ਝੋਨੇ ਦੀ ਲਵਾਈ ਦੀ ਤਰੀਕ ‘ਚ ਕੋਈ ਬਦਲਾਅ ਨਹੀਂ ਹੋਵੇਗਾ-ਮੁੱਖ ਮੰਤਰੀ

ਝੋਨੇ ਦੀ ਲਵਾਈ ਦੀ ਤਰੀਕ ‘ਚ ਕੋਈ ਬਦਲਾਅ ਨਹੀਂ ਹੋਵੇਗਾ-ਮੁੱਖ ਮੰਤਰੀ

ਪਾਣੀ ਬਚਾਉਣ ਅਤੇ ਫਸਲ ਚੱਕਰ ‘ਚ ਤਬਦੀਲੀ ਲਿਆਉਣ ਲਈ ਸਰਬ-ਪਾਰਟੀ ਮੀਟਿੰਗ ਛੇਤੀ ਸੱਦੀ ਜਾਵੇਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਜੂਨ ਤੋਂ ਬਦਲ ਕੇ ਇਕ ਜੂਨ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ।ਅੱਜ ਸਦਨ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦੱਸਿਆ ਕਿ ਇਸ ਸਾਲ ਝੋਨੇ ਦੀ ਲਵਾਈ ਦੀ ਤਰੀਕ 13 ਜੂਨ ਤਜਰਬੇ ਦੇ ਤੌਰ ‘ਤੇ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਜਲੰਧਰ:ਸੀ.ਆਈ.ਏ ਸਟਾਫ-1 ਵੱਲੋਂ ਪਿਸਟਲ ਸਮੇਤ ਪੰਜ ਲੁਟੇਰੇ ਕਾਬੂ

ਜਲੰਧਰ:ਸੀ.ਆਈ.ਏ ਸਟਾਫ-1 ਵੱਲੋਂ ਪਿਸਟਲ ਸਮੇਤ ਪੰਜ ਲੁਟੇਰੇ ਕਾਬੂ

ਜਲੰਧਰ – ਜਲੰਧਰ ਸੀ.ਆਈ.ਏ ਸਟਾਫ-1 ਦੀ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਕਈ ਕੇਸਾਂ ਵਿੱਚ ਲੋੜੀਂਦਾ ਮਾਸਟਰ ਮਾਈਂਡ ਪਰਮਜੀਤ ਸਿੰਘ ਉਰਫ਼ ਪ੍ਰਿੰਸ ਬਾਬਾ ਪੁਲਿਸ ਦੇ ਹੱਥੇ ਚੜ ਗਿਆ,ਡੀ.ਸੀ.ਪੀ ਗੁਰਮੀਤ ਸਿੰਘ ਅਤੇ ਏ.ਸੀ.ਪੀ ਹਰਸਿਮਰਤ ਸਿੰਘ ਨ ਦੱਸਿਆ ਕੇ ਬਾਬਾ ਨੇ ਆਪਣੇ ਸਾਥੀਆਂ ਸਮੇਤ ਕਰੀਬ ਇੱਕ ਸਾਲ ਪਹਿਲਾਂ ਕੰਪਨੀ ਬਾਗ਼ ਚੋਕ ਦੇ ਕੋਲ ਆਰ.ਸੀ.ਐਮ.ਪੀ ਸ਼ੋਅਰੂਮ ਦੇ ਮਾਲਿਕ ਕੋਲੋਂ ਲੁੱਟ ਖੋਹ ਕੀਤੀ ਸੀ.ਇਹੀ ਗੈਂਗ ਨੇ ਕੁਛ ਦਿਨ ਪਹਿਲਾਂ ਰੋਆਇਲ ਮੈਡੀਕਲ ਸਟੋਰ ਦੇ ਮਾਲਿਕ ਰਮੇਸ਼ ਚੰਦਰ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਚੰਡੀਗੜ – ਹਰਿਆਣਾ ਦੇ ਲੋਕਾਂ ਨੂੰ ਬਿਹਤਰ ਰੇਲ ਕਨੈਕਟੀਵਿਟੀ ਮਹੁਈਆ ਕਰਵਾਉਣ ਦੀ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਰਾਜ ਸਰਕਾਰ ਨੇ 923.26 ਕਰੋੜ ਰੁਪਏ ਲਾਗਤ ਦੀ ਜੀਂਦ-ਹਾਂਸੀ ਨਵੀ ਰੇਲ ਲਾਇਨ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ? ਇਹ ਰੇਲਵੇ ਲਾਇਨ ਚਾਰ ਸਾਲ ਦੇ ਸਮੇਂ ਵਿਚ ਬਣ ਕੇ ਤਿਆਰ ਹੋ ਜਾਵੇਗੀ। ਵਿੱਤ ਮੰਤਰੀ ਕੈਪਟਨ ਅਭਿਮਨਿਯੂ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦਸਿਆ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਵੱਲੋਂ ਲੰਬਿਤ ਪਏ ਤਬਾਦਲਾ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ 14 ਅਗਸਤ ਨੂੰ : ਸੁੰਦਰ ਸ਼ਾਮ ਅਰੋੜਾ

ਪੀ.ਐਸ.ਆਈ.ਈ.ਸੀ. ਵੱਲੋਂ ਲੰਬਿਤ ਪਏ ਤਬਾਦਲਾ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ 14 ਅਗਸਤ ਨੂੰ :  ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਵਿੱਚ ਵਪਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੀ.ਐਸ.ਆਈ.ਈ.ਸੀ. ਵੱਲੋਂ ਵੱਖ-ਵੱਖ ਫੋਕਲ ਪੁਆਇੰਟਾਂ ਵਿਖੇ ਸਥਿਤ ਪਲਾਟਾਂ ਦੇ ਤਬਾਦਲੇ ਸਬੰਧੀ ਲੰਬਿਤ ਕੇਸਾਂ ਦੇ ਨਿਪਟਾਰੇ ਲਈ 14 ਅਗਸਤ, 2019 ਨੂੰ ਚੰਡੀਗੜ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਹ ਕੈਂਪ ਪਲਾਟ ਧਾਰਕਾਂ ਨੂੰ ਪ੍ਰੋਜੈਕਟ ਲਗਾਉਣ ਲਈ ਕਲੀਅਰੈਂਸ ਦੀ ਆਸਾਨ ਸਹੂਲਤ ਮੁਹੱਈਆ ਕਰਾਉਣ ਨੂੰ ਯਕੀਨ ਬਣਾਏਗਾ।ਸ੍ਰੀ ਅਰੋੜਾ ਨੇ ਸਮੂਹ ਉਦਯੋਗਿਕ ਪਲਾਟ ਧਾਰਕਾਂ ਨੂੰ…

VIA PUNJAB
ਅੱਗੇ ਪੜ੍ਹੋ

25 ਕਿੱਲੋ ਪੋਸਤ ਸਮੇਤ 2 ਗ੍ਰਿਫ਼ਤਾਰ

25 ਕਿੱਲੋ ਪੋਸਤ ਸਮੇਤ 2 ਗ੍ਰਿਫ਼ਤਾਰ

ਰਾਮਪੁਰਾ ਫੂਲ – ਅੱਜ ਥਾਣਾ ਰਾਮਪੁਰਾ ਸਿਟੀ ਪੁਲਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਉਨ੍ਹਾਂ ਵਲੋਂ 2 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਪੋਸਤ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਹਰਬੰਸ ਸਿੰਘ ਨੇ ਦੱਸਿਆ ਕਿ ਅੱਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਸਮੇਤ ਪੁਲਸ ਪਾਰਟੀ ਲਹਿਰਾ ਧੂਰਕੋਟ ਵੱਲ ਸੂਏ ਦੀ ਪਟੜੀ ਦੇ ਨਾਲ ਨਾਲ ਚੈਕਿੰਗ ਤੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਖੇਤ ਵਿਚ 2 ਵਿਅਕਤੀ ਚਿੱਟੇ ਰੰਗ ਦੇ ਗੱਟੇ ਨਾਲ ਵਿਖਾਈ…

VIA PUNJAB
ਅੱਗੇ ਪੜ੍ਹੋ

ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ: ਵਿਨੀ ਮਹਾਜਨ

ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ: ਵਿਨੀ ਮਹਾਜਨ

ਮੈਗਸੀਪਾ ਦੇ ਸਹਿਯੋਗ ਨਾਲ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਵਰਕਸ਼ਾਪ ਦਾ ਆਯੋਜਨ ਚੰਡੀਗੜ – ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ ਹੈ ਤਾਂ ਜੋ ਅਜੋਕੇ ਤਰੱਕੀ ਦੇ ਯੁੱਗ ਵਿੱਚ ਸਮੇਂ ਦੇ ਹਾਣੀ ਬਣਿਆ ਜਾ ਸਕੇ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ ਪੰਜਾਬ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ। ਪਰ ਉਕਤ ਏ.ਐਸ.ਆਈ ਵਲੋਂ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੀਂ ਭਰਤੀ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਆਵੇਗਾ ਸੁਧਾਰ- ਜਲ ਸਰੋਤ ਮੰਤਰੀ ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਸੈਕਟਰ-18 ਸਥਿਤ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿੱਚ ਨਵੇਂ ਭਰਤੀ ਹੋਏ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਨਿਯੁਕਤੀ ਪੱਤਰ ਸੌਂਪਣ ਬਾਅਦ, ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਕੰਮ-ਕਾਜ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਨਵੀਂ ਭਰਤੀ ਦੀ ਲੋੜ ਸੀ ਅਤੇ ਹੁਣ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਛੱਤਬੀੜ ਅਤੇ ਹੋਰ ਚਿੜੀਆ ਘਰਾਂ ਦੇ ਵਿਕਾਸ ਪ੍ਰੋਜੈਕਟਾਂ ਲਈ 22 ਕਰੋੜ ਰੁਪਏ ਦੀ ਬਜਟ ਵਿਵਸਥਾ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਛੱਤਬੀੜ ਅਤੇ ਹੋਰ ਚਿੜੀਆ ਘਰਾਂ ਦੇ ਵਿਕਾਸ ਪ੍ਰੋਜੈਕਟਾਂ ਲਈ 22 ਕਰੋੜ ਰੁਪਏ ਦੀ ਬਜਟ ਵਿਵਸਥਾ ਦੇ ਹੁਕਮ

ਛੱਤਬੀੜ ਦੇ ਨਵੇਂ ਐਂਟਰੀ ਪਲਾਜਾ ਦਾ ਰਿਮੋਟ ਦਾ ਬਟਨ ਦੱਬ ਕੇ ਉਦਘਾਟਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਚੌਧਰੀ ਜੂਲੋਜੀਕਲ ਪਾਰਕ ਛੱਤਬੀੜ ਅਤੇ ਸੂਬੇ ਦੇ ਹੋਰ ਚਿੜੀਆ ਘਰਾਂ ਦੇ ਵਿਕਾਸ ਵਾਸਤੇ 22 ਕਰੋੜ ਰੁਪਏ ਦੀ ਬਜਟ ਵਿਵਸਥਾ ਕਰਨ ਦੇ ਹੁਕਮ ਦਿੱਤੇ ਹਨ।ਚਿੜੀਆ ਘਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਛੱਤਬੀੜ ਚਿੜੀਆ ਘਰ ਦੇ ਨਵੇਂ ਐਂਟਰੀ ਪਲਾਜਾ ਦਾ ਰਿਮੋਟ…

VIA PUNJAB
ਅੱਗੇ ਪੜ੍ਹੋ

ਕਪੂਰਥਲਾ ਪੁਲਿਸ ਵਲੋਂ ਦਿੱਲੀ ਦੇ ਸਪਲਾਇਰ ਕੋਲੋਂ 25 ਕਰੋੜ ਰੁਪਏ ਦੀ ਕੀਮਤ ਵਾਲੀ 5 ਕਿਲੋਗ੍ਰਾਮ ਹੈਰੋਇਨ ਜਬਤ

ਕਪੂਰਥਲਾ ਪੁਲਿਸ ਵਲੋਂ ਦਿੱਲੀ ਦੇ ਸਪਲਾਇਰ ਕੋਲੋਂ 25 ਕਰੋੜ ਰੁਪਏ ਦੀ ਕੀਮਤ ਵਾਲੀ 5 ਕਿਲੋਗ੍ਰਾਮ ਹੈਰੋਇਨ ਜਬਤ

ਚੰਡੀਗੜ – ਸੂਬੇ ਵਿਚ ਨਸ਼ਿਆਂ ਖਿਲਾਫ ਮੁਹਿੰਮ ਦੇ ਹਿੱਸੇ ਵਜੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਕਪੂਰਥਲਾ ਪੁਲਿਸ ਨੇ ਖੂਫੀਆਂ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ਦੌਰਾਨ ਅੱਜ 5 ਕਿਲੋ ਹੈਰੋਇਨ ਜ਼ਬਤ ਕੀਤੀ ਜਿਸ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 25 ਕਰੋੜ ਰੁਪਏ ਹੈ। ਇਸ ਦੌਰਾਨ ਇਸ ਵਿਚੋਂ 1 ਕਿਲੋਂਗ੍ਰਾਮ ਨਸ਼ੀਲਾ ਪਦਾਰਥ ਸਾਬਣ ਦੇ ਇਕ ਪ੍ਰਸਿਧ ਬ੍ਰਾਂਡ ਦੇ 10 ਡੱਬਿਆਂ ਵਿਚ ਛੁਪਾਇਆ ਗਿਆ ਸੀ।ਪਛਾਣ ਕੀਤੇ ਵਿਅਕਤੀ ਕਪਿਲ ਅਰੋੜਾ ਪੁੱਤਰ ਮਨੋਹਰ ਲਾਲ ਅਰੋੜਾ ਵਾਸੀ ਮਹਾਵੀਰ ਨਗਰ, ਵਿਕਾਸਪੁਰੀ, ਥਾਣਾ…

VIA PUNJAB
ਅੱਗੇ ਪੜ੍ਹੋ
1 104 105 106 107 108 187