ਤਿੱਬਤ ‘ਚ ਅਮਰੀਕਾ ਲਿਆਏਗਾ ਨਵਾਂ ਕਾਨੂੰਨ

ਤਿੱਬਤ ‘ਚ ਅਮਰੀਕਾ ਲਿਆਏਗਾ ਨਵਾਂ ਕਾਨੂੰਨ

ਵਾਸ਼ਿੰਗਟਨ – ਤਿੱਬਤ ‘ਚ ਸੀਮਤ ਪਹੁੰਚ ਲਈ ਚੀਨ ਨੂੰ ਜਵਾਬਦੇਹ ਠਹਿਰਾਉਣ ਵਾਲੇ ਇਕ ਮਹੱਤਵਪੂਰਨ ਬਿੱਲ ਪਾਸ ਹੋਣ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਸੰਸਦ ਨੇ ਸ਼ੁੱਕਰਵਾਰ ਨੂੰ ਬੀਜਿੰਗ ਨੂੰ ਇਹ ਯਾਦ ਦਿਵਾਇਆ ਕਿ ਤਿੱਬਤ ਦੇ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਸੰਗਠਿਤ ਤਰੀਕੇ ਨਾਲ ਉਲੰਘਣਾ ਕਰਨ ਵਾਲੇ ਚੀਨ ਦੇ ਅਧਿਕਾਰੀਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਕਾਂਗਰਸ ਦੇ ਮੈਂਬਰ ਜੇਮਸ ਮੈਕਗਵਰਨ ਅਤੇ ਰੈਂਡੀ ਹਲਟਗ੍ਰੇਨ ਅਤੇ ਸੈਨੇਟਰ ਟੈਮੀ ਬਾਲਡਵਿਨ ਅਤੇ ਮਾਰਕੋ ਰੂਬੀਓ ਨੇ ਸਾਂਝੇ ਬਿਆਨ ਵਿਚ ਸੈਨੇਟ ਵਿਚ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਅਮਰੀਕਾ ਦਾ ਸੱਚਾ ‘ਦੋਸਤ’ ਮੰਨਦੇ ਹਨ ਟਰੰਪ

ਭਾਰਤ ਨੂੰ ਅਮਰੀਕਾ ਦਾ ਸੱਚਾ ‘ਦੋਸਤ’ ਮੰਨਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕਾ ਦੀ ਇਕ ਸੀਨੀਅਰ ਡਿਪਲੋਮੈਟ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਇਕ ‘ਸੱਚਾ ਮਿੱਤਰ’ ਦੱਸਿਆ ਹੈ। ਉਨ੍ਹਾਂ ਨੇ ਅਮਰੀਕਾ ਵਲੋਂ ਬੀਤੇ ਦੋ ਸਾਲਾਂ ‘ਚ ਭਾਰਤ ਦੇ ਨਾਲ ਸਬੰਧ ਮਜ਼ਬੂਤ ਕਰਨ ਲਈ ਚੁੱਕੇ ਗਏ ਕਦਮਾਂ ਦਾ ਹਵਾਲਾ ਦਿੱਤਾ। ਦੱਖਣੀ ਤੇ ਮੱਧ ਏਸ਼ੀਆ ਦੇ ਲਈ ਪ੍ਰਧਾਨ ਉਪ ਸਹਾਇਕ ਵਿਦੇਸ਼ ਮੰਤਰੀ ਐਲਿਸ ਵੇਲਸ ਨੇ ਇਹ ਟਿੱਪਣੀ ਵਿਦੇਸ਼ ਮੰਤਰਾਲੇ ਵਲੋਂ ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਨਵਤੇਜ ਸਿੰਘ ਸਰਨਾ ਦੇ ਸਨਮਾਨ ‘ਚ ਆਯੋਜਿਤ ਵਿਦਾਈ…

VIA PUNJAB
ਅੱਗੇ ਪੜ੍ਹੋ

ਕੁਲਭੂਸ਼ਣ ਜਾਧਵ ਬਾਰੇ ਪਾਕਿਸਤਾਨੀ ਮੰਤਰੀ ਦੀਆਂ ਟਿੱਪਣੀਆਂ ਕੱਟੇ ਜਾਣ ਤੋਂ ਹੰਗਾਮਾ

ਕੁਲਭੂਸ਼ਣ ਜਾਧਵ ਬਾਰੇ ਪਾਕਿਸਤਾਨੀ ਮੰਤਰੀ ਦੀਆਂ ਟਿੱਪਣੀਆਂ ਕੱਟੇ ਜਾਣ ਤੋਂ ਹੰਗਾਮਾ

ਇਸਲਾਮਾਬਾਦ – ਬੀਬੀਸੀ ਨੇ ਪਾਕਿਸਤਾਨ ਦੇ ਖ਼ਜ਼ਾਨਾ ਮੰਤਰੀ ਅਸਦ ਉਮਰ ਨਾਲ ਕੀਤੀ ਇੰਟਰਵਿਊ ’ਚ ਸਜ਼ਾ-ਏ-ਮੌਤ ਦੀ ਕਤਾਰ ਵਿਚ ਲੱਗੇ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਦਾ ਜ਼ਿਕਰ ਕੱਟ ਦੇਣ ਦੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਇਹ ਕੋਈ ਸੈਂਸਰਸ਼ਿਪ ਦੀ ਕਾਰਵਾਈ ਨਹੀਂ ਹੈ। ਬੀਬੀਸੀ ਦੇ ਹਾਰਡਟਾੱਕ ਪ੍ਰੋਗਰਾਮ ਲਈ ਸਟੀਫਨ ਸੈਕੱਰ ਨਾਲ ਇੰਟਰਵਿਊ ਵਿਚ ਖ਼ਜ਼ਾਨਾ ਮੰਤਰੀ ਉਮਰ ਨੇ ਪਾਕਿਸਤਾਨ ਦੀ ਆਰਥਿਕਤਾ ਅਤੇ ਚੀਨ-ਪਾਕਿਸਤਾਨ ਆਰਥਿਕ ਲਾਂਘੇ ਸਮੇਤ ਕੌਮੀ ਤੇ ਕੌਮਾਂਤਰੀ ਮਹੱਤਵ ਦੇ ਵੱਖ ਵੱਖ ਮੁੱਦਿਆਂ ’ਤੇ ਸਵਾਲਾਂ ਦੇ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਹਾਕੀ ਦੇ ਸੈਮੀ ਫਾਈਨਲ ਮੈਚ ਅੱਜ

ਵਿਸ਼ਵ ਕੱਪ ਹਾਕੀ ਦੇ ਸੈਮੀ ਫਾਈਨਲ ਮੈਚ ਅੱਜ

ਭੁਬਨੇਸ਼ਵਰ – ਪੁਰਸ਼ਾਂ ਦੇ 14ਵੇਂ ਵਿਸ਼ਵ ਹਾਕੀ ਕੱਪ ਦੇ ਸੈਮੀ ਫਾਈਨਲ ਮੈਚ ਸ਼ਨਿੱਚਵਾਰ ਤੋਂ ਇੱਥ ਕਲਿੰਗਾ ਸਟੇਡੀਅਮ ਵਿੱਚ ਖੇਡੇ ਜਾਣਗੇ। ਵਿਸ਼ਵ ਦੀ ਦੂਜੇ ਨੰਬਰ ਦੀ ਟੀਮ ਤੇ ਰੀਓ ਓਲੰਪਿਕ ਦੀ ਉਪ ਜੇਤੂ ਬੈਲਜੀਅਮ ਅਤੇ ਇੰਗਲੈਂਡ ਵਿਚਾਲੇ ਪਹਿਲਾ ਸੈਮੀ ਫਾਈਨਲ ਮੈਚ ਸ਼ਾਮ ਚਾਰ ਵਜੇ ਖੇਡਿਆ ਜਾਵੇਗਾ, ਜਦੋਂਕਿ ਵਿਸ਼ਵ ਖ਼ਿਤਾਬ ਦੀ ਹੈਟ੍ਰਿਕ ਲਾਉਣ ਲਈ ਉਤਰੀ ਆਸਟਰੇਲੀਆ ਦਾ ਸਾਹਮਣਾ ਪਿਛਲੀ ਵਾਰ ਦੀ ਉਪ ਜੇਤੂ ਨੈਂਦਰਲੈਂਡਜ਼ ਨਾਲ ਸਾਢੇ ਛੇ ਵਜੇ ਹੋਵੇਗਾ। ਦੋਵੇਂ ਸੈਮੀ ਫਾਈਨਲ ਮੈਚ ਦਿਲਸਚਪ ਰਹਿਣ ਦੀ ਸੰਭਾਵਨਾ…

VIA PUNJAB
ਅੱਗੇ ਪੜ੍ਹੋ

ਦੂਜਾ ਟੈਸਟ: ਆਸਟਰੇਲੀਆ ਦੀ ਸਥਿਤੀ ਮਜ਼ਬੂਤ

ਦੂਜਾ ਟੈਸਟ: ਆਸਟਰੇਲੀਆ ਦੀ ਸਥਿਤੀ ਮਜ਼ਬੂਤ

ਪਰਥ – ਨਵੇਂ-ਨਵੇਲੇ ਔਪਟਸ ਸਟੇਡੀਅਮ ’ਤੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦਾ ਅੱਜ ਪਹਿਲਾ ਦਿਨ ਭਾਰਤ ਅਤੇ ਆਸਟਰੇਲੀਆ ਵਿਚਾਲੇ ਉਤਰਾਅ-ਚੜ੍ਹਾਅ ਵਾਲਾ ਰਿਹਾ। ਆਸਟਰੇਲੀਆ ਦੀ ਸਲਾਮੀ ਜੋੜੀ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਉਸ ਨੇ ਛੇ ਵਿਕਟਾਂ ’ਤੇ 277 ਦੌੜਾਂ ਬਣਾ ਕੇ ਖ਼ੁਦ ਨੂੰ ਬਿਹਤਰ ਹਾਲਤ ਵਿੱਚ ਲਿਆਂਦਾ। ਭਾਰਤੀ ਤੇਂਜ਼ ਗੇਂਦਬਾਜ਼ ਪੂਰੇ ਦਿਨ ਵਿੱਚ ਛੇ ਵਿਕਟਾਂ ਹੀ ਲੈ ਸਕੇ। ਖੇਡ ਪਹਿਲੇ ਦਿਨ ਇੱਕ-ਦੂਜੇ ਟੀਮ ਦੇ ਹੱਕ ਵਿੱਚ ਝੁਕਦੀ ਰਹੀ। ਪਹਿਲੇ ਤਿੰਨ ਘੰਟੇ ਆਸਟਰੇਲੀਆ ਦੇ ਨਾਮ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ

ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ

ਨਵੀਂ ਦਿੱਲੀ – ਕਾਂਗਰਸ ਨੇ ਸੀਨੀਅਰ ਪਾਰਟੀ ਆਗੂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਦਕਿ ਸਚਿਨ ਪਾਇਲਟ ਸੂਬੇ ਦੇ ਉੱਪ ਮੁੱਖ ਮੰਤਰੀ ਹੋਣਗੇ। ਦੋਵਾਂ ਆਗੂਆਂ ਵਿਚਾਲੇ ਸਹਿਮਤੀ ਕਾਇਮ ਕਰਨ ਲਈ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿਛਲੇ ਲਗਾਤਾਰ ਦੋ ਦਿਨਾਂ ਤੋਂ ਵੱਖ-ਵੱਖ ਪੱਧਰਾਂ ’ਤੇ ਗੱਲਬਾਤ ਦਾ ਗੇੜ ਚਲਾ ਰਹੇ ਸਨ। ਸੂਬੇ ਲਈ ਕਾਂਗਰਸ ਦੇ ਨਿਗਰਾਨ ਕੇ.ਸੀ. ਵੇਣੂਗੋਪਾਲ ਨੇ ਅੱਜ ਇੱਥੇ ਮੀਡੀਆ ਨੂੰ ਪਾਰਟੀ ਦੇ ਫ਼ੈਸਲੇ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਗਹਿਲੋਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ – ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਫੇਜ਼ 8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀ ਜਥਿਆਂ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ| ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ….

VIA PUNJAB
ਅੱਗੇ ਪੜ੍ਹੋ

ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ

ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਫਰਾਂਸ ਤੋਂ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦਦਾਰੀ ਦੇ ਮਾਮਲੇ ਵਿੱਚ ਨਰਿੰਦਰ ਮੋਦੀ ਸਰਕਾਰ ਨੂੰ ਅੱਜ ਕਲੀਨ ਚਿੱਟ ਦੇ ਦਿੱਤੀ| ਨਾਲ ਹੀ ਸੁਪਰੀਮ ਕੋਰਟ ਨੇ ਸੌਦੇ ਵਿੱਚ ਕਥਿਤ ਬੇਨਿਯਮੀਆਂ ਲਈ ਸੀ. ਬੀ. ਆਈ. ਨੂੰ ਸ਼ਿਕਾਇਤ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਕਿਹਾ ਕਿ ਅਰਬਾਂ ਡਾਲਰ…

VIA PUNJAB
ਅੱਗੇ ਪੜ੍ਹੋ

ਕਮਲਨਾਥ ਮੁੱਖ ਮੰਤਰੀ ਦੇ ਰੂਪ ਵਿੱਚ 17 ਦਸੰਬਰ ਨੂੰ ਚੁੱਕਣਗੇ ਸਹੁੰ

ਕਮਲਨਾਥ ਮੁੱਖ ਮੰਤਰੀ ਦੇ ਰੂਪ ਵਿੱਚ 17 ਦਸੰਬਰ ਨੂੰ ਚੁੱਕਣਗੇ ਸਹੁੰ

ਭੋਪਾਲ – ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ 17 ਦਸੰਬਰ ਨੂੰ ਦੁਪਹਿਰ 1.30 ਵਜੇ ਭੋਪਾਲ ਦੇ ਲਾਲ ਪਰੇਡ ਗਰਾਊਂਡ ਵਿੱਚ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣਗੇ| ਇਸ ਤੋਂ ਪਹਿਲਾਂ ਅੱਜ ਸਵੇਰ ਰਾਜ ਭਵਨ ਵਿੱਚ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲ ਕੇ ਉਨ੍ਹਾਂ ਨੇ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ| 11 ਦਸੰਬਰ ਨੂੰ ਆਏ ਚੋਣ ਨਤੀਜਿਆਂ ਵਿੱਚ ਮੱਧ ਪ੍ਰਦੇਸ਼ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ 114 ਸੀਟਾਂ…

VIA PUNJAB
ਅੱਗੇ ਪੜ੍ਹੋ

ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ – ਸਿਹਤ ਮੰਤਰੀ

ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ| ਸ੍ਰੀ ਵਿਜ ਅੱਜ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਜੈਯੰਤੀ ਮੇਲੇ ਵਿਚ ਆਯੋਜਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ| ਉਨਾਂ ਕਿਹਾ ਕਿ ਗੀਤਾ ਨਾ ਸਿਫਰ ਆਨੰਦ ਨਾਲ ਜੀਨ ਦਾ ਰਸਤਾ ਵਿਖਾਉਂਦੀ ਹੈ, ਸਗੋਂ ਭਟਕੇ ਹੋਏ ਲੋਕਾਂ…

VIA PUNJAB
ਅੱਗੇ ਪੜ੍ਹੋ
1 969 970 971 972 973 1,271