ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਮੁੱਖ ਸਕੱਤਰ

ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਮੁੱਖ ਸਕੱਤਰ

ਨਵ-ਨਿਯੁਕਤ ਅਧਿਕਾਰੀਆਂ ਨੂੰ ‘ਬਸੇਰਾ’ ਸਮੇਤ ਹੋਰ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਤਰਜੀਹੀ ਆਧਾਰ ‘ਤੇ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਿਹਾ ਚੰਡੀਗੜ੍ਹ – ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਨਵੀਂ ਅਸਾਮੀ ਦੀ ਰਚਨਾ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ 15,535 ਸਰਗਰਮ ਮਾਮਲੇ ਘਟੇ ਹਨ ਅਤੇ 374 ਵਿਅਕਤੀਆਂ ਦੀ ਮੌਤ ਹੋਈ ਹੈ। ਬੀਤੇ ਦਿਨ 52 ਲੱਖ 67 ਹਜ਼ਾਰ 309 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ ਵਿੱਚ ਹੁਣ ਤੱਕ 41 ਕਰੋੜ 46 ਹਜ਼ਾਰ 401 ਵਿਅਕਤੀਆਂ ਦਾ ਟੀਕਾਕਰਨ ਹੋ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,093 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਵਿਚ ਖੁਲ੍ਹਣਗੇ ਸਸਤੀਆਂ ਦਵਾਈਆਂ ਦੇ ਸਟੋਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼ ਚੰਡੀਗੜ੍ਹ – ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ…

VIA PUNJAB
ਅੱਗੇ ਪੜ੍ਹੋ

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ ਅੰਮ੍ਰਿਤਸਰ – ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਨਗਰ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ…

VIA PUNJAB
ਅੱਗੇ ਪੜ੍ਹੋ

ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਖਿਲਾਫ਼ ਮਾਮਲਾ ਹੋਇਆ ਦਰਜ ਚੰਡੀਗੜ੍ਹ – ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ…

VIA PUNJAB
ਅੱਗੇ ਪੜ੍ਹੋ

ਭਾਰਤ ਬਾਇਓਟੈਕ ਦੀ ਸਾਂਝੇਦਾਰ ਓਕਿਊਜੇਨ ਨੇ ਕੈਨੇਡਾ ਵਿੱਚ ਕੋਵੈਕਸਿਨ ਲਈ ਮਨਜ਼ੂਰੀ ਮੰਗੀ

ਭਾਰਤ ਬਾਇਓਟੈਕ ਦੀ ਸਾਂਝੇਦਾਰ ਓਕਿਊਜੇਨ ਨੇ ਕੈਨੇਡਾ ਵਿੱਚ ਕੋਵੈਕਸਿਨ ਲਈ ਮਨਜ਼ੂਰੀ ਮੰਗੀ

ਹੈਦਰਾਬਾਦ – ਕੋਵਿਡ -19 ਟੀਕੇ ਲਈ ਅਮਰੀਕਾ ਅਤੇ ਕੈਨੇਡਾ ਵਿੱਚ ਭਾਰਤ ਬਾਇਓਟੈਕ ਦੀ ਸਾਂਝੇਦਾਰ ਓਕਿਊਜੇਨ ਇੰਕ ਨੇ ਟੀਕੇ ਨੂੰ ਮਨਜ਼ੂਰੀ ਦਿਵਾਉਣ ਲਈ ਹੈਲਥ ਕੈਨੇਡਾ ਨੂੰ ਬਿਨੈ-ਪੱਤਰ ਦਿੱਤਾ ਹੈ। ਅਮਰੀਕੀ ਕੰਪਨੀ ਨੇ ਇਕ ਰੈਗੂਲੇਟਰੀ ਨੋਟਿਸ ਵਿੱਚ ਇਹ ਜਾਣਕਾਰੀ ਦਿੱਤੀ। ਹੈਲਥ ਕੈਨੇਡਾ, ਕੈਨੇਡਾ ਸਰਕਾਰ ਦਾ ਇਕ ਵਿਭਾਗ ਹੈ ਜੋ ਰਾਸ਼ਟਰੀ ਸਿਹਤ ਨੀਤੀ ਲਈ ਜ਼ਿੰਮੇਵਾਰ ਹੈ। ਜਾਣਕਾਰੀ ਅਨੁਸਾਰ ਇਹ ਕਦਮ ਭਾਰਤ ਬਾਇਓਟੈਕ ਦੇ ਤੀਜੇ ਪੜਾਅ ਦੇ ਕਲੀਨਿਕਲ ਟ੍ਰਾਇਲ ਤੋਂ ਬਾਅਦ ਚੁੱਕਿਆ ਗਿਆ ਹੈ।ਇਸ ਕਲੀਨਿਕਲ ਟ੍ਰਾਇਲ ਨਾਲ ਕਰੀਬ 25,800…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਪੁਰਾਤਤਵ ਵਿਭਾਗ ਦੇ ਨੁਮਾਇੰਦੇ ਸੋਮਵਾਰ ਨੂੰ ਜਾਂਚ ਲਈ ਆਉਣਗੇ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜਦੀਕ ਚੱਲ ਰਹੀ ਜੋੜਾ ਘਰ ਅਤੇ ਗਠੜੀ ਘਰ ਦੀ ਸੇਵਾ ਦੌਰਾਨ ਸਾਹਮਣੇ ਆਏ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਆਇਨਾ ਕਰਨ ਮੌਕੇ ਕਿਹਾ ਕਿ ਇਸ ਸਬੰਧ ਵਿਚ ਪੁਰਾਤਤਵ ਵਿਭਾਗ ਦੀ ਟੀਮ ਸੋਮਵਾਰ ਨੂੰ ਆ ਕੇ ਜਾਂਚ ਕਰੇਗੀ ਅਤੇ ਓਨੀ ਦੇਰ ਤੱਕ ਇਸ ਇਮਾਰਤੀ ਢਾਂਚੇ ਨੂੰ ਛੇੜਿਆ…

VIA PUNJAB
ਅੱਗੇ ਪੜ੍ਹੋ
1 … 12 13 14 15 16 … 216