ਖੰਨਾ ਪੁਲਿਸ ਵੱਲੋਂ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ ਪੁਲਿਸ ਵੱਲੋਂ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ – ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਥਾਣਾ ਸਦਰ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਅੱਜ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਦੀਪਕ ਰਾਏ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਬਾ-ਚੈਕਿੰਗ ਸ਼ੱਕੀ ਵਹੀਕਲ -ਪੁਰਸ਼ਾ ਦੇ ਸਬੰਧ ਵਿੱਚ ਪਿੰਡ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 3000 ਰੁਪਏ ਰਿਸ਼ਵਤ ਲੈਂਦਾ ਡਾਟਾ ਐਂਟਰੀ ਓਪਰੇਟਰ ਕੀਤਾ ਕਾਬੂ

ਵਿਜੀਲੈਂਸ ਨੇ 3000 ਰੁਪਏ ਰਿਸ਼ਵਤ ਲੈਂਦਾ ਡਾਟਾ ਐਂਟਰੀ ਓਪਰੇਟਰ ਕੀਤਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਸਮਾਜਿਕ ਸੁਰੱਖਿਆ ਦਫਤਰ, ਲੁਧਿਆਣਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਤੇਜਿੰਦਰ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ । ਉਕਤ ਡਾਟਾ ਐਂਟਰੀ ਓਪਰੇਟਰ ਨੂੰ ਸ਼ਿਕਾਇਤ ਕਰਤਾ ਸ਼੍ਰੀਮਤੀ ਜ਼ਰੀਨਾ ਵਾਸੀ ਕਬੀਰ ਨਗਰ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਡਾਟਾ ਐਂਟਰੀ ਓਪਰੇਟਰ ਵਲੋਂ ਉਸ ਦੀ…

VIA PUNJAB
ਅੱਗੇ ਪੜ੍ਹੋ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦੇ 4 ਮੈਂਬਰ 28 ਕਿੱਲੋ ਭੁੱਕੀ ਸਮੇਤ ਕਾਬੂ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦੇ 4 ਮੈਂਬਰ 28 ਕਿੱਲੋ ਭੁੱਕੀ ਸਮੇਤ ਕਾਬੂ

ਜਗਰਾਉਂ –  ਜਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਇਕ ਅੰਤਰਰਾਜੀ ਨਸ਼ਾ ਤਸਕਰ ਗਿਰੌਹ ਦੇ 4 ਮੈਂਬਰਾਂ ਨੂੰ 28 ਕਿਲੋ ਭੁਕੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗਿਰੌਹ ਦੇ ਸਬੰਧ ਜੰਮੂ ਕਸ਼ਮੀਰ ਖੇਤਰ ਨਾਲ ਦਸੇ ਗਏ ਹਨ। ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਅਜ ਆਪਣੇ ਦਫ਼ਤਰ ਵਿਖੇ ਸਦੀ ਪ੍ਰੈਸ ਕਾਂਨਫਰੰਸ ਮੌਕੇ ਦਸਿਆ ਕਿ ਸੀ.ਆਈ.ਏ ਸਟਾਫ ਜਗਰਾਓਂ ਦੇ ਏ.ਐਸ.ਆਈ ਗੁਰਸੇਵਕ ਸਿੰਘ ਨੂੰ ਗੁਪਤ ਸੂਚਨਾਂ ਮਿਲੀ ਕਿ ਕੁਝ ਵਿਅਕਤੀ ਆਪਣੀਆਂ ਗਡੀਆਂ ਦੀਆਂ ਡਿਗੀਆਂ ਅੰਦਰ ਗੁਪਤ ਟਿਕਾਣੇ ਬਣਾਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਰੈਵੇਨਿਊ ਕਮਿਸ਼ਨ ਨੇ ਨਵੇਂ ਕਾਨੂੰਨ ਦੇ ਖਰੜੇ ‘ਤੇ ਸੁਝਾਅ ਮੰਗੇ

ਪੰਜਾਬ ਰੈਵੇਨਿਊ ਕਮਿਸ਼ਨ ਨੇ ਨਵੇਂ ਕਾਨੂੰਨ ਦੇ ਖਰੜੇ ‘ਤੇ ਸੁਝਾਅ ਮੰਗੇ

ਜ਼ਮੀਨ ਨੂੰ ਠੇਕੇ ਅਤੇ ਚਕੋਤੇ ‘ਤੇ ਦੇਣ ਸਬੰਧੀ ਬਿੱਲ ਦਾ ਖਰੜਾ ਵੈੱਬਸਾਈਟ ‘ਤੇ ਪਾਇਆ ਚੰਡੀਗੜ – ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਪੰਜਾਬ ਰੈਵੇਨਿਊ ਕਮਿਸ਼ਨ ਨੇ ‘ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿੱਲ, 2019’ ਦਾ ਖਰੜਾ ਤਿਆਰ ਕੀਤਾ ਹੈ। ਜਸਟਿਸ (ਰਿਟਾ.) ਐਸ.ਐਸ. ਸਾਰੋਂ ਦੀ ਅਗਵਾਈ ਵਾਲੇ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਸੂਬੇ ਵਿੱਚ 30 ਜੂਨ, 2018 ਤੱਕ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਿਉਂਸਿਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਨਾ ਰਾਹੀਂ ਉਸਰੀਆਂ ਇਮਾਰਤਾਂ ਵਾਸਤੇ ‘ਦੀ ਪੰਜਾਬ ਵਨ ਟਾਈਮ ਵਲੰਟਰੀ ਡਿਸਕਲੋਜ਼ਰ ਐਂਡ…

VIA PUNJAB
ਅੱਗੇ ਪੜ੍ਹੋ

ਮਕੌੜਾ ਪੱਤਣ ਵਿਖੇ ਸਥਾਈ ਤੇ ਉਚ ਪੱਧਰੀ ਪੁੱਲ ਬਣਾਉਣ ਲਈ ਅਰੁਨਾ ਚੌਧਰੀ ਨੇ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ

ਮਕੌੜਾ ਪੱਤਣ ਵਿਖੇ ਸਥਾਈ ਤੇ ਉਚ ਪੱਧਰੀ ਪੁੱਲ ਬਣਾਉਣ ਲਈ ਅਰੁਨਾ ਚੌਧਰੀ ਨੇ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ

ਸਰਹੱਦੀ ਖੇਤਰ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਇਹ ਪ੍ਰਾਜੈਕਟ ਸਮੇਂ ਦੀ ਵੱਡੀ ਲੋੜ: ਅਰੁਨਾ ਚੌਧਰੀ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਅਤੇ ਜਹਾਜ਼ਰਾਨੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਜ਼ਿਲੇ ਦੇ ਪਿੰਡ ਮਕੌੜਾ ਪੱਤਣ ਵਿੱਚ ਸਥਾਈ ਤੇ ਉੱਚ ਪੱਧਰੀ ਪੁੱਲ ਬਣਾਏ ਜਾਣ ਦੀ ਮੰਗ ਤੋਂ ਜਾਣੂ ਕਰਵਾਇਆ ਤਾਂ ਜੋ ਇਸ ਸਰਹੱਦੀ ਖੇਤਰ ਨੂੰ ਹੋਰਾਂ ਖੇਤਰਾਂ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ 55 ਲੱਖ ਦੀ ਰਾਸ਼ੀ ਸਮੇਤ ਦੋ ਗ੍ਰਿਫਤਾਰ

ਖੰਨਾ ਪੁਲਿਸ ਵੱਲੋਂ 55 ਲੱਖ ਦੀ ਰਾਸ਼ੀ ਸਮੇਤ ਦੋ ਗ੍ਰਿਫਤਾਰ

ਖੰਨਾ – ਸ੍ਰੀ ਜਸਵੀਰ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਚੀਮਾ, ਪੀ.ਪੀ.ਐਸ. ਉਪ ਪੁਲਿਸ ਕਪਤਾਨ (ਆਈ), ਖੰਨਾ, ਇੰਸਪੈਕਟਰ ਮਨਜੀਤ ਸਿੰਘ ਇੰਚਾਰਜ਼ ਨਾਰਕੋਟਿਕ ਸੈਲ ਖੰਨਾ ਦੇ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਪ੍ਰਿਸਟੀਨ ਮਾਲ ਜੀ.ਟੀ ਰੋਡ (ਅਲੌੜ) ਖੰਨਾ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾ ਅਤੇ ਸ਼ੱਕੀ ਪੁਰਸ਼ਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੋਬਿੰਦਗੜ ਸਾਇਡ ਤੋ ਇੱਕ ਕਾਰ ਬਰੀਜ਼ਾ ਨੰਬਰ ਯੂ.ਪੀ-37-ਈ-9786 ਆਈ, ਜਿਸ ਨੂੰ ਰੋਕ ਕੇ ਚੈਕ ਕੀਤਾ ਤਾਂ ਪੁੱਛਣ ‘ਤੇ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ-ਦੇਹਰਾਦੂਨ ਸਿੱਧੀ ਉਡਾਣ 20 ਜਨਵਰੀ ਤੋਂ, 40 ਮਿੰਟ ਵਿਚ ਪੂਰੀ ਹੋਵੇਗੀ ਦੂਰੀ

ਅੰਮ੍ਰਿਤਸਰ-ਦੇਹਰਾਦੂਨ ਸਿੱਧੀ ਉਡਾਣ 20 ਜਨਵਰੀ ਤੋਂ, 40 ਮਿੰਟ ਵਿਚ ਪੂਰੀ ਹੋਵੇਗੀ ਦੂਰੀ

ਹਰਿਦੂਆਰ, ਰਿਸ਼ੀਕੇਸ਼, ਮਂਸੂਰੀ ਅਤੇ ਹੇਮਕੁੰਟ ਸਾਹਿਬ ਦਾ ਸਫਰ ਵੀ ਹੋ ਜਾਵੇਗਾ ਆਸਾਨ ਅੰਮ੍ਰਿਤਸਰ – ਸਪਾਈਸ ਜੈਟ ਵੱਲੋਂ ਪੰਜਾਬੀਆਂ ਲਈ ਨਵਾਂ ਸਾਲ 2019 ਦਾ ਤੋਹਫ਼ਾ। ਗੁਰੁ ਨਗਰੀ ਅਤੇ ਪੰਜਾਬ ਹੁਣ 20 ਜਨਵਰੀ ਤੋਂ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਨਾਲ ਹਵਾਈ ਯਾਤਰਾ ਨਾਲ ਜੁੜ ਜਾਣਗੇ। ਦੇਹਰਾਦੂਨ ਨਵਾਂ ਘਰੇਲੂ ਅਤੇ 17 ਵਾਂ ਹਵਾਈ ਅੱਡਾ ਬਣਿਆਂ ਜੋ ਕਿ ਹੁਣ ਸਿੱਧਾ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਗਿਆ ਹੈ। ਸਪਾਇਸ ਜੈਟ ਵਲੋਂ ਇਹ ਉਡਾਣ 20 ਜਨਵਰੀ…

VIA PUNJAB
ਅੱਗੇ ਪੜ੍ਹੋ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਐਗਰੋ ਦੇ ਐਮ.ਡੀ. ਨੂੰ ਪ੍ਰਦਾਨ ਕੀਤਾ ਐਵਾਰਡ ਨਵੀਂ ਦਿੱਲੀ – ਜੈਵਿਕ ਖੇਤੀ ਨੂੰ ਵੱਡੀ ਪੱਧਰ ‘ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ ‘ਜੈਵਿਕ ਇੰਡੀਆ ਐਵਾਰਡ’ ਪ੍ਰਾਪਤ ਕੀਤਾ।ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ ‘ਜੈਵਿਕ ਇੰਡੀਆ ਐਵਾਰਡ’ ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨੇ ਦੀ ਆਦਇਗੀ ਲਈ 35 ਕਰੋੜ ਰੁਪਏ ਜਾਰੀ: ਰੰਧਾਵਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨੇ ਦੀ ਆਦਇਗੀ ਲਈ 35 ਕਰੋੜ ਰੁਪਏ ਜਾਰੀ: ਰੰਧਾਵਾ

ਪੰਜਾਬ ਦਿਹਾਤੀ ਵਿਕਾਸ ਬੋਰਡ ਵੱਲੋ ਅਦਾਇਗੀ ਲਈ 65 ਕਰੋੜ ਰੁਪਏ ਹੋਰ ਜਾਰੀ, ਜਲਦ ਹੋਵੇਗੀ ਅਦਾਇਗੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਚਲਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸਾਲ 2017-18 ਦੀ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਲਈ 35 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ, ਜ਼ੋ ਕਿ ਸਬੰਧਤ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਸਹਿਕਾਰੀ ਖੰਡ ਮਿੱਲਾਂ ਵੱਲੋਂ ਮਿਤੀ 31.12.2018 ਤੱਕ 182.86 ਕਰੋੜ ਰੁਪਏ ਦਾ ਬਕਾਇਆ ਸੀ ਅਤੇ 35 ਕਰੋੜ ਰੁਪਏ ਜਾਰੀ…

VIA PUNJAB
ਅੱਗੇ ਪੜ੍ਹੋ
1 147 148 149 150 151 187