ਵਿਜੀਲੈਂਸ ਨੇ 50,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਵਿਜੀਲੈਂਸ ਨੇ 50,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਘੇੜਾ ਜਿਲਾ ਬਰਨਾਲਾ ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਕਾਨੂੰਗੋ ਰਾਜ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਜੰਟ ਸਿੰਘ ਵਾਸੀ ਪਿੰਡ ਭੱਠਲਾਂ ਜ਼ਿਲਾ ਬਰਨਾਲਾ ਦੀ ਸ਼ਿਕਾਇਤ ‘ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਵਾਹੀ ਯੋਗ ਜਮੀਨ ਦਾ ਗਹਿਣਾ ਬਰਕਰਾਰ ਰੱਖਣ ਬਦਲੇ…

VIA PUNJAB
ਅੱਗੇ ਪੜ੍ਹੋ

ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਉਡਾਣਾਂ ਲੇਟ

ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਉਡਾਣਾਂ ਲੇਟ

ਅੰਮ੍ਰਿਤਸਰ – ਦਿਨੋ ਦਿਨ ਵੱਧ ਰਹੀ ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਉਡਾਣਾਂ ਦਾ ਸਿਲਸਿਲਾ ਗੜਬੜਾ ਰਿਹਾ ਹੈ ਅਤੇ ਬਾਹਰ ਤੋ ਆਉਣ ਵਾਲੀਆਂ ਉਡਾਣਾਂ ਲੇਟ ਚੱਲ ਰਵਾਨਾ ਹੋ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿੱਖੇ ਲੋਕਲ ਉਡਾਣਾਂ ਦਾ ਸਿਲਸਿਲਾ ਲਗਭਗ ਆਮ ਵਾਂਗ ਰਿਹਾ। ਅੱਜ ਪੂਰਾ ਦਿਨ ਧੁੱਪ ਨਿਖਰੀ ਹੋਣ ਕਾਰਨ ਸਵੇਰ ਤੋ ਹੀ ਏਅਰਪੋਰਟ ‘ਤੇ ਧੁੰਦ ਨਹੀ ਸੀ। ਜਿਸ ਕਾਰਨ ਉਡਾਣਾਂ ਨੂੰ ਲੈਂਡ ਹੋਣ ‘ਚ ਕੋਈ ਮੁਸ਼ਕਲ ਨਹੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੰਬਾਲਾ ਜਿਲਾ ਦੇ ਪਿੰਡ ਚੌੜਮਸਤਪੁਰ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੰਬਾਲਾ ਜਿਲਾ ਦੇ ਪਿੰਡ ਚੌੜਮਸਤਪੁਰ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵਿਕਾਸ ਅਤੇ ਜਨ ਭਲਾਈ ਦੇ ਨਾਲ-ਨਾਲ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਵੀ ਵਿਸ਼ੇਸ਼ ਪ੍ਰਾਥਮਿਕਤਾ ‘ਤੇ ਕੰਮ ਕਰ ਰਹੀ ਹੈ| ਉਨਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁਗਣਾ ਕਰਨ ਦੀ ਯੋਜਨਾ ‘ਤੇ ਤੇਜੀ ਨਾਲ ਕੰਮ ਸ਼ੁਰੂ ਕੀਤਾ ਹੈ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਅਿੰਗ ਬੋਰਡ ਰਾਹੀਂ ਹੁਣ ਖੇਤਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਇੱਟਾਂ ਦੇ ਖੰਡੌਜੇਂ ਨਾਲ ਪੱਕਾ ਕਰ ਕੇ ਕਿਸਾਨਾ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਤੋਂ ਯੂ.ਏ.ਈ. ਲਈ ਐਗਰੋ ਉਤਪਾਦਾਂ ਦੀ ਬਰਾਮਦ ਦੀਆਂ ਸੰਭਾਵਨਾਵਾਂ ਸਬੰਧੀ ਬੈਠਕ

ਪੰਜਾਬ ਤੋਂ ਯੂ.ਏ.ਈ. ਲਈ ਐਗਰੋ ਉਤਪਾਦਾਂ ਦੀ ਬਰਾਮਦ ਦੀਆਂ ਸੰਭਾਵਨਾਵਾਂ ਸਬੰਧੀ ਬੈਠਕ

ਦੋ ਦਿਨਾਂ ਦੌਰਾ ਸਮਾਪਤ, ਐਗਰੋ ਅਧਾਰਿਤ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਚੰਡੀਗੜ੍ਹ – ਯੂ ਏ ਈ- ਇੰਡੀਆ ਦੀ ਭਾਈਵਾਲੀ ਸਬੰਧੀ ਦੁਬਈ ਵਿਖੇ ਹੋਏ ਸੰਮੇਲਨ ਤੋਂ ਬਾਅਦ ਲੁਲੁ ਗਰੁੱਪ ਇੰਟਰਨੈਸ਼ਨਲ ਦੇ ਇਕ ਉ੍ਯੱਚ ਪੱਧਰੀ ਵਫ਼ਦ ਨੇ ਸ਼ਨੀਵਾਰ ਨੂੰ ਸੂਬੇ ਦਾ ਦੌਰਾ ਸਮਾਪਤ ਕੀਤਾ ਅਤੇ ਇਸ ਨੇ ਐਗਰੋ ਉਤਪਾਦਾਂ ਅਤੇ ਯੂ ਏ ਈ ਨੂੰ ਪ੍ਰੋਸੈਸਡ ਭੋਜਨ ਦੀ ਬਰਾਮਦ ਸਬੰਧੀ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ। ਇਸ ਗਰੁੱਪ ਨੇ ਐਗਰੋ ਅਤੇ ਫੂਡ ਪ੍ਰੋਸੈਸਿੰਗ ਦੇ ਨੁਮਾਇੰਦਿਆਂ ਨੂੰ ਆਪਣੀ ਬਰਾਮਦੀ ਸਮਰੱਥਾ…

VIA PUNJAB
ਅੱਗੇ ਪੜ੍ਹੋ

ਸਰਹੱਦ ਪਾਰ ਤੋਂ ਸੁੱਟੀ ਹੈਰੋਇਨ-17 ਪੈਕਟ ਬਰਾਮਦ

ਸਰਹੱਦ ਪਾਰ ਤੋਂ ਸੁੱਟੀ ਹੈਰੋਇਨ-17 ਪੈਕਟ ਬਰਾਮਦ

ਤਰਨ ਤਾਰਨ – ਬੀ.ਐਸ.ਐਫ. ਦੀ 87ਵੀਂ ਬਟਾਲੀਅਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਦੀ ਕਰਮਾ ਪੋਸਟ ਨੇੜੇ ਸਰਚ ਆਪ੍ਰੇਸ਼ਨ ਦੌਰਾਨ 17 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਨਸ਼ੇ ਦੀ ਕੀਮਤ 85 ਕਰੋੜ ਦਸੀ ਜਾ ਰਹੀ ਹੈ। ਹੈਰੋਇਨ ਦੇ ਨਾਲ ਬੀ.ਐਸ.ਐਫ. ਜਵਾਨਾਂ ਨੂੰ 2 ਪਿਸਤੌਲ ਵੀ ਮਿਲੇ ਹਨ। ਬੀ.ਐਸ.ਐਫ. ਦੇ ਕਮਾਂਡੈਂਟ ਰਾਜੇਸ਼ ਰਾਜਧਾਨ ਨੇ ਦਸਿਆ ਕਿ ਅਜ ਸਵੇਰੇ ਭਾਰਤੀ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹਦ ਦੇ ਨੇੜੇ ਹਲਚਲ ਵੇਖੀ, ਜਿਸ ਦੇ ਬਾਅਦ ਉਨ੍ਹਾਂ ਤਲਾਸ਼ੀ…

VIA PUNJAB
ਅੱਗੇ ਪੜ੍ਹੋ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ‘ਚ ਸੂਬੇ ਦੇ ਹਿੱਸੇ ਨੂੰ ਘਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ਕੇਂਦਰ ਵੱਲੋਂ ਪ੍ਰਵਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ‘ਚ ਸੂਬੇ ਦੇ ਯੋਗਦਾਨ ਨੂੰ ਘਟਾਉਣ ਸਬੰਧੀ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਰਾਵੀ ‘ਤੇ ਇਸ ਪ੍ਰਾਜੈਕਟ ਵਿੱਚ ਆਪਣਾ ਹਿੱਸਾ 60 ਤੋਂ ਵਧਾ ਕੇ 86 ਫੀਸਦੀ ਕਰਨ ਨੂੰ ਸਹਿਮਤੀ ਪ੍ਰਗਟਾ ਦਿੱਤੀ ਹੈ ਜਿਸਦੇ ਨਾਲ ਇਸ ਵਿੱਚ ਪੰਜਾਬ ਦਾ ਹਿੱਸਾ ਕੇਵਲ 14 ਫੀਸਦੀ ਰਹਿ ਗਿਆ ਹੈ। ਜਲ ਸ੍ਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰਸੁਰਜੀਤੀ ਬਾਰੇ ਕੇਂਦਰੀ ਮੰਤਰਾਲੇ ਵੱਲੋਂ…

VIA PUNJAB
ਅੱਗੇ ਪੜ੍ਹੋ

ਰਿਸ਼ਵਤ ਦੇ ਰੂਪ ਵਿਚ ਦੁਕਾਨਦਾਰ ਤੋਂ ਜਾਮਨੀ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ

ਰਿਸ਼ਵਤ ਦੇ ਰੂਪ ਵਿਚ ਦੁਕਾਨਦਾਰ ਤੋਂ ਜਾਮਨੀ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ – ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਇਕ ਦੁਕਾਨਦਾਰ ਨੂੰ ਸੁਰਖਿਆ ਦੇ ਰੂਪ ਵਿਚ ਆਪਣਾ ਕਾਰੋਬਾਰ ਬਿਨਾ ਕਿਸੇ ਰੁਕਾਵਟ ਤੋਂ ਚਲਾਉਣ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪ੍ਰਾਈਵੇਟ ਵਿਅਕਤੀ ਜਸਪ੍ਰੀਤ ਸਿੰਘ ਵਾਸੀ ਪਿੰਡ ਪੜੌਲ ਜਿਲਾ ਐਸ.ਏ.ਐਸ ਨਗਰ ਨੂੰ ਸ਼ਿਕਾਇਤਕਰਤਾ ਸੁਭਾਸ਼ ਸਿੰਘ ਵਾਸੀ ਪਿੰਡ ਨਵਾਂ ਗਾਓ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ…

VIA PUNJAB
ਅੱਗੇ ਪੜ੍ਹੋ

ਦੁਬਈ ਅਧਾਰਿਤ ਲੁਲੁ ਗਰੁੱਪ ਨੇ ਪੰਜਾਬ ਵਿੱਚ ਸੰਗਠਿਤ ਪ੍ਰਾਜੈਕਟ ਸਥਾਪਤ ਕਰਨ ‘ਚ ਦਿਲਚਸਪੀ ਦਿਖਾਈ

ਦੁਬਈ ਅਧਾਰਿਤ ਲੁਲੁ ਗਰੁੱਪ ਨੇ ਪੰਜਾਬ ਵਿੱਚ ਸੰਗਠਿਤ ਪ੍ਰਾਜੈਕਟ ਸਥਾਪਤ ਕਰਨ ‘ਚ ਦਿਲਚਸਪੀ ਦਿਖਾਈ

ਗਰੁੱਪ ਵੱਲੋਂ ਮੋਹਾਲੀ ਵਿੱਚ ਸ਼ਾਪਿੰਗ ਸੈਂਟਰ, ਕਨਵੈਂਸ਼ਨ ਸੈਂਟਰ ਅਤੇ ਹੋਟਲ ਸ਼ੁਰੂ ਕਰਨ ‘ਤੇ ਵਿਚਾਰ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਨਿਵੇਸ਼ ਲਈ ਪੈਦਾ ਹੋਏ ਸਾਕਾਰਤਮਕ ਮਾਹੌਲ ਤੋਂ ਪ੍ਰਭਾਵਿਤ ਹੁੰਦਿਆਂ ਖਾੜੀ ਦੇਸ਼ਾਂ ਵਿੱਚ ਰਿਟੇਲ ਸ਼ਾਪਿੰਗ ਸੈਂਟਰਾਂ ਦੇ ਦੁਬਈ ਅਧਾਰਿਤ ਪ੍ਰਮੁੱਖ ਲੁਲੁ ਗਰੁੱਪ ਦੇ ਚੀਫ ਐਗਜ਼ੈਕਟਿਵ ਅਫ਼ਸਰ ਸੈਫੀ ਰੂਪਾਵਾਲਾ ਨੇ ਪ੍ਰਮੁੱਖ ਤੌਰ ‘ਤੇ ਮੁਹਾਲੀ ਵਿੱਚ ਸੰਗਠਿਤ ਪ੍ਰਾਜੈਕਟ ਦੀ ਸਥਾਪਨਾ ਰਾਹੀਂ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰਨ ‘ਚ ਡੂੰਘੀ ਦਿਲਚਸਪੀ…

VIA PUNJAB
ਅੱਗੇ ਪੜ੍ਹੋ

ਖੁੱਲੇ ਨਮਕ-ਮਸਾਲਿਆਂ ਦੀ ਵਿਕਰੀ ‘ਤੇ ਰੋਕ

ਖੁੱਲੇ ਨਮਕ-ਮਸਾਲਿਆਂ ਦੀ ਵਿਕਰੀ ‘ਤੇ ਰੋਕ

ਚੰਡੀਗੜ – ਪੰਜਾਬ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਕਮਿਸ਼ਨਰੇਟ ਨੇ ਫੂਡ ਸੇਫਟੀ ਟੀਮਾਂ ਨੂੰ ਸੂਬੇ ਭਰ ਵਿੱਚ ਖੁੱਲੇ ਮਸਾਲਿਆਂ ਅਤੇ ਨਮਕ ਦੀ ਵਿਕਰੀ ਰੋਕਣ ਦਾ ਆਦੇਸ਼ ਦਿੱਤਾ। ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ. ਐਸ. ਪਨੂੰ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡਜ਼ (ਵਿਕਰੀ ‘ਤੇ ਰੋਕਥਾਮ ਅਤੇ ਪਾਬੰਦੀਆਂ) ਰੈਗੂਲੇਸ਼ਨ, 2006 ਦੇ ਨਿਯਮ 2.3.14 ਦੇ ਅਨੁਸਾਰ, ਕੋਈ ਵੀ ਵਿਅਕਤੀ “ਬਿਨਾਂ ਪੈਕਿੰਗ” ਦੇ ਪੀਸੇ ਹੋਏ ਮਸਾਲੇ ਨਹੀਂ ਵੇਚ ਸਕਦਾ। ਇਹਨਾਂ ਨਿਯਮਾਂ ਅਨੁਸਾਰ, ਸਿਰਫ਼ ਸਹੀ ਢੰਗ ਨਾਲ ਪੈਕ ਕੀਤੇ…

VIA PUNJAB
ਅੱਗੇ ਪੜ੍ਹੋ

ਝਪਟਮਾਰ ਗਿਰੋਹ ਦੇ ਚਾਰ ਮੈਂਬਰ ਕਾਬੂ

ਝਪਟਮਾਰ ਗਿਰੋਹ ਦੇ ਚਾਰ ਮੈਂਬਰ ਕਾਬੂ

ਦੋਸ਼ੀਆਂ ਕੋਲੋਂ ਮੋਬਾਈਲ, ਪਰਸ, ਆਈ ਡੀ ਪਰੂਫ ਬਰਾਮਦ ਲੁਧਿਆਣਾ – ਥਾਣਾ 5 ਦੀ ਪੁਲਸ ਪਾਰਟੀ ਨੇ ਦੋ ਅਲਗ ਅਲਗ ਜਗ੍ਹਾ ਤੇ ਨਾਕੇਬੰਦੀ ਦੌਰਾਨ ਚਾਰ ਝਪਟਮਾਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਚੋ ਝਪਟ ਮਾਰੀ ਕੀਤੇ 5 ਮੋਬਾਈਲ ,ਪਰਸ , ਸਰਟੀਫਿਕੇਟ, ਦੋ ਵਾਹਨ ਬਰਾਮਦ ਕੀਤੇ ਹਨ ਜਿਸ ਤੇ ਬੈਠ ਕੇ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਏ ਸੀ ਪੀ ਸਿਵਲ ਲਾਇਨ ਸਰਤਾਜ ਸਿੰਘ ਨੇ ਜਾਣਕਾਰੀ ਦਿੰਦੇ ਦਸਿਆ ਕਿ ਪਹਿਲੇ ਮਾਮਲੇ ਚ ਆਤਮ ਨਗਰ ਚੌਕੀ ਦੇ ਇਲਾਕੇ…

VIA PUNJAB
ਅੱਗੇ ਪੜ੍ਹੋ
1 149 150 151 152 153 187