ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ – ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ

ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ – ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ ਜੇਪੀ ਦਲਾਲ ਨੇ ਕਿਹਾ ਹੈ ਕਿ ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਹਨ ਕਿ ਉਹ ਕਿਸਾਨਾਂ ਦੇ ਖਾਤਿਆਂ ਵਿਚ ਫਸਲ ਦਾ ਭੁਗਤਾਨ ਸਮੇਂ ਤੇ ਕਰਨ। ਜੇਕਰ ਕਿਸਾਨਾਂ ਦੇ ਖਾਤਿਆਂ ਵਿਚ ਨਿਰਧਾਰਿਤ ਸਮੇਂ ਤੇ ਪੈਸਾ ਨਹੀਂ ਪਾਇਆ ਜਾਂਦਾ ਹੈ ਤਾਂ ਕਿਸਾਨਾਂ ਨੂੰ ਉਸ ਦਾ ਵਿਆਜ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਹੋਰ ਤੇਜ਼ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਸਾਰੀਆਂ ਖਰੀਦ ਏਜੰਸੀਆਂ ਨੂੰ ਵੀ ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਸਾਰੀਆਂ…

VIA PUNJAB
ਅੱਗੇ ਪੜ੍ਹੋ

ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਚੰਡੀਗੜ੍ਹ – ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਰਾਜ ਗੁਦਾਮ ਨਿਗਮ ਵਿਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

2 ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਪਹਿਲਾਂ ਵੀ ਕਈ ਘਿਨਾਉਣੇ ਅਪਰਾਧਾਂ ਨੂੰ ਦਿੱਤਾ ਅੰਜ਼ਾਮ: ਐਸ.ਐਸ.ਪੀ. ਪਠਾਨਕੋਟ ਪਠਾਨਕੋਟ – ਪਠਾਨਕੋਟ ਪੁਲਿਸ ਨੇ ਇਥੇ ਝਾਕੋਲਹਰੀ ਨੇੜੇ ਸਪੈਸ਼ਲ ਨਾਕਾਬੰਦੀ ਵਿਖੇ ਤਾਇਨਾਤ ਪੁਲਿਸ ਟੀਮ ’ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 265 ਗ੍ਰਾਮ ਹੈਰੋਇਨ, ਯੂ.ਐਸ.ਏ. ਦੀ ਬਣੀ 7.62 ਐਮ.ਐਮ. ਗੈਰਕਾਨੂੰਨੀ ਪਿਸਤੌਲ ਅਤੇ ਪੰਜ ਕਾਰਤੂਸ (ਦੋ ਜਿੰਦਾ) ਤੋਂ ਇਲਾਵਾ ਇੱਕ ਹੰਡਈ ਆਈ 20 ਕਾਰ ਵੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

ਪਿਛਲੇ ਸਾਲ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ, ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ ਲਿਫਟਿੰਗ ਵਿਚ ਤੇਜੀ ਲਿਆਉਣ ਲਈ ਆਖਿਆ ਚੰਡੀਗੜ – ਪੰਜਾਬ ਵਿਚ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿੱਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਦੀ ਨਵੀਂ ਪ੍ਰਣਾਲੀ ਰਾਹੀਂ 2.26 ਲੱਖ ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਮੁੱਖ ਸਕੱਤਰ ਵਿਨੀ ਮਹਾਜਨ ਨੇ…

VIA PUNJAB
ਅੱਗੇ ਪੜ੍ਹੋ

ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

ਕਿਹਾ, ਸਮੁੱਚਾ ਸਟੀਲ ਉਦਯੋਗ ਬੰਦ ਕਰਨ ਸਬੰਧੀ ਕੋਈ ਨਿਰਦੇਸ਼ ਨਹੀਂ ਚੰਡੀਗੜ – ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ।ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜੇ ਤੋਂ 900 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ, ਜੋ ਸਿਰਸਾ ਦੇ ਏਲਲਾਬਾਦ ਸਮੇਤ ਰਾਜਸਤਾਨ ਅਤੇ ਪੰਜਾਬ ਦੇ ਇਲਾਕਿਆਂ ਵਿਚ ਸਪਲਾਈ ਕੀਤੀ ਜਾਣੀ ਸੀ।ਬਰਾਮਦ ਹੀਰੋਇਨ ਦੀ ਕੀਮਤ ਕੌਮਾਂਤਰੀ ਬਾਜਾਰ ਵਿਚ ਕਰੋੜਾਂ ਰੁਪਏ ਹਨ।ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਪੰਜਾਬ ਨਿਵਾਸੀ ਅਮਨਦੀਪ ਸਿੰਘ, ਰਾਜਸਤਾਨ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਦੋ ਨੌਜਵਾਨਾਂ ਨੂੰ ਤਰਸ ਤੇ ਆਧਾਰ `ਤੇ ਨਿਯੁਕਤੀ ਪੱਤਰ ਸੌਂਪੇ ਚੰਡੀਗੜ – ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਅਲਾਟ ਕੀਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਨਾ ਕਰਨ ਵਾਲੀਆਂ ਸਾਰੀਆਂ ਏਜੰਸੀਆਂ/ਠੇਕੇਦਾਰਾਂ ਨੂੰ ਕੀਤਾ ਜਾਵੇਗਾ ਬਲੈਕਲਿਸਟਚੰਡੀਗੜ – ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ ਏਜੰਸੀਆਂ/ਸਥਾਨਕ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਸੰਸਾ ਕੀਤੀ ਪਰ…

VIA PUNJAB
ਅੱਗੇ ਪੜ੍ਹੋ

ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ

ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ

ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ 64.25 ਲੱਖ ਮੀਟਰਕ ਟਨ ਕਣਕ ਦੀ ਆਮਦ, 59.78 ਲੱਖ ਮੀਟਰਕ ਟਨ ਦੀ ਖਰੀਦਚੰਡੀਗੜ੍ਹ – ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਸਿੱਧੀ ਅਦਾਇਗੀ ਦੀ ਪ੍ਰਣਾਲੀ ਪਹਿਲੀ ਵਾਰ ਲਾਗੂ ਹੋਣ ਨਾਲ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ ਕੀਤੇ ਹਨ ਤਾਂ ਕਿ ਫਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਲਈ ਉਨ੍ਹਾਂ ਨੂੰ ਨਵੇਂ ਪੋਰਟਲ ਉਪਰ ਰਜਿਸਟਰ ਕੀਤਾ ਜਾ ਸਕੇ।ਪੰਜਾਬ…

VIA PUNJAB
ਅੱਗੇ ਪੜ੍ਹੋ
1 10 11 12 13 14 187