ਨਾਬਾਰਡ ਦੇ ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਰੰਧਾਵਾ ਨਾਲ ਮੁਲਾਕਾਤ

ਨਾਬਾਰਡ ਦੇ ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਰੰਧਾਵਾ ਨਾਲ ਮੁਲਾਕਾਤ

ਚੰਡੀਗੜ – ਨਾਬਾਰਡ ਦੇ ਚੇਅਰਮੈਨ ਸ੍ਰੀ ਹਰਸ਼ ਭਨਵਾਲਾ ਵੱਲੋ ਆਪਣੇ ਪੰਜਾਬ ਦੌਰੇ ਦੌਰਾਨ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਹਿਕਾਰਤਾ ਵਿਭਾਗ ਦੀ ਰਿਣ ਨੀਤੀ ਅਤੇ ਇਸ ਨਾਲ ਸਬੰਧਤ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਕ ਸਬੰਧੀ ਵਿਸਥਾਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਜ਼ਿਲਾ ਪੱਧਰੀ ਸਹਿਕਾਰੀ ਬੈਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਕ ਵਿੱਚ ਰਲੇਵਾਂ ਕਰਨ ਬਾਰੇ ਪੰਜਾਬ ਦੇ ਕੈਬਨਿਟ…

VIA PUNJAB
ਅੱਗੇ ਪੜ੍ਹੋ

40 ਲੱਖ ਤੱਕ ਦੇ ਟਰਨਓਵਰ ਵਾਲੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਛੋਟ

40 ਲੱਖ ਤੱਕ ਦੇ ਟਰਨਓਵਰ ਵਾਲੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਛੋਟ

ਨਵੀਂ ਦਿਲੀ – ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਮੋਦੀ ਸਰਕਾਰ ਨੇ ਵਪਾਰੀਆਂ ਤੇ ਛੋਟੇ ਕਾਰੋਬਾਰੀਆਂ ਨੂੰ ਵਡੀ ਰਾਹਤ ਦਿਤੀ ਹੈ। ਵੀਰਵਾਰ ਨੂੰ ਜੀ.ਐਸ.ਟੀ. ਕੌਂਸਲ ਬੈਠਕ ਵਿਚ ਉਨ੍ਹਾਂ ਵਪਾਰੀਆਂ ਨੂੰ ਵਸਤੂ ਤੇ ਸੇਵਾ ਕਰ ਲਈ ਰਜਿਸਟ੍ਰੇਸ਼ਨ ਕਰਵਾਉਣ ਤੋਂ ਛੋਟ ਦੇ ਦਿਤੀ ਹੈ, ਜਿਨ੍ਹਾਂ ਦਾ ਸਾਲਾਨਾ ਖ਼ਰਚਾ (ਟਰਨਓਵਰ) 40 ਲਖ ਰੁਪਏ ਤੋਂ ਘਟ ਹੁੰਦਾ ਹੈ। ਪਹਿਲਾਂ ਇਹ ਹਦ ਸਿਰਫ 20 ਲਖ ਰੁਪਏ ਸੀ। ਕੰਪੋਜ਼ੀਸ਼ਨ ਸਕੀਲ ਲਈ ਵੀ ਸਾਲਾਨਾ ਖ਼ਰਚਾ ਹਦ ਇਕ ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ. ਕੇ.ਪੀ. ਸਿੰਘ ਵੱਲੋਂ ਕੀਰਤਪੁਰ ਸਾਹਿਬ ਦੇ ਯੋਜਨਾਬੱਧ ਵਿਕਾਸ ਲਈ ਮਾਸਟਰ ਪਲਾਨ ਤਿਆਰ

ਸਪੀਕਰ ਰਾਣਾ. ਕੇ.ਪੀ. ਸਿੰਘ ਵੱਲੋਂ ਕੀਰਤਪੁਰ ਸਾਹਿਬ ਦੇ ਯੋਜਨਾਬੱਧ ਵਿਕਾਸ ਲਈ ਮਾਸਟਰ ਪਲਾਨ ਤਿਆਰ

ਕੀਰਤਪੁਰ ਸਾਹਿਬ – ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਸੀਵਰੇਜ ਦੇ ਕੰਮ ਦੇ ਲਈ ਪਹਿਲੇ ਫੇਜ ਲਈ 7.3 ਕਰੋੜ ਰੁਪਏ ਮਨਜੂਰ ਹੋ ਚੁਕੇ ਹਨ। ਸੀਵਰੇਜ ਦੇ ਕੰਮਾਂ ਲਈ 3.31 ਕਿਲੋਮੀਟਰ ਸੀਵਰੇਜ ਪਾਉਣ ਦਾ ਕੰਮ ਸੁਰੂ ਕੀਤਾ ਗਿਆ ਸੀ ਜਿਹਨਾਂ ਵਿਚੋਂ 2 ਕਿਲੋਮੀਟਰ ਤੋਂ ਵਧੇਰੇ ਦਾ ਕੰਮ ਮੁਕੰਮਲ ਹੋ ਚੁਕਾ ਹੈ ਅਤੇ ਬਾਕੀ ਕੰਮ ਜਲਦੀ ਮੁਕੰਮਲ ਹੋ ਜਾਵੇਗਾ। ਇਸ ਨਾਲ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ ਬੇਹਤਰ ਬੁਨਿਆਦੀ ਸਹੂਲਤਾਂ ਮਿਲਣ ਦਾ ਰਾਹ ਪਧਰਾਂ ਹੋ ਜਾਵੇਗਾ।ਜੇਕਰ ਕੀਰਤਪੁਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ

ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਨੇ 10 ਫਰਵਰੀ ਤੱਕ ਟਾਈਮ ਟੇਬਲ ਬਣਾਉਣ ਅਤੇ ਅਗਲੇ ਦਿਨ ਰੀਵਿਊ ਮੀਟਿੰਗ ਕਰਨ ਦੀ ਕੀਤੀ ਹਦਾਇਤ ਚੰਡੀਗੜ – ”ਪੰਜਾਬ ਸਰਕਾਰ ਨੇ ਸੂਬੇ ਦੀ ਵਾਂਗਡੋਰ ਆਪਣੇ ਹੱਥਾਂ ਵਿੱਚ ਲੈਣ ਮੌਕੇ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਸੁਚੱਜਾ ਤੇ ਨਿਰਪੱਖ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਤੇ ਜਵਾਬਦੇਹੀ ਪ੍ਰਗਟਾਈ ਸੀ। ਪੰਜਾਬ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਟਰਾਂਸਪੋਰਟ ਵਿਭਾਗ ਸਭ ਤੋਂ ਪਹਿਲੀ ਕਤਾਰ ਵਿੱਚ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰੇ ਉੱਤਰਨ ਵਿੱਚ ਵਿਭਾਗ ਵੱਲੋਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼

ਮੰਡੀਕਰਨ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਐਫ.ਪੀ.ਓ ਨੈੱਟਵਰਕ ਦੀ ਮਜ਼ਬੂਤੀ ਵਾਸਤੇ ਨਾਬਾਰਡ ਦੀ ਯੋਜਨਾ ਪ੍ਰਵਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਦੇਹਾਤੀ ਨੌਜਵਾਨਾਂ, ਛੋਟੀਆਂ ਜੋਤਾਂ ਵਾਲੇ ਕਿਸਾਨਾਂ ਅਤੇ ਬੇਜ਼ਮੀਨੇ ਮਜਦੂਰਾਂ ਵਿਚਕਾਰ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਨਾਬਾਰਡ ਦੇ ਫੰਡਾਂ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਸਹਿਕਾਰੀ ਬੈਂਕਾਂ ਵਿੱਚ ਵਿਭਿੰਨਤਾ ਲਈ ਵੀ ਨਾਬਾਰਡ ਦੇ ਚੇਅਰਮੈਨ ਨੂੰ ਆਖਿਆ ਹੈ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਪਿਛਲੇ ਸਾਲ 131 ਕੇਸਾਂ ‘ਚ 182 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ- ਬੀ ਕੇ ਉੱਪਲ

ਵਿਜੀਲੈਂਸ ਨੇ ਪਿਛਲੇ ਸਾਲ 131 ਕੇਸਾਂ ‘ਚ 182 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ- ਬੀ ਕੇ ਉੱਪਲ

ਪੰਜਾਬ ਪੁਲੀਸ 49 ਜਵਾਨਾਂ ਦੀ ਗ੍ਰਿਫਤਾਰੀ ਨਾਲ ਸਭ ਤੋਂ ਉਪਰ ਅਤੇ 35 ਮਾਲ ਮਹਿਕਮਾਂ ਦੂਜੇ ਥਾਂ ‘ਤੇ ਚੰਡੀਗੜ੍ਹ – ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰਾਂ ਨੂੰ ਗ੍ਰਿਫਤਾਰ ਕਰਨ ਅਤੇ ਲੋਕਾਂ ਨੂੰ ਇਸ ਬੁਰਾਈ ਸਬੰਧੀ ਜਾਗਰੂਕ ਕਰਨ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਤਹਿਤ ਪਿਛਲੇ ਸਾਲ ਦੌਰਾਨ 131 ਕੇਸਾਂ ਵਿਚ ਰਿਸ਼ਵਤ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੇ 157 ਅਧਿਕਾਰੀਆਂ ਅਤੇ 25 ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ…

VIA PUNJAB
ਅੱਗੇ ਪੜ੍ਹੋ

ਅਕਾਲੀ ਸਰਕਾਰ ਨੇ ਕਾਂਗਰਸ ਸਰਕਾਰ ਨੂੰ ਖਾਲੀ ਖਜ਼ਾਨਾ ਦਿੱਤਾ ਸੀ : ਚੰਨੀ

ਅਕਾਲੀ ਸਰਕਾਰ ਨੇ ਕਾਂਗਰਸ ਸਰਕਾਰ ਨੂੰ ਖਾਲੀ ਖਜ਼ਾਨਾ ਦਿੱਤਾ ਸੀ : ਚੰਨੀ

ਸ੍ਰੀ ਚਮਕੌਰ ਸਾਹਿਬ – ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਾਂਗਰਸ ਸਰਕਾਰ ਨੂੰ ਖਾਲੀ ਖਜਾਨਾ ਮਿਲਿਆ ਸੀ ਪ੍ਰੰਤੂ ਅਜਿਹੀਆ ਔਕੜਾਂ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵਲੋਂ ਮਿਹਨਤ ਅਤੇ ਇਮਾਨਦਾਰੀ ਨਾਲ ਸ਼ੁਰੂ ਕੀਤੇ ਵਿਕਾਸ ਕਾਰਜਾਂ ਲਈ ਹੁਣ ਫੰਡਾਂ ਦੀ ਕਮੀ ਖਤਮ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾ ਕਿਹਾ ਕਿ ਇਸੇ ਤਹਿਤ ਹੁਣ ਨਜ਼ਦੀਕੀ ਕਸਬਾ ਬੇਲਾ ਵਿਚ ਬਸ ਅਡੇ ਦੇ ਨੇੜੇ ਟੁਟੇ ਪੁਲ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਛੋਟੇ, ਸੀਮਾਂਤ, ਅਨੁਸੂਚਿਤ ਜਾਤੀਆਂ ਅਤੇ ਮਹਿਲਾ ਕਿਸਾਨਾਂ ਨੂੰ 50 ਫੀਸਦੀ ਜਦਕਿ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਹਾਸਲ ਹੋਵੇਗੀ ਚੰਡੀਗੜ – ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨਰੀ ਪ੍ਰਤੀ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ ‘ਤੇ 40 ਤੋਂ 50 ਫੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ ਜਿਸ ਨਾਲ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਦੂਰ ਹੋਵੇਗੀ। ਖੇਤੀਬਾੜੀ ਵਿਭਾਗ ਵੱਲੋਂ ਛੋਟੇ, ਸੀਮਾਂਤ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸਾਨਾਂ ਅਤੇ ਕਿਸਾਨ ਬੀਬੀਆਂ…

VIA PUNJAB
ਅੱਗੇ ਪੜ੍ਹੋ

ਕਿਸਾਨ ਕਰਜ਼ੇ ਮੁਆਫ ਕਰਨ ’ਤੇ ਕਿਸਾਨ ਕਾਂਗਰਸ ਵੱਲੋਂ ਰਾਹੁਲ ਗਾਂਧੀ ਦਾ ਸਨਮਾਨ

ਕਿਸਾਨ ਕਰਜ਼ੇ ਮੁਆਫ ਕਰਨ ’ਤੇ ਕਿਸਾਨ ਕਾਂਗਰਸ ਵੱਲੋਂ ਰਾਹੁਲ ਗਾਂਧੀ ਦਾ ਸਨਮਾਨ

ਨਵੀਂ ਦਿੱਲੀ – ਆਲ ਇੰਡੀਆ ਕਿਸਾਨ ਕਾਂਗਰਸ ਦੇ ਵਫਦ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਜੀ ਦਾ ਤਿੰਨ ਰਾਜਾਂ ਵਿੱਚ ਕਿਸਾਨਾਂ ਦਾ ਕਰਜ਼ਾ ਸਰਕਾਰਾਂ ਬਣਦੇ ਸਾਰ ਮਾਫ ਕਰਨ ਤੇ ਅੱਜ ਮੈਬਰ ਪਾਰਲੀਮੈਂਟ ਤੇ ਕਿਸਾਨ ਕਾਂਗਰਸ ਦੇ ਪ੍ਰਧਾਨ ਸ਼੍ਰੀ ਨਾਨਾ ਪਟੋਲੇ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਦੀ ਜਾਣਕਾਰੀ ਕਿਸਾਨ ਕਾਂਗਰਸ ਦੇ ਕੌਮੀ ਸਕੱਤਰ ਸ਼੍ਰੀ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਪ੍ਰੈਸ ਨਾਲ ਸਾਂਝੀ ਕੀਤੀ ਗਈ। ਬਲੀਏਵਾਲ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਕਿਸਾਨ ਕਾਂਗਰਸ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ, ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ, ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ

ਕੈਪਟਨ ਅਮਰਿੰਦਰ ਸਿੰਘ ਦੇ ਅੜੀਅਲ ਤੇ ਹੈਕੜਂਬਾਜ ਵਤੀਰੇ ਨੂੰ ਅਨੁਸੂਚਿਤ ਜਾਤੀਆਂ ਦੇ ਸਾਹਮਣੇ ਨੰਗਾ ਕਰਨ ਲਈ ਪੈਂਫਲਟ ਵੰਡਣ ਦੀ ਮੁਹਿੰਮ 10 ਜਨਵਰੀ ਤੋਂ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਸ਼ਤਰਾਣਾ ਤੋਂ ਸ਼ੁਰੂਆਤ — ਕੈਂਥ ਚੰਡੀਗੜ੍ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ…

VIA PUNJAB
ਅੱਗੇ ਪੜ੍ਹੋ
1 145 146 147 148 149 187