ਜੁਮਲਾ ਬਜਟ ਕਿਸਾਨਾਂ ਦੀ ਖਿੱਲੀ ਉਡਾਉਣ ਦੇ ਤੁਲ- ਕੈਪਟਨ ਅਮਰਿੰਦਰ ਸਿੰਘ

ਜੁਮਲਾ ਬਜਟ ਕਿਸਾਨਾਂ ਦੀ ਖਿੱਲੀ ਉਡਾਉਣ ਦੇ ਤੁਲ- ਕੈਪਟਨ ਅਮਰਿੰਦਰ ਸਿੰਘ

”ਆਮ ਆਦਮੀ ‘ਤੇ ਹੋਰ ਬੋਝ ਵਧੇਗਾ” ਚੰਡੀਗੜ – ਕੇਂਦਰੀ ਬਜਟ 2019-20 ਨੂੰ ਮੋਦੀ ਸਰਕਾਰ ਦਾ ”ਜੁਮਲਾ ਬਜਟ” ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਜਟ ਨੂੰ ਫਜ਼ੂਲ ਦੱਸਿਆ ਜਿਸ ਵਿਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਵੀ ਨਹੀਂ ਹੈ ਅਤੇ ਇਹ ਆਮ ਲੋਕਾਂ ‘ਤੇ ਹੋਰ ਬੋਝ ਪਾਵੇਗਾ। ‘ਜੁਮਲਾ ਸਰਕਾਰ’ ਦੇ ਬਜਟ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ‘ਤੇ ਕੇਂਦਰਤ ਬਜਟ ਹੈ ਜਿਸ ਦਾ ਉਦੇਸ਼ ਝੂਠੇ ਵਾਅਦਿਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਨੂੰ ਕਿਸੇ ਵੀ ਤਰਾਂ ਦੇ ਗੈਰ ਜ਼ਰੂਰੀ ਕਰ ਅਨੁਮਾਨ ਨੋਟਿਸ ਜਾਰੀ ਕਰਨ ਲਈ ਕਰ ਤੇ ਆਬਕਾਰੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਵਿਭਾਗ ਵੱਲੋਂ ਕੋਈ ਵੀ ਗੈਰ ਜ਼ਰੂਰੀ ਨੋਟਿਸ ਜਾਰੀ ਨਾ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਕਰ ਅਤੇ ਆਬਕਾਰੀ ਕਮਿਸ਼ਨਰ ਨੂੰ ਆਖਿਆ ਹੈ। ਉਨਾਂ ਨੇ ਟੈਕਸ ਵਿਭਾਗ ਨੂੰ ਯੋਗ ਅਥਾਰਟੀ ਦੀ ਅਗਾਉਂ ਪ੍ਰਵਾਨਗੀ ਦੇ ਨਾਲ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਵਿਦੇਸ਼ੀ ਵਫਦ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਰਾਣਾ ਕੇ.ਪੀ. ਸਿੰਘ ਵੱਲੋਂ ਵਿਦੇਸ਼ੀ ਵਫਦ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਨੈਸ਼ਨਲ ਲਿਬਰਲ ਕਲੱਬ-ਕਾਮਨਵੈਲਥ ਫੋਰਮ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਨੈਸ਼ਨਲ ਲਿਬਰਲ ਕਲੱਬ-ਕਾਮਨਵੈਲਥ ਫੋਰਮ ਦੇ ਇਕ ਵਫਦ ਨੇ ਅੱਜ ਮੁਲਾਕਾਤ ਕੀਤੀ। ਇਸ ਵਫਦ ਦੀ ਅਗਵਾਈ ਲਾਰਡ ਦਿਲਜੀਤ ਸਿੰਘ ਰਾਣਾ ਨੇ ਕੀਤੀ। ਵਫਦ ਦਾ ਸਵਾਗਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਨੂੰ ਪੰਜਾਬ ਵਿਚ ਖੁੱਲ੍ਹ ਕੇ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ…

VIA PUNJAB
ਅੱਗੇ ਪੜ੍ਹੋ

ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਟੀਮ ਵੱਲੋਂ 10 ਪੇਟੀਆਂ ਚੰਡੀਗੜ੍ਹ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਟੀਮ ਵੱਲੋਂ 10 ਪੇਟੀਆਂ ਚੰਡੀਗੜ੍ਹ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਰੂਪਨਗਰ – ਰੂਪਨਗਰ ਦੇ ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਪਾਰਟੀ ਨੂੰ ਅਜ ਵਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਕਸ਼ਮੀਰੀ ਲਾਲ ਦੀ ਨਿਗਰਾਨੀ ਹੇਠ ਸਮੇਤ ਪੁਲਿਸ ਪਾਰਟੀ ਸੀਹੋਂ ਮਾਜਰਾ ਦੇ ਕੋਲ ਨਾਕਾ ਲਗਾ ਕੇ 10 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਸਵਿਫਟ ਗਡੀ ਸਮੇਤ ਫੜੀ ਗਈ । ਥਾਣਾ ਸਿੰਘ ਭਗਵੰਤਪੁਰਾ ਦੇ ਐਸ.ਐਚ.ਓ ਰੋਹਿਤ ਸ਼ਰਮਾ ਨੇ ਦਸਿਆ ਕਿ ਰੂਪਨਗਰ ਦੇ ਐਸ.ਐਸ.ਪੀ ਸ੍ਰੀ ਸਵਪਨ ਸ਼ਰਮਾ ਅਤੇ ਡੀ.ਐਸ.ਪੀ ਆਰ ਸ੍ਰੀ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

ਸਬਸਿਡੀ ਦੇ ਘੇਰੇ ‘ਚ ਵਾਪਸ 1.17 ਲੱਖ ਪਰਿਵਾਰਾਂ ਨੂੰ ਲਿਆਉਣ ਦਾ ਉਦੇਸ਼, ਕੁੱਲ 17.76 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ ਚੰਡੀਗੜ – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਂਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਲਈ ਬਿਜਲੀ ਖਪਤ ਦੀ ਸਾਲਾਨਾ ਉਪਰਲੀ ਹੱਦ 3000 ਯੂਨਿਟ ਹਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨਾਂ ਸ਼੍ਰੇਣੀਆਂ ਦੇ ਸਾਰੇ ਘਰੇਲੂ ਖਪਤਕਾਰ ਮੁਫਤ ਵਿੱਚ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਇਸ ਫੈਸਲੇ ਨਾਲ 1.17…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਚੰਡੀਗੜ – ਪੰਚਕੂਲਾ ਦੇ ਵਿਕਾਸ ਵਿਚ ਅਜ ਉਸ ਸਮੇਂ ਅਜ ਨਵਾਂ ਪੰਨਾ ਜੁੜ ਗਿਆ ਜਦੋਂ ਮੁਖ ਮੰਤਰੀ ਮਨੋਹਰ ਲਾਲ ਨੇ ਸੈਕਟਰ-1 ਵਿਚ 35.48 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਾਏ ਗਏ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਦਾ ਉਦਘਾਟਨ ਅਤੇ ਸੈਕਟਰ-19 ਵਿਚ 30.54 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਓਵਰ ਬ੍ਰਿਜ ਦਾ ਨੀਂਹ ਪਥਰ ਰਖਿਆ ਇਸ ਤੋਂ ਇਲਾਵਾ, ਮੁਖ ਮੰਤਰੀ ਨੇ ਪੰਚਕੂਲਾ ਵਿਚ 35 ਏਕੜ ਵਿਚ ਜਲਦੀ ਦੀ ਆਯੂਸ਼ ਐਮਸ ਦਾ ਨੀਂਹ ਪਥਰ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 42ਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 42ਵੇਂ ਦਿਨ ਵੀ ਜਾਰੀ

ਝੂਠੇ ਕੇਸ ਦਰਜ ਨੂੰ ਰੱਦ ਕੀਤਾ ਜਾਵੇ,ਪੀੜਤਾਂ ਨੂੰ ਇਨਸਾਫ਼ ਦਿਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਸਰਕਾਰ ਦੇ ਵਿਰੁੱਧ ਸੰਘਰਸ਼ ਅੱਜ 42ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਅਤੇ ਹਠਧਰਮੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ । ਉਹਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਅਂਡ ਯੂ ਟੀ ਮੁਲਾਜਮ ਐਂਡ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਪੂਡਾ ਭਵਨ ਨੇੜੇ ਧਰਨਾ

ਪੰਜਾਬ ਅਂਡ ਯੂ ਟੀ ਮੁਲਾਜਮ ਐਂਡ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਪੂਡਾ ਭਵਨ ਨੇੜੇ ਧਰਨਾ

ਐਸ ਏ ਐਸ ਨਗਰ –  ਪੰਜਾਬ ਅਂਡ ਯੂ ਟੀ ਮੁਲਾਜਮ ਐਂਡ ਪੈਨਸ਼ਨਰ ਸੰਘਰਸ਼ ਕਮੇਟੀ ਜਿਲਾ ਐਸ ਏ ਐਸ ਨਗਰ ਇਕਾਈ ਵਲੋਂ ਸਥਾਨਕ ਫੇਜ 8 ਵਿੱਚ ਸਥਿਤ ਪੂਡਾ ਭਵਨ ਦੇ ਨੇੜੇ ਧਰਨਾ ਦਿਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਮੁਲਾਜਮਾਂ ਤੇ ਪੈਨਸ਼ਨਰਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਵਾਅਦਿਆਂ ਨੂੰ ਹੁਣ ਪੂਰਾ ਕਰਨ ਤੋਂ ਕਾਂਗਰਸ ਸਰਕਾਰ ਵਲੋਂ ਟਾਲਾ ਵਟਿਆ ਜਾ ਰਿਹਾ ਹੈ| ਉਹਨਾਂ…

VIA PUNJAB
ਅੱਗੇ ਪੜ੍ਹੋ

1.37 ਲੱਖ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

1.37 ਲੱਖ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਮਾਨਸਾ – ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਅਜ ਲੁਧਿਆਣਾ ਨਿਵਾਸੀ ਇਕ ਵਿਅਕਤੀ ਅਤੇ ਇਕ ਔਰਤ ਨੂੰ 1 ਲਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਦੋਸ਼ੀਆਂ ਦੀ ਪਹਿਚਾਣ ਨਿਰਮਲ ਸਿੰਘ ਅਤੇ ਮਨਪ੍ਰੀਤ ਕੌਰ ਪਿੰਡ ਮਡਿਆਣੀ, ਥਾਣਾ ਦਾਖਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਨਿਰਮਲ ਸਿੰਘ ਤੇ ਸਾਲ 2013 ਵਿਚ ਵੀ ਲੁਧਿਆਣਾ ਪੁਲਿਸ ਨੇ 20 ਕਿਲੋਗ੍ਰਾਮ ਭੁਕੀ ਦੇ ਕੇਸ ਵਿਚ ਮਾਮਲਾ ਦਰਜ ਕੀਤਾ ਸੀ।ਐਸ.ਐਸ.ਪੀ. ਮਨਧੀਰ ਸਿੰਘ ਨੇ ਅਜ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਵਿੱਤੀ ਸੁਰਜੀਤੀ ਲਈ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਮੰਗਿਆ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਵਿੱਤੀ ਸੁਰਜੀਤੀ ਲਈ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਮੰਗਿਆ

15ਵੇਂ ਵਿੱਤ ਕਮਿਸ਼ਨ ਕੋਲ ਕਿਸਾਨਾਂ ਲਈ ਯਕਮੁਸ਼ਤ ਕਰਜ਼ਾ ਰਾਹਤ ਦੀ ਵੀ ਮੰਗ ਉਠਾਈ ਚੰਡੀਗੜ – ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15ਵੇਂ ਵਿੱਤ ਕਮਿਸ਼ਨ ਪਾਸੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਤਾਂ ਕਿ ਸੂਬੇ ਦੇ ਅਰਥਚਾਰੇ ਨੂੰ ਮੁੜ ਮਜ਼ਬੂਤ ਬਣਾਉਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਨੂੰ ਸਹਾਰਾ ਮਿਲ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ…

VIA PUNJAB
ਅੱਗੇ ਪੜ੍ਹੋ
1 139 140 141 142 143 187