ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹੇ ਰੁਮੇਨੀਆ ਤੋਂ ਪਰਤੇ ਨੌਜਵਾਨ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਦੇ ਰੂਬਰੂ

ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹੇ ਰੁਮੇਨੀਆ ਤੋਂ ਪਰਤੇ ਨੌਜਵਾਨ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਦੇ ਰੂਬਰੂ

ਸੰਗਰੂਰ – ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸੇ ਪੰਜਾਬ ਦੇ ਚਾਰ ਨੌਜਵਾਨਾਂ ਨੂੰ ਰੁਮੇਨੀਆ ਤੋਂ ਸੁਰੱਖਿਅਤ ਭਾਰਤ ਲਿਆਂਦਾ ਗਿਆ ਅੱਜ ਇਨ੍ਹਾਂ ਨੌਜਵਾਨਾਂ ਨੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਦੇ ਸਾਹਮਣੇ ਆਪਣੇ ਨਾਲ ਹੱਡ ਬੀਤੀ ਬਾਰੇ ਦੱਸਿਆ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ ਵਾਸੀ ਪਿੰਡ ਨਡਾਲਾ (ਕਪੂਰਥਲਾ), ਸਮਸ਼ੇਰ ਸਿੰਘ ਵਾਸੀ ਪਿੰਡ ਇਬ੍ਰਾਹੀਮਵਾਲ (ਕਪੂਰਥਲਾ) ਅਤੇ ਜਤਿੰਦਰ ਪਾਲ ਸਿੰਘ ਵਾਸੀ ਅੰਮ੍ਰਿਤਸਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਬਲਵਿੰਦਰ ਕੌਰ…

VIA PUNJAB
ਅੱਗੇ ਪੜ੍ਹੋ

ਚੋਰੀ ਦੇ ਮੋਟਰਸਾਇਕਲਾਂ ਸਮੇਤ 2 ਕਾਬੂ

ਚੋਰੀ ਦੇ ਮੋਟਰਸਾਇਕਲਾਂ ਸਮੇਤ 2 ਕਾਬੂ

ਕੋਟਕਪੂਰਾ – ਸ. ਰਾਜਬਚਨ ਸਿੰਘ ਸੰਧੂ ਕਪਤਾਨ ਪੁਲਿਸ ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਮਨਵਿੰਦਰਬੀਰ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਕੋਟਕਪੂਰਾ ਦੀ ਰਹਿਨੁਮਾਈ ਹੇਠ ਇੰਸਪੈਕਟਰ ਸੰਜੀਵ ਕੁਮਾਰ ਐਸ.ਐਚ.ੳ ਥਾਣਾ ਸਿਟੀ ਕੋਟਕਪੂਰਾ ਅਤੇ ਇੰਚਾਰਜ ਸੀ.ਆਈ.ਏ. ਸਟਾਫ ਜੈਤੋ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਮੁਹਿੰਮ ਤਹਿਤ ਏ.ਐਸ.ਆਈ. ਜੰਗ ਸਿੰਘ 252 ਸੀ.ਆਈ.ਏ. ਸਟਾਫ ਜੈਤੋ ਨੇ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸ਼ਤ ਵਾ ਚੈਕਿੰਗ ਪੁਰਸ਼ਾਂ ਥਾਣਾ ਸਿਟੀ ਏਰੀਆ ਕੋਟਕਪੂਰਾ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਪਰ ਜੰਗ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਉਤਪਾਦਨ/ਉਸਾਰੀ ਸ਼ੁਰੂ ਕਰਨ ਲਈ ਸਮਾਂ ਸੀਮਾ ਵਿੱਚ ਢਿੱਲ ਦਿੱਤੀ: ਸੁੰਦਰ ਸ਼ਾਮ ਅਰੋੜਾ

ਪੀ.ਐਸ.ਆਈ.ਈ.ਸੀ. ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਉਤਪਾਦਨ/ਉਸਾਰੀ ਸ਼ੁਰੂ ਕਰਨ ਲਈ ਸਮਾਂ ਸੀਮਾ ਵਿੱਚ ਢਿੱਲ ਦਿੱਤੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਮਾਲ ਇੰਡਸਟਰੀਜ਼ ਅਤੇ ਐਕਸਪੋਰਟ ਕਾਰਪੋਰਸਨ ਲਿਮਟਿਡ (ਪੀ.ਐਸ.ਆਈ.ਈ.ਸੀ.) ਸੂਬੇ ਵਿਚਲੇ ਵਿਭਿੰਨ ਫੋਕਲ ਪੁਆਇੰਟਾਂ ਵਿੱਚ ਵਿਕਸਿਤ ਹੋਏ ਇੰਡਸਟਰੀਅਲ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਦਿੱਤੀ ਸਮਾਂ ਸੀਮਾ ਵਿੱਚ ਵਾਧੇ ਦੀ ਪ੍ਰਵਾਨਗੀ ਦੇ ਰਹੀ ਹੈ ਤਾਂ ਜੋ ਸਬੰਧਤ ਅਲਾਟਮੈਂਟ ਲੈਟਰ/ਟਰਾਂਸਸਫ਼ਰ ਲੈਟਰ/ਲੀਜ਼ ਦਸਤਾਵੇਜ਼ ਵਿੱਚ ਦਿੱਤੀ ਅਸਲ ਸਮਾਂ ਸੀਮਾ ਦੀ ਮਿਆਦ ਪੁੱਗਣ ਤੋਂ ਬਾਅਦ ਉਤਪਾਦਨ ਅਤੇ ਉਸਾਰੀ ਨੂੰ ਮੁੜ ਸ਼ੁਰੂ ਕੀਤਾ ਜਾ ਸਕੇ। ਇਹ ਜਾਣਕਾਰੀ ਸਨਅਤ ਅਤੇ ਵਣਜ ਮੰਤਰੀ, ਪੰਜਾਬ ਸ੍ਰੀ ਸੁੰਦਰ ਸ਼ਾਮ…

VIA PUNJAB
ਅੱਗੇ ਪੜ੍ਹੋ

ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਨੌਕਰੀ ਲਈ ਚਾਹਵਾਨ ਨੌਜਵਾਨਾਂ ’ਚੋਂ 50 ਫ਼ੀਸਦੀ ਨੂੰ ਰੁਜ਼ਗਾਰ ਹਾਸਲ ਹੋਇਆ

ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਨੌਕਰੀ ਲਈ ਚਾਹਵਾਨ ਨੌਜਵਾਨਾਂ ’ਚੋਂ 50 ਫ਼ੀਸਦੀ ਨੂੰ ਰੁਜ਼ਗਾਰ ਹਾਸਲ ਹੋਇਆ

ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਵਿਭਾਗ ਨੂੰ ‘ਘਰ-ਘਰ ਰੁਜ਼ਗਾਰ ਸਕੀਮ’ ਤਹਿਤ ਆਪਣੇ ਯਤਨ ਹੋਰ ਤੇਜ਼ ਕਰਨ ਲਈ ਆਖਿਆ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪੰਜਾਬ ਵਿੱਚ ਹਾਲ ਹੀ ਵਿੱਚ ਲੱਗੇਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ 5748 ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਚੁਣਿਆ ਗਿਆ ਜਦਕਿ 357 ਹੋਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰਮੁਹੱਈਆ ਕਰਵਾਉਣ ਵਿੱਚ ਸਹਾਇਤਾ ਕੀਤੀ ਗਈ।13 ਅਤੇ 14…

VIA PUNJAB
ਅੱਗੇ ਪੜ੍ਹੋ

ਹੈਪੀ ਫੋਰਜਿੰਗ 550 ਕਰੋੜ ਦੇ ਨਿਵੇਸ਼ ਨਾਲ ਲੁਧਿਆਣਾ ‘ਚ ਸਥਾਪਤ ਕਰੇਗਾ ਆਟੋ ਪਾਰਟਸ ਯੂਨਿਟ

ਹੈਪੀ ਫੋਰਜਿੰਗ 550 ਕਰੋੜ ਦੇ ਨਿਵੇਸ਼ ਨਾਲ ਲੁਧਿਆਣਾ ‘ਚ ਸਥਾਪਤ ਕਰੇਗਾ ਆਟੋ ਪਾਰਟਸ ਯੂਨਿਟ

ਕੰਪਨੀ ਦੇ ਚੇਅਰਮੈਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਜੈਕਟ ਤੋਂ ਜਾਣੂ ਕਰਾਇਆ, 6000 ਤੋਂ ਵੱਧ ਲੋਕਾਂ ਨੂੰ ਮਿਲੇਗਾ ਰੁਜ਼ਗਾਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਅੰਦਰ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਆਟੋ ਪਾਰਟਸ ਦੇ ਖੇਤਰ ‘ਚ ਦੇਸ਼ ਦੀ ਇਕ ਮੋਹਰੀ ਕੰਪਨੀ ਮੈਸਰਜ਼ ਹੈਪੀ ਫੋਰਜਿੰਗਸ ਲਿਮਿਟਿਡ (ਐਚ.ਐਫ.ਐਲ) ਨੇ ਵੀਰਵਾਰ ਨੂੰ ਸੂਬੇ ਵਿੱਚ ਪ੍ਰਸਤਾਵਤ 550 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੀ ਉਤਪਾਦਨ ਇਕਾਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਪੰਜਾਬ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਭਰ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਇਸ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਵਾਸਤੇ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਦਿਹਾਤੀ ਇਲਾਕਿਆਂ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ ਸਾਢੇ 9 ਕਿੱਲੋ ਅਫੀਮ ਸਮੇਤ ਇੱਕ ਕਾਬੂ

ਖੰਨਾ ਪੁਲਿਸ ਵੱਲੋਂ ਸਾਢੇ 9 ਕਿੱਲੋ ਅਫੀਮ ਸਮੇਤ ਇੱਕ ਕਾਬੂ

ਖੰਨਾ – ਪੁਲਿਸ ਪਾਰਟੀ ਵੱਲੋ ਸਾਂਝੇ ਤੌਰ ’ਤੇ ਸੂਆ ਪੁੱਲੀ ਸਮਰਾਲਾ ਰੋਡ ਖੰਨਾ ਵਿਖੇ ਨਾਕਾਬੰਦੀ ਲਗਾਕੇ ਸ਼ੱਕੀ ਵਹੀਕਲਾਂ/ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਖੰਨਾ ਸਾਇਡ ਵੱਲੋ ਇੱਕ ਕਾਰ ਨੰਬਰ ਪੀ.ਬੀ-46-ਕਿਊ-0184 ਆ ਰਹੀ ਸੀ, ਜਿਸ ਨੂੰ ਪੁਲਿਸ ਪਾਰਟੀ ਵੱਲੋ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਵੱਲੋ ਉਕਤ ਕਾਰ ਨੂੰ ਮੁਸਤੇਦੀ ਨਾਲ ਰੋਕਿਆ ਗਿਆ ਤੇ ਕਾਰ ਚਾਲਕ ਨੇ ਆਪਣਾ ਨਾਮ ਹੀਰਾ ਸਿੰਘ ਪੁੱਤਰ ਬਖਸ਼ੀਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 15 ਜ਼ਿਲ੍ਹਿਆਂ ਲਈ 40 ਸੜਕਾਂ ਦੇ ਟੈਂਡਰ ਨੂੰ ਮਨਜ਼ੂਰੀ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 15 ਜ਼ਿਲ੍ਹਿਆਂ ਲਈ 40 ਸੜਕਾਂ ਦੇ ਟੈਂਡਰ ਨੂੰ ਮਨਜ਼ੂਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ 15 ਜਿਲਿਆਂ ਦੀ 40 ਸੜਕਾਂ ਦੇ ਮਜਬੂਤੀ ਲਈ 160 ਕਰੋੜ ਰੁਪਏ ਰਕਮ ਦੇ ਟੈਂਡਰ ਮੰਗੇ ਜਾਣ ਨੂੰ ਮੰਜੂਰੀ ਪ੍ਰਦਾਨ ਕਰ ਦਿਤੀ ਹੈ। ਉਨਾਂ ਨੇ ਨਬਾਰਡ ਦੇ ਤਹਿਤ ਇੰਨਾਂ ਸੜਕਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਮਜਬੂਤੀਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਆਮ ਜਨਤਾ ਦੀ ਆਵਾਜਾਈ ਆਸਾਨ ਹੋ ਸਕੇ।

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਕੀਤੇ ਕਾਬੂ

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਕੀਤੇ ਕਾਬੂ

5 ਪੁਲਿਸ ਮੁਲਾਜ਼ਮ ਵੀ ਰੰਗੇ ਹੱਥੀਂ ਫੜੇ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15ਮੁਲਾਜ਼ਮ ਗਿ੍ਰਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ। ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ. ਕੇ. ਉੱਪਲ ਨੇ ਦੱਸਆ ਕਿ ਬਿਓਰੋ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਹੋਰਖੇਤਰਾਂ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਪੂਰੀ ਕੋਸ਼ਿਸ਼ ਜਾਰੀ ਹੈ ਇਸ…

VIA PUNJAB
ਅੱਗੇ ਪੜ੍ਹੋ

ਡਰੱਗ ਰੈਕੇਟ ਦੇ ਮਾਮਲੇ ਵਿੱਚ ਜਗਦੀਸ਼ ਭੋਲਾ ਅਤੇ ਹੋਰਨਾਂ ਨੂੰ ਸਜ਼ਾ ਦਾ ਐਲਾਨ

ਡਰੱਗ ਰੈਕੇਟ ਦੇ ਮਾਮਲੇ ਵਿੱਚ ਜਗਦੀਸ਼ ਭੋਲਾ ਅਤੇ ਹੋਰਨਾਂ ਨੂੰ ਸਜ਼ਾ ਦਾ ਐਲਾਨ

ਐਸ ਏ ਐਸ ਨਗਰ – ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਡੀ ਐਸ ਪੀ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਵੱਖ ਵੱਖ ਕੇਸਾਂ ਵਿੱਚ 10-10 ਸਾਲ ਸਜਾ ਸੁਣਾਈ ਹੈ, ਜਦੋਂਕਿ ਤੀਜੇ ਮਾਮਲੇ ਵਿੱਚ 2 ਸਾਲ ਦੀ ਸਜਾ ਸੁਣਾਈ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਸ਼ ਭੋਲਾ ਨੂੰ ਸੀ.ਬੀ.ਆਈ. ਕੋਰਟ ਵੱਲੋਂ 3 ਕੇਸਾਂ ਵਿੱਚ ਦੋਸ਼ੀ ਕਰਾਰ ਦਿੰਦਿਆਂ ਇਹ ਸਜਾ ਸੁਣਾਈ ਗਈ ਹੈ|ਜਗਦੀਸ਼ ਭੋਲਾ ਦੇ ਨਾਲ ਅਨੂਪ ਕਾਹਲੋਂ,…

VIA PUNJAB
ਅੱਗੇ ਪੜ੍ਹੋ
1 133 134 135 136 137 187