5 ਕਿੱਲੇ ਕਣਕ ਅੱਗ ਕਾਰਨ ਸੜੀ

5 ਕਿੱਲੇ ਕਣਕ ਅੱਗ ਕਾਰਨ ਸੜੀ

ਅੰਮ੍ਰਿਤਸਰ – ਹਲਕਾ ਅਟਾਰੀ ਦੇ ਅਧੀਨ ਪੈਦੇ ਪਿੰਡ ਰਣੀਕੇ ਵਿੱਖੇ 5 ਕਿੱਲੇ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਗੁਰਬਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਦੋਵੇ ਵਾਸੀ ਪਿੰਡ ਰਣੀਕੇ ਨੇ ਦੱਸਿਆਂ ਕਿ ਉਨ੍ਹਾਂ ਦੀ 5 ਕਿੱਲੇ ਪੱਕੀ ਕਣਕ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਦੱਸਿਆਂ ਕਿ ਜਦ ਉਨ੍ਹਾਂ ਨੂੰ ਇਸ ਘਟਨਾ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਤਰੁੰਤ ਜ਼ਮੀਨ ‘ਚ ਜਾ ਕੇ…

VIA PUNJAB
ਅੱਗੇ ਪੜ੍ਹੋ

ਏਅਰ ਇੰਡੀਆ ਦਾ ਸਰਵਰ 5 ਘੰਟੇ ਬੰਦ ਹੋਣ ਮਗਰੋਂ ਬਹਾਲ

ਏਅਰ ਇੰਡੀਆ ਦਾ ਸਰਵਰ 5 ਘੰਟੇ ਬੰਦ ਹੋਣ ਮਗਰੋਂ ਬਹਾਲ

ਸੰਸਾਰ ਭਰ ’ਚ ਹਜ਼ਾਰਾਂ ਮੁਸਾਫ਼ਿਰ ਹੋਏ ਖ਼ੱਜਲ- ਖੁਆਰ ਨਵੀਂ ਦਿਲੀ – ਏਅਰ ਇੰਡੀਆ ਦਾ ਸਰਵਰ ਲਗਭਗ 5 ਘੰਟਿਆਂ ਤਕ ਡਾਊਨ ਰਹਿਣ ਮਗਰੋਂ ਬਹਾਲ ਹੋਇਆ। ਜਿਸ ਕਾਰਨ ਵਿਸ਼ਵ ਭਰ ਦੇ ਹਵਾਈ ਅਡਿਆਂ ’ਤੇ ਮੁਸਾਫ਼ਿਰਾਂ ਦੀ ਭੀੜ ਜਮ੍ਹਾਂ ਹੋ ਗਈ ਅਤੇ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਸਰਵਰ ਤੋਂ ਚੈਕ ਇਨ ਨਹੀਂ ਹੋ ਪਾ ਰਿਹਾ ਸੀ। ਏਅਰ ਇੰਡੀਆ ਦੇ ਸੀ.ਐਮ.ਡੀ. ਅਸ਼ਵਨੀ ਲੋਹਾਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਅਜ ਸਵੇਰ ਸਾਢੇ 3…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿਲ ਦੇਣ ਬਾਰੇ ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ

ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿਲ ਦੇਣ ਬਾਰੇ ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ

ਚੰਡੀਗੜ – ਭਾਰਤ ਸਰਕਾਰ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਮੌਸਮੇ ਮੀਂਹ ਨਾਲ ਕਣਕ ਦੀ ਫਸਲ ਨੂੰ ਪੁਜੇ ਨੁਕਸਾਨ ਦੀ ਸੂਰਤ ਵਿਚ ਕਣਕ ਦੀ ਖਰੀਦ ਦੇ ਮਾਪਦੰਡਾਂ ‘ਚ ਢਿਲ ਦੇਣ ਲਈ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਕੇਂਦਰ ਨੇ ਮੀਂਹ ਨਾਲ ਕਣਕ ਦੇ ਦਾਣੇ ਦੀ ਚਮਕ ਅਤੇ ਕੁਦਰਤੀ ਰੰਗ (ਲਸਟਰ ਲੌਸ) ਪ੍ਰਭਾਵਿਤ ਹੋਣ ਕਰਕੇ ਇਸ ਸਬੰਧੀ ਸ਼ਰਤਾਂ ਵਿਚ ਅੰਤਮ ਰਿਪੋਰਟ ਆਉਣ ਤਕ ਢਿਲ ਦੇਣ ਦਾ ਫੈਸਲਾ ਕੀਤਾ ਹੈ।ਮੁਖ ਮੰਤਰੀ ਨੇ ਇਸ…

VIA PUNJAB
ਅੱਗੇ ਪੜ੍ਹੋ

ਡਾਂਸਰ ਅਤੇ ਉਸਦਾ ਸਾਥੀ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਡਾਂਸਰ ਅਤੇ ਉਸਦਾ ਸਾਥੀ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਵਰਧਮਾਨ ਚੌਕ ਚ ਨਾਕੇਬੰਦੀ ਦੌਰਾਨ ਸਕੂਟਰ ਸਵਾਰ ਡਾਂਸਰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰਕੇ ਦੋਨਾਂ ਦੇ ਕਬਜ਼ੇ ਵਿਚੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸ ਟੀ ਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਦੇ ਐਸ ਆਈ ਗੁਰਚਰਨ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਸਕੂਟਰ ਸਵਾਰ 2 ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਕੇ ਤਾਜਪੁਰ ਰੋਡ ਤੋ ਵਰਧਮਾਨ ਚੌਕ…

VIA PUNJAB
ਅੱਗੇ ਪੜ੍ਹੋ

ਕੇਂਦਰੀ ਜੇਲ ਪਟਿਆਲਾ ਦੇ ਚਾਰ ਅਧਿਕਾਰੀ ਨੌਕਰੀ ਤੋਂ ਬਰਖ਼ਾਸਤ

ਕੇਂਦਰੀ ਜੇਲ ਪਟਿਆਲਾ ਦੇ ਚਾਰ ਅਧਿਕਾਰੀ ਨੌਕਰੀ ਤੋਂ ਬਰਖ਼ਾਸਤ

ਜੇਲ ਨੇਮਾਵਲੀ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੁਖਜਿੰਦਰ ਸਿੰਘ ਰੰਧਾਵਾਚੰਡੀਗੜ – ਜੇਲ ਵਿਭਾਗ ਵੱਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁੱਖੀ ਵਤੀਰੇ ਦੇ ਨਾਲ ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ, ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਜੇਲ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਜੇਲ ਪਟਿਆਲਾ ਵਿੱਚ ਸਜ਼ਾ…

VIA PUNJAB
ਅੱਗੇ ਪੜ੍ਹੋ

34 ਕਿੱਲੋ ਗਾਂਜੇ ਸਮੇਤ 4 ਤਸਕਰ ਕਾਬੂ

34 ਕਿੱਲੋ ਗਾਂਜੇ ਸਮੇਤ 4 ਤਸਕਰ ਕਾਬੂ

ਲੁਧਿਆਣਾ – ਥਾਣਾ ਡਾਬਾ ਦੀ ਪੁਲਸ ਪਾਰਟੀ ਨੇ ਲੁਹਾਰਾ ਰੋਡ ਤੇ ਇੰਡੀਅਨ ਪਬਲਿਕ ਸਕੂਲ ਕੋਲ ਨਾਕੇਬੰਦੀ ਦੌਰਾਨ ਆਟੋ ਸਵਾਰ 4 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਓਹਨਾ ਦੇ ਕਬਜ਼ੇ ਵਿਚੋਂ 34 ਕਿਲੋ ਗਾਂਜਾ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਡੀ ਸੀ ਪੀ 2 ਜਸਕਿਰਨਜੀਤ ਸਿੰਘ ਤੇਜਾ ਏ ਸੀ ਪੀ ਇੰਡਸਟ੍ਰੀ ਏਰੀਆ ਸੰਦੀਪ ਵਡੇਰਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਥਾਣਾ ਡਾਬਾ ਦੇ ਮੁਖੀ ਦੀ ਅਗਵਾਈ ਵਾਲੀ ਟੀਮ ਦੇ ਥਾਣੇਦਾਰ ਤਰਸੇਮ ਸਿੰਘ ਨੂੰ  ਗੁਪਤ ਸੁਚਨਾ…

VIA PUNJAB
ਅੱਗੇ ਪੜ੍ਹੋ

ਇਰਾਨ ਆਪਣੇ ਤੇਲ ਦੇ ਖਰੀਦਦਾਰ ਦੀ ਭਾਲ ਜਾਰੀ ਰੱਖੇਗਾ ਜਰੀਫ

ਇਰਾਨ ਆਪਣੇ ਤੇਲ ਦੇ ਖਰੀਦਦਾਰ ਦੀ ਭਾਲ ਜਾਰੀ ਰੱਖੇਗਾ ਜਰੀਫ

ਨਿਊਯਾਰਕ –  ਈਰਾਨ ਨੇ ਕਿਹਾ ਕਿ ਉਹ ਅਮਰੀਕੀ ਪਾਬੰਦੀਆਂ ਨੂੰ ਬਾਈਪਾਸ ਕਰਨ ਲਈ ਆਪਣੇ ਤੇਲ ਦੇ ਖਰੀਦਦਾਰਾਂ ਦੀ ਭਾਲ ਜਾਰੀ ਰੱਖੇਗਾ| ਇਸ ਦੇ ਨਾਲ ਹੀ ਤੇਲ ਦੀ ਸੁਰੱਖਿਅਤ ਢੁਲਾਈ ਲਈ ਹੋਰਮੁਰਜ ਜਲ ਡਮਰੂ ਦਾ ਇਸਤੇਮਾਲ ਵੀ ਜਾਰੀ ਰੱਖੇਗਾ| ਉਸਨੇ ਅਮਰੀਕਾ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਨਤੀਜੇ ਭੁਗਤਨ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ਦੇ ਤੇਲ ਦੇ ਕਿਸੇ ਵੀ ਗ੍ਰਾਹਕ ਨੂੰ ਛੋਟ…

VIA PUNJAB
ਅੱਗੇ ਪੜ੍ਹੋ

ਮੋਹਾਲੀ ਦੇ ਬਲੌਂਗੀ ਪੁਲਿਸ ਸਟੇਸ਼ਨ ਵੱਲੋਂ ਵਾਹਨ ਚੋਰ ਗਿਰੋਹ ਦੇ ਪੰਜ ਮੈਂਬਰ ਕਾਬੂ

ਮੋਹਾਲੀ ਦੇ ਬਲੌਂਗੀ ਪੁਲਿਸ ਸਟੇਸ਼ਨ ਵੱਲੋਂ ਵਾਹਨ ਚੋਰ ਗਿਰੋਹ ਦੇ ਪੰਜ ਮੈਂਬਰ ਕਾਬੂ

ਐਸ ਏ ਐਸ ਨਗਰ – ਮੋਹਾਲੀ ਦੇ ਬਲਂਗੀ ਪੁਲੀਸ ਸਟੇਸ਼ਨ ਵਲੋਂ ਵਾਹਨ ਚੋਰ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ ਚੋਰੀ ਕੀਤੇ ਗਏ ਕਈ ਸਕੂਟਰ ਅਤੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਅਜ ਬਲੌਂਗੀ ਥਾਣੇ ਵਿਚ ਇਕ ਪਤਰਕਾਰ ਸੰਮੇਲਨ ਦੌਰਾਨ ਪੁਲੀਸ ਸਬ ਡਵੀਜਨ ਖਰੜ ਦੇ ਡੀ ਐਸ ਪੀ ਸ੍ਰੀ ਦੀਪ ਕਮਲ ਨੇ ਦਸਿਆ ਕਿ ਇਸ ਸੰਬੰਧੀ ਪੁਲੀਸ ਨੂੰ ਮੁਖਬਰ ਵਲੋਂ ਸੂਚਨਾ ਦਿਤੀ ਗਈ ਸੀ ਕਿ ਸੋਹਾਣਾ ਵਿਖੇ ਕਚੀਆਂ ਝੁਗੀਆਂ ਵਿਚ ਰਹਿਣ…

VIA PUNJAB
ਅੱਗੇ ਪੜ੍ਹੋ

ਵਪਾਰੀ ਸੁਮਨ ਮੁਟਨੇਜਾ ਨੂੰ ਅਗਵਾ ਕਰਨ ਤੋਂ ਬਾਅਦ ਹੱਤਿਆ ਕਰਨ ਦੇ ਦੋਸ਼ ਵਿੱਚ 6 ਖਿਲਾਫ ਮੁਕੱਦਮਾ ਦਰਜ, 4 ਗ੍ਰਿਫ਼ਤਾਰ, ਇੱਕ ਪਿਸਤੋਲ ਵੀ ਬਰਾਮਦ

ਵਪਾਰੀ ਸੁਮਨ ਮੁਟਨੇਜਾ ਨੂੰ ਅਗਵਾ ਕਰਨ ਤੋਂ ਬਾਅਦ ਹੱਤਿਆ ਕਰਨ ਦੇ ਦੋਸ਼ ਵਿੱਚ 6 ਖਿਲਾਫ ਮੁਕੱਦਮਾ ਦਰਜ, 4 ਗ੍ਰਿਫ਼ਤਾਰ, ਇੱਕ ਪਿਸਤੋਲ ਵੀ ਬਰਾਮਦ

ਜਲਾਲਾਬਾਦ – ਵੀਰਵਾਰ ਦੀ ਸ਼ਾਮ ਨੂੰ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਨੂੰ ਪਹਿਲਾਂ ਅਗਵਾ ਕਰਨ ਅਤੇ ਬਾਅਦ ਵਿੱਚ ਮੌਤ ਦੇ ਘਾਟ ਉਤਾਰਣ ਦੇ ਦੋਸ਼ ਵਿੱਚ ਥਾਨਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਮ੍ਰਿਤਕ ਦੇ ਬੇਟੇ ਅਭਿਨੰਦਨ ਮੁਟਨੇਜਾ ਦੇ ਬਿਆਨਾਂ ਤੇ 6 ਵਿਅਕਤੀਆਂ ਖਿਲਾਫ ਧਾਰਾ 365 ਮਾਮਲਾ ਦਰਜ਼ ਕਰਕੇ 4 ਵਿਅਕਤੀਆਂ ਨੂੰ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਨਾਮਜਦ ਦੋਸ਼ੀਆਂ ਵਿੱਚ ਅਮਨਦੀਪ ਸਿੰਘ ਉਰਫ ਦਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਬੇਮੌਸਮੀ ਮੀਂਹ ਕਾਰਨ ਫਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ…

VIA PUNJAB
ਅੱਗੇ ਪੜ੍ਹੋ
1 127 128 129 130 131 187