ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਨਵੀਂ ਦਿੱਲੀ – ਵਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਸਖ਼ਤਾਈ ਕਰਦਿਆਂ 15 ਸਾਲ ਪੁਰਾਣੇ ਪੈਟਰੋਲ ‘ਤੇ ਚਲਣ ਵਾਲੇ ਤੇ 10 ਸਾਲ ਪੁਰਾਣੇ ਡੀਜ਼ਲ ‘ਤੇ ਚਲਣ ਵਾਲੇ ਵਾਹਨਾਂ ਉਤੇ ਦਿਲੀ-ਐਸਸੀਆਰ ਵਿਚ ਮੰਗਲਵਾਰ ਨੂੰ ਤੋਂ ਪਾਬੰਦੀ ਲਾ ਦਿਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਟਰਾਂਸਪੋਰਟ ਵਿਭਾਗ ਨੂੰ ਸੜਕਾਂ ‘ਤੇ ਚਲਣ ਵਾਲੇ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕਰਨ ਲਈ ਵੀ ਹਦਾਇਤ ਕੀਤੀ ਹੈ। ਟ੍ਰਾਂਸਪੋਰਟ ਵਿਭਾਗ ਨੂੰ ਅਜਿਹੇ ਵਾਹਨਾਂ ਦੀ ਪੂਰੀ ਜਾਣਕਾਰੀ ਦੀ ਲਿਸਟ ਵੈਬਸਾਈਟ ‘ਤੇ ਅਪਲੋਡ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 7620555 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 7620555 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 27 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 7620555 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 7620555 ਮੀਟ੍ਰਿਕ ਟਨ ਝੋਨੇ ਵਿੱਚੋਂ 7558016 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 62539 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 2562966 ਟਨ, ਮਾਰਕਫੈੱਡ ਵੱਲੋਂ 1774974 ਟਨ ਅਤੇ ਪਨਸਪ ਵੱਲੋਂ 1522675 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ’ਚ ਐਕਟੀਵਾ ਸਵਾਰ ਨੌਜਵਾਨਾਂ ਕੋਲੋਂ 4 ਕਰੋੜ੍ਹ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ ’ਚ ਐਕਟੀਵਾ ਸਵਾਰ ਨੌਜਵਾਨਾਂ ਕੋਲੋਂ 4 ਕਰੋੜ੍ਹ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ – ਪੁਲੀਸ ਕਮਿਸ਼ਨਰ ਐਸ ਐਸ ਸ੍ਰੀਵਾਸਤਵ ਦੀਆਂ ਹਿਦਾਇਤਾਂ ‘ਤੇ ਮਾੜ੍ਹੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਵਿਰੂਧ ਛੇੜ੍ਹੀ ਗਈ ਜੋਰਦਾਰ ਮੁਹਿਮ ਦੇ ਤਹਿਤ ਥਾਨਾ ਛਾਉਣੀ ਦੀ ਪੁਲੀਸ ਨੂੰ ਉਸ ਵੇਲੇ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਜੱਦ ਥਾਨਾ ਮੁੱਖੀ ਸ਼ੰਜੀਵ ਕੁਮਾਰ ਨੇ ਰਾਮ ਤੀਰਥ ਰੋਡ ‘ਤੇ ਵੈਟਨਰੀ ਕਾਲਜ ਕੋਲ ਲਾਏ ਗਏ ਲਾਂਕੇ ਦੇ ਦੌਰਾਣ ਗਵਾਲ ਮੰਡੀ ਵਾਲੇ ਪਾਸਿਉ ਆ ਰਹੀ ਇੱਕ ਐਕਟੀਵਾ ਜਿਸਦਾ ਨੰ: ਪੀ ਬੀ 02 ਬੀ.ਐਚ-5651ਹੈ ਦੇ ਉਤੇ ਦੋ ਨੋਜਵਾਨ ਸਵਾਰ ਹੋ ਕੇ ਪਿੰਡ…

VIA PUNJAB
ਅੱਗੇ ਪੜ੍ਹੋ

ਟ੍ਰੈਵਲ ਏਜੰਟਾ ਦਾ ਵਫਦ ਏ ਡੀ ਸੀ ਨੂੰ ਮਿਲਿਆ, ਪ੍ਰਿਸੀਪਲ ਸਕੱਤਰ ਗ੍ਰਹਿ ਵਿਭਾਗ ਦੇ ਨਾਮ ਮੰਗ ਪੱਤਰ ਦਿੱਤਾ

ਟ੍ਰੈਵਲ ਏਜੰਟਾ ਦਾ ਵਫਦ ਏ ਡੀ ਸੀ ਨੂੰ ਮਿਲਿਆ, ਪ੍ਰਿਸੀਪਲ ਸਕੱਤਰ ਗ੍ਰਹਿ ਵਿਭਾਗ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ – ਟਰੈਵਲ ਏਜੰਟ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫਦ ਅੱਜ ਸੰਸਥਾ ਦੇ ਪ੍ਰਧਾਨ ਸ੍ਰ. ਕੇ.ਐਸ.ਸੰਧੂ ਦੀ ਅਗਵਾਹੀ ਹੇਠ ਏ. ਡੀ. ਸੀ. ਮੁਹਾਲੀ ਸ੍ਰ. ਚਰਨਦੇਵ ਸਿੰਘ ਮਾਨ ਨੂੰ ਮਿਲਿਆ ਅਤੇ ਉਹਨਾਂ ਨੂੰ ਪ੍ਰਿੰਸੀਪਲ ਸਕੱਤਰ, ਗ੍ਰਹਿ ਵਿਭਾਗ, ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ| ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੂਰੇ ਪੰਜਾਬ ਵਿੱਚ ਇੱਕ ਸ਼ੋਅਰੂਮ ਇੱਕ ਲਾਇਸੰਸ ਦੀ ਪਾਲਸੀ ਅਪਣਾਈ ਜਾਵੇ, ਲਾਇਸੰਸ ਪ੍ਰਣਾਲੀ ਆਨਲਾਈਨ ਕੀਤੀ ਜਾਵੇ, ਲੰਬਿਤ ਲਾਇਸੰਸ ਦਰਖਾਸਤਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਸਾਲ 2017 ਤੇ 2016 ਦੇ 8420 ਅਤੇ 13558 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਅੱਗ ਲਾਉਣ ਦੇ 3228 ਮਾਮਲੇ ਸਾਹਮਣੇ ਆਏ ਚੰਡੀਗੜ – ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਆਰੰਭੀ ਗਈ ਪ੍ਰਭਾਵੀ ਅਤੇ ਤਿੱਖੀ ਮੁਹਿੰਮ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੇ ਪੱਧਰ ‘ਤੇ ਕਮੀ ਆਈ ਹੈ ਜਿਸ ਦੇ ਕਾਰਨ ਹਵਾ ਦੇ ਮਿਆਰ ਵਿੱਚ ਸੁਧਾਰ ਹੋਇਆ ਹੈ। ਖੇਤੀਬਾੜੀ ਸਕੱਤਰ-ਕਮ-ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੁਬਾਈ ਨੋਡਲ ਅਫ਼ਸਰ ਕੇ.ਐਸ. ਪਨੂੰ ਨੇ ਦੱਸਿਆ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਨਾਭਾ ਵਿਖੇ 10.45 ਲੱਖ ਰੁਪਏ ਦੀ ਹੋਈ ਲੁੱਟ ਦਾ ਮਾਮਲਾ ਸੁਲਝਿਆ

ਨਾਭਾ ਵਿਖੇ 10.45 ਲੱਖ ਰੁਪਏ ਦੀ ਹੋਈ ਲੁੱਟ ਦਾ ਮਾਮਲਾ ਸੁਲਝਿਆ

ਪਟਿਆਲਾ ਪੁਲਿਸ ਵਲੋਂ 2 ਗ੍ਰਿਫ਼ਤਾਰ, 10.45 ਲੱਖ ਰੁਪਏ, ਮੋਟਰਸਾਇਕਲ, ਰਾਡ ਤੇ ਕੱਪੜੇ ਬਰਾਮਦ : ਐਸ.ਐਸ.ਪੀ. ਸਿੱਧੂ ਨਾਭਾ – ਪੁਲਿਸ ਨੇ 22 ਅਕਤੂਬਰ 2018 ਨੂੰ ਨਾਭਾ ਵਿਖੇ ਰਿਲਾਂਇਸ ਪੈਟਰੋਲ ਪੰਪ ‘ਤੇ ਕੰਮ ਕਰਦੇ ਵਰਕਰ ਜਗਸੀਰ ਸਿੰਘ ਪੁਤਰ ਸੁਖਦੇਵ ਸਿੰਘ ਵਾਸੀ ਰੋਹਟਾ ਦੇ ਸਿਰ ‘ਚ ਰਾਡ ਮਾਰ ਕੇ ਉਸ ਵਲੋਂ ਬੈਂਕ ‘ਚ ਜਮਾਂ ਕਰਵਾਉਣ ਲਈ ਲਿਜਾਈ ਜਾ ਰਹੀ 10.45 ਲਖ ਰੁਪਏ ਦੀ ਰਾਸ਼ੀ ਦੀ ਕੀਤੀ ਲੁਟ-ਖੋਹ ਵਾਲੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 6433204 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 6433204 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

7889.14 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 25 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6433204 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 7889.14 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 6376543 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 56661 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ…

VIA PUNJAB
ਅੱਗੇ ਪੜ੍ਹੋ

ਪੀਐਨਬੀ ਘੁਟਾਲਾ: ਨੀਰਵ ਮੋਦੀ ਦੀ 255 ਕਰੋੜ ਦੀ ਜਾਇਦਾਦ ਕੁਰਕ

ਪੀਐਨਬੀ ਘੁਟਾਲਾ: ਨੀਰਵ ਮੋਦੀ ਦੀ 255 ਕਰੋੜ ਦੀ ਜਾਇਦਾਦ ਕੁਰਕ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਅੱਜ ਕਿਹਾ ਕਿ ਦੋ ਅਰਬ ਅਮਰੀਕੀ ਡਾਲਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਉਸ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਾਂਗਕਾਂਗ ਵਿਚਲੀ 255 ਕਰੋੜ ਦੀ ਜਾਇਦਾਦ ਕੁਰਕ ਕੀਤੀ ਹੈ। ਏਜੰਸੀ ਨੇ ਦੱਸਿਆ ਕਿ ਉਸ ਨੇ ਕਾਲੇ ਧਨ ਨੂੰ ਸਫੇਦ ਕਰਨੋਂ ਰੋਕਣ ਦੇ ਕਾਨੂੰਨ ਤਹਿਤ ਜਾਇਦਾਦ ਦੀ ਕੁਰਕੀ ਦਾ ਹੁਕਮ ਦਿੱਤਾ ਹੈ। ਈਡੀ ਨੇ ਦੱਸਿਆ, ‘‘ਇਹ ਕੀਮਤੀ ਚੀਜ਼ਾਂ ਨੀਰਵ ਮੋਦੀ ਦੀ ਦੁਬਈ ਸਥਿਤ ਕੰਪਨੀਆਂ ਤੋਂ 26…

VIA PUNJAB
ਅੱਗੇ ਪੜ੍ਹੋ

ਐਨ ਐਚ ਐਮ ਕਰਮਚਾਰੀਆਂ ਵਲੋਂ ਧਰਨਾ

ਐਨ ਐਚ ਐਮ ਕਰਮਚਾਰੀਆਂ ਵਲੋਂ ਧਰਨਾ

ਐਸ ਏ ਐਸ ਨਗਰ – ਐਨ ਐਚ ਐਮ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਲਮਕ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਫੇਜ਼ 6 ਵਿਖੇ ਆਪਣੇ ਵਿਭਾਗ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ| ਜਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਕਿਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 13 ਸਾਲਾਂ ਤੋਂ ਕਰੀਬ 15 ਹਜਾਰ ਕਰਮਚਾਰੀ ਮਿਸ਼ਨ ਅਧੀਨ ਕੰਮ ਕਰ ਰਹੇ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਸਹਿਕਾਰਤਾ ਵਿਭਾਗ ਨੇ ਹੱਦ ਕਰਜ਼ਾ ਲਿਮਟ 9000 ਤੋਂ ਵਧਾ ਕੇ 12000 ਕੀਤੀ ਚੰਡੀਗੜ੍ਹ – ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਦਿੱਤੀ ਫਸਲੀ ਕਰਜ਼ਿਆਂ (ਬੀ ਕੰਪੋਨੈਂਟ) ਦੀ ਹੱਦ ਕਰਜ਼ਾ ਲਿਮਟ (ਐਮ.ਸੀ.ਐਲ.) 3000 ਰੁਪਏ ਪ੍ਰਤੀ ਏਕੜ ਵਧਾ ਦਿੱਤੀ ਹੈ। ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ…

VIA PUNJAB
ਅੱਗੇ ਪੜ੍ਹੋ
1 163 164 165 166 167 187