ਬਕਾਏ ਦੇ ਨਿਪਟਾਰੇ ਲਈ ਪ੍ਰੋਮੋਟਡ ਅਤੇ ਕਰਜ਼ਦਾਰ ਕੰਪਨੀਆਂ ਕੋਲ ਵਿਲੱਖਣ ਅਤੇ ਆਖ਼ਰੀ ਮੌਕਾ: ਸੁੰਦਰ ਸ਼ਾਮ ਅਰੋੜਾ

ਬਕਾਏ ਦੇ ਨਿਪਟਾਰੇ ਲਈ ਪ੍ਰੋਮੋਟਡ ਅਤੇ ਕਰਜ਼ਦਾਰ ਕੰਪਨੀਆਂ ਕੋਲ ਵਿਲੱਖਣ ਅਤੇ ਆਖ਼ਰੀ ਮੌਕਾ: ਸੁੰਦਰ ਸ਼ਾਮ ਅਰੋੜਾ

ਨੀਤੀ ਰੁਕੇ ਹੋਏ ਉਦਯੋਗਿਕ ਨਿਵੇਸ਼ ਅਤੇ ਮੌਜੂਦਾ ਉਦਯੋਗਾਂ ਦੀ ਮੁੜ ਸੁਰਜੀਤੀ ਲਈ ਵਧੇਰੇ ਮਦਦਗਾਰ ਸਾਬਤ ਹੋਵੇਗੀ ਚੰਡੀਗੜ – ਪੰਜਾਬ ਸਰਕਾਰ ਪ੍ਰੋਮੋਟਡ ਅਤੇ ਕਰਜ਼ਦਾਰ ਕੰਪਨੀਆਂ ਦੇ ਉੱਦਮੀਆਂ ਨੂੰ ਯਕਮੁਸ਼ਤ ਨਿਪਟਾਰਾ (ਵਨ ਟਾਈਮ ਸੈਟੇਲਮੈਂਟ) ਨੀਤੀ-2018 ਜ਼ਰੀਏ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਡੀ.ਸੀ.) ਅਤੇ ਪੰਜਾਬ ਵਿੱਤ ਕਾਰਪੋਰੇਸ਼ਨ (ਪੀ.ਐਫ.ਸੀ.) ਨਾਲ ਆਪਣੇ ਬਕਾਏ ਦੇ ਨਿਪਟਾਰੇ ਲਈ ਆਖ਼ਰੀ ਵਾਰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰ ਰਹੀ ਹੈ। ਇਹ ਨੀਤੀ 5 ਮਾਰਚ, 2019 ਤੱਕ ਖੁੱਲੀ ਹੈ ਅਤੇ ਇਸ ਤੋਂ ਅੱਗੇ ਇਸ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਕ ਦਿਨ ਵਿੱਚ 1000 ਨੌਕਰੀਆਂ ਦਾ ਟੀਚਾ ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ ‘ਮੇਰਾ ਕੰਮ, ਮੇਰਾ ਮਾਣ’ ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ। ਅੱਜ ਇੱਥੇ ਡੀ.ਏ.ਵੀ.ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸੂਬਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਵਿਕਰੀ ਕਰ ਵਿਭਾਗ ਦਾ ਕਰਮਚਾਰੀ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਵਿਕਰੀ ਕਰ ਵਿਭਾਗ ਦਾ ਕਰਮਚਾਰੀ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਕਰੀ ਕਰ ਇੰਸਪੈਕਟਰ ਖਿਲਾਫ਼ ਵੀ ਮੁਕੱਦਮਾ ਦਰਜ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਕਰੀ ਕਰ ਵਿਭਾਗ ਲੁਧਿਆਣਾ ਵਿਖੇ ਠੇਕੇ ‘ਤੇ ਤਾਇਨਾਤ ਕਰਮਚਾਰੀ ਪ੍ਰਸ਼ਾਤ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਇਸ ਰਿਸ਼ਵਤਖੋਰੀ ਦੇ ਕੇਸ ਵਿਚ ਸ਼ਾਮਲ ਸੰਗਰੂਰ ਵਿਖੇ ਤਾਇਨਾਤ ਵਿਕਰੀ ਕਰ ਇੰਸਪੈਕਟਰ ਪੰਕਜ ਟੱਕਰ ਖਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਪ੍ਰਸ਼ਾਂਤ ਕੁਮਾਰ ਨੂੰ ਸ਼ਿਕਾਇਕਕਰਤਾ ਸ਼ਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਦੀ ਮਿਤੀ ਵਿੱਚ ਵਾਧਾ

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਦੀ ਮਿਤੀ ਵਿੱਚ ਵਾਧਾ

ਗੈਰ ਕਾਨੂੰਨੀ ਕਲੋਨੀਆਂ, ਪਲਾਟਾਂ ਅਤੇ ਬਿਲਡਿੰਗਾਂ ਦੀ ਰੈਗੂਲੇਰਾਈਜੇਸ਼ਨ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਜੂਨ, 2019 ਤੱਕ ਵਧਾਈ ਚੰਡੀਗੜ – ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ, ਪਲਾਟਾਂ ਅਤੇ ਬਿਲਡਿੰਗਾਂ ਦੀ ਰੈਗੂਲੇਰਾਈਜੇਸ਼ਨ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਵਧਾ ਕੇ 30 ਜੂਨ, 2019 ਕਰ ਦਿੱਤੀ ਹੈ, ਜਿਕਰਯੋਗ ਹੈ ਕਿ ਇਸ ਦੀ ਮਿਆਦ ਪਹਿਲਾਂ 18 ਫਰਵਰੀ, 2019 ਤੱਕ ਸੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਆਮ ਲੋਕਾਂ ਅਤੇ ਰੀਅਲ ਅਸਟੇਟ ਪ੍ਰੋਮੋਟਰਾਂ ਅਤੇ ਡਿਵੈਲਪਰਜ਼…

VIA PUNJAB
ਅੱਗੇ ਪੜ੍ਹੋ

ਗੰਨਾ ਕਾਸ਼ਤਕਾਰਾਂ ਨੂੰ 284 ਕਰੋੜ ਰੁਪਏ ਦੀ ਅਦਾਇਗੀ ਕੀਤੀ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਨੂੰ 284 ਕਰੋੜ ਰੁਪਏ ਦੀ ਅਦਾਇਗੀ ਕੀਤੀ: ਸੁਖਜਿੰਦਰ ਸਿੰਘ ਰੰਧਾਵਾ

ਮੌਜੂਦਾ ਪਿੜਾਈ ਸੀਜ਼ਨ ਵਿੱਚ ਹੁਣ ਤੱਕ 1.56 ਕਰੋੜ ਕੁਇੰਟਲ ਗੰਨੇ ਦੀ ਪਿੜਾਈ ਹੋਈ ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਚਾਲੂ ਪਿੜਾਈ ਸੀਜਨ 2018-19 ਦੌਰਾਨ ਹੁੱਣ ਤੱਕ 1,56,70,692 (1.56 ਕਰੋੜ) ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਹੁਣ ਤੱਕ 284 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸੀ.ਆਈ.ਏ ਸਟਾਫ ਵੱਲੋਂ ਅਫੀਮ ਸਮੇਤ 1 ਕਾਬੂ

ਸੀ.ਆਈ.ਏ ਸਟਾਫ ਵੱਲੋਂ ਅਫੀਮ ਸਮੇਤ 1 ਕਾਬੂ

ਜਲੰਧਰ – ਜਲੰਧਰ ਪੁਲਿਸ (ਦਿਹਾਤੀ) ਦੀ ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਇਕ ਵਿਕਅਤੀ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 350 ਗ੍ਰਾਂਮ ਅਫੀਮ ਬ੍ਰਾਮਦ ਕੀਤੀ ਹੈ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ,ਪੀ.ਪੀ.ਐਸ,ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦਸਿਆ ਕਿ  ਨਸ਼ਿਆਂ ਵਿਰੁਧ ਵਿਡੀ ਗਈ ਸਪੈਸ਼ਲ ਮੁਹਿੰਮ ਨੂੰ ਉਸ ਸਮੇ ਵਡੀ ਸਫਲਤਾ ਮਿਲੀ ਜਦੋ ਸੀ.ਆਈ.ਏ ਸਟਾਫ-2 ਜਲੰਧਰ (ਦਿਹਾਤੀ) ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਨੂੰ ਵਡੀ ਮਾਤਰਾ ਵਿਚ ਅਫੀਮ ਬ੍ਰਾਮਦ ਕੀਤੀ।ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

ਤ੍ਰਿਪਤ ਬਾਜਵਾ ਅਤੇ ਸੁਖਬਿੰਦਰ ਸਰਕਾਰੀਆ ਵੱਲੋਂ ਕੇਂਦਰੀ ਮੰਤਰੀ ਗਡਕਰੀ ਨਾਲ ਮੀਟਿੰਗ ਨਵੀਂ ਦਿੱਲੀ – ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉੱਤੇ ਨਵਾਂ ਡੈਮ ਉਸਾਰਨ ਲਈ ਕੇਂਦਰ ਸਰਕਾਰ ਤੋਂ 412 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਜਲ ਸਰੋਤਾਂ ਬਾਰੇ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ…

VIA PUNJAB
ਅੱਗੇ ਪੜ੍ਹੋ

ਰਜਿਸਟਰਡ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਜਮਾਤ ਤੋਂ ਦਿੱਤਾ ਜਾਵੇਗਾ ਵਜੀਫਾ: ਬਲਬੀਰ ਸਿੰਘ ਸਿੱਧੂ

ਰਜਿਸਟਰਡ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਜਮਾਤ ਤੋਂ ਦਿੱਤਾ ਜਾਵੇਗਾ ਵਜੀਫਾ: ਬਲਬੀਰ ਸਿੰਘ ਸਿੱਧੂ

ਗੈਰ ਰਜਿਸਟਰਡ ਉਦਯੋਗਿਕ ਕਿਰਤੀ ਦੀ ਕਿਸੇ ਹਾਦਸੇ ਵਿੱਚ ਮੌਤ ਹੋਣ ਉਪਰੰਤ, ਮਾਲੀ ਮਦੱਦ ਦੇਣ ਲਈ ਬਣਾਈ ਜਾਵੇਗੀ ਵਿਸ਼ੇਸ਼ ਸਕੀਮ ਚੰਡੀਗੜ੍ਹ – ਪੰਜਾਬ ਸਰਕਾਰ ਦਾ ਕਿਰਤ ਵਿਭਾਗ ਰਜਿਸਟਰਡ ਉਦਯੋਗਿਕ ਕਿਰਤੀਆਂ ਦੇ ਬੱਚਿਆ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲੇ ਵਜੀਫਾ ਨੂੰ ਹੁਣ ਪਹਿਲੀ ਜਮਾਤ ਤੋਂ ਜਾਰੀ ਕਰੇਗਾ। ਇਹ ਫੈਸਲਾ ਸਰਦਾਰ ਬਲਬੀਰ ਸਿੰਘ ਸਿੱਧੂ, ਕਿਰਤ ਮੰਤਰੀ-ਕਮ-ਚੇਅਰਮੈਨ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ…

VIA PUNJAB
ਅੱਗੇ ਪੜ੍ਹੋ

ਡੀ.ਏ. ਦੀਆਂ 7 ਫੀਸਦੀ 2 ਕਿਸ਼ਤਾਂ ਦਾ ਬਕਾਇਆ (01-01-2017 ਤੋਂ ਬਕਾਇਆ 4 ਫੀਸਦੀ ਅਤੇ 01-07-2017 ਤੋਂ ਬਕਾਇਆ 3 ਫੀਸਦੀ) ਫਰਵਰੀ 2019 ਤੋਂ ਤਨਖ਼ਾਹ ਨਾਲ ਨਕਦ ਦਿੱਤਾ ਜਾਵੇਗਾ

ਡੀ.ਏ. ਦੀਆਂ 7 ਫੀਸਦੀ 2 ਕਿਸ਼ਤਾਂ ਦਾ ਬਕਾਇਆ (01-01-2017 ਤੋਂ ਬਕਾਇਆ 4 ਫੀਸਦੀ ਅਤੇ 01-07-2017 ਤੋਂ ਬਕਾਇਆ 3 ਫੀਸਦੀ) ਫਰਵਰੀ 2019 ਤੋਂ ਤਨਖ਼ਾਹ ਨਾਲ ਨਕਦ ਦਿੱਤਾ ਜਾਵੇਗਾ

ਮਹਿੰਗਾਈ ਭੱਤੇ ਦੇ ਏਰੀਅਰ ਦੇਣ ਦਾ ਫੈਸਲਾ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਵੇਗਾ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਧੀਨ ਗਠਿਤ ਕੀਤੀ ਕਮੇਟੀ ਆਫ਼ ਮਨਿਸਟਰਜ਼ ਵੱਲੋਂ ਅੱਜ ਇੱਥੇ ਪੰਜਾਬ ਭਵਨ ਚੰਡੀਗੜ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਮੰਗਾਂ ਨੂੰ ਵਿਸਥਾਰ ਵਿੱਚ ਸੁਣਨ ਉਪਰੰਤ ਵੱਖ ਵੱਖ ਸਿਫ਼ਾਰਿਸ਼ਾਂ ਕੀਤੀਆਂ ਗਈਆਂ। ਕਮੇਟੀ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਮੰਗ ‘ਤੇ 7 ਫੀਸਦੀ ਡੀ.ਏ….

VIA PUNJAB
ਅੱਗੇ ਪੜ੍ਹੋ

ਐੱਨਐੱਫਐੱਲ ਵਲੋਂ 39.95 ਕਰੋੜ ਦਾ ਅੰਤਰਿਮ ਮੁਨਾਫਾ ਪੇਸ਼

ਐੱਨਐੱਫਐੱਲ ਵਲੋਂ 39.95 ਕਰੋੜ ਦਾ ਅੰਤਰਿਮ ਮੁਨਾਫਾ ਪੇਸ਼

ਨਵੀਂ ਦਿੱਲੀ: ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (ਐੱਨਐੱਫਐੱਲ) ਨੇ ਸਾਲ 2018-19 ਲਈ ਭਾਰਤ ਸਰਕਾਰ ਨੂੰ 39.95 ਕਰੋੜ ਰੁਪਏ ਦਾ ਅੰਤਰਿਮ ਮੁਨਾਫ਼ਾ ਪੇਸ਼ ਕੀਤਾ ਹੈ। ਐੱਨਐੱਫਐੱਲ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਮਨੋਜ ਮਿਸ਼ਰਾ ਨੇ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਮੰਤਰੀ ਡੀਵੀ ਸਦਾਨੰਦ ਗੌਡਾ ਅੱਗੇ ਇਹ ਮੁਨਾਫਾ ਪੇਸ਼ ਕੀਤਾ। ਇਸ ਮੌਕੇ ਖਾਦ ਮਹਿਕਮੇ ਅਤੇ ਐੱਨਐੱਫਐੱਲ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਕੰਪਨੀ ਨੇ ਮੌਜੂਦਾ ਵਰ੍ਹੇ ਦੇ ਪਹਿਲੇ ਨੌਂ ਮਹੀਨਿਆਂ ਦੌਰਾਨ ਚੰਗਾ ਮੁਨਾਫ਼ਾ ਕਮਾਇਆ ਹੈ। ਕੰਪਨੀ ਨੇ…

VIA PUNJAB
ਅੱਗੇ ਪੜ੍ਹੋ
1 130 131 132 133 134 187