ਟਰਾਲੀ ਨਾਲ ਕਾਰ ਦੀ ਟੱਕਰ ‘ਚ ਪਤੀ-ਪਤਨੀ ਦੀ ਮੌਤ

ਟਰਾਲੀ ਨਾਲ ਕਾਰ ਦੀ ਟੱਕਰ ‘ਚ ਪਤੀ-ਪਤਨੀ ਦੀ ਮੌਤ

ਤਰਨਤਾਰਨ, 29 ਅਕਤੂਬਰ (ਵਾਇਆ ਪੰਜਾਬ) ਜ਼ਿਲ੍ਹੇ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਮੋਹਨਪੁਰ ਨਜ਼ਦੀਕ ਸ਼ਨਿੱਚਰਵਾਰ-ਐਤਵਾਰ ਦੀ ਵਿਚਕਾਰਲੀ ਰਾਤ ਨੂੰ ਸੜਕ ’ਤੇ ਪਰਾਲੀ ਨਾਲ ਲੱਦੀ ਹੋਈ ਖੜ੍ਹੀ ਟਰੈਕਟਰ-ਟਰਾਲੀ ਵਿਚ ਕਾਰ ਦੇ ਪਿੱਛੋਂ ਦੀ ਟਕਰਾਉਣ ਕਾਰਣ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ਵਿਚ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਦੋਵਾਂ ਦੀਆਂ…

VIA PUNJAB
ਅੱਗੇ ਪੜ੍ਹੋ

ਟਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਦੀ ਮੌਤ, ਲੋਕਾਂ ਵਲੋਂ ਖ਼ਤਰਨਾਕ ਸਟੰਟ ਕਰਨ ‘ਤੇ ਰੋਕ ਲਾਉਣ ਦੀ ਮੰਗ

ਟਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਦੀ ਮੌਤ, ਲੋਕਾਂ ਵਲੋਂ ਖ਼ਤਰਨਾਕ ਸਟੰਟ ਕਰਨ ‘ਤੇ ਰੋਕ ਲਾਉਣ ਦੀ ਮੰਗ

ਫਤਿਹਗੜ੍ਹ ਚੂੜੀਆਂ, 29 ਅਕਤੂਬਰ (ਵਾਇਆ ਪੰਜਾਬ) ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਪਿੰਡ ਸਾਰਚੂਰ ਵਿਚ ਖੇਡ ਮੇਲੇ ਦੌਰਾਨ ਸ਼ਨਿੱਚਰਵਾਰ ਸ਼ਾਮੀੰ ਟਰੈਕਟਰ ’ਤੇ ਸਟੰਟ ਕਰਦੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਹੇਠ ਆਉਣ ਕਾਰਣ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਠੱਠਾ ਵਜੋਂ ਹੋਈ ਹੈ। ਜੋ ਖੇਡ ਮੇਲੇ ਵਿਚ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ। ਇਹ ਹਾਦਸਾ ਟਰੈਕਟਰ ਉੱਤੇ ਸਟੰਟ ਕਰਦੇ ਸਮੇਂ ਟਰੈਕਟਰ ਹੇਠਾਂ ਆਉਣ ਕਾਰਣ…

VIA PUNJAB
ਅੱਗੇ ਪੜ੍ਹੋ

ਬਠਿੰਡਾ ‘ਚ ਢਾਬਾ ਮਾਲਕ ਦਾ ਕਤਲ ਕਰਨ ਵਾਲੇ ਸ਼ੱਕੀਆਂ ਦੀ ਤਸਵੀਰਾਂ ਜਾਰੀ, ਪੁਲਿਸ ਕਰ ਰਹੀ ਤੇਜ਼ੀ ਨਾਲ ਭਾਲ

ਬਠਿੰਡਾ ‘ਚ ਢਾਬਾ ਮਾਲਕ ਦਾ ਕਤਲ ਕਰਨ ਵਾਲੇ ਸ਼ੱਕੀਆਂ ਦੀ ਤਸਵੀਰਾਂ ਜਾਰੀ, ਪੁਲਿਸ ਕਰ ਰਹੀ ਤੇਜ਼ੀ ਨਾਲ ਭਾਲ

ਬਠਿੰਡਾ, 29 ਅਕਤੂਬਰ (ਵਾਇਆ ਪੰਜਾਬ) ਬਠਿੰਡਾ ਦੇ ਮਾਲ ਰੋਡ ਮਾਰਕਿਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਦਾ ਸ਼ਨੀਵਾਰ ਸ਼ਾਮ 5:30 ਵਜੇ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਪੁਲਸ ਨੇ ਦੋਵਾਂ ਬਦਮਾਸ਼ਾਂ ਨੂੰ ਫੜਨ ਲਈ ਦੋਵਾਂ ਦੀਆਂ ਤਸਵੀਰਾਂ ਜਾਰੀ ਕੀਤਾਂ ਹਨ। ਪੁਲਸ ਨੇ ਦੋਵਾਂ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਦੋ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ…

VIA PUNJAB
ਅੱਗੇ ਪੜ੍ਹੋ

ਗਵਰਨਰ ਵਲੋਂ ਬਿੱਲ ਰੋਕੇ ਜਾਣ ‘ਤੇ ਮਾਨ ਸਰਕਾਰ ਪੁੱਜੀ ਸੁਪਰੀਮ ਕੋਰਟ

ਗਵਰਨਰ ਵਲੋਂ ਬਿੱਲ ਰੋਕੇ ਜਾਣ ‘ਤੇ ਮਾਨ ਸਰਕਾਰ ਪੁੱਜੀ ਸੁਪਰੀਮ ਕੋਰਟ

ਚੰਡੀਗੜ੍ਹ, 29 ਅਕਤੂਬਰ (ਵਾਇਆ ਪੰਜਾਬ) ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ। ਸੂਬਾ ਸਰਕਾਰ ਨੇ ਸਿਖਰਲੀ ਅਦਾਲਤ ਵਿਚ ਸ਼ਨੀਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਕੇਸ ’ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਜਾਣ ਦੀ ਚਰਚਾ ਦੌਰਾਨ ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਜਾਣ ਦੀ ਚਰਚਾ ਦੌਰਾਨ ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 29 ਅਕਤੂਬਰ (ਵਾਇਆ ਪੰਜਾਬ) ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਹੀਨੇ ਹੋਏ ਵਿਧਾਨ ਸਭਾ ਸੈਸ਼ਨ ‘ਚ ਕਿਹਾ ਸੀ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਖ਼ਿਲਾਫ਼ ਪੰਜਾਬ ਸਰਕਾਰ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਵੇਗੀ। ਵਿਧਾਨ ਸਭਾ ਦੇ 2 ਦਿਨਾ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਕਾਫੀ ਤਲਖੀ ਦੇਖਣ ਨੂੰ ਮਿਲੀ ਸੀ। ਗਵਰਨਰ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ‘ਚ ਸੱਦੇ…

VIA PUNJAB
ਅੱਗੇ ਪੜ੍ਹੋ

ਮਾਂ ਨੂੰ ਕੁੱਟਣ ਵਾਲਾ ਵਕੀਲ ਮੰਗ ਰਿਹੈ ਮਾਫ਼ੀਆਂ, ਪਹਿਲਾਂ ਲਾਲਚ ਲਈ ਕਰਦਾ ਰਿਹਾ ਤਸ਼ੱਦਦ

ਮਾਂ ਨੂੰ ਕੁੱਟਣ ਵਾਲਾ ਵਕੀਲ ਮੰਗ ਰਿਹੈ ਮਾਫ਼ੀਆਂ, ਪਹਿਲਾਂ ਲਾਲਚ ਲਈ ਕਰਦਾ ਰਿਹਾ ਤਸ਼ੱਦਦ

ਰੂਪਨਗਰ, 29 ਅਕਤੂਬਰ(ਵਾਇਆ ਪੰਜਾਬ) ਰੋਪੜ ‘ਚ ਆਪਣੀ ਮਾਂ ‘ਤੇ ਤਸ਼ੱਦਦ ਢਾਹੁਣ ਵਾਲਾ ਵਕੀਲ ਅੰਕੁਰ ਵਰਮਾ ਆਪਣੇ ਪਿਤਾ ਦੁਆਰਾ ਮਾਂ ਦੇ ਨਾਂ ‘ਤੇ ਬਣਵਾਈਆਂ 15 ਲੱਖ ਰੁਪਏ ਦੀਆਂ ਐੱਫ.ਡੀਜ਼ ਹਥਿਆਉਣ ਲਈ ਕਰਦਾ ਸੀ। ਪੁਲਸ ਵੱਲੋਂ ਅੰਕੁਰ ਗੁਪਤਾ ਦੇ ਲਏ ਰਿਮਾਂਡ ਦੌਰਾਨ ਇਹ ਖੁਲਾਸਾ ਹੋਇਆ ਹੈ। ਪੁਲਸ ਨੇ ਹੁਣ ਇਹ ਐੱਫ. ਡੀਜ਼ ਕਬਜ਼ੇ ਵਿੱਚ ਲੈ ਲਈਆਂ ਹਨ। ਪੁਲਸ ਦਾ ਕਹਿਣਾ ਹੈ ਕਿ ਵਕੀਲ ਅੰਕੁਰ ਵਰਮਾ ਆਪਣੀ ਸੇਵਾ ਮੁਕਤ ਪ੍ਰੋਫੈਸਰ ਮਾਂ ਆਸ਼ਾ ਰਾਣੀ ਦਾ ਏ.ਟੀ.ਐੱਮ. ਵੀ ਆਪਣੇ ਕੋਲ…

VIA PUNJAB
ਅੱਗੇ ਪੜ੍ਹੋ

ਜੰਡਿਆਲਾ ਗੁਰੂ ‘ਚ ਦੋ ਵਿਅਕਤੀ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ

ਜੰਡਿਆਲਾ ਗੁਰੂ ‘ਚ ਦੋ ਵਿਅਕਤੀ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ

ਜੰਡਿਆਲਾ ਗੁਰੂ ,29 ਅਕਤੂਬਰ (ਵਾਇਆ ਪੰਜਾਬ) ਐਤਵਾਰ ਦੇਰ ਸ਼ਾਮ ਜੰਡਿਆਲਾ ਗੁਰੂ ਦੇ ਪਟਵਾਰਖਾਨੇ ਵਾਲੇ ਮੋੜ ’ਤੇ ਦੋ ਵਿਅਕਤੀਆਂ ਨੂੰ ਦੋ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਫੱਟੜ ਕੀਤੇ ਜਾਣ ਦੀ ਸੂਚਨਾ ਹੈ , ਜਿਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਉਰਫ਼ ਸਾਜਨ ਅਤੇ ਕੁਲਵੰਤ ਸਿੰਘ ਜੇਈ ਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਵਜੋਂ ਹੋਈ ।

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

• ਸੱਚਖੰਡ ਸ੍ਰੀ ਦਰਬਾਰ ਸਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ, 29 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ `ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬਾਨ ਨੇ ਰੱਖਿਆ ਸ਼ਹੀਦ ਭਾਈ ਸਤਵੰਤ ਸਿੰਘ, ਕੇਹਰ ਸਿੰਘ ਤੇ ਬੇਅੰਤ ਸਿੰਘ ਦੇ ਯਾਦਗਾਰੀ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ

ਸਿੰਘ ਸਾਹਿਬਾਨ ਨੇ ਰੱਖਿਆ ਸ਼ਹੀਦ ਭਾਈ ਸਤਵੰਤ ਸਿੰਘ, ਕੇਹਰ ਸਿੰਘ ਤੇ ਬੇਅੰਤ ਸਿੰਘ ਦੇ ਯਾਦਗਾਰੀ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ

ਡੇਰਾ ਬਾਬਾ ਨਾਨਕ, 28 ਅਕਤੂਬਰ (ਵਾਇਆ ਪੰਜਾਬ) ਫ਼ਖ਼ਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਗਵਾਨ, ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਨ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਸਦਕਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਤੇ ਹੋਈ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਤੇ ਹੋਈ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ

ਅੰਮ੍ਰਿਤਸਰ, 28 ਅਕਤੂਬਰ (ਵਾਇਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ…

VIA PUNJAB
ਅੱਗੇ ਪੜ੍ਹੋ
1 3 4 5 6 7 216