ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ- ਸਰਕਾਰੀਆ

ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ- ਸਰਕਾਰੀਆ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਗਿਰਦਾਵਰੀ ਜਾਰੀ ਚੰਡੀਗੜ੍ਹ – ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿੱਤਾ ਜਾਵੇਗਾ। ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਸੁਖਬੀਰ ਨੇ ਕੇਂਦਰੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਨੇ ਕੇਂਦਰੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ। ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨਾਂ ਵਰਿਆਂ ਦੌਰਾਨ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਪੰਚਾਇਤ ਨੇ ਡਿਜੀਟਲ ਢੰਗ ਨਾਲ ਕਣਕ ਵੰਡੀ

ਪੰਚਾਇਤ ਨੇ ਡਿਜੀਟਲ ਢੰਗ ਨਾਲ ਕਣਕ ਵੰਡੀ

ਨਥਾਣਾ – ਨਜ਼ਦੀਕ ਪਿੰਡ ਢੇਲਵਾ ਵਿਖੇ ਸਰਪੰਚ ਬੂਟਾ ਸਿੰਘ ਦੀ ਮੋਜੁਦਗੀ ਵਿੱਚ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀ ਕਣਕ ਬਾਇਓਮੈਟਰਿਕ ਮਸ਼ੀਨ ਦੁਆਰਾ ਲੋੜਵੰਦਾ ਨੂੰ ਵੱਡੀ ਗਈ ।ਇਸ ਦੋਰਾਨ ਢੇਲਵਾ ਪੰਚਾਇਤ ਨੇ ਕੈਪਟਨ ਸਰਕਾਰ ਦੀ ਇਸ ਸਕੀਮ ਦੀ ਸ਼ਲਾਘਾ ਵੀ ਕੀਤੀ।ਇਸ ਦੋਰਾਨ ਬਲਜਿੰਦਰ ਸਿੰਘ ਪੰਚ,ਇੰਦਰਜੀਤ ਸਿੰਘ ਪੰਚ,ਮਨਪ੍ਰੀਤ ਸਿੰਘ ਪੰਚ,ਗੁਰਤੇਜ ਸਿੰਘ ਗਿੱਲ ਸਾਬਕਾ ਪੰਚ ਅਤੇ ਬਹਾਦਰ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ।

VIA PUNJAB
ਅੱਗੇ ਪੜ੍ਹੋ

ਪਿੰਡ ਰੱਲੀ ਵਿਖੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਪਿੰਡ ਰੱਲੀ ਵਿਖੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਬੁਢਲਾਡਾ – ਅੱਜ ਸਪੈਸਲ ਨਸਾ ਮੁਕਤੀ ਟਾਸਕ ਟੀਮ ਸ.ਡ. ਬੁਢਲਾਡਾ ਵੱਲੋਂ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਮਾਨਸਾ ਮਨਧੀਰ ਸਿੰਘ ਦੇ ਦਿਸਾ ਨਿਰਦੇਸ ਅਤੇ ਕਪਤਾਨ ਪੁਲਿਸ (ਡੀ) ਮਾਨਸਾ ਅਨਿਲ ਕੁਮਾਰ, ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਸ.ਡ) ਬੁਢਲਾਡਾ ਦੀ ਯੋਗ ਰਹਿਨੁਮਾਈ ਹੇਠ ਬੁਢਲਾਡਾ ਖੇਤਰ ਦੇ ਏਰੀਆ ਪਿੰਡ ਰੱਲੀ ਨਵੀ ਚੁਣੀ ਪੰਚਾਇਤ ਨੂੰ ਸੰਬੋਧਨ ਕਰਦਿਆ ਨਸਾ ਮੁਕਤੀ ਸਪੈਸਲ ਟਾਸਕ ਟੀਮ ਦੇ ਇੰਚਾਰਜ ਸ.ਥ. ਰਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਸਿਆ ਦੇ ਖਿਲਾਫ ਨਸਾ ਮੁਕਤ ਮੁਹਿੰਮ ਚਲਾਈ ਜਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਮੈਂਬਰਾਂ ਨੇ ਦਿੱਤੀ ਸਹਾਇਤਾ

ਸਰਕਾਰੀ ਸਕੂਲਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਮੈਂਬਰਾਂ ਨੇ ਦਿੱਤੀ ਸਹਾਇਤਾ

ਬਠਿੰਡਾ – ਪਿੰਡ ਬਾਹੋ ਸਿਵੀਆਂ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਕੌਰ ਅਤੇ ਪਿੰਡ ਦੇ ਪੰਚਾਇਤ ਮੈਂਬਰਾਂ ਵਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਸਹਾਇਤਾ ਦਿਤੀ ਗਈ। ਇਸ ਮੌਕੇ ਜ਼ਿਲਾ ਪ੍ਰਸ਼ੀਦ ਮੈਂਬਰ ਨੇ ਸਰਕਾਰੀ ਮਿਡਲ ਸਕੂਲ ਨੂੰ 3100 ਸੌ ਰੁਪਿਆ ਤੇ ਪ੍ਰਾਇਮਰੀ ਸਕੂਲ ਨੂੰ ਇਕੀ ਸੌ ਰੁਪਿਆ ਦਾ ਦਾਨ ਕੀਤਾ। ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਅਮਨਦੀਪ ਸਿੰਘ ਤੇ ਚਰਨਜੀਤ ਕੌਰ ਨੇ ਮਿਡਲ ਸਕੂਲ ਨੂੰ 3100-3100 ਸੌ ਰੁਪਏ ਅਤੇ ਪ੍ਰਇਮਰੀ ਸਕੂਲ ਨੂੰ 2100-2100 ਰੁਪਏ ਦਿਤੇ।ਪੰਚ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 2 ਮੈਂਬਰ ਕਾਬੂ

ਲੁਟੇਰਾ ਗਿਰੋਹ ਦੇ 2 ਮੈਂਬਰ ਕਾਬੂ

ਲੁਧਿਆਣਾ – ਥਾਣਾ ਮਾਡਲ ਟਾਊਨ ਦੀ ਪੁਲਸ ਪਾਰਟੀ ਨੇ ਸ਼ਮਸ਼ਾਨ ਘਾਟ ਟੀ ਪੁਆਇੰਟ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਚੋਂ ਖੋਹ ਕੀਤਾ ਮੋਟਰਸਾਈਕਲ , ਐਕਟਿਵਾ ਸਕੂਟਰ ਅਤੇ, 2 ਮੋਬਾਈਲ ਬਰਾਮਦ ਕੀਤੇ ਹਨ। ਏ ਸੀ ਪੀ ਸਿਵਲ ਲਾਇਨ ਸਰਤਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਓਹਨਾ ਦੇ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੂੰ ਗੁਪਤ ਸੁਚਨਾ ਮਿਲੀ ਕਿ ਵਾਹਨ ਅਤੇ ਮੋਬਾਈਲਾਂ ਦੀ ਖੋਹ ਕਰਨ…

VIA PUNJAB
ਅੱਗੇ ਪੜ੍ਹੋ

ਮਾਲਿਆ ਨੇ ਕੀਤਾ 13 ਹਜ਼ਾਰ ਕਰੋੜ ਦੀ ਜਾਇਦਾਦ ਜ਼ਬਤ ਹੋਣ ਦਾ ਦਾਅਵਾ

ਮਾਲਿਆ ਨੇ ਕੀਤਾ 13 ਹਜ਼ਾਰ ਕਰੋੜ ਦੀ ਜਾਇਦਾਦ ਜ਼ਬਤ ਹੋਣ ਦਾ ਦਾਅਵਾ

ਨਵੀਂ ਦਿੱਲੀ – ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੰਪਨੀ ਦੀ 13 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਸ ਨੂੰ ਕਰਜ਼ ਦੇਣ ਵਾਲੇ ਬੈਂਕਾਂ ਨੇ ਇੰਗਲੈਂਡ ’ਚ ਆਪਣੇ ਵਕੀਲਾਂ ਨੂੰ ਉਸ ਖ਼ਿਲਾਫ਼ ਛੋਟੇ ਮੋਟੇ ਮਾਮਲੇ ਦਰਜ ਕਰਨ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਮਾਲਿਆ ਨੇ ਕਾਨੂੰਨੀ ਟੈਕਸ ਦੇ ਰੂਪ ’ਚ ਜਨਤਕ ਧਨ ਦੀ ਬੇਵਜ੍ਹਾ ਵਰਤੋਂ ’ਤੇ ਵੀ ਸਵਾਲ ਚੁੱਕਿਆ ਹੈ। ਸ਼ਰਾਬ ਕਾਰੋਬਾਰੀ…

VIA PUNJAB
ਅੱਗੇ ਪੜ੍ਹੋ

ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ – ਖਜਾਨਾ ਮੰਤਰੀ

ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ – ਖਜਾਨਾ ਮੰਤਰੀ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਇਤਿਹਾਸਿਕ ਦੱਸਦੇ ਹੋਏ ਕਿਹਾ ਕਿ ਇਹ ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ| ਉਨਾਂ ਨੇ ਕਿਹਾ ਕਿ ਇਸ ਬਜਟ ਵਿਚ ਦੇਸ਼ ਦੇ ਮੱਧਮ ਵਰਗ, ਕਿਸਾਨਾਂ, ਮਜਦੂਰਾਂ, ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ| ਕੈਪਟਨ ਅਭਿਮਨਿਊ ਨੇ ਲੋਕ ਭਲਾਈਕਾਰੀ ਬਜਟ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਅੰਤ੍ਰਿਮ ਬਜਟ ਮਹਿਜ਼ ਟ੍ਰੇਲਰ, ਚੋਣਾਂ ਤੋਂ ਬਾਅਦ ਦੇਸ਼ ’ਚ ਵਧੇਗਾ ਵਿਕਾਸ : ਮੋਦੀ

ਅੰਤ੍ਰਿਮ ਬਜਟ ਮਹਿਜ਼ ਟ੍ਰੇਲਰ, ਚੋਣਾਂ ਤੋਂ ਬਾਅਦ ਦੇਸ਼ ’ਚ ਵਧੇਗਾ ਵਿਕਾਸ : ਮੋਦੀ

ਨਵੀਂ ਦਿੱਲੀ- ਬਜਟ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ-12 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਤ੍ਰਿਮ ਬਜਟ ਹੈ। ਇਹ ਸਿਰਫ਼ ਬਜਟ ਦਾ ਟ੍ਰੇਲਰ ਹੈ, ਜੋ ਚੋਣਾਂ ਤੋਂ ਬਾਅਦ ਭਾਰਤ ਨੂੰ ਵਿਕਾਸ ਦੀ ਰਾਹ ’ਤੇ ਲੈ ਜਾਵੇਗਾ। ਮੋਦੀ ਨੇ ਕਿਹਾ ਕਿ ਇਹ ਬਜਟ ਸਾਰਿਆਂ ਲਈ ਹੈ। ਮਧਮ ਵਰਗ ਤੋਂ ਲੈ ਕੇ ਮਜ਼ਦੂਰਾਂ ਤਕ, ਕਿਸਾਨਾਂ ਦੇ ਵਾਧੇ ਤੋਂ ਲੈ ਕੇ ਵਪਾਰੀਆਂ ਦੇ ਵਿਕਾਸ ਤਕ, ਵਿਨਿਰਮਾਣ ਤੋਂ ਲੈ ਕੇ ਐਮ.ਐਸ.ਐਮ.5 ਖੇਤਰ ਤਕ,…

VIA PUNJAB
ਅੱਗੇ ਪੜ੍ਹੋ

ਅੰਤ੍ਰਿਮ ਬਜਟ ’ਚ 5 ਲੱਖ ਤੱਕ ਆਮਦਨ ਕਰ ਦੀ ਛੋਟ

ਅੰਤ੍ਰਿਮ ਬਜਟ ’ਚ 5 ਲੱਖ ਤੱਕ ਆਮਦਨ ਕਰ ਦੀ ਛੋਟ

ਮੋਦੀ ਸਰਕਾਰ ਦਾ ਆਖਰੀ ਬਜਟ ਪਿਊਸ਼ ਗੋਇਲ ਵੱਲੋਂ ਪੇਸ਼ ਝ 12 ਕਰੋੜ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਮਿਲਣਗੇ ਨਵੀਂ ਦਿੱਲੀ – ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਕਿਸਾਨਾਂ, ਅਸੰਗਠਿਤ ਖੇਤਰ ਦੇ ਕਿਰਤੀਆਂ, ਨੌਕਰੀਪੇਸ਼ਾ ਲੋਕਾਂ ਲਈ ਆਪਣਾ ਖਜ਼ਾਨਾ ਖੋਲ੍ਹਦੇ ਹੋਏ ਅਗਲੇ ਵਿਤੀ ਸਾਲ ਦੇ ਆਖਰੀ ਅੰਤ੍ਰਿਮ ਬਜਟ ਵਿਚ ਐਲਾਨਾਂ ਦੀ ਝੜੀ ਲਗਾ ਦਿਤੀ ਹੈ। ਕਾਰਜਕਾਰੀ ਵਿਤ ਮੰਤਰੀ ਪਿਯੂਸ਼ ਗੋਇਲ ਨੇ ਲੋਕ ਸਭਾ ਵਿਚ ਆਖਰੀ ਅੰਤ੍ਰਿਮ ਬਜਟ ਪੇਸ਼ ਕਰਦੇ ਹੋਏ ਛੋਟੇ ਅਤੇ ਸੀਮਾਂਤ ਕਿਸਾਨਾਂ…

VIA PUNJAB
ਅੱਗੇ ਪੜ੍ਹੋ
1 138 139 140 141 142 187