ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਤਲੁਜ-ਜਮੁਨਾ ਲਿੰਕ ਨਹਿਰ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਉੱਤੇ ਪੰਜਾਬ ਪੱਖੀ ਸਿਧਾਂਤਕ ਸੇਧ ਨਿਰਧਾਰਿਤ ਕਰਨ ਲਈ ਅੱਜ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਇਕ ਮੁਲਾਕਾਤ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਵਿਚ ਬਹੁਤ ਸਾਰੇ ਵਿਦਵਾਨ ਉਹ ਸ਼ਾਮਲ ਹੋਏ, ਜਿਹੜੇ ਅਕਸਰ ਸਿਧਾਂਤਕ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਅਤੀਤ ਦੀ ਕਾਰਗੁਜ਼ਾਰੀ ਤੇ ਮੌਜੂਦਾ ਕਾਰਜਪ੍ਰਣਾਲੀ ਦੀ ਤਿੱਖੀ…

VIA PUNJAB
ਅੱਗੇ ਪੜ੍ਹੋ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਨੌਜੁਆਨਾਂ ਨੂੰ ਰੁਜਗਾਰ ਦੇਣ ਲਈ ਉਦਯੋਗ ਲਗਾਉਣਾ ਪ੍ਰਾਥਮਿਕਤਾ – ਦੁਸ਼ਯੰਤ ਚੌਟਾਲਾ ਚੰਡੀਗੜ੍ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨਿਵੇਸ਼ਕਾਂ ਨੂੱ ਖਿੱਚਣ ਲਈ ਨੇਟ ਐਸਜੀਐਸਟੀ ਦੇ ਬਦਲੇ ਨਿਵੇਸ਼ ਸਬਸਿਡੀ ਦੀ ਯੋਜਨਾ ਤਿਆਰ ਕੀਤੀ ਹੈ, ਇਸ ਦੇ ਤਹਿਤ ਐਮਐਸਐਮਈ ਤੋਂ ਲੈ ਕੇ ਅਲਟਰਾ-ਮੇਗਾ ਪੋ੍ਰਜੈਕਟਾਂ ਤਕ ਸਾਰਿਆਂ ਨੂੰ ਇਹ ਸਬਸਿਡੀ ਦਿੱਤੀ ਜਾਵੇਗੀ। ਵੱਧ ਉਦਯੋਗ ਲਗਣ ਨਾਲ ਸੂਬੇ ਦੇ ਵੱਧ ਤੋਂ ਵੱਧ ਨੌਜੁਆਨਾਂ ਦੇ ਲਈ…

VIA PUNJAB
ਅੱਗੇ ਪੜ੍ਹੋ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਚੰਡੀਗੜ੍ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰੀ ‘ਤੇ ਨਕੇਲ ਕਸਦੇ ਹੋਏ ਦੋ ਇਟਰ-ਸਟੇਟ ਨਸ਼ਾ ਤਸਕਰਾਂ ਨੂੱ ਕਰਨਾਲ ਜਿਲ੍ਹਾ ਤੋਂ ਗਿਰਫਤਾਰ ਕਰ ਉਨ੍ਹਾਂ ਦੇ ਕਬਜੇ ਤੋਂ 130 ਕਿਲੋ ਡੋਡਾ ਪੋਸਤ ਜਬਤ ਕੀਤੀ ਹੈ। ਦੋਸ਼ੀ ਜਬਤ ਨਸ਼ੀਲੇ ਪਦਾਰਥ ਨੂੰ ਰਾਜਸਤਾਨ ਦੇ ਕੋਟਾ ਤੋਂ ਲਿਆਏ ਸਨ।ਅਪਰਾਧ ਜਾਂਚ ਏਜੰਸੀ ਦੀ ਟੀਮ ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅੰਜਨਥਲੀ-ਤਰਾਵੜੀ ਮਾਰਗ ‘ਤੇ ਨਾਕਾਬੰਦੀ ਕਰ ਇਕ ਸ਼ੱਕੀ ਵਾਹਨ ਨੂੰ ਚੈਕਿੰਗ ਦੇ ਲਈ ਰੁਕਨ ਦਾ ਇਸ਼ਾਰਾ ਕੀਤਾ। ਡਰਾਈਵਰ ਨੇ ਰੁਕਣ ਦੀ…

VIA PUNJAB
ਅੱਗੇ ਪੜ੍ਹੋ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਮੁੱਦੇ ਪ੍ਰਤੀ ਸਮਝ ਦੀ ਘਾਟ ਲਈ ਵਿਰੋਧੀਆਂ ’ਤੇ ਹੈਰਾਨੀ ਜ਼ਾਹਰ ਕੀਤੀ ਕਿਉਂਕਿ ਰੌਲੇ ਵਾਲੀ ਜਾਇਦਾਦ ਦਾ ਕਬਜ਼ਾ ਅਜੇ ਵੀ ਆਰਸਿਲ ਦੇ ਕੋਲਚੰਡੀਗੜ – ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ…

VIA PUNJAB
ਅੱਗੇ ਪੜ੍ਹੋ

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਕਿਹਾ, ਪਿਛਲੇ ਚਾਰ ਸਾਲਾਂ ਦੌਰਾਨ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ੍ਹ – ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਚੰਡੀਗੜ – ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਸਪਾ ਨੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੈਮੋਰੰਡਮ ਭੇਜੇ ਨਵਾਂਸ਼ਹਿਰ – ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ ਤੋਂ ਸ਼ੁਰੂ ਹੋਕੇ…

VIA PUNJAB
ਅੱਗੇ ਪੜ੍ਹੋ

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਫੜੇ ਗਏ ਗੈਂਗਸਟਰ ਪੱਟੀ ਵਿਖੇ ਦੋਹਰੇ ਕਤਲ ਕੇਸ, ਲੁਧਿਆਣਾ ਵਿੱਚ ਢਾਈ ਕਿਲੋ ਸੋਨੇ ਦੀ ਡਕੈਤੀ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅੰਮਿ੍ਰਤਸਰ – ਪੰਜਾਬ ਪੁਲਿਸ ਨੇ ਅੱਜ ਅਜਨਾਲਾ, ਅੰਮਿ੍ਰਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ ਪ੍ਰੀਤ ਉਰਫ ਲੱਡੂ ਵਾਸੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

505 ਕਿਲੋ ਡੋਡਾ ਪੋਸਟ, 265 ਕਿਲੋ ਗਾਂਜਾ ਪੱਤੀ ਤੇ 2 ਕਿਲੋ 962 ਗ੍ਰਾਮ ਅਫੀਮ ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰੀ ਦੇ ਸਮੂਹਾਂ ਦੇ ਮੰਸੂਬਿਆਂ ਨੂੰ ਅਸਫਲ ਕਰਦੇ ਹੋਏ ਭਿਵਾਨੀ ਅਤੇ ਨੁੰਹ ਜਿਲ੍ਹਿਆਂ ਤੋਂ ਟਰੱਕਾਂ ਵਿਚ ਤਸਕਰੀ ਕਰ ਲੈ ਜਾਇਆ ਜਾ ਰਿਹਾ 505 ਕਿਲੋਗ੍ਰਾਮ ਡੋਡਾ ਪੋਸਟ, 2 ਕਿਲੋ 90 ਗ੍ਰਾਮ 962 ਗ੍ਰਾਮ ਅਫੀਮ ਅਤੇ 265 ਕਿਲੋ ਤੋਂ ਵੱਧ ਗਾਂਜਾ ਪੱਤੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤਕ ਹਰਿਆਣਾ ਤੋਂ…

VIA PUNJAB
ਅੱਗੇ ਪੜ੍ਹੋ

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਵਧੀਕ ਮੁੱਖ ਸਕੱਤਰ (ਵਿਕਾਸ) ਨੇ ਨਵੇਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਕਿਹਾ ਲੁਧਿਆਣਾ – ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ 12 ਦਿਨਾ ਸਿਖਲਾਈ ਪੋ੍ਰਗਰਾਮ ਸ਼ੁਰੂ ਕੀਤਾ ਹੈ।ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਨੁਸਾਰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ ਪਹਿਲੇ ਬੈਚ ਦੇ 55 ਏਡੀਓਜ਼ ਨੂੰ ਆਫਲਾਈਨ ਢੰਗ ਨਾਲ ਸਿਖਲਾਈ ਦੇਣ ਸਬੰਧੀ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ…

VIA PUNJAB
ਅੱਗੇ ਪੜ੍ਹੋ
1 2 3 187