ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 40 ਕਰੋੜ ਦੇ ਝੋਨਾ ਘਪਲੇ ਦਾ ਭਗੌੜਾ ਮੁਲਜ਼ਿਮ ਡੀ.ਐਫ.ਐਸ.ਸੀ. ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 40 ਕਰੋੜ ਦੇ ਝੋਨਾ ਘਪਲੇ ਦਾ ਭਗੌੜਾ ਮੁਲਜ਼ਿਮ ਡੀ.ਐਫ.ਐਸ.ਸੀ. ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਅੰਮ੍ਰਿਤਸਰ ਏ.ਪੀ. ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਹੋਰਨਾਂ ਅਧਿਕਾਰੀਆਂ ਅਤੇ ਵੀਰੂਮੱਲ ਮਿਲਖ ਰਾਜ ਚੌਲ ਮਿੱਲ ਦੇ ਮਾਲਕ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਵਿੱਚ 40 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ, ਵਿਜੀਲੈਂਸ ਬਿਊਰੋ, ਸਿੱਟ (ਵਿਸ਼ੇਸ਼ ਜਾਂਚ ਟੀਮ) ਨੇ ਦੋਸ਼ੀ ਡੀ.ਐਫ.ਐਸ.ਸੀ. ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ…

VIA PUNJAB
ਅੱਗੇ ਪੜ੍ਹੋ

ਆਟੋ ਸਵਾਰ ਤਸਕਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਆਟੋ ਸਵਾਰ ਤਸਕਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਾਲੋਨੀ ਚੌਕੀਂ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ਚ ਨਾਕੇਬੰਦੀ ਦੌਰਾਨ ਆਟੋ ਸਵਾਰ ਤਸਕਰ ਕੋਲੋ 10 ਪੇਟੀ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ ਜਦ ਕਿ ਤਸਕਰ ਦਾ ਦੂਸਰਾ ਸਾਥੀ ਭੱਜਣ ਚ ਕਾਮਯਾਬ ਹੋ ਗਿਆ। ਥਾਣਾ ਫੋਕਲ ਪੁਆਇੰਟ ਮੁਖੀ ਗੋਬਿੰਦ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਦੋ ਓਹਨਾ ਦੇ ਈਸ਼ਵਰ ਕਾਲੋਨੀ ਮੁਖੀ ਸੁਰਜੀਤ ਸਿੰਘ ਸੈਣੀ ਨੇ ਜੁਗਿਆਣਾ ਰੇਲਵੇ ਫਾਟਕ ਕੋਲ ਗੁਪਤ ਸੁਚਨਾ ਦੇ ਅਧਾਰ ਤੇ ਪੁਲਸ ਪਾਰਟੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਕਣਕ ਦੀ ਆਮਦ ਤੇ ਖ਼ਰੀਦ ਪਿਛਲੇ ਦੋ ਦਹਾਕਿਆਂ ਤੋਂ ਵੱਧ

ਸੂਬੇ ਵਿੱਚ ਕਣਕ ਦੀ ਆਮਦ ਤੇ ਖ਼ਰੀਦ ਪਿਛਲੇ ਦੋ ਦਹਾਕਿਆਂ ਤੋਂ ਵੱਧ

ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਕਣਕ ‘ਚੋਂ 97 ਫ਼ੀਸਦ ਕਣਕ ਦੀ ਚੁਕਾਈ ਚੰਡੀਗੜ੍ਹ – ਸੂਬੇ ਵਿੱਚ 1 ਅਪ੍ਰੈਲ, 2019 ਤੋਂ ਸ਼ੁਰੂ ਹੋਈ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਭਰਪੂਰ ਆਮਦ ਹੋਈ ਹੈ। ਪੰਜਾਬ ਵਿੱਚ ਮੌਜੂਦਾ ਸੀਜ਼ਨ ਦੌਰਾਨ ਹੋਈ ਕਣਕ ਦੀ ਕੁੱਲ ਆਮਦ/ਖ਼ਰੀਦ ਪਿਛਲੇ 20 ਸਾਲਾਂ ‘ਚ ਹੋਈ ਕਣਕ ਦੀ ਆਮਦ/ਖ਼ਰੀਦ ਤੋਂ ਵਧੇਰੇ ਹੈ। ਕਣਕ ਦੀ ਸਰਕਾਰੀ ਖ਼ਰੀਦ 25 ਮਈ, 2019 ਤੱਕ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ…

VIA PUNJAB
ਅੱਗੇ ਪੜ੍ਹੋ

25 ਮਈ ਨੂੰ ਮੁਕੰਮਲ ਹੋਵੇਗੀ ਕਣਕ ਦੀ ਸਰਕਾਰੀ ਖ਼ਰੀਦ

25 ਮਈ ਨੂੰ ਮੁਕੰਮਲ ਹੋਵੇਗੀ ਕਣਕ ਦੀ ਸਰਕਾਰੀ ਖ਼ਰੀਦ

99 ਫ਼ੀਸਦ ਕਣਕ ਦੀ ਚੁਕਾਈ ਨਾਲ ਫ਼ਰੀਦਕੋਟ, ਕਪੂਰਥਲਾ, ਪਟਿਆਲਾ, ਸੰਗਰੂਰ, ਐਸ.ਏ.ਐਸ. ਨਗਰ ਅਤੇ ਮਾਨਸਾ ਮੋਹਰੀ ਚੰਡੀਗੜ੍ਹ – ਪੰਜਾਬ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਚੱਲ ਰਹੀ ਕਣਕ ਦੀ ਖ਼ਰੀਦ 25 ਮਈ, 2019 ਤੱਕ ਕੀਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚੋਂ ਖ਼ਰੀਦੀ ਕਣਕ ਦੀ ਚੁਕਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਕੁੱਲ ਕਣਕ ਵਿੱਚੋਂ 95 ਫ਼ੀਸਦ ਕਣਕ ਦੀ ਚੁਕਾਈ…

VIA PUNJAB
ਅੱਗੇ ਪੜ੍ਹੋ

25 ਮਈ ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ-ਕੰਨੂ ਗਰਗ

25 ਮਈ ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ-ਕੰਨੂ ਗਰਗ

ਕਿਸਾਨਾਂ ਨੂੰ 1,02,88,17,600 ਰੁਪਏ ਦੀ ਕੀਤੀ ਗਈ ਅਦਾਇਗੀ ਸ੍ਰੀ ਅਨੰਦਪੁਰ ਸਾਹਿਬ – ਹਾੜੀ ਸੀਜਨ 2019-20 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 25 ਮਈ ਤੱਕ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ ‘ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ 25 ਮਈ ਤੱਕ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋਣ ਤੇ ਪੁੱਜਣ ਦੇ ਨਾਲ ਹੀ ਏਜੰਸੀਆਂ ਵਲੋਂ ਵੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਵਿਚ ਤੇਜੀ…

VIA PUNJAB
ਅੱਗੇ ਪੜ੍ਹੋ

ਥਾਣਾ ਸਿਟੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਕਾਬੂ

ਥਾਣਾ ਸਿਟੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਕਾਬੂ

ਬਰਾਮਦ ਵਾਹਨਾਂ ਦੀ ਕੁੱਲ ਕੀਮਤ ਸੋਲਾਂ ਲੱਖ ਪਚਵੰਜਾ ਹਜ਼ਾਰ ਕੋਟਕਪੂਰਾ – ਸਥਾਨਕ ਸਹਿਰ ਦੀ ਥਾਣਾ ਸਿਟੀ ਪੁਲਿਸ ਵੱਲੋ ਨਾਕੇਬੰਦੀ ਦੋਰਾਨ ਤਿੰਨ ਵਿਅਕਤੀਆ ਨੂੰ ਕਾਬੂ ਕਰਕੇ ਉਹਨਾ ਪਾਸ ਅਨੁਮਾਨਿਤ ਕੀਮਤ ਕਰੀਬ ਸੋਲਾਂ ਲੱਖ ਪਚਵੰਜਾ ਹਜਾਰ ਦੀ ਮਲੀਤੀ ਦੇ ਵਹੀਕਲ ਵਗੈਰਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੇਵਾ ਸਿੰਘ ਮੱਲੀ ਕਪਤਾਨ ਪੁਲਿਸ (ਇੰਨ) ਫਰੀਦਕੋਟ ਅਤੇ ਬਲਕਾਰ ਸੰਧੂ ਉਪ ਕਪਤਾਨ ਪੁਲਿਸ (ਸ:ਡ:) ਕੋਟਕਪੂਰਾ, ਸੰਜੀਵ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਨੇ ਪ੍ਰੈਸ ਕਾਨਫਰੰਸ ਦੌਰਾਨ…

VIA PUNJAB
ਅੱਗੇ ਪੜ੍ਹੋ

ਜਲੰਧਰ (ਦਿਹਾਤੀ) ਪੁਲਿਸ ਵੱਲੋਂ 2.5 ਕਿਲੋ ਅਫੀਮ ਅਤੇ 1 ਕੁਇੰਟਲ ਡੋਡੇ ਚੂਰਾ ਪੋਸਤ ਬਰਾਮਦ

ਜਲੰਧਰ (ਦਿਹਾਤੀ) ਪੁਲਿਸ ਵੱਲੋਂ 2.5 ਕਿਲੋ ਅਫੀਮ ਅਤੇ 1 ਕੁਇੰਟਲ ਡੋਡੇ ਚੂਰਾ ਪੋਸਤ ਬਰਾਮਦ

ਜਲੰਧਰ – ਨਸ਼ਾ ਤੱਸਕਰਾ/ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਅਤੇ ਲੋਕ ਸਭਾ ਚੋਣਾ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਆਦਰਸ਼ ਚੋਣ ਜਾਬਤੇ ਤਹਿਤ ਕਾਰਵਾਈ ਕਰਦੇ ਹੋਏ ਐਸ.ਆਈ ਜਰਨੈਲ ਸਿੰਘ, ਮੁੱਖ ਅਫਸਰ ਥਾਣਾ ਮਕਸੂਦਾ ਅਤੇ ਐਸ.ਆਈ ਰਘੂਨਾਥ ਸਿੰਘ, ਥਾਣਾ ਮਕਸੂਦਾਂ ਸਮੇਤ ਪੁਲਿਸ ਪਾਰਟੀ ਦੇ ਨਸ਼ਾ ਤੱਸਕਰਾਂ ਦੇ ਕਬਜਾ ਵਿੱਚੋ 02 ਕਿਲੋ 550 ਗ੍ਰਾਮ ਅਫੀਮ ਅਤੇ ਇੱਕ ਕੁਇੰਟਲ ਡੋਡੇ ਚੂਰਾ ਪੋਸਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵਜੋਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਅੱਤਵਾਦ ਵਿਰੁੱਧ ਲੜਨ ਲਈ ਸਹੁੰ ਚੁੱਕੀ

ਵਿਜੀਲੈਂਸ ਬਿਊਰੋ ਨੇ ਅੱਤਵਾਦ ਵਿਰੁੱਧ ਲੜਨ ਲਈ ਸਹੁੰ ਚੁੱਕੀ

ਚੰਡੀਗੜ – ਸਮੁੱਚੇ ਸੂਬੇ ਵਿੱਚੋਂ ਅੱਤਵਾਦ ਅਤੇ ਹਿੰਸਾ ਨੂੰ ਜੜੋਂ ਪੁਟਣ ਦੇ ਉਪਰਾਲੇ ਤਹਿਤ ਅੱਜ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ -ਕਮ- ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਬੀ.ਕੇ ਉੱਪਲ ਨੇ ਐਸ.ਏ.ਐਸ ਨਗਰ ਵਿੱਚ ਸਥਿਤ ਵਿਜੀਲੈਂਸ ਬਿਊਰੋ ਦੇ ਹੈਡਕੁਆਰਟਰ ਵਿਖੇ ਸਾਰੇ ਅਧਿਕਾਰੀਆਂ ਨੂੰ ਸਹੁੰ ਚੁਕਾਈ, ਜਿੱਥੇ ਬਿਊਰੋ ਦੇ ਅਧਿਕਾਰੀਆਂ ਤੇ ਕਰਮੀਆਂ ਨੇ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਆਪਣਾ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ।ਇਸ ਮੌਕੇ ਸ੍ਰੀ ਉੱਪਲ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ‘ਚ ਐਸ.ਐਮ.ਓ ਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਖਿਲਾਫ਼ ਪਰਚਾ ਦਰਜ

ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ‘ਚ ਐਸ.ਐਮ.ਓ ਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਖਿਲਾਫ਼ ਪਰਚਾ ਦਰਜ

ਮਲਟੀਪਰਪਸ ਹੈਲਥ ਸੁਪਰਵਾਈਜ਼ਰ ਮੌਕੇ ‘ਤੇ ਕਾਬੂਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਮਾਮਲੇ ‘ਚ ਕਮਿਊਨਟੀ ਹੈਲਥ ਸੈਂਟਰ (ਸੀ.ਐਚ.ਸੀ) ਲੋਪੋਕੇ, ਅੰਮ੍ਰਿਤਸਰ ਵਿਖੇ ਤਾਇਨਾਤ ਐਸ.ਐਮ.ਓ ਅਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਦੋਸ਼ੀ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਮੌਕੇ ‘ਤੇ ਹੀ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਐਮ.ਓ ਡਾ ਰੇਨੂੰ ਭਾਟੀਆ ਅਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਇਕਬਾਲ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਟੀਚੇ ਨੂੰ ਹਾਸਲ ਕਰਨ ਲਈ ਤਿਆਰ

ਪੰਜਾਬ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਟੀਚੇ ਨੂੰ ਹਾਸਲ ਕਰਨ ਲਈ ਤਿਆਰ

ਹੁਣ ਤੱਕ 127.81 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਚੰਡੀਗੜ੍ਹ – ਪੰਜਾਬ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਸਫ਼ਲਤਾਪੂਰਵਕ ਅੱਗੇ ਵਧ ਰਿਹਾ ਹੈ ਅਤੇ ਸੂਬੇ ਵਿੱਚ ਵੀਰਵਾਰ ਤੱਕ 127.81 ਲੱਖ ਮੀਟ੍ਰਿਕ ਟਨ ਦੀ ਖਰੀਦ ਪਹਿਲਾਂ ਹੀ ਕਰ ਲਈ ਗਈ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਬੁਲਾਰੇ ਅਨੁਸਾਰ 16 ਮਈ, 2019 ਤੱਕ ਸੂਬਾ ਭਰ ਦੀਆਂ ਮੰਡੀਆਂ ਵਿੱਚ 127.85 ਲੱਖ…

VIA PUNJAB
ਅੱਗੇ ਪੜ੍ਹੋ
1 124 125 126 127 128 187