ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਰਿਸ਼ਵਤ ਦਿੰਦਾ ਇਕ ਪ੍ਰਾਇਵੇਟ ਵਿਅਕਤੀ ਕੀਤਾ ਕਾਬੂ ਚੰਡੀਗੜ – ਰਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਯਤਨਾਂ ਵਜੋਂ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪੁੱਠਾ ਟਰੈਪ ਲਗਾਕੇ ਜਲੰਧਰ ਨਿਵਾਸੀ ਇਕ ਪ੍ਰਾਇਵੇਟ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਡਾਇਰਕੈਟਰ-ਕਮ-ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਸ੍ਰੀ ਬੀ.ਕੇ. ਉੱਪਲ਼ ਨੇ ਦੱਸਿਆ ਕਿ ਪ੍ਰਾਇਵੇਟ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸੂਬਾ ਸਰਕਾਰ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕਰੇਗੀ: ਮੁੱਖ ਸਕੱਤਰਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ।ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ…

VIA PUNJAB
ਅੱਗੇ ਪੜ੍ਹੋ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਇੰਸਟੀਚਿਊਟ ਦੇ ਸਿਰਫ ਇਕ ਭਾਗ ਨੂੰ ਵਰਤਿਆ ਜਾ ਰਿਹਾ ਹੈ ਕੋਵਿਡ ਕੇਅਰ ਸੈਂਟਰ ਵਜੋਂਚੰਡੀਗੜ੍ਹ – ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਕੋਵਿਡ 19 ਦੋਰਾਨ ਲਾਗੂ ਬੰਦਿਸ਼ਾਂ ਦੇ ਬਾਵਜੂਦ ਔਕੜ ਰਹਿਤ ਖਰੀਦ ਕਾਰਜ ਚਲਾਉਣ ਵਾਲੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ ਅਤੇ ਕੀਤਾ ਧੰਨਵਾਦਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ ਅੰਦਾਜ਼ਨ 130 ਲੱਖ ਮੀਟ੍ਰਿਕ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਘਪਲੇ ਚ ਸ਼ਾਮਲ ਚਾਰ ਦੋਸ਼ੀ ਕੀਤੇ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ, ਬਾਕੀਆਂ ਦੀ ਭਾਲ ਜਾਰੀ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ ਨਾਲ ਲਗਦੇ ਐਸ.ਏ.ਐਸ. ਨਗਰ ਜਿਲੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਰ ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 29 ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 80413 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 139 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 80413 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 26978.99 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 20719 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 15687 ਮੀਟ੍ਰਿਕ ਟਨ ਕਣਕ ਖ਼ਰੀਦੀ…

VIA PUNJAB
ਅੱਗੇ ਪੜ੍ਹੋ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮਹਾਮਾਰੀ ਵਿਚਕਾਰ ਬੈਂਕ ਖਾਤਾਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਹੈ ਕਿ ਬੈਂਕ ਕਿਸੇ ਵੀ ਖਾਤੇ ਵਿਚ ਲੈਣ-ਦੇਣ ਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਰੋਕ ਨਹੀਂ ਲਾ ਸਕਣਗੇ।ਇਸ ਦੇ ਨਾਲ ਹੀ ਹੁਣ ਕੁਝ ਕਾਰੋਬਾਰੀਆਂ ਲਈ ਵੀ ਵੀਡੀਓ ਕੇ. ਵਾਈ. ਸੀ. ਸੁਵਿਧਾ ਨੂੰ ਆਗਿਆ ਦਿੱਤੀ ਗਈ ਹੈ। ਕੇ. ਵਾਈ. ਸੀ. ਦੇ ਸਮੇਂ-ਸਮੇਂ ਸਿਰ ਨਵੀਨੀਕਰਨ ਲਈ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

ਪੰਜਾਬ ਪੁਲਿਸ ਵਲੋਂ 2 ਤੋਂ 4 ਮਈ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 560 ਮਾਮਲੇ ਦਰਜ, ਜਿਹਨਾਂ ਵਿੱਚ ਪ੍ਰਮੁੱਖ ਹੋਟਲਾਂ, ਮੈਰਿਜ ਪੈਲਸਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਆਦਿ ਦੇ ਮਾਲਕ ਸ਼ਾਮਲ ਚੰਡੀਗੜ੍ਹ – ਕੋਵਿਡ -19 ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ ਦਿੱਤੇ ਨਵੇਂ ਦਿਸ਼ਾ ਨਿਰਦੇਸਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿੱਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ ਤਾਂ ਜੋ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਇਆ ਜਾ ਸਕੇ।ਡੀ.ਜੀ.ਪੀ. ਦਿਨਕਰ ਗੁਪਤਾ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ 10 ਬਲਾਕ ਪ੍ਰਾਇਮਰੀ ਐਜ਼ੂਕੇਸ਼ਨ ਅਫਸਰਾਂ (ਬੀ.ਪੀ.ਈ.ਓਜ਼) ਦੇ ਤਬਾਦਲੇ ਕਰ ਦਿੱਤੇ ਹਨ।ਸ੍ਰੀ ਲਖਵਿੰਦਰ ਸਿੰਘ ਨੂੰ ਬਲਾਕ ਸੰਗਤ, ਸ੍ਰੀ ਸੁਨੀਲ ਕੁਮਾਰ ਨੂੰ ਫਾਜ਼ਿਲਕਾ-1, ਸ੍ਰੀ ਪ੍ਰੇਮ ਕੁਮਾਰ ਨੂੰ ਸਮਾਣਾ-1, ਨੀਨਾ ਰਾਣੀ ਨੂੰ ਮਾਜਰੀ, ਵੀਰਜੀਤ ਕੌਰ ਨੂੰ ਨੌਸ਼ਹਿਰਾ ਪੰਨੂਆਂ, ਸ੍ਰੀ ਗੁਰਦੇਵ ਸਿੰਘ ਨੂੰ ਅੰਮਿ੍ਰਤਸਰ-1, ਸ੍ਰੀ ਸੁਸ਼ਲੀ ਕੁਮਾਰ ਨੂੰ ਬਾਘਾ ਪੁਰਾਣਾ, ਸ੍ਰੀ ਜਸਕਰਨ ਸਿੰਘ ਨੂੰ ਫਰੀਦਕੋਟ-2, ਸ੍ਰੀ ਤੀਰਥ ਰਾਮ ਨੂੰ…

VIA PUNJAB
ਅੱਗੇ ਪੜ੍ਹੋ

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ

ਚੰਡੀਗੜ੍ਹ – ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਅ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਦੀ ਵੱਧ…

VIA PUNJAB
ਅੱਗੇ ਪੜ੍ਹੋ
1 8 9 10 11 12 187