ਗੁਰਦੁਆਰਾ ਡਾਂਗਮਾਰ ਸਾਹਿਬ ਵਿਖੇ ਸਿੱਖ ਮਰਿਯਾਦਾ ਬਹਾਲ ਹੋਣੀ ਸਿੱਖਾਂ ਲਈ ਖੁਸ਼ੀ ਦੀ ਗੱਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਗੁਰਦੁਆਰਾ ਡਾਂਗਮਾਰ ਸਾਹਿਬ ਵਿਖੇ ਸਿੱਖ ਮਰਿਯਾਦਾ ਬਹਾਲ ਹੋਣੀ ਸਿੱਖਾਂ ਲਈ ਖੁਸ਼ੀ ਦੀ ਗੱਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ:- 30 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ ) ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਗੁਰ ਮਰਯਾਦਾ ਬਹਾਲ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਤਸੱਲੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਹਰੇਕ ਸਿੱਖ ਦੀ ਇੱਛਾ ਤੇ ਮੰਗ ਸੀ ਕਿ ਗੁਰਦੁਆਰਾ ਡਾਂਗਮਾਰ ਸਾਹਿਬ ਦੀ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਸ-ਪਾਸ ਸਾਫ-ਸਫਾਈ ਤੇ ਚੰਗੇ ਵਾਤਾਵਰਨ ਦੀ ਸਿਰਜਣਾ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਸ-ਪਾਸ ਸਾਫ-ਸਫਾਈ ਤੇ ਚੰਗੇ ਵਾਤਾਵਰਨ ਦੀ ਸਿਰਜਣਾ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਸ਼੍ਰੋਮਣੀ ਕਮੇਟੀ ਵਿਚ ਪੇਸ਼ੇਵਰ ਪ੍ਰਬੰਧਕੀ ਲਿਆਕਤ ਤੇ ਆਪਣੀ ਇਮਾਨਦਾਰੀ ਕਰਕੇ ਜਾਣੇ ਜਾਂਦੇ ਹਨ ਮੈਨੇਜਰ ਰੋਡੇ ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਸੇਵਾ-ਸੰਭਾਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤਹਿਤ ਇੱਥੋਂ ਦੇ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਗੁਰਦੁਆਰਾ ਸਟਾਫ ਨੂੰ ਗੁਰਦੁਆਰਾ ਸਾਹਿਬਾਨ ਦੇ ਆਸ-ਪਾਸ ਸਾਫ-ਸਫਾਈ ਅਤੇ ਚੰਗੇ ਵਾਤਾਵਰਨ ਦੀ ਸਿਰਜਣਾ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ ਹਨ।…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ

*ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ * ਸਿੱਖ ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ ਅੰਮ੍ਰਿਤਸਰ, 27 ਮਾਰਚ (ਤਲਵਿੰਦਰ ਸਿੰਘ ਬੁੱਟਰ) ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ,…

VIA PUNJAB
ਅੱਗੇ ਪੜ੍ਹੋ

ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖਾਲਸਾ

ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖਾਲਸਾ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਤਲਵਿੰਦਰ ਸਿੰਘ ਬੁੱਟਰ) ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਇੱਥੋ ਖਾਲਸਾ ਪੰਥ ਦੇ ਕੌਮੀ ਜੋੜ-ਮੇਲੇ ਮੌਕੇ ਕੌਮ ਦੇ ਨਾਂਅ ਸੰਦੇਸ਼ ਵਿਚ ਆਖਿਆ ਹੈ ਕਿ ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜਿਸ ਵੇਲੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ…

VIA PUNJAB
ਅੱਗੇ ਪੜ੍ਹੋ

ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ‘ਚ ਗੁਰਮਤਿ ਸਮਾਗਮ

ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ‘ਚ ਗੁਰਮਤਿ ਸਮਾਗਮ

ਸ਼ੇਰ-ਏ-ਪੰਜਾਬ ਦੇ ਖ਼ਾਲਸਾ ਰਾਜ ਦਾ ਵਿਸਥਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਹੀ ਦੇਣ ਸੀ-ਗਿਆਨੀ ਰਘੁਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਵਾਇਆ ਪੰਜਾਬ ਬਿਊਰੋ)-ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਾਈ ਕੁਲਵੰਤ ਸਿੰਘ ਬੱਬਰ ਦੀ ਸਿੰਘਣੀ ਬੀਬੀ ਗੁਰਦੇਵ ਕੌਰ ਦਾ ਕੈਨੇਡਾ ‘ਚ ਦੇਹਾਂਤ

ਸ਼ਹੀਦ ਭਾਈ ਕੁਲਵੰਤ ਸਿੰਘ ਬੱਬਰ ਦੀ ਸਿੰਘਣੀ ਬੀਬੀ ਗੁਰਦੇਵ ਕੌਰ ਦਾ ਕੈਨੇਡਾ ‘ਚ ਦੇਹਾਂਤ

ਸਿੰਘ ਸਾਹਿਬਾਨ, ਦਮਦਮੀ ਟਕਸਾਲ ਮੁਖੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਗੁਰਦੇਵ ਕੌਰ ਨੂੰ ਦੱਸਿਆ ਸਿੱਦਕ, ਸਿਰੜ ਤੇ ਭਾਣਾ ਮੰਨਣ ਦੀ ਮੂਰਤ ਅੰਮ੍ਰਿਤਸਰ, 22 ਫਰਵਰੀ (ਤਲਵਿੰਦਰ ਸਿੰਘ ਬੁੱਟਰ) ਬੱਬਰ ਖਾਲਸਾ ਦੇ ਸਿਰਕੱਢ ਆਗੂ ਰਹੇ ਭਾਈ ਕੁਲਵੰਤ ਸਿੰਘ (ਕੈਸ਼ੀਅਰ) ਬੱਬਰ ਦੀ ਸਿੰਘਣੀ ਅਤੇ ਸਿੱਖ ਸੰਘਰਸ਼ ਦੌਰਾਨ ਪੁਲਿਸ ਦੇ ਅਸਹਿ ਤੇ ਅਕਹਿ ਅਣਮਨੁੱਖੀ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਬੀਬੀ ਗੁਰਦੇਵ ਕੌਰ ਨਹੀਂ ਰਹੇ। ਬੀਬੀ ਗੁਰਦੇਵ ਕੌਰ ਨੇ ਬੀਤੇ ਕੱਲ੍ਹ ਅੰਤਮ ਸਵਾਸ ਆਪਣੇ ਪੁੱਤਰ ਭਾਈ ਪ੍ਰਭਦੀਪ ਸਿੰਘ ਦੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਿਆਂ ‘ਚ ਮੁੜ ਮਹੰਤਾਂ ਨੂੰ ਵਾੜਣ ਤੇ ਸਿੱਖਾਂ ‘ਚ ਖਾਨਾਜੰਗੀ ਕਰਵਾਉਣ ਲਈ ਕੇਂਦਰ ਸਰਕਾਰ ਅੰਗਰੇਜ਼ਾਂ ਨਾਲੋਂ ਵੀ ਘਟੀਆ ਹਥਕੰਡਿਆਂ ‘ਤੇ ਉਤਰੀ- ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ

ਗੁਰਦੁਆਰਿਆਂ ‘ਚ ਮੁੜ ਮਹੰਤਾਂ ਨੂੰ ਵਾੜਣ ਤੇ ਸਿੱਖਾਂ ‘ਚ ਖਾਨਾਜੰਗੀ ਕਰਵਾਉਣ ਲਈ ਕੇਂਦਰ ਸਰਕਾਰ ਅੰਗਰੇਜ਼ਾਂ ਨਾਲੋਂ ਵੀ ਘਟੀਆ ਹਥਕੰਡਿਆਂ ‘ਤੇ ਉਤਰੀ- ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ

ਹਰਿਆਣਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ‘ਚ ਸਰਕਾਰੀ ਦਖਲ ਨਾਲ ਹਰਿਆਣਾ ਕਮੇਟੀ ਵਲੋਂ ਕੀਤੇ ਕਬਜ਼ੇ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿਖੇਧੀ ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਤਲਵਿੰਦਰ ਸਿੰਘ ਬੁੱਟਰ) ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਬੀਤੇ ਕੱਲ੍ਹ ਹਰਿਆਣਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ, ਕੁਰੂਕਸ਼ੇਤਰ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਕਾਰ ਦੀ ਸ਼ਹਿ ਤੇ ਪੁਲਿਸ ਦੀ ਮਦਦ ਨਾਲ ਕਬਜ਼ਾ ਕਰਨ ਲਈ…

VIA PUNJAB
ਅੱਗੇ ਪੜ੍ਹੋ

ਸ਼ਹੀਦ ਸਤਵੰਤ ਸਿੰਘ ਦੀ ਮਾਤਾ ਕੋਲੋਂ ਫਾਰਮ ਭਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼ਹੀਦ ਸਤਵੰਤ ਸਿੰਘ ਦੀ ਮਾਤਾ ਕੋਲੋਂ ਫਾਰਮ ਭਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 19 ਫਰਵਰੀ (ਤਲਵਿੰਦਰ ਸਿੰਘ ਬੁੱਟਰ) ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਢੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਹਲਕਾਵਾਰ ਦਸਤਖਤੀ ਫਾਰਮ ਭਰਵਾਉਣ ਦੀ ਆਰੰਭਤਾ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਕੋਲੋਂ ਦਸਤਖਤੀ ਫਾਰਮ ਭਰਵਾ ਕੇ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦੀ ਆਰੰਭਤਾ ਕਰਨ ਲਈ ਸ਼ਹੀਦ ਭਾਈ ਸਤਵੰਤ ਸਿੰਘ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ’53ਵਾਂ ਸਾਲਾਨਾ ਖੇਡ ਸਮਾਗਮ’ ਸ਼ਾਨੋ-ਸ਼ੌਕਤ ਨਾਲ

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ’53ਵਾਂ ਸਾਲਾਨਾ ਖੇਡ ਸਮਾਗਮ’ ਸ਼ਾਨੋ-ਸ਼ੌਕਤ ਨਾਲ

ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਵਾਇਆ ਪੰਜਾਬ) ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 53ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਅਤੇ ਕਾਲਜ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਖੇਡ ਸਮਾਗਮ ‘ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ…

VIA PUNJAB
ਅੱਗੇ ਪੜ੍ਹੋ

ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਨੂੰ ਕਰੇਗੀ ਪ੍ਰਚੰਡ: ਭਾਈ ਗਰੇਵਾਲ

ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਨੂੰ ਕਰੇਗੀ ਪ੍ਰਚੰਡ: ਭਾਈ ਗਰੇਵਾਲ

9 ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਣਗੇ 9 ਵਿਸ਼ੇਸ਼ ਦਸਤਖਤੀ ਸਟਾਲ ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਤਲਵਿੰਦਰ ਸਿੰਘ ਬੁੱਟਰ) ਇਸ ਵਾਰ ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ਵਿਚ ਰੰਗਿਆ ਨਜ਼ਰ ਆਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਨੂੰ ਹੋਰ ਪ੍ਰਚੰਢ ਕਰਦਿਆਂ 9 ਬੰਦੀ ਸਿੰਘਾਂ ਦੇ ਨਾਵਾਂ ਵਾਲੇ 9 ਵੱਖ-ਵੱਖ ਦਸਤਖਤੀ ਸਟਾਲ ਲਾਏ ਜਾਣਗੇ। ਇਹ…

VIA PUNJAB
ਅੱਗੇ ਪੜ੍ਹੋ
1 5 6 7 8 9 216