ਪੋਪ ਨੇ ਕ੍ਰਿਸਮਸ ਤੇ ‘ਲਾਲਚ’ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ

ਪੋਪ ਨੇ ਕ੍ਰਿਸਮਸ ਤੇ ‘ਲਾਲਚ’ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ

ਬੈਥਹਲਮ – ਪੋਪ ਫ੍ਰਾਂਸਿਸ ਨੇ ਅੱਜ ਕ੍ਰਿਸਮਸ ਦੇ ਜਸ਼ਨ ਦੀ ਸ਼ੁਰੂਆਤ ਦੇ ਮੌਕੇ ਤੇ ਵੈਟੀਕਨ ਸਿਟੀ ਵਿਚ ਇਕੱਠੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ| ਇਸ ਤੇ ਇਲਾਵਾ ਮੌਜੂਦਾ ਸਮੇਂ ਵਿਚ ਵੱਧ ਰਹੇ ‘ਲਾਲਚ’ ਦੀ ਨਿੰਦਾ ਕੀਤੀ| ਇਸ ਦੇ ਨਾਲ ਹੀ ਸ਼ਰਧਾਲੂਆਂ ਨੇ ਯੀਸ਼ੂ ਦੇ ਜਨਮ ਦੇ ਰਵਾਇਤੀ ਸਥਲ ਬੈਥਹਲਮ ਵਿਚ ਕ੍ਰਿਸਮਸ ਤੋਂ ਪਹਿਲਾਂ ਦੀ ਸ਼ਾਮ ਨੂੰ ਕ੍ਰਿਸਮਸ ਦਾ ਜਸ਼ਨ ਮਨਾਇਆ ਅਤੇ ਗ੍ਰੋਟੋ (ਕੁਦਰਤੀ ਗੁਫਾ) ਦੇ ਦਰਸ਼ਨਾਂ ਲਈ ਕਤਾਰਾਂ ਵਿਚ ਲੱਗੇ| ਅਜਿਹਾ ਮੰਨਿਆ ਜਾਂਦਾ ਹੈ ਕਿ ਪਭੂ ਯੀਸ਼ੂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੋਜਨਾਵਾਂ ਦੀ ਜਾਣਕਾਰੀ ਦੇ ਲਈ ਲਾਂਚ ਕੀਤੇ ਗਏ ਉਮੰਗ ਐਪ ਦੀ ਤਰਜ ‘ਤੇ ਰਾਜ ਵਿਚ ਵੀ ਸਰਲ ਐਪ ਲਾਂਚ ਕੀਤਾ ਜਾਵੇਗਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੋਜਨਾਵਾਂ ਦੀ ਜਾਣਕਾਰੀ ਦੇ ਲਈ ਲਾਂਚ ਕੀਤੇ ਗਏ ਉਮੰਗ ਐਪ ਦੀ ਤਰਜ ‘ਤੇ ਰਾਜ ਵਿਚ ਵੀ ਸਰਲ ਐਪ ਲਾਂਚ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੋਜਨਾਵਾਂ ਦੀ ਜਾਣਕਾਰੀ ਦੇ ਲਈ ਲਾਂਚ ਕੀਤੇ ਗਏ ਉਮੰਗ ਐਪ ਦੀ ਤਰਜ ‘ਤੇ ਰਾਜ ਵਿਚ ਵੀ ਸਰਲ ਐਪ ਲਾਂਚ ਕੀਤਾ ਜਾਵੇਗਾ ਅਤੇ ਇਸ ਦਿਸ਼ਾ ਵਿਚ ਜਲਦੀ ਹੀ ਕਦਮ ਚੁੱਕੇ ਜਾਣਗੇ| ਮੁੱਖ ਮੰਤਰੀ ਨੇ ਅੱਜ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਅਟਲ ਬਿਹਾਰੀ ਵਾਜਪੇਈ ਦੇ ਜਨਮ ਦਿਨ ਦੇ ਦੇਸ਼ਭਰ ਵਿਚ ਆਯੋਜਿਤ ਸੁਸਾਸ਼ਨ ਦਿਵਸ ਪ੍ਰੋਗ੍ਰਾਮਾਂ ਦੇ ਤਹਿਤ ਕਰਨਾਲ ਤੋਂ ਸਾਰੇ ਜਿਲਾ ਮੁੱਖ…

VIA PUNJAB
ਅੱਗੇ ਪੜ੍ਹੋ

ਰਾਜਨੀਤੀ ਨੂੰ ਜਾਤੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਰਾਜਨੀਤੀ ਨੂੰ ਜਾਤੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਨਗਰ ਨਿਗਮਾਂ ਦੇ ਹਾਲ ਹੀ ਵਿਚ ਹੋਏ ਮੇਅਰ ਚੋਣਾਂ ਵਿਚ ਉਨਾਂ ਦੀ ਜਾਤੀਗਤ ਟਿਪਣੀ ਨੂੰ ਗਲਤ ਤਰਾ ਨਾਲ ਪੇਸ਼ ਕੀਤਾ ਗਿਆ, ਹਰ ਵਿਅਕਤੀ ਦੀ ਜਨਮ ਤੋਂ ਹੀ ਕੋਈ ਨਾ ਕੋਈ ਜਾਤੀ ਹੁੰਦੀ ਹੈ, ਇਸ ਲਈ ਰਾਜਨੀਤੀ ਨੂੰ ਜਾਤੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ| ਚੋਣਾਂ ਵਿਚ ਜਿੱਤ ਤਾਂ ਸਾਰਿਆਂ ਨੂੰ ਚੰਗੀ ਲਗਦੀ ਹੈ| ਉਨਾਂ ਨੇ ਕਿਹਾ ਕਿ ਲੋਕ ਸਭਾ ਤੇ ਵਿਧਾਨ ਸਭਾ ਚੋਣ ਹਰਿਆਣਾ…

VIA PUNJAB
ਅੱਗੇ ਪੜ੍ਹੋ

ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਉਡਾਣਾਂ ਲੇਟ

ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਉਡਾਣਾਂ ਲੇਟ

ਅੰਮ੍ਰਿਤਸਰ – ਦਿਨੋ ਦਿਨ ਵੱਧ ਰਹੀ ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਉਡਾਣਾਂ ਦਾ ਸਿਲਸਿਲਾ ਗੜਬੜਾ ਰਿਹਾ ਹੈ ਅਤੇ ਬਾਹਰ ਤੋ ਆਉਣ ਵਾਲੀਆਂ ਉਡਾਣਾਂ ਲੇਟ ਚੱਲ ਰਵਾਨਾ ਹੋ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿੱਖੇ ਲੋਕਲ ਉਡਾਣਾਂ ਦਾ ਸਿਲਸਿਲਾ ਲਗਭਗ ਆਮ ਵਾਂਗ ਰਿਹਾ। ਅੱਜ ਪੂਰਾ ਦਿਨ ਧੁੱਪ ਨਿਖਰੀ ਹੋਣ ਕਾਰਨ ਸਵੇਰ ਤੋ ਹੀ ਏਅਰਪੋਰਟ ‘ਤੇ ਧੁੰਦ ਨਹੀ ਸੀ। ਜਿਸ ਕਾਰਨ ਉਡਾਣਾਂ ਨੂੰ ਲੈਂਡ ਹੋਣ ‘ਚ ਕੋਈ ਮੁਸ਼ਕਲ ਨਹੀ…

VIA PUNJAB
ਅੱਗੇ ਪੜ੍ਹੋ

ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ’ਚ ਫਾਹਾ ਲੈ ਕੇ ਖ਼ੁਦਕੁਸ਼ੀ

ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ’ਚ ਫਾਹਾ ਲੈ ਕੇ ਖ਼ੁਦਕੁਸ਼ੀ

ਲੁਧਿਆਣਾ – ਥਾਣਾ ਸਾਹਨੇਵਾਲ ਦੇ ਇਲਾਕੇ ਮਕੜ ਕਾਲੋਨੀ ਵਿਖੇ ਦੇਰ ਰਾਤ ਇਕ ਨੋਜਵਾਨ ਨੇ ਸ਼ਕੀ ਹਲਾਤਾਂ ਚ ਪੰਖੇ ਦੀ ਕੁੰਡੀ ਨਾਲ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਘਟਨਾ ਦਾ ਪਤਾ ਉਸ ਵੇਲ਼ੇ ਲਗਾ ਜਦੋ ਮੰਗਲਵਾਰ ਸਵੇਰੇ ਗੁਆਂਢੀਆਂ ਨੇ ਨੌਜਵਾਨ ਦੀ ਲਾਸ਼ ਪੰਖੇ ਦੀ ਕੁੰਡੀ ਨਾਲ ਲਟਕਦੀ ਦੇਖੀ ਤੇ ਪੁਲਸ ਨੂੰ ਸੂਚਿਤ ਕੀਤਾ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਸ ਨੇ ਜਾਂਚ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਨੀਚੇ ਉਤਾਰਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਵਰਕਰਾਂ ਨਾਲ ਮਿਲਣੀ

ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਵਰਕਰਾਂ ਨਾਲ ਮਿਲਣੀ

ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਭੂੰਦੜ ਵੀ ਰਹੇ ਮੋਜੂਦ ਸਰਦੂਲਗੜ੍ਹ – ਲੋਕ ਸਭਾ ਦੀਆ ਚੋਣਾਂ ਨੂੰ ਨਜਦੀਕ ਆਉਦੇ ਦੇਖ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ਼੍ਰ.ਸੁਖਬੀਰ ਸਿੰਘ ਬਾਦਲ ਵੱਲੋ ਵੱਖ-ਵੱਖ ਹਲਕਿਆਂ ਵਿੱਚ ਕੀਤੀ ਜਾ ਰਹੀ ਵਰਕਰਾਂ ਨਾਲ ਮਿਲਣੀ ਦੇ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਸ਼ਹਿਨਾਈ ਪੈਲੇਸ ਵਿੱਚ ਹਲਕਾ ਸਰਦੂਲਗੜ੍ਹ ਦੇ 95 ਪਿੰਡਾ ਦੇ ਅਕਾਲੀ ਦਲ ਦੇ ਵਰਕਰਾਂ ਨਾਲ ਮਿਲਣੀ ਕੀਤੀ ਗਈ।ਉਂਨਾਂ ਨਾਲ ਇਸ ਮੋਕੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ,ਮੈਂਬਰ ਰਾਜ ਸਭਾ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਲੰਬੇ ਬੋਗੀਬੀਲ ਪੁਲ ਦਾ ਉਦਘਾਟਨ

ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਲੰਬੇ ਬੋਗੀਬੀਲ ਪੁਲ ਦਾ ਉਦਘਾਟਨ

ਅਸਮ ਤੋਂ ਅਰੁਣਾਚਲ ਪ੍ਰਦੇਸ਼ ਤੱਕ ਦਾ ਸਫ਼ਰ ਘਟਿਆ ਦਿਸਪੁਰ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਦੇਸ਼ ਦੇ ਸਭ ਤੋਂ ਲੰਬੇ ਰੇਲ-ਸੜਕ ਪੁਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਅਜ ਆਸਾਮ ਦੇ ਧੇਮਾਜੀ ’ਚ ਬੋਗੀਬੀਲ ਪੁਲ ਤੋਂ ਲੰਘਣ ਵਾਲੀ ਪਹਿਲੀ ਯਾਤਰੀ ਰੇਲਗਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜਾਣਕਾਰੀ ਮੁਤਾਬਿਕ ਇਹ ਟ੍ਰੇਨ ਹਫ਼ਤੇ ’ਚ ਪੰਜ ਦਿਨ ਹੀ ਚਲੇਗੀ। ਇਸ ਪੁਲ ਦੀ ਲੰਬਾਈ 4.9 ਕਿਲੋਮੀਟਰ ਹੈ ਅਤੇ ਇਸ ਪੁਲ ਦੇ ਨਿਰਮਾਣ ’ਚ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਸ਼ਾਤੀਪੂਰਨ ‘ਧਰਨਾ ਤੇ ਸੰਕੇਤਕ ਭੁੱਖ ਹੜਤਾਲ’ ਪੰਜਵੇਂ ਦਿਨ ਵਿੱਚ ਸ਼ਾਮਿਲ

ਕੈਪਟਨ ਸਰਕਾਰ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਸ਼ਾਤੀਪੂਰਨ ‘ਧਰਨਾ ਤੇ ਸੰਕੇਤਕ ਭੁੱਖ ਹੜਤਾਲ’ ਪੰਜਵੇਂ ਦਿਨ ਵਿੱਚ ਸ਼ਾਮਿਲ

ਕੈਪਟਨ ਸਰਕਾਰ ਦਾ ਜਗੀਰੂ ਮਾਨਸਿਕਤਾ ਦਾ ਪ੍ਰਗਟਾਵਾ, ਪੀੜਤ ਪਰਿਵਾਰਾਂ “ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦੇ ਸ਼ਿਕਾਰ” — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੈਕਟਰ 25 ਚੰਡੀਗੜ੍ਹ ਵਿਖੇ ਅੱਜ ਪੰਜਵਾਂ ਦਿਨ ਵੀ ਅਣਮਿੱਥੇ ਸਮੇਂ ਲਗਾਤਾਰ ਜਾਰੀ ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਰੁੱਧ ਸੰਘਰਸ਼ ਚੱਲ ਰਿਹਾ ਹੈ।ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਦੇ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ…

VIA PUNJAB
ਅੱਗੇ ਪੜ੍ਹੋ

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ-ਕੈਪਟਨ ਅਮਰਿੰਦਰ ਸਿੰਘ

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ-ਕੈਪਟਨ ਅਮਰਿੰਦਰ ਸਿੰਘ

ਕਾਨੂੰਨ ਆਪਣੇ ਹੱਥ ‘ਚ ਲੈਣ ਵਿਰੁੱਧ ਅਕਾਲੀਆਂ ਨੂੰ ਤਾੜਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਪਾਕਿ ਬੱਲੇਬਾਜ਼ਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ ਆਰਥਰ

ਪਾਕਿ ਬੱਲੇਬਾਜ਼ਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ ਆਰਥਰ

ਸੈਂਚੁਰੀਅਨ – ਪਾਕਿਸਤਾਨ ਦੇ ਕੋਚ ਮਿਕੀ ਆਰਥਰ ਦਾ ਮੰਨਣਾ ਹੈ ਕਿ ਪਾਕਿਸਤਾਨ ਖਿਲਾਫ ਬੁੱਧਵਾਰ ਨੂੰ ਸੁਪਰ ਸੁਪੋਰਟ ਪਾਰਕ ਵਿਚ ਸ਼ੁਰੂ ਹੋ ਰਹੀ 3 ਮੈਚਾਂ ਦੀ ਟੈਸਟ ਸੀਰੀਜ਼ ‘ਚ ਬੱਲੇਬਾਜ਼ਾਂ ਨੂੰ ਬਿਹਤਰ ਪ੍ਰਦਰਸ਼ਨ ਕਰਦਿਆਂ ਵੱਡਾ ਸਕੋਰ ਖੜ੍ਹਾਂ ਕਰਨਾ ਹੋਵੇਗਾ। ਇਕ ਚੀਜ਼ ਸਾਨੂੰ ਪਤਾ ਹੈ ਕਿ ਅਸੀਂ ਆਸਾਨੀ ਨਾਲ 20 ਵਿਕਟ ਹਾਸਲ ਕਰ ਸਕਦੇ ਹਾਂ। ਸਾਡੀ ਚੁਣੌਤੀ 350 ਤੋਂ 400 ਦੌੜਾਂ ਬਣਾਉਣਾ ਹੈ। ਦੱਖਣੀ ਅਫਰੀਕਾ ਟੀਮ ਦੇ ਕੋਚ ਓਟਿਸ ਗਿਬਸਨ ਵੀ ਆਰਥਰ ਤੋਂ ਸਹਿਮਤ ਹਨ। ਇਸ ਸੀਰੀਜ਼…

VIA PUNJAB
ਅੱਗੇ ਪੜ੍ਹੋ
1 951 952 953 954 955 1,271