ਟ੍ਰੈਫਿਕ ਸਮੱਸਿਆ ਦੇ ਹੱਲ ਲਈ ਬਲੌਂਗੀ ਵਾਲੇ ਪੁਲ ਨੂੰ ਚੌੜਾ ਕਰੇ ਗਮਾਡਾ : ਬੇਦੀ

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਬਲੌਂਗੀ ਵਾਲੇ ਪੁਲ ਨੂੰ ਚੌੜਾ ਕਰੇ ਗਮਾਡਾ : ਬੇਦੀ

ਐਸ ਏ ਐਸ ਨਗਰ – ਨਗਰ ਨਿਗਮ ਮੁਹਾਲੀ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ (ਜੋ ਸ਼ਹਿਰ ਦੇ ਲੋਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ) ਨੇ ਪਿੰਡ ਬਲੌਂਗੀ ਨੇੜਿਉਂ ਲੰਘਦੀ ਪਟਿਆਲਾ ਕੀ ਰਾਓ ਨਦੀ ਵਾਲੇ ਪੁਲ਼ ਨੂੰ ਚੌੜਾ ਕਰਕੇ ਇੱਥੇ ਦੋਹਰਾ ਪੁਲ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਇੱਥੇ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ| ਉਹਨਾਂ ਵਲੋਂ ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਵੀ ਲਿਖਿਆ ਗਿਆ ਹੈ|…

VIA PUNJAB
ਅੱਗੇ ਪੜ੍ਹੋ

25 ਲੱਖ, 25 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਮੇਤ ਦੋ ਕਾਬੂ

25 ਲੱਖ, 25 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਮੇਤ ਦੋ ਕਾਬੂ

ਖੰਨਾ – ਜਸਵੀਰ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਚੀਮਾ, ਪੀ.ਪੀ.ਐਸ. ਉਪ ਪੁਲਿਸ ਕਪਤਾਨ (ਆਈ), ਖੰਨਾ, ਇੰਸਪੈਕਟਰ ਮਨਜੀਤ ਸਿੰਘ ਇੰਚਾਰਜ਼ ਨਾਰਕੋਟਿਕ ਸੈਲ ਖੰਨਾ, ਸਹਾਇਕ ਥਾਣੇਦਾਰ ਸੁਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਵਲੋ ਪ੍ਰਿਸਟੀਨ ਮਾਲ ਜੀ.ਟੀ ਰੋਡ ਅਲੌੜ ਵਿਖੇ ਨਾਕਾਬੰਦੀ ਕਰਕੇ ਸ਼ਕੀ ਵਹੀਕਲਾ ਅਤੇ ਸ਼ਕੀ ਪੁਰਸ਼ਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੋਬਿੰਦਗੜ ਸਾਇਡ ਤੋ ਇਕ ਕਾਰ (ਨੰਬਰ ਪੀ.ਬੀ-29-ਐਮ-0141) ਆਈ, ਜਿਸ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਵਿਚ ਬੈਠੇ ਦੋ ਵਿਅਕਤੀਆ ਪਾਸੋਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 15368462 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 15368462 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 14 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 15368462 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 15272269 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 96193 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 5339254 ਟਨ, ਮਾਰਕਫੈੱਡ ਵੱਲੋਂ 3506407 ਟਨ ਅਤੇ ਪਨਸਪ ਵੱਲੋਂ 3181007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਬੀ.ਡੀ.ਪੀ.ਓ 10,000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਬੀ.ਡੀ.ਪੀ.ਓ 10,000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜਿਲਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਗੁਰਮੀਤ ਸਿੰਘ ਕਾਹਲੋਂ ਨੂੰ ਸ਼ਿਕਾਇਤਕਰਤਾ ਮਨਮੋਹਨ ਸਿੰਘ, (ਸੇਵਾ ਮੁਕਤ) ਪੰਚਾਇਤ ਸਕੱਤਰ ਵਾਸੀ ਨਵਾਂ ਪਿੰਡ ਖਾਲੇਵਾਲ, ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕਿ ਉਸ ਵੱਲੋਂ ਬਤੌਰ ਪੰਚਾਇਤ ਸਕੱਤਰ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ

ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ

ਸਹਿਕਾਰਤਾ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ ਚੰਡੀਗੜ – ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਗੁਰਦਾਸਪੁਰ ਦੇ ਉਪ ਰਜਿਸਟਰਾਰ ਭੁਪਿੰਦਰ ਸਿੰਘ ਤੇ ਸਹਿਕਾਰੀ ਸਭਾਵਾਂ ਸ਼ਾਹਪੁਰ ਜਾਜਨ ਸਰਕਲ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਸ. ਰੰਧਾਵਾ ਨੇ ਦੱਸਿਆ ਕਿ ਦੀ ਅਠਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ…

VIA PUNJAB
ਅੱਗੇ ਪੜ੍ਹੋ

ਨਾਭਾ ਵਿਖੇ ਗਾਰਡ ਨੂੰ ਮਾਰ ਕੇ ਬੈਂਕ ’ਚੋਂ 50 ਲੱਖ ਲੁੱਟੇ-ਪਟਿਆਲਾ ਪੁਲਿਸ ਨੇ ਪੈਸੇ ਸਮੇਤ 3 ਲੁਟੇਰੇ ਫੜ੍ਹੇ

ਨਾਭਾ ਵਿਖੇ ਗਾਰਡ ਨੂੰ ਮਾਰ ਕੇ ਬੈਂਕ ’ਚੋਂ 50 ਲੱਖ ਲੁੱਟੇ-ਪਟਿਆਲਾ ਪੁਲਿਸ ਨੇ ਪੈਸੇ ਸਮੇਤ 3 ਲੁਟੇਰੇ ਫੜ੍ਹੇ

ਪਟਿਆਲਾ – ਲੁਟੇਰਿਆਂ ਨੇ ਅਜ ਸਵੇਰੇ ਪਹਿਲਾਂ ਬੰਦੂਕ ਦੀ ਨੋਕ ‘ਤੇ ਨਾਭਾ ਦੀ ਅਨਾਜ ਮੰਡੀ ਸਥਿਤ ਭਾਰਤੀ ਸਟੇਟ ਬੈਂਕ ਦੀ ਕੈਸ਼ ਵੈਨ ’ਚੋਂ 50 ਲੱਖ ਰੁਪਏ ਲੁੱਟ ਲਏ। ਜਾਂਦੇ ਹੋਏ ਬੈਂਕ ਗਾਰਡ ਨੂੰ ਗੋਲ਼ੀ ਮਾਰ ਗਏ ਸਨ। ਪਟਿਆਲਾ ਪੁਲਿਸ ਨੇ ਫੁਰਤੀ ਦਿਖਾਉਂਦੇ ਹੋਏ ਇਹ ਮਾਮਲਾ ਕੁਝ ਹੀ ਘੰਟਿਆਂ ਵਿਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ ਮਾਮਲੇ ਵਿਚ ਤਿੰਨ ਲੁਟੇਰਿਆਂ ਨੂੰ ਲੁਟ ਦੇ ਸਾਰੇ ਪੈਸਿਆਂ ਨਾਲ ਕਾਬੂ ਕਰ ਲਿਆ ਹੈ। ਖ਼ਬਰ ਮੁਤਾਬਿਕ ਨਾਭਾ ਦੀ ਅਨਾਜ ਮੰਡੀ ਵਾਲੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 15037085 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 15037085 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 13 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 15037085 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14944231 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 92854 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 5213499 ਟਨ, ਮਾਰਕਫੈੱਡ ਵੱਲੋਂ 3438989 ਟਨ ਅਤੇ ਪਨਸਪ ਵੱਲੋਂ 3103932 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਮਾਰਕਫੈਡ ਬਜ਼ਾਰ ਚ ਮਾਹਾ ਫੈਡ ਦੇ ਉਤਪਾਦਾਂ ਦੀ ਵਿਕਰੀ ਸ਼ੁਰੂ

ਮਾਰਕਫੈਡ ਬਜ਼ਾਰ ਚ ਮਾਹਾ ਫੈਡ ਦੇ ਉਤਪਾਦਾਂ ਦੀ ਵਿਕਰੀ ਸ਼ੁਰੂ

ਪੁਣੇ ਤੇ ਨਾਗਪੁਰ ਵਿਖੇ ਇਸੇ ਮਹੀਨੇ ਸ਼ੁਰੂ ਹੋਵੇਹੀ ਮਾਰਕਫੈਡ ਦੇ ਉਤਪਾਦਾਂ ਦੀ ਵਿਕਰੀ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ – ਮਹਾਂਰਾਸ਼ਟਰ ਦੇ ਸਹਿਕਾਰਤਾ ਤੇ ਟੈਕਸਟਾਈਲ ਮੰਤਰੀ ਸ੍ਰੀ ਸੁਭਾਸ਼ਜੀ ਦੇਸ਼ਮੁੱਖ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇੱਥੇ ਸੈਕਟਰ 22 ਸਥਿਤ ਮਾਰਕਫੈਡ ਬਜ਼ਾਰ ਵਿਖੇ ਮਹਾ ਫੈਡ (ਮਹਾਂਰਾਸ਼ਟਰ) ਦੇ ਉਤਪਾਦਾਂ ਦੀ ਵਿਕਰੀ ਲਈ ਬਣਾਏ ਕੇਂਦਰ ਦਾ ਉਦਘਾਟਨ ਕੀਤਾ ਗਿਆ। 65ਵੇਂ ਸਰਵ ਭਾਰਤੀ ਸਹਿਕਾਰਤਾ ਸਪਤਾਹ ਦੇ ਉਦਘਾਟਨ ਲਈ ਪੰਜਾਬ ਦੇ ਸਹਿਕਾਰਤਾ ਮੰਤਰੀ ਦੇ ਸੱਦੇ ਉਤੇ ਉਚੇਚੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 14661955 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ਕਰੋੜ ਰੁਪਏ ਦਾ ਕੀਤਾ ਭੁਗਤਾਨ

ਸੂਬੇ ਵਿੱਚ 14661955 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ਕਰੋੜ ਰੁਪਏ ਦਾ ਕੀਤਾ ਭੁਗਤਾਨ

ਚੰਡੀਗੜ੍ਹ – ਪੰਜਾਬ ਵਿੱਚ 12 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14661955 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14572206 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 89749 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 5067254 ਟਨ, ਮਾਰਕਫੈੱਡ ਵੱਲੋਂ 3361549 ਟਨ ਅਤੇ ਪਨਸਪ ਵੱਲੋਂ 3029256 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਬੰਦ ਕੋਠੀਆਂ ’ਚੋਂ ਸਾਮਾਨ ਚੋਰੀ ਕਰਨ ਵਾਲਿਆਂ ਨੂੰ ਦਬੋਚਿਆ

ਪੁਲਿਸ ਨੇ ਬੰਦ ਕੋਠੀਆਂ ’ਚੋਂ ਸਾਮਾਨ ਚੋਰੀ ਕਰਨ ਵਾਲਿਆਂ ਨੂੰ ਦਬੋਚਿਆ

ਭਾਰੀ ਮਾਤਰਾ ’ਚ ਚੌਰੀ ਦਾ ਸਾਮਾਨ ਬਰਾਮਦ ਬੰਗਾ – ਐਸ.ਐਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਦੀਪਿਕਾ ਸਿੰਘ ਡੀ.ਐਸ.ਪੀ. ਬੰਗਾ ਦੀ ਰਹਿਨੁਮਾਈ ਹੇਠ ਇੰਸਪੈਕਟਰ ਗੋਪਾਲ ਕ੍ਰਿਸ਼ਨ ਐਸ.ਐਚ.ਓ. ਸਿਟੀ ਬੰਗਾ ਦੀ ਟੀਮ ਨੇ ਬੰਦ ਕੋਠੀਆਂ ’ਚੋਂ ਸਾਮਾਨ ਚੋਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂਕਿ ਉਹਨਾਂ ਦੇ 6 ਹੋਰ ਸਾਥੀ ਫ਼ਰਾਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਖਬਰ ਖ਼ਾਸ ਦੀ ਇਤਲਾਹ ’ਤੇ ਮਨੋਜ ਉਰਫ਼ ਰਾਜੂ, ਚੀਮਾਂ ਉਰਫ਼…

VIA PUNJAB
ਅੱਗੇ ਪੜ੍ਹੋ
1 159 160 161 162 163 187