ਭਾਰਤ ਦੇ ਉਪ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ

ਭਾਰਤ ਦੇ ਉਪ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ

ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਵੀਡੀਓ ਕਾਨਫਰੰਸਿੰਗ ਚੰਡੀਗੜ – ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ…

VIA PUNJAB
ਅੱਗੇ ਪੜ੍ਹੋ

ਸਿਆਸੀ ਡਰਾਮੇਬਾਜ਼ੀ ਬੰਦ ਕਰੋ, ਇੰਝ ਡੁੱਬਦੀ ਬੇੜੀ ਪਾਰ ਨਹੀਂ ਲੱਗਣੀ-ਕੈਪਟਨ ਅਮਰਿੰਦਰ ਸਿੰਘ

ਸਿਆਸੀ ਡਰਾਮੇਬਾਜ਼ੀ ਬੰਦ ਕਰੋ, ਇੰਝ ਡੁੱਬਦੀ ਬੇੜੀ ਪਾਰ ਨਹੀਂ ਲੱਗਣੀ-ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਕਰਜ਼ਾ ਮੁਆਫੀ ‘ਤੇ ਸੁਖਬੀਰ ਨੂੰ ਦਿੱਤਾ ਜਵਾਬ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਕਾਂਗਰਸ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੀਤੇ ਐਲਾਨ ‘ਤੇ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਨੂੰ ‘ਸਿਆਸੀ ਡਰਾਮੇਬਾਜ਼ੀ’ ਦੱਸਦਿਆਂ ਮੂਲੋਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੱਤੀ ਕਿ ਜੇਕਰ ਸਿਆਸੀ ਪਿੜ ਵਿੱਚ ਅਕਾਲੀ ਦਲ ਦਾ ਵਜੂਦ ਕਾਇਮ ਰੱਖਣਾ ਹੈ ਤਾਂ ਉਸ ਨੂੰ ਅਜਿਹੀ ਨੌਟੰਕੀ ਛੱਡ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤਾਂ ਦੇ ਪੀੜਤ ਪਰਿਵਾਰ ਬਣੇ ਸ਼ਰਨਾਰਥੀ —- ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤਾਂ ਦੇ ਪੀੜਤ ਪਰਿਵਾਰ ਬਣੇ ਸ਼ਰਨਾਰਥੀ —- ਕੈਂਥ

ਅਨੁਸੂਚਿਤ ਜਾਤੀਆਂ ਦਾ ਕੈਪਟਨ ਅਮਰਿੰਦਰ ਸਰਕਾਰ ਤੋਂ ਉਠਿੱਆ ਭਰੋਸਾ —– ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦਾ ਭਰੋਸਾ ਉਠ ਗਿਆ ਹੈ, ਅੱਜ ਇਥੇ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਵਿਚੋਂ ਸੈਕੜੇ ਪੀੜਤ ਪਰਿਵਾਰਾਂ ਨੇ ਜ਼ਿਮੀਂਦਾਰਾਂ ਦੀ ਦਹਿਸ਼ਤ ਅਤੇ ਗੁੰਡਾਗਰਦੀ ਦੇ ਡਰ-ਸਹਿਮ ਕਾਰਨ ਚੰਡੀਗੜ੍ਹ ਵਿਖੇ ਸ਼ਰਨਾਰਥੀਆਂ ਦੀ ਜਿੰਦਗੀ ਜੀਊਣ ਲਈ ਮਜਬੂਰ ਹੋ ਗਏ ਹਨ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਪੀ.ਸੀ.ਐਸ. ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਲੁਧਿਆਣਾ ਨਿਵਾਸੀ ਸ. ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ ਲੁਧਿਆਣਾ ਦੇ ਸਾਬਕਾ ਕੌਂਸਲਰ ਹਨ। ਹਰਕਮਲ ਕੌਰ ਦੀ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ

ਹਾਈਕੋਰਟ ਤੋਂ ਹੁਣ ਗਾਂਧੀ ਪਰਿਵਾਰ ਨੂੰ ਵੱਡਾ ਝਟਕਾ

ਹਾਈਕੋਰਟ ਤੋਂ ਹੁਣ ਗਾਂਧੀ ਪਰਿਵਾਰ ਨੂੰ ਵੱਡਾ ਝਟਕਾ

ਅਦਾਲਤ ਵੱਲੋਂ ਹੇਰਾਲਡ ਹਾਊਸ ਖਾਲੀ ਕਰਨ ਦੇ ਹੁਕਮ ਨਵੀਂ ਦਿੱਲੀ – ਦਿਲੀ ਉਚ ਅਦਾਲਤ ਨੇ ਗਾਂਧੀ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਦਿਲੀ ਦੇ ਆਈ.ਟੀ.ਓ. ’ਤੇ ਬਣੇ ਹੋਏ ਹੇਰਾਲਡ ਹਾਊਸ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਖਾਲੀ ਕਰਨ ਦੇ ਹੁਕਮ ਦਿਤੇ ਹਨ। ਹੇਰਾਲਡ ਹਾਊਸ ਦੀ ਲੀਜ਼ ਖ਼ਤਮ ਹੋ ਜਾਣ ‘ਤੇ ਹਾਈਕੋਰਟ ਨੇ ਵੀ ਗਾਂਧੀ ਪਰਿਵਾਰ ਦੀ ਝੋਲੀ ਖ਼ੈਰ ਨਹੀਂ ਪਾਈ। ਦਿਲੀ ਉਚ ਅਦਾਲਤ ਨੇ ਹੁਕਮ ਦਿਤੇ ਹਨ ਕਿ ਲੈਂਡ ਐਂਡ ਡੇਵਲਪਮੈਂਟ ਆਫ਼ਿਸ ਦੋ ਹਫ਼ਤਿਆਂ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਦੀ ਪਟੀਸ਼ਨ ਖ਼ਾਰਿਜ

ਸੱਜਣ ਕੁਮਾਰ ਦੀ ਪਟੀਸ਼ਨ ਖ਼ਾਰਿਜ

31 ਤੱਕ ਆਤਮ ਸਮਰਪਣ ਕਰਨ ਦੇ ਹੁਕਮ ਨਵੀਂ ਦਿਲੀ – ਦਿਲੀ ਹਾਈਕੋਰਟ ਨੇ ਸਾਬਕਾ ਕਾਂਗਰਸ ਆਗੂ ਸਜਣ ਕੁਮਾਰ ਵਲੋਂ ਦਾਇਰ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਪਟੀਸ਼ਨ ਨੂੰ ਰਦ ਕਰ ਦਿਤਾ ਹੈ। ਇਸ ਹਫ਼ਤੇ ਦੇ ਸ਼ੁਰੂਆਤ ’ਚ 1984 ਦੇ ਸਿਖ ਕਤਲੇਆਮ ਮਾਮਲੇ ’ਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜਣ ਕੁਮਾਰ ਨੇ ਆਤਮ ਸਮਰਪਣ ਲਈ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ, ਤਾਂ ਕਿ ਉਹ ਕੁਝ ਪਰਿਵਾਰਕ ਮਾਮਲਿਆਂ ਨੂੰ ਨਿਪਟਾ ਸਕੇ।…

VIA PUNJAB
ਅੱਗੇ ਪੜ੍ਹੋ

ਅਮਰੀਕੀ ਰੱਖਿਆ ਸਕੱਤਰ ਮੈਟਿਸ ਨੇ ਦਿੱਤਾ ਅਸਤੀਫ਼ਾ

ਅਮਰੀਕੀ ਰੱਖਿਆ ਸਕੱਤਰ ਮੈਟਿਸ ਨੇ ਦਿੱਤਾ ਅਸਤੀਫ਼ਾ

ਵਾਸ਼ਿੰਗਟਨ – ਅਮਰੀਕੀ ਰਖਿਆ ਸਕੱਤਰ ਜੇਮਸ ਮੈਟਿਸ ਨੇ ਅਸਤੀਫ਼ਾ ਦੇ ਦਿਤਾ ਹੈ। ਉਹ ਫਰਵਰੀ 2019 ਤਕ ਅਹੁਦੇ ਤੋਂ ਹਟ ਜਾਣਗੇ। ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲਿਖੀ ਚਿਠੀ ’ਚ ਮੈਟਿਸ ਨੇ ਕਿਹਾ ਕਿ ਕਿਉਂਕਿ ਤੁਹਾਡੇ ਕੋਲ (ਟਰੰਪ) ਇਕ ਅਜਿਹੇ ਰਖਿਆ ਸਕਤਰ ਨੂੰ ਰਖਣ ਦੇ ਸਾਰੇ ਅਧਿਕਾਰ ਹਨ, ਜਿਸ ਦੇ ਵਿਚਾਰ ਤੁਹਾਡੇ ਨਾਲ ਵਧੇਰੇ ਮੇਲ ਖਾਂਦੇ ਹੋਣ। ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ (ਮੈਟਿਸ) ਦਾ ਇਹ ਮੰਨਣਾ ਹੈ ਕਿ ਉਨ੍ਹਾਂ ਨੂੰ ਇਹ ਅਹੁਦਾ ਛਡ ਦੇਣਾ ਚਾਹੀਦਾ ਹੈ। ਡੋਨਾਲਡ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਕਰਤਾਰਪੁਰ ਜ਼ਮੀਨ ਤਬਾਦਲੇ ਦੀ ਪੇਸ਼ਕਸ਼ ਠੁਕਰਾਈ

ਪਾਕਿਸਤਾਨ ਨੇ ਕਰਤਾਰਪੁਰ ਜ਼ਮੀਨ ਤਬਾਦਲੇ ਦੀ ਪੇਸ਼ਕਸ਼ ਠੁਕਰਾਈ

ਚੰਡੀਗੜ੍ਹ – ਪੰਜਾਬ (ਭਾਰਤ) ਵਲੋਂ ਪਾਕਿਸਤਾਨ ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਲਈ ਜ਼ਮੀਨ ਤਬਾਦਲੇ ਦੀ ਪੇਸ਼ਕਸ਼ ਨੂੰ ਪਾਕਿਸਤਾਨ ਵਲੋਂ ਠੁਕਰਾ ਦਿਤਾ ਗਿਆ ਹੈ। ਇਹ ਜਾਣਕਾਰੀ ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦਿਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੇਣ ਦਾ ਫ਼ੈਸਲਾ ਸਿਖ ਭਾਈਚਾਰੇ ਦੀ ਮੰਗ ਨੂੰ ਧਿਆਨ ’ਚ ਰਖਦਿਆਂ ਕੀਤਾ ਗਿਆ, ਜਿਸ ਲਈ ਉਹ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਤਾਂ ਕਿ ਉਨ੍ਹਾਂ ਦੇ ਅਹਿਮ ਧਾਰਮਿਕ ਸਥਾਨ ਤਕ ਵੀਜ਼ਾ ਮੁਕਤ ਪਹੁੰਚ ਸੰਭਵ ਹੋ ਸਕੇ।…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਦਬੰਗ ਦਿੱਲੀ ਤੇ ਜੈਪੁਰ ਦਾ ਮੈਚ ਹੋਇਆ ਟਾਈ

ਪ੍ਰੋ ਕਬੱਡੀ ਲੀਗ ਦਬੰਗ ਦਿੱਲੀ ਤੇ ਜੈਪੁਰ ਦਾ ਮੈਚ ਹੋਇਆ ਟਾਈ

ਪੰਚਕੁਲਾ – ਦਬੰਗ ਦਿੱਲੀ ਤੇ ਜੈਪੁਰ ਪਿੰਕ ਪੈਥਰਸ ਵਿਚਾਲੇ ਪ੍ਰੋ ਕਬੱਡੀ ਲੀਗ ਦਾ ਵੀਰਵਾਰ ਨੂੰ ਇੱਥੇ ਖੇਡਿਆ ਗਿਆ ਰੋਮਾਂਚਕ ਮੈਚ 37-37 ਨਾਲ ਟਾਈ ਰਿਹਾ। ਜੈਪੁਰ ਦੇ ਲਈ ਦੀਪਕ ਹੁੱਡਾ ਨੇ 8 ਅੰਕ ਬਣਾਏ ਜਦਕਿ ਦਿੱਲੀ ਵਲੋਂ ਚੰਦ੍ਰਨ ਰੰਜੀਤ (11 ਅੰਕ) ਤੇ ਪਵਨ ਕਾਦੀਆਨ (9 ਅੰਕ) ਚੋਟੀ ਸਕੋਰਰ ‘ਚ ਸ਼ਾਮਲ ਰਹੇ। ਦੋਵਾਂ ਟੀਮਾਂ ਨੇ ਸ਼ੁਰੂ ਤੋਂ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਤੋੜ ਲੱਗੀਆਂ ਰਹੀਆ। ਪਹਿਲੇ ਹਾਫ ‘ਚ ਦਬੰਗ ਦਿੱਲੀ ਨੇ 18-17 ਨਾਲ ਮਾਮੂਲੀ ਬੜ੍ਹਤ ਹਾਸਿਲ…

VIA PUNJAB
ਅੱਗੇ ਪੜ੍ਹੋ

ਭਾਰਤੀ ਬੈਡਮਿੰਟਨ ਖਿਡਾਰਨਾਂ ਸਿੰਧੂ ਅਤੇ ਸਾਇਨਾ ਵਿਸ਼ਵ ਪੱਧਰ ’ਤੇ ਚਮਕੀਆਂ

ਭਾਰਤੀ ਬੈਡਮਿੰਟਨ ਖਿਡਾਰਨਾਂ ਸਿੰਧੂ ਅਤੇ ਸਾਇਨਾ ਵਿਸ਼ਵ ਪੱਧਰ ’ਤੇ ਚਮਕੀਆਂ

ਨਵੀਂ ਦਿੱਲੀ – ਸਾਲ ਦੇ ਆਖ਼ਰੀ ਮਹੀਨੇ ਆਖ਼ਰੀ ਮੋਰਚੇ ਉੱਤੇ ਹਾਰਾਂ ਦੇ ਠੱਪੇ ਨੂੰ ਧੋਂਹਦਿਆਂ ਪੀਬੀ ਸਿੰਧੂ ਨੇ ਸਾਲ ਦੇ ਅਖ਼ੀਰ ਵਿਚ ਵਿੱਚ ਵਿਸ਼ਵ ਟੂਰ ਫਾਈਨਲਜ਼ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ਅਤੇ ਭਾਰਤੀ ਬੈਡਮਿੰਟਨ ਦੇ ਸੁਨਹਿਰੀ ਭਵਿੱਖ ਦੀਆਂ ਸੰਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ। ਵਿਸ਼ਵ ਬੈਡਮਿੰਟਨ ਫੈਡਰੇਸ਼ਨ ਨੇ ਇਸ ਸਾਲ ਟੂਰਨਾਮੈਂਟ ਦੀ ਨਵੀਂ ਤਰਤੀਬ ਜਾਰੀ ਕੀਤੀ ਹੈ। ਇਸ ਦੇ ਆਧਾਰ ਉੱਤੇ ਟੂਰਨਾਮੈਂਟਾਂ ਦੀ ਨਵੇਂ ਸਿਰੇ ਤੋਂ ਗਰੇਡਿੰਗ ਕੀਤੀ ਗਈ ਹੈ। ਸਿੰਧੂ ਨੇ ਸਾਰੇ ਵੱਡੇ ਟੂਰਨਾਮੈਂਟਾਂ…

VIA PUNJAB
ਅੱਗੇ ਪੜ੍ਹੋ
1 957 958 959 960 961 1,271