ਵਿਜੀਲੈਂਸ ਨੇ 6000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਵਿਜੀਲੈਂਸ ਨੇ 6000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਰੰਗੇ ਹੱਥੀਂ ਕਾਬੂ ਕੀਤਾ । ਗੁਰੂਹਰਸਹਾਏ ਜਿਲਾ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਸ਼ਰੀਹ ਵਾਲਾ ਬਰਾੜ ਜ਼ਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੇ…

VIA PUNJAB
ਅੱਗੇ ਪੜ੍ਹੋ

ਰਾਜਪੁਰਾ ਪੁਲਿਸ ਵੱਲੋਂ ਭੁੱਕੀ ਸਮੇਤ ਦੋ ਕਾਬੂ

ਰਾਜਪੁਰਾ ਪੁਲਿਸ ਵੱਲੋਂ ਭੁੱਕੀ ਸਮੇਤ ਦੋ ਕਾਬੂ

ਰਾਜਪੁਰਾ – ਐਸ ਐਸ ਪੀ ਮਨਦੀਪ ਸਿੰਘ ਸਿੱਧੁ ਦੇ ਦੇਸ਼ਾਂ ਨਿਰਦੇਸ਼ਾਂ ਹੇਠ ਰਾਜਪੁਰਾ ਬੱਸ ਸਟੈਂਡ ਪੁਲਿਸ ਚੋਂਕੀ ਇੰਚਾਰਜ ਸਬ ਇੰਸਪੈਕਟਰ ਮੈਂਡਮ ਗੀਤਾ ਰਾਣੀ ਦੀ ਅਗਵਾਈ ਵਿਚ ਗਗਨ ਚੋਂਕ ਨੇੜੇ ਨਾਕੇਬੰਦੀ ਦੋਰਾਨ ਇੱਕ ਮੋਟਰਸਾਇਕਲ ਤੇ ਸਵਾਰ ਦੋ ਵਿਅਕਤੀਆ ਨੂੰ  ਸਾਡੇ 3 ਕਿੱਲੋ ਭੁੱਕੀ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਤੁਰੰਤ ਮੋਟਰਸਾਇਕਲ ਸਵਾਰਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮੈਂਡਮ ਗੀਤਾ ਰਾਣੀ ਨੇ ਦੱਸਿਆ ਕਿ  ਦੋਸ਼ੀਆ ਦੀ ਪਹਿਚਾਣ ਭੁਪਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ

ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ

ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਲਈ ਨਵੇਂ ਚਿਹਰੇ ਦੀ ਚੋਣ ਕਰ ਲਈ ਗਈ ਹੈ। ਉਰਜਿਤ ਪਟੇਲ ਤੋਂ ਬਾਅਦ ਹੁਣ ਸ਼ਕਤੀਕਾਂਤ ਦਾਸ ਆਰ.ਬੀ.ਆਈ. ਦੇ ਨਵੇਂ ਗਵਰਨਰ ਹੋਣਗੇ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕਤਰ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਰ.ਬੀ.ਆਈ. ਗਵਰਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਇਸ ਤੋਂ ਬਾਅਦ ਅਜ ਉਨ੍ਹਾਂ ਦੀ ਥਾਂ ’ਤੇ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਥਾਪਿਆ ਗਿਆ ਹੈ। ਸਾਬਕਾ ਗਵਰਨਰ ਉਰਜਿਤ ਪਟੇਲ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ

ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ

ਲੰਦਨ – ਵੈਸਟਮਿਨਸਟਰ ਅਦਾਲਤ ਨੇ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ ਦੇ ਦਿਤੀ। 9,000 ਕਰੋੜ ਰੁਪਏ ਦੇ ਭਾਰਤੀ ਬੈਂਕਿੰਗ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਇਹ ਬਹੁਤ ਵਡੀ ਕਾਰਵਾਈ ਹੈ।ਵਿਜੇ ਮਾਲਿਆ ਨੂੰ ਹਵਾਲਗੀ ਸੰਧੀ ਰਾਹੀਂ ਭਾਰਤ ਲਿਆਂਦਾ ਜਾਵੇਗਾ।ਭਾਰਤ ਦੀ ਟੀਮ ਪਹਿਲਾਂ ਹੀ ਨਵੀਂ ਦਿਲੀ ਤੋਂ ਲੰਦਨ ਪੁਜ ਚੁਕੀ ਹੈ।ਧਨ ਦੇ ਗ਼ੈਰ-ਕਾਨੂੰਨੀ ਲੈਣ-ਦੇਣ ਅਤੇ 9,000 ਕਰੋੜ ਰੁਪਏ ਦੇ ਕਥਿਤ ਬੈਂਕਿੰਗ ਘੁਟਾਲੇ ’ਚ ਫਸੇ ਕਾਰੋਬਾਰੀ ਵਿਜੇ ਮਾਲਿਆ ਨੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਆਪਣੇ ’ਤੇ…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗ੍ਰਿਫ਼ਤਾਰ

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗ੍ਰਿਫ਼ਤਾਰ

ਮਾਨਸਾ – ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਨ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਗਈ ਹੈ :ਥਾਣਾ ਸਦਰ ਮਾਨਸਾ ਦੇ ਸ:ਥ: ਬਲਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਪੁਲਿਸ ਵੱਲੋਂ ਭਗੌੜਾ ਕਾਬੂ

ਪੁਲਿਸ ਵੱਲੋਂ ਭਗੌੜਾ ਕਾਬੂ

ਸਮਰਾਲਾ – ਸਮਰਾਲਾ ਪੁਲਿਸ ਅਧੀਨ ਆਉਂਦੀ ਬਰਧਾਲਾਂ ਚੌਂਕੀ ਵੱਲੋਂ ਨੇ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਤਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਭਗੌੜੇ ਦੀ ਪਛਾਣ ਪਰਦੀਪ ਕੁਮਾਰ ਪੁੱਤਰ ਮਾਮਰਾਜ ਵਾਸੀ ਨਰੈਣਗੜ੍ਹ ਥਾਣਾ ਗਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਕਾਬੂ ਕੀਤੇ ਗਏ ਭਗੌੜੇ ਤੇ ਬਰਧਾਲਾਂ ਚੌਂਕੀ ’ਚ 8 ਦਸੰਬਰ 2018 ਨੂੰ ਆਰਮਜ਼ ਐਕਟ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਸ ਵੇਲੇ ਪੁਲਿਸ ਨੇ 2…

VIA PUNJAB
ਅੱਗੇ ਪੜ੍ਹੋ

ਵਿਜੈ ਮਾਲਿਆ ਦੀ ਹਵਾਲਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਰਵਾਨਾ, ਅੱਜ ਹੋਵੇਗੀ ਸੁਣਵਾਈ

ਵਿਜੈ ਮਾਲਿਆ ਦੀ ਹਵਾਲਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਰਵਾਨਾ, ਅੱਜ ਹੋਵੇਗੀ ਸੁਣਵਾਈ

ਨਵੀ ਦਿਲੀ – ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਵਿਖੇ ਅਦਾਲਤ ’ਚ ਚਲ ਰਹੀ ਸੁਣਵਾਈ ਵਿੱਚ ਸ਼ਾਮਿਲ ਹੋਣ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ ਰਵਾਨਾ ਹੋ ਗਈ ਹੈ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਦੇ ਜੁਆਇੰਟ ਡਾਇਰੈਕਟਰ ਏ.ਸਾਈ. ਮਨੋਹਰ ਦੀ ਅਗਵਾਈ ’ਚ ਇਹ ਜਾਂਚ ਏਜੰਸੀਆਂ ਦੀਆਂ ਟੀਮਾਂ ਰਵਾਨਾ ਹੋਈਆਂ ਹਨ। ਲੰਬੇ ਸਮੇਂ ਤੋਂ ਚਲ ਰਹੀ ਇਸ ਸੁਣਵਾਈ ਤੋਂ ਬਾਅਦ ਵੈਸਟਮਿਨਸਟਰ ਕੋਰਟ ’ਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ

ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ ਬਾਰਨ (ਪਟਿਆਲਾ) – ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਕੀਮ ਦਾ ਵਿਸਥਾਰ ਕਰਨ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਮਹਾਰਾਸ਼ਟਰ ਵਿਚਕਾਰ ਵਧੀਆ ਤਾਲਮੇਲ ਗੰਨੇ ਦੀ ਕਾਸ਼ਕਾਰੀ ਲਈ ਹੋਵੇਗਾ ਲਾਹੇਵੰਦ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਤੇ ਮਹਾਰਾਸ਼ਟਰ ਵਿਚਕਾਰ ਵਧੀਆ ਤਾਲਮੇਲ ਗੰਨੇ ਦੀ ਕਾਸ਼ਕਾਰੀ ਲਈ ਹੋਵੇਗਾ ਲਾਹੇਵੰਦ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ, ਪੰਜਾਬ ਨੇ ਕੀਤਾ ਪੂਨੇ ਦੇ ਵਸੰਤ ਦਾਦਾ ਸ਼ੂਗਰ ਇੰਸਟੀਚਿਊਟ ਦਾ ਦੌਰਾ ਚੰਡੀਗੜ – ਮਹਾਰਾਸ਼ਟਰ ਅਤੇ ਪੰਜਾਬ ਦੇ ਗੰਨਾ ਉਤਪਾਦਕਾਂ ਅਤੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਅਦਾਰਿਆਂ ਅਤੇ ਸ਼ੂਗਰ ਇੰਡਸਟਰੀਜ਼ ਵਿਚਕਾਰ ਤਾਲਮੇਲ ਦੇਸ਼ ਵਿਚ ਗੰਨੇ ਦੀ ਖੇਤੀ ਸਬੰਧੀ ਭਵਿੱਖੀ ਯੋਜਨਾ ਬਣਾਉਣ ਅਤੇ ਗੰਨਾ ਬੀਜਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਕ ਅਹਿਮ ਰੋਲ ਅਦਾ ਕਰ ਸਕਦਾ ਹੈ, ਜਿਸ ਨਾਲ ਸਬੰਧਤ ਸੈਕਟਰਾਂ ਵਿਚ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ…

VIA PUNJAB
ਅੱਗੇ ਪੜ੍ਹੋ

ਮੂਣਕ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਗਿਰੋਹ ਕਾਬੂ

ਮੂਣਕ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਗਿਰੋਹ ਕਾਬੂ

ਮੂਨਕ – ਸਥਾਨਕ ਥਾਣਾ ਮੂਨਕ ਪੁਲਿਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਬਲਜਿੰਦਰ ਸਿੰਘ ਪੰਨੂ ਨੇ ਕਿਹਾ ਕਿ ਸਥਾਨਕ ਸਹਿਰ ਨਿਵਾਸੀ ਮਯੰਕ ਗੋਇਲ ਨੇ ਥਾਣਾ ਮੂਨਕ ਵਿਖੇ ਸਿਕਾਇਤ ਕੀਤੀ ਸੀ ਕਿ 30 ਨਵੰਬਰ ਦੀ ਰਾਤ ਕਰੀਬ 8:10 ਵਜੇ ਅਰੁਣ ਕੁਮਾਰ ਵਾਸੀ ਮੂਨਕ ਉਸਦੇ ਘਰ ਆਇਆ ਅਤੇ ਕਹਿਣ ਲਗਾ ਕਿ ਨਾਮ ਚਰਚਾ ਘਰ ਸਿਰਸਾ ਵਾਲੇ ਦੇ ਵਿੱਚ ਚਲ ਕੇ ਕੁਝ ਖਾਣੇ ਆ।ਅਸੀਂ ਮੋਟਰਸਾਇਕਲ…

VIA PUNJAB
ਅੱਗੇ ਪੜ੍ਹੋ
1 152 153 154 155 156 187