ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

1000 ਕਰੋੜ ਰੁਪਏ ਦਾ ਹੋਰ ਕਰਜ਼ਾ ਮੁਆਫ ਕਰਨ ਲਈ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ ਅਤੇ ਆਪ ਸੁਪਰੀਮੋ ਨੂੰ…

VIA PUNJAB
ਅੱਗੇ ਪੜ੍ਹੋ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾਇਆ ਪਾਸਪੋਰਟ ਨਵੀਂ ਦਿਲੀ – ਲਗਭਗ 13000 ਕਰੋੜ ਰੁਪਏ ਦੇ ਪੀ.ਐਨ.ਬੀ. ਘਪਲੇ ਦੇ ਮੁਖ ਮੁਲਜ਼ਮਾਂ ’ਚੋਂ ਇਕ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛਡ ਦਿਤੀ ਹੈ। ਚੌਕਸੀ ਨੇ ਆਪਣੇ ਭਾਰਤੀ ਪਾਸਪੋਰਟ ਨੂੰ ਸਰੰਡਰ ਕਰ ਦਿਤਾ ਹੈ। ਖ਼ਬਰ ਹੈ ਕਿ ਉਸਨੇ ਆਪਣਾ ਭਾਰਤੀ ਪਾਸਪੋਰਟ ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾ ਦਿਤਾ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਭਾਰਤ ਸਰਕਾਰ ਲਈ ਚੌਕਸੀ ਨੂੰ ਭਾਰਤ ਲਿਆਉਣਾ ਮੁਸ਼ਕਿਲ ਹੋ ਜਾਵੇਗਾ। ਚੌਕਸੀ ਨੇ ਹਾਈਕਮਿਸ਼ਨ ਨੂੰ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਵੀ ਪੈਦਾ ਕੀਤੇ ਜਾ ਸਕਣਗੇ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ‘ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਸਨਅਤਾਂ ਦੀ ਮਜ਼ਬੂਤੀ ਲਈ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ…

VIA PUNJAB
ਅੱਗੇ ਪੜ੍ਹੋ

ਹਨੀ ਟਰੈਪ: ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਅਤੇ ਉਸ ਦੀਆਂ ਮਦਦਗਾਰ ਦੋ ਮਹਿਲਾਵਾਂ ਨੂੰ ਕੀਤਾ ਗ੍ਰਿਫਤਾਰ

ਹਨੀ ਟਰੈਪ: ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਅਤੇ ਉਸ ਦੀਆਂ ਮਦਦਗਾਰ ਦੋ ਮਹਿਲਾਵਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਪੁਲਿਸ ਵਿਚ ਤਾਇਨਾਤ ਹੌਲਦਾਰ ਰਾਜਾ ਸਿੰਘ ਨੂੰ 50,000 ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਜੋਕਿ ਆਪਣੀਆਂ ਦੋ ਮਹਿਲਾ ਸਹਿਯੋਗੀਆਂ ਨਾਲ ਸਾਜਿਸ਼ ਰਚ ਕੇ ਇਕ ਸਰਕਾਰੀ ਮੁਲਾਜਮ ਨੂੰ ਬਦਕਾਰੀ ਦੇ ਕੇਸ ਵਿਚ ਫਸਾਉਣਾ ਚਾਹੁੰਦਾ ਸੀ।ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਬਲਜੀਤ ਸਿੰਘ ਰੀਡਰ, ਜੂਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹ ਗੁਰਿੰਦਰ ਕੌਰ ਨਾਅ ਦੀ ਇਕ ਔਰਤ ਨਾਲ ਫੈਸਬੁੱਕ ‘ਤੇ ਸੰਪਰਕ ਵਿਚ ਆਇਆ ਸੀ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 6 ਜ਼ਿਲਿਆਂ ਵਿਚ ਦਿਹਾਤੀ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ 209 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 6 ਜ਼ਿਲਿਆਂ ਵਿਚ ਦਿਹਾਤੀ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ 209 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦਾ ਐਲਾਨ

ਰਾਜਪੁਰਾ ਵਿਖੇ ਸਨਅਤੀ ਪਾਰਕ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਕਮੇਟੀ ਦਾ ਗਠਨ ਚੰਡੀਗੜ – ਬਜਟ ਤੋਂ ਪਹਿਲਾਂ ਵਿਧਾਇਕਾਂ ਨਾਲ ਤੀਜੇ ਗੇੜ ਦਾ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਪਿੰਡ ਮੁਹਿੰਮ ਅਤੇ ਅਰਬਨ ਇਨਵਰਨਮੈਂਟ ਇੰਪਰੂਵਮੈਂਟ ਪਲਾਨ (ਯੂ.ਵੀ.ਆਈ ਪੀ) ਪ੍ਰੋਗਰਾਮ ਦੇ ਹੇਠ ਬਰਨਾਲਾ, ਫਤਹਿਗੜ ਸਾਹਿਬ, ਲੁਧਿਆਣਾ, ਪਟਿਆਲਾ, ਐਸ.ਏ.ਐਸ ਨਗਰ (ਮੁਹਾਲੀ) ਤੇ ਰੂਪਨਗਰ ਜ਼ਿਲਿਆਂ ਦੇ ਦਿਹਾਤੀ ਤੇ ਸ਼ਹਿਰੀ ਇਲਾਕਿਆਂ ਦੇ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਨੂੰ ਸ਼ੁਰੂ ਕਰਨ ਲਈ 208.40 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 29ਵੇਂ ਦਿਨ ਵੀ ਜਾਰੀ

ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 29ਵੇਂ ਦਿਨ ਵੀ ਜਾਰੀ

ਵਿਧਾਇਕ ਪਿਰਮਲ ਸਿੰਘ ਵੱਲੋਂ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ ਦੀ ਕੀਤੀ ਹਮਾਇਤ ਚੰਡੀਗੜ੍ਹ – ਅੱਜ ਵਿਧਾਨ ਸਭਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਨੇ ਪਿਛਲੇ 21 ਦਸੰਬਰ ਤੋਂ ਲਗਾਤਾਰ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਉਤੇ ਬੈਠੇ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨਾਲ ਕੀਤੀ ਗਈ ਵਧੀਕੀਆਂ ਦੀ ਨਿੰਦਿਆ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਗਰੀਬ ਪਰਿਵਾਰਾਂ ਨਾਲ ਅਨਿਆਂ ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਨ ਵਾਲਿਆਂ ਦੇ ਹੌਂਸਲੇ ਵੱਧੇ ਹਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੁਧਿਆਣਾ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਨੂੰ 100 ਜ਼ਮੀਨ ਅਲਾਟ ਲਈ ਸਮਝੌਤਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੁਧਿਆਣਾ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਨੂੰ 100 ਜ਼ਮੀਨ ਅਲਾਟ ਲਈ ਸਮਝੌਤਾ

ਪ੍ਰਾਜੈਕਟ ਨਾਲ ਸੂਬੇ ਵਿੱਚ ਰੁਜ਼ਗਾਰ ਦੇ 1000 ਮੌਕੇ ਪੈਦਾ ਹੋਣਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਪਿੰਡ ਧਨਾਨਸੂ ਵਿਖੇ ਬਣਨ ਵਾਲੀ ਹਾਈਟੈਕ ਸਾਈਕਲ ਵੈਲੀ ਵਿੱਚ ਆਲਾ ਦਰਜੇ ਦਾ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਹੀਰੋ ਸਾਈਕਲਜ਼ ਲਿਮਟਿਡ ਨੂੰ 100 ਏਕੜ ਜਮੀਨ ਅਲਾਟ ਕਰਨ ਦਾ ਸਮਝੌਤਾ ਕੀਤਾ ਗਿਆ ਜਿਸ ਨਾਲ ਲੁਧਿਆਣਾ ਦੇ ਹਾਈਟੈਕ ਸਾਈਕਲ, ਈ-ਬਾਈਕ, ਈ-ਵਹੀਕਲ ਅਤੇ ਲਾਈਟ ਇੰਜੀਨੀਅਰਿੰਗ ਇੰਡਸਟਰੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਭਵਨ ਵਿਖੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ

ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਆਖਿਆ ਚੰਡੀਗੜ੍ਹ – ਬਜਟ ਤੋਂ ਪਹਿਲਾਂ ਵਿਚਾਰ ਵਟਾਂਦਰੇ ਦੇ ਦੂਜੇ ਗੇੜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਤੁਰੰਤ ਜਾਰੀ ਕਰਨ ਵਾਸਤੇ ਵਿੱਤ ਵਿਭਾਗ…

VIA PUNJAB
ਅੱਗੇ ਪੜ੍ਹੋ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

500 ਗ੍ਰਾਮ ਅਫੀਮ, 240 ਨਸ਼ੀਲੀਆਂ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਮਾਨਸਾ – ਮਾਨਸਾ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 500 ਗ੍ਰਾਮ ਅਫੀਮ, 240 ਨਸ਼ੀਲੀਆ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰਕੇ 7 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 7 ਵਖ ਵਖ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਨਸਾ ਦੇ ਐਸ ਐਸ ਪੀ,ਸ੍ਰ ਮਨਧੀਰ ਸਿੰਘ ਨੇ ਦਸਿਆ ਕਿ ਸੀ ਆਈ ਏ ਸਟਾਫ ਮਾਨਸਾ ਦੇ ਸ:ਥ: ਅੰਗਰੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ…

VIA PUNJAB
ਅੱਗੇ ਪੜ੍ਹੋ

“ਚਾਹੁੰਦੇ ਹਨ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ”

“ਚਾਹੁੰਦੇ ਹਨ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ”

ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 28ਵੇਂ ਦਿਨ ਵੀ ਜਾਰੀ ਚੰਡੀਗੜ੍ਹ, ਜਨਵਰੀ 17 “ਚਾਹੁੰਦੇ ਹਨ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ” ਦੇ ਨਾਹਰੇ ਮਾਰਕੇ ਆਪਣੇ ਰੋਸ ਪ੍ਰਦਰਸ਼ਨ ਮੁਜਾਹਰਾ ਕਰਦਿਆਂ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 28ਵੇਂ ਵੀ ਜਾਰੀ ਰਹੀ।ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਰਗਾਂ…

VIA PUNJAB
ਅੱਗੇ ਪੜ੍ਹੋ
1 142 143 144 145 146 187