ਦੀਵਾਨ ਤੇ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਕੋਆਡੀਨੇਟਰ ਗੁਰਮੀਤ ਗਿੱਲ ਦਾ ਸਨਮਾਨ

ਦੀਵਾਨ ਤੇ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਕੋਆਡੀਨੇਟਰ ਗੁਰਮੀਤ ਗਿੱਲ ਦਾ ਸਨਮਾਨ

ਐਨਆਰਆਈ ਭਾਈਚਾਰੇ ਨੇ ਦੇਸ਼ ਤੇ ਖਾਸ ਕਰਕੇ ਪੰਜਾਬ ਦਾ ਨਾਂਮ ਦੁਨੀਆਂ ਭਰ ਚ ਰੌਸ਼ਨ ਕੀਤਾ ਚੰਡੀਗੜ੍ਹ – ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਸਟੇਟ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਐਨਆਰਆਈ ਮਾਮਲਿਆਂ ਸੰਬੰਧੀ ਯੂਐਸ ਚ ਕੋਆਰਡੀਨੇਟਰ ਤੇ ਇੰਡੀਅਨ ਓਵਰਸਿਜ਼ ਕਾਂਗਰਸ ਪੰਜਾਬ ਵਿਕਦੇ ਯੂਐਸ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦਾ ਉਦਯੋਗ ਭਵਨ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਸਨਮਾਨ ਕੀਤਾ ਗਿਆ। ਇਸ ਦੌਰਾਨ ਐਨਆਰਆਈ ਸਮਾਜ ਨਾਲ ਜੁੜੇ ਵੱਖ-ਵੱਖ…

VIA PUNJAB
ਅੱਗੇ ਪੜ੍ਹੋ

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾਂ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਮਗੜ੍ਹੀਆ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

ਅੰਮ੍ਰਿਤਸਰ -ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਇਸ ਵਿਚ ਪ੍ਰਮੁੱਖ…

VIA PUNJAB
ਅੱਗੇ ਪੜ੍ਹੋ

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ

ਇਕੱਲਾ ਪੰਜਾਬ ਹੀ ਫੌਤ ਹੋ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇ ਚੁੱਕਾ, ਤੋਮਰ ਨੇ ਜਾਂ ਤਾਂ ਸੰਸਦ ਵਿਚ ਝੂਠ ਬੋਲਿਆ ਜਾਂ ਉਸ ਨੂੰ ਕੋਈ ਪ੍ਰਵਾਹ ਨਹੀਂ-ਮੁੱਖ ਮੰਤਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿਚ ਕੀਤੀ ਬਿਆਨਬਾਜੀ ਉਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ…

VIA PUNJAB
ਅੱਗੇ ਪੜ੍ਹੋ

ਬਾਬਾ ਬਕਾਲਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ ਅਸਥਾਨ ’ਤੇ ਪਾਠ ਬੋਧ ਸਮਾਗਮ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ ਅਸਥਾਨ ’ਤੇ ਪਾਠ ਬੋਧ ਸਮਾਗਮ ਦੀ ਆਰੰਭਤਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰਮਤਿ ਦੇ ਫਲਸਫੇ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਇਕ ਮਹੀਨਾ ਚੱਲਣ ਵਾਲੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਧਾਰਮਿਕ ਰਵਾਇਤਾਂ ਅਨੁਸਾਰ ਹੋਈ। ਪਾਠ ਬੋਧ ਸਮਾਗਮ ਦੀ ਸ਼ੁਰੂਆਤ ਸਮੇਂ ਅਰਦਾਸ ਕੀਤੀ ਗਈ, ਜਿਸ ਉਪਰੰਤ ਸਜਾਏ ਗਏ ਗੁਰਮਤਿ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਦੇ ਪਸਾਰ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ: ਸਕੂਲ ਸਿੱਖਿਆ ਮੰਤਰੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ…

VIA PUNJAB
ਅੱਗੇ ਪੜ੍ਹੋ

ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ

ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ

ਪੰਜਾਬ ਕਲਾ ਪਰਿਸ਼ਦ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਅਯੋਜਨ ਚੰਡੀਗੜ੍ਹ – ਪੰਜਾਬ ਕਲਾ ਪਰਿਸ਼ਦ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਕਲਾ ਪਰਿਸ਼ਦ ਵਲੋਂ ਆਨ ਲਾਈਨ ਤ੍ਰੈ-ਭਾਸ਼ੀ ਰਾਸ਼ਟਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਨੌਂ ਕਵੀਆਂ ਨੇ ਭਾਗ ਲਿਆ ਜਿੰਨਾਂ ਨੇ ਹਿੰਦੀ, ਪੰਜਾਬੀ ਅਤੇ ਉਰਦੂ ਵਿਚ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਵੀ ਦਰਬਾਰ ਦਾ ਉਦਘਟਨ ਪੰਜਾਬੀ…

VIA PUNJAB
ਅੱਗੇ ਪੜ੍ਹੋ

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ, ਜਿਸ ਵਿਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਜਾਵੇਗਾ। ਬਜਟ ਮੁੱਖ ਰੂਪ ਨਾਲ ਸਿਖਿਆ, ਸਿਹਤ ਸੁਰੱਖਿਆ, ਰੁਜਗਾਰ, ਸਵਾਵਲੰਬਨ ਅਤੇ ਸਵਾਭੀਮਾਨ ਸਮੇਤ ਪੰਜ ਵਿਸ਼ਿਆਂ ‘ਤੇ ਕੇਦ੍ਰਿਤ ਹੋਵੇਗਾ।ਮੁੱਖ ਮੰਤਰੀ ਅੱਜ ਗੁਰੂਗ੍ਰਾਮ ਵਿਚ ਜਿਲ੍ਹਾ ਲੋਕ ਸੰਪਰਕ ਹੱਲ ਨਿਵਾਰਣ ਕਮੇਟੀ ਦੀ ਮਹੀਨਾ ਮੀਟਿੰਗ ਦੇ ਬਾਅਦ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਅੱਜ ਦੀ ਮੀਟਿੰਗ ਵਿਚ ਕੁੱਲ 12 ਸਮਸਿਆਵਾਂ ਰੱਖੀਆਂ ਗਈਆਂ…

VIA PUNJAB
ਅੱਗੇ ਪੜ੍ਹੋ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਜ ਐਸ.ਡੀ.ਐਮਜ਼. ਨੂੰ 10-10 ਹਜ਼ਾਰ ਰੁਪਏ ਜਾਰੀ ਜਲੰਧਰ – ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਿਲਣ ਵਾਲੀ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਵਾਸਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਜਲੰਧਰ ਪਿਛਲੇ ਇੱਕ ਮਹੀਨੇ ਵਿੱਚ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਕਵਰ ਕਰ ਕੇ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ।ਜ਼ਿਲ੍ਹਾ ਪ੍ਰਬੰਧਕੀ…

VIA PUNJAB
ਅੱਗੇ ਪੜ੍ਹੋ

ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ

ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ

ਕਿਹਾ, ਵਿਰੋਧੀਆਂ ਬਾਰੇ ਗੱਲਾਂ ਕਰਨ ਦੀ ਬਜਾਏ ਆਪ ਸਬੰਧੀ ਉਠ ਰਹੇ ਸਵਾਲਾਂ ਦੇ ਜਵਾਬ ਦੇਣ ਆਪ ਆਗੂ ਚੰਡੀਗੜ – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਦੇ ਇਸ ਬਿਆਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਸਤ ਹਨ ਅਤੇ ਪੰਜਾਬ ਕਾਂਗਰਸ ਕਿਸਾਨਾਂ ਦੇ ਵਿਰੁੱਧ ਹੈ, ਨੂੰ ਬਚਕਾਨਾ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਸਿਸੋਦੀਆ ਦੀ ਬਤੌਰ ਵਿਧਾਨ ਸਭਾ ਮੈਂਬਰ ਤੀਸਰੀ ਪਾਰੀ ਹੈ ਤੇ ਹੁਣ ਲੋਕ…

VIA PUNJAB
ਅੱਗੇ ਪੜ੍ਹੋ
1 … 43 44 45 46 47 … 216