ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁੱਡਾ ਭਵਨ ਵਿੱਚ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ 27 ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੰਜ ਕਰੋੜ ਦੀ ਹੈਰੋਇਨ ਸਣੇ ਲੜਕੀ ਸਮੇਤ 3 ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੰਜ ਕਰੋੜ ਦੀ ਹੈਰੋਇਨ ਸਣੇ ਲੜਕੀ ਸਮੇਤ 3 ਗ੍ਰਿਫ਼ਤਾਰ

ਜਲੰਧਰ – ਸੀਆਈਏ ਜਲੰਧਰ ਦਿਹਾਤੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਲੜਕੀ ਸਮੇਤ ਤਿੰਨ ਜਾਣਿਆਂ ਨੂੰ ਗ੍ਰਿਫ਼ਤਾਰੂ ਕਰ ਕੇ ਉਨ੍ਹਾਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਸ਼ਿਵ ਸ਼ਰਮਾ ਦੀ ਅਗਵਾਈ ਹੇਠ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬੋਪਾਰਾਏ ਨਹਿਰ ਦੀ ਪੁਲੀ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕਿ ਦਿੱਲੀ ਨੰਬਰ ਦੀ ਮਾਰੂਤੀ ਕਾਰ…

VIA PUNJAB
ਅੱਗੇ ਪੜ੍ਹੋ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ‘ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ‘ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ

ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਤੀਬਾੜੀ ਨੇ ਖੇਤੀਬਾੜੀ ਕਿਊਸਕ ਦਾ ਉਦਘਾਟਨ ਕੀਤਾ

ਹਰਿਆਣਾ ਦੇ ਖੇਤੀਬਾੜੀ ਨੇ ਖੇਤੀਬਾੜੀ ਕਿਊਸਕ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਅੱਜ ਖੇਤੀਬਾੜੀ ਭਵਨ ਪੰਚਕੂਲਾ ਤੋਂ ਡਿਜੀਟਲ ਕਿਸਾਨ ਸਹੂਲਤ ਸ਼ੁਰੂ ਕਰਦੇ ਹੋਏ ਖੇਤੀਬਾੜੀ ਕਿਊਸਕ ਦਾ ਉਦਘਾਟਨ ਕੀਤਾ| ਇਸ ਕਿਊਸਕ ਰਾਹੀਂ ਕਿਸਾਨ ਨਾ ਸਿਰਫ਼ ਖੇਤੀਬਾੜੀ ਵਿਭਾਗ ਦੀ ਯੋਜਨਾਵਾਂ ਦੀ ਜਾਣਕਾਰੀ ਲੈ ਸਕਣਗੇ ਸਗੋ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਕਲੇਮ ਸਬੰਧਿਤ ਰਸਮੀ ਕਾਰਵਾਈ ਵੀ ਇਸ ਰਾਹੀਂ ਪੂਰੀ ਕਰਵਾਈ ਜਾ ਸਕਦੀਆਂ ਹਨ| ਉਨਾ ਦਸਿਆ ਕਿ ਇਸ ਕਿਊਸਕ ਨੂੰ ਸੂਬੇ ਦੇ ਸਾਰੇ 22 ਜਿਲਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ…

VIA PUNJAB
ਅੱਗੇ ਪੜ੍ਹੋ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਵਾਸਤੇ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ ਪਾਸਵਾਨ ਵੱਲੋਂ ਪ੍ਰਵਾਨ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਵਾਸਤੇ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ ਪਾਸਵਾਨ ਵੱਲੋਂ ਪ੍ਰਵਾਨ

ਵਾਧੂ ਭੰਡਾਰ ਸਮਰਥਾ ਸਿਰਜਣ ਦੀ ਇਜਾਜ਼ਤ ਦੇਣ ਲਈ ਸਹਿਮਤੀ, ਲੋੜੀਂਦੀ ਕਾਰਵਾਈ ਆਰੰਭੀ ਜਾਵੇਗੀ ਨਵੀਂ ਦਿੱਲੀ – ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ ਇੱਥੇ ਕੇਂਦਰੀ ਮੰਤਰੀ ਨਾਲ ਮੀਟਿੰਗ ਕੀਤੀ।…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਬੈਂਕਾਂ ਵੱਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ

ਸਹਿਕਾਰੀ ਬੈਂਕਾਂ ਵੱਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ

ਸਹਿਕਾਰਤਾ ਮੰਤਰੀ ਰੰਧਾਵਾ ਤੇ ਮਾਲ ਮੰਤਰੀ ਕਾਂਗੜ ਨੇ ਚੰਡੀਗੜ ਵਿਖੇ ਬੈਂਕ ਦੇ ਪੁਰਾਣੇ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਕੇ ਕੀਤਾ ਰਸਮੀ ਉਦਘਾਟਨ ਚੰਡੀਗੜ – ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਅੱਜ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਦੀਆਂ ਸੇਵਾਵਾਂ ਆਪਣੇ ਗ੍ਰਾਂਹਕਾਂ ਨੂੰ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ ਗਈ। ਬੈਂਕ ਵੱਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਨਾਲ ਅਧਿਕਾਰਤ ਤੌਰ ‘ਤੇ ਕੀਤੇ ਇਕਰਾਰਨਾਮੇ ਤਹਿਤ ਇਨਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਅੱਜ ਇਥੇ ਸੈਕਟਰ-34 ਸਥਿਤ…

VIA PUNJAB
ਅੱਗੇ ਪੜ੍ਹੋ

2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ

2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ

ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨਾ ਚੰਡੀਗੜ੍ਹ – ਡਾਇਰੈਟੋਰੇਟ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਚਲ ਰਹੀਆਂ ਛਾਪੇਮਾਰੀਆਂ ਦੌਰਾਨ ਬੁੱਧਵਾਰ ਸ਼ਾਮ ਨੂੰ ਪਲਾਸਟਿਕ ਦੇ ਲਿਫਾਫਿਆਂ ਦਾ ਭੰਡਾਰਨ, ਟਰਾਂਸਪੋਰਟ ਤੇ ਵਿਕਰੀ ਕਰਨ ਵਾਲਿਆਂ ਤੋਂ 2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ। ਸਭ ਤੋਂ ਵੱਧ 1350 ਕਿਲੋ ਪਲਾਸਟਿਕ ਦੇ ਲਿਫਾਫੇ ਬਟਾਲੇ ਤੋਂ ਜ਼ਬਤ ਕੀਤੇ ਗਏ ਹਨ।ਡਾਇਰੈਕਟਰ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ, ਸ. ਕੇ.ਐਸ. ਪਨੂੰ ਨੇ ਦੱਸਿਆ ਕਿ ਮਿਉਂਸੀਪਲ ਕਾਰਪੋਰੇਸ਼ਨ ਅਤੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ

ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ

ਚੰਡੀਗੜ੍ਹ – ਸਿੱਖਿਆ ਵਿਭਾਗ, ਪੰਜਾਬ ਵਲੋਂ ਅਜਿਹੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਹਨਾਂ ਦੇ ਪਰਿਵਾਰਕ ਮੈਂਬਰ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ।ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਬੁੱਧਵਾਰ ਸ਼ਾਮ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ…

VIA PUNJAB
ਅੱਗੇ ਪੜ੍ਹੋ

ਵਿੱਤੀ ਇਨਸੈਂਟਿਵ ਕੇਸਾਂ ਦੀ ਮਨਜ਼ੂਰੀ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਅਧਿਕਾਰ ਖੇਤਰ ਵਧਾਇਆ: ਸੁੰਦਰ ਸ਼ਾਮ ਅਰੋੜਾ

ਵਿੱਤੀ ਇਨਸੈਂਟਿਵ ਕੇਸਾਂ ਦੀ ਮਨਜ਼ੂਰੀ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਅਧਿਕਾਰ ਖੇਤਰ ਵਧਾਇਆ: ਸੁੰਦਰ ਸ਼ਾਮ ਅਰੋੜਾ

ਪਹਿਲਕਦਮੀ ਦਾ ਉਦੇਸ਼ ਵਪਾਰ ਕਰਨ ਨੂੰ ਸੁਖਾਲਾ ਕਰਨ ਦੇ ਨਾਲ ਪੰਜਾਬ ਨੂੰ ਨਿਵੇਸ਼ ਲਈ ਉੱਤਮ ਸਥਾਨ ਬਣਾਉਣਾ ਚੰਡੀਗੜ੍ਹ – ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਉਸਾਰੂ ਮਾਹੌਲ ਸਿਰਜਣ ਦੇ ਮੱਦੇਨਜ਼ਰ ਪੰਜਾਬ ਦੇ ਸਨਅਤ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਵਿੱਤੀ ਇਨਸੈਂਟਿਵ ਕੇਸਾਂ ਨੂੰ ਮਨਜ਼ੂਰੀ ਦੇਣ ਅਤੇ ਐਮ.ਐਸ.ਐਮ.ਈਜ਼ ਲਈ ਰੈਗੂਲੇਟਰੀ ਮਨਜ਼ੂਰੀਆਂ ਦੀ ਜਾਂਚ ਸਬੰਧੀ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ।ਕੇਂਦਰੀ ਮੰਤਰਾਲੇ ਦੁਆਰਾ…

VIA PUNJAB
ਅੱਗੇ ਪੜ੍ਹੋ

ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਿਤ ਕੀਤੇ ਜਾ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ ‘ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ ਨੀਰਵ ਮੋਦੀ ਦੇ ਚਾਰ ਬੈਂਕ ਖਾਤਿਆਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਨਾਲ ਨੀਰਵ ਮੋਦੀ ਤੇ ਉਸ ਨਾਲ ਜੁੜੇ ਲੋਕ ਉਸ ਖਾਤੇ ‘ਚ ਜਮਾਂ ਪੈਸਿਆਂ ਦਾ ਇਸਤੇਮਾਲ ਨਹੀਂ ਕਰ ਸਕਣਗੇ। ਸਵਿਟਜ਼ਰਲੈਂਡ ਦੀ ਇਸ…

VIA PUNJAB
ਅੱਗੇ ਪੜ੍ਹੋ
1 115 116 117 118 119 187