ਅਰੁਨਾ ਚੌਧਰੀ ਵੱਲੋਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼

ਅਰੁਨਾ ਚੌਧਰੀ ਵੱਲੋਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਖੁਦ ਦੋ ਮਹੀਨਿਆਂ ਬਾਅਦ ਜ਼ਿਲਾ ਅਧਿਕਾਰੀਆਂ ਨਾਲ ਕਰਿਆ ਕਰਨਗੇ ਸਮੀਖਿਆ ਮੀਟਿੰਗ ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਨਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਿੜਬਾ ਥਾਣਾ, ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. ਕਰਮ ਸਿੰਘઠਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਦੋਹਾਂ ਧਿਰਾਂ ਵਿਚਕਾਰ ਰਾਜੀਨਾਮਾ ਹੋਣ ਉਪਰੰਤ ਪਰਚਾ ਰੱਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ

ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ

ਸਹਿਕਾਰਤਾ ਮੰਤਰੀ ਦੇ ਨਿਰਦੇਸ਼ਾਂ ‘ਤੇ ਵਧੀਕ ਮੁੱਖ ਸਕੱਤਰ ਵੱਲੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਹੁਕਮ ਜਾਰੀ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪੂਰਵਲੇ ਪ੍ਰਬੰਧਕੀ ਨਿਰਦੇਸ਼ਕ ਹਰਿੰਦਰ ਸਿੰਘ ਸਿੱਧੂ ਵੱਲੋਂ ਸਾਲ 2016-17 ਤੇ 2017-18 ਦੌਰਾਨ ਬਿਨਾਂ ਟੈਂਡਰ ਅਤੇ ਪ੍ਰਵਾਨਗੀ ਤੋਂ 45 ਲੱਖ ਰੁਪਏ ਦੇ ਕੰਮ ਕਰਵਾਉਣ ਦੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਏ.ਏ.ਆਈ ਵੱਲੋਂ ਆਈਏਐਫ ਸਟੇਸ਼ਨ ਹਲਵਾਰਾ ਵਿਖੇ ਨਵਾਂ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਅਤੇ ਏ.ਏ.ਆਈ ਵੱਲੋਂ ਆਈਏਐਫ ਸਟੇਸ਼ਨ ਹਲਵਾਰਾ ਵਿਖੇ ਨਵਾਂ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ) ਵੱਲੋਂ ਆਈਏਐਫ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸਾਂਝੇ ਉੱਦਮ ਤਹਿਤ ਨਿਊ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਜ ਵਾਸਤੇ ਪਹਿਲਾਂ ਐਮ.ਓ.ਸੀ.ਏ. ਅਤੇ ਏਅਰਪੋਰਟਜ਼ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਅਤੇ ਏ.ਏ.ਆਈ. ਦੇ ਚੇਅਰਮੈਨ ਸ੍ਰੀ ਗੁਰਪ੍ਰਸਾਦ ਮਹਾਪਾਤਰਾ ਦੀ ਹਾਜ਼ਰੀ ਵਿੱਚ ਇਸ ਸਮਝੌਤੇ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ

ਚੰਡੀਗੜ – ਕੇਂਦਰ ਮੋਟਰ ਵਹਿਕਲ ਐਕਟ ਦੇ ਤਹਿਤ ਡਰਾਈਵਿੰਗ ਲਾਈਸੈਂਸ ਲਈ ਕੀਤੀ ਗਈ 8ਵੀਂ ਜਮਾਤ ਪਾਸ ਦੀ ਵਿਦਿਅਕ ਯੋਗਤਾ ਵਿਚ ਸਾਲ ਦੇ ਸਮੇਂ ਲਈ ਛੋਟ ਰਹੇਗੀ|ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨੀਤਿਨ ਗਡਕਰੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਨਵੀਂ ਦਿੱਲੀ ਵਿਚ ਟਰਾਂਸਪੋਰਟ ਭਵਨ ਵਿਚ ਹੋਈ ਮੀਟਿੰਗ ਵਿਚ ਡਰਾਈਵਿੰਗ ਲਾਈਸੈਂਸ ਲਈ ਬਿਨੈਕਾਰਾਂ ਦੀ ਨਿਰਧਾਰਿਤ ਕੀਤੀ ਗਈ 8ਵੀਂ ਜਮਾਤ ਪਾਸ ਹੋਣ ਦੀ ਵਿਦਿਅਕ ਯੋਗਤਾ ਵਿਚ ਛੋਟ ਦੇਣ ਦੀ ਦਿਸ਼ਾ ਵਿਚ ਨਿਯਮਾਂ ਵਿਚ ਛੋਟ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮੱਦਦ ਕਰਨ ਬਦਲੇ…

VIA PUNJAB
ਅੱਗੇ ਪੜ੍ਹੋ

ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਦੋ-ਢਾਈ ਸਾਲ ਦੌਰਾਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ-ਅਧਿਕਾਰੀਆਂ ਦੇ ਕੇਸ ਤਿਮਾਹੀਵਾਰ ਭੇਜੇ ਜਾਣ ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ…

VIA PUNJAB
ਅੱਗੇ ਪੜ੍ਹੋ

ਪਲੇਦਾਰ ਦਾ ਕਤਲ ਕਰਕੇ ਭੱਜੇ 2 ਦੋਸ਼ੀ ਕਾਬੂ

ਪਲੇਦਾਰ ਦਾ ਕਤਲ ਕਰਕੇ ਭੱਜੇ 2 ਦੋਸ਼ੀ ਕਾਬੂ

ਪੁਲਿਸ ਕਮਿਸ਼ਨਰ ਨੇ ਪੱਤਰਕਾਰ ਸੰਮੇਲਨ ‘ਚ ਕੀਤਾ ਦੋਸ਼ੀਆਂ ਦਾ ਖ਼ੁਲਾਸਾ ਲੁਧਿਆਣਾ – ਥਾਣਾ ਸਲੇਮ ਟਾਬਰੀ ਦੀ ਪੁਲਸ ਪਾਰਟੀ ਨੇ 2 ਦਿਨ ਪਹਿਲੇ ਮੋਟਰਸਾਈਕਲ ਦੀ ਟੱਕਰ ਤੋਂ ਬਾਦ ਪੱਲੇਦਾਰ ਦਾ ਚਾਕੂ ਮਾਰ ਕੇ ਕੱਤਲ ਕਰਕੇ ਭਜੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਵਾਰਦਾਤ ਸਮੇ ਵਰਤਿਆ ਚਾਕੂ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ। ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 10 ਜੂਨ ਨੂੰ ਸਬਜ਼ੀ ਮੰਡੀ ਦਾਣਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜ੍ਹੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜ੍ਹੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ ਚੰਡੀਗੜ – ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਜਲ ਸਰੋਤ ਸੰਭਾਲ ਲਈ ਪੰਜਾਬ ਵੱਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

ਜਲ ਸਰੋਤ ਸੰਭਾਲ ਲਈ ਪੰਜਾਬ ਵੱਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

ਇਜ਼ਰਾਈਲ ਦੇ ਮਾਹਿਰਾਂ ਦੀ ਟੀਮ ਪੰਜਾਬ ਦੌਰੇ ‘ਤੇ; ਮਿਸ਼ਨ ਡਾਇਰੈਕਟਰ ਮਿਗਲਾਨੀ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਤਕਨੀਕੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ – ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਐਮ/ਐਸ ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਸੂਬੇ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਾਟਰ ਕੰਜ਼ਰਵੇਸ਼ਨ ਐਂਡ ਮੈਨੇਜਮੈਂਟ ਮਾਸਟਰ ਪਲਾਨ (ਡਬਲਿਊੂ.ਸੀ.ਐਮ.ਐਮ.ਪੀ.) ਤਿਆਰ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਇਜ਼ਰਾਈਲ…

VIA PUNJAB
ਅੱਗੇ ਪੜ੍ਹੋ
1 119 120 121 122 123 187