ਆਟੋ ਪਾਰਟਸ ਅਤੇ ਹੈਂਡ ਟੂਲ ਤਕਨਾਲੋਜੀ ਇੰਸਟੀਚਿਊਟ ਦਾ ਅਪਗ੍ਰੇਡੇਸ਼ਨ ਕਰਨ ਨਾਲ ਪੰਜਾਬ ਇੱਕ ਵਿਸ਼ਵ ਪੱਧਰੀ ਉਤਪਾਦਕ ਅਤੇ ਬਰਾਮਦ ਕੇਂਦਰ ਬਣਿਆ: ਸੁੰਦਰ ਸ਼ਾਮ ਅਰੋੜਾ

ਆਟੋ ਪਾਰਟਸ ਅਤੇ ਹੈਂਡ ਟੂਲ ਤਕਨਾਲੋਜੀ ਇੰਸਟੀਚਿਊਟ ਦਾ ਅਪਗ੍ਰੇਡੇਸ਼ਨ ਕਰਨ ਨਾਲ ਪੰਜਾਬ ਇੱਕ ਵਿਸ਼ਵ ਪੱਧਰੀ ਉਤਪਾਦਕ ਅਤੇ ਬਰਾਮਦ ਕੇਂਦਰ ਬਣਿਆ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਏ.ਐਸ.ਆਈ.ਡੀ.ਈ. ਸਕੀਮ ਤਹਿਤ ਇੰਸਟੀਚਿਊਟ ਫ਼ਾਰ ਆਟੋ ਪਾਰਟਸ ਐਂਡ ਹੈਂਡ ਟੂਲ ਤਕਨਾਲੋਜੀ, ਲੁਧਿਆਣਾ ਵਿਖੇ ਅਪਗ੍ਰੇਡ ਕੀਤਾ ਗਿਆ, ਜਿਸ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 12 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨਾਂ ਆਧੁਨਿਕ ਤਕਨਾਲੋਜੀ ਸਹੂਲਤਾਂ ਦੇ ਸ਼ੁਰੂ ਹੋਣ ਨਾਲ ਜਿੱਥੇ ਸੰਸਥਾਗਤ, ਮਾਈਕਰੋ, ਛੋਟੇ ਤੇ ਦਰਮਿਆਨੇ ਖੇਤਰਾਂ ਵਿਸ਼ੇਸ਼ ਤੌਰ ‘ਤੇ ਹੈਂਡ ਟੂਲ ਅਤੇ ਆਟੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੌਰੇ ਦੇ ਪਹਿਲੇ ਦਿਨ ਪ੍ਰਮੁੱਖ ਕੰਪਨੀਆਂ ਦੇ ਨਾਲ ਮੀਟਿੰਗਾਂ ਰਾਹੀਂ ਨਿਵੇਸ਼ ਨੂੰ ਹੁਲਾਰਾ ਦੇਣ ਵਾਸਤੇ ਬੁਨਿਆਦ ਤਿਆਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੌਰੇ ਦੇ ਪਹਿਲੇ ਦਿਨ ਪ੍ਰਮੁੱਖ ਕੰਪਨੀਆਂ ਦੇ ਨਾਲ ਮੀਟਿੰਗਾਂ ਰਾਹੀਂ ਨਿਵੇਸ਼ ਨੂੰ ਹੁਲਾਰਾ ਦੇਣ ਵਾਸਤੇ ਬੁਨਿਆਦ ਤਿਆਰ

ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੁਨਿਆਦੀ ਢਾਂਚੇ, ਖੇਤੀਬਾੜੀ ਅਤੇ ਜਲ ਪ੍ਰਬੰਧਨ ਸੈਕਟਰਾਂ ਵਿੱਚ ਸਹਿਯੋਗ ਦੀ ਸੱਮਰਥਾ ਦਾ ਪਤਾ ਲਾਉਣ ਅਤੇ ਨਿਵੇਸ਼ ਦੇ ਮੌਕਿਆਂ ਨੂੰ ਤਲਾਸ਼ਣ ਦੇ ਵਾਸਤੇ ਇਜ਼ਰਾਈਲ ਦੀਆਂ ਕੁੱਝ ਉੱਘੀਆਂ ਕੰਪਨੀਆਂ ਦੇ ਅਧਿਕਾਰੀਆਂ ਦੇ ਨਾਲ ਲੜੀਵਾਰ ਉੱਚ ਪੱਧਰੀ ਮੀਟਿੰਗਾਂ ਦੌਰਾਨ ਵਿਚਾਰ-ਵਟਾਂਦਰਾ ਕੀਤਾ।ਇਨਾਂ ਮੀਟਿੰਗਾਂ ਦੇ ਰਾਹੀਂ ਪੰਜਾਬ ਦੇ ਕੁੱਝ ਅਹਿਮ ਖੇਤਰਾਂ ਵਿੱਚ ਵਿਕਾਸ ਦੇ ਬਾਰੇ ਦੋਵਾਂ ਧਿਰਾਂ ਵਿਚਕਾਰ ਮਜ਼ਬੂਤ ਸਹਿਯੋਗ ਲਈ ਬੁਨਿਆਦ ਰੱਖ ਦਿੱਤੀ ਗਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ ਤੇ ਸ਼ਰਾਬ ਦਾ ਵੀ ਕੀਤਾ ਜਾਵੇਗਾ ਉਤਪਾਦਨ ਚੰਡੀਗੜ – ਪੰਜਾਬ ਸਰਕਾਰ ਵੱਲੋਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗੰਨੇ ਅਤੇ ਚੀਨੀ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਲਈ ਨਵੀਂ ਨੀਤੀ ਅਤੇ ਸੁਧਾਰ ਲਿਆਉਣ…

VIA PUNJAB
ਅੱਗੇ ਪੜ੍ਹੋ

ਕੋਟਕਪੂਰਾ ਪੁਲਿਸ ਵੱਲੋਂ ਕਾਰ ਤੇ ਹੈਰੋਇਨ ਸਮੇਤ ਬਠਿੰਡਾ ਦੇ ਦੋ ਵਿਅਕਤੀ ਕਾਬੂ

ਕੋਟਕਪੂਰਾ ਪੁਲਿਸ ਵੱਲੋਂ ਕਾਰ ਤੇ ਹੈਰੋਇਨ ਸਮੇਤ ਬਠਿੰਡਾ ਦੇ ਦੋ ਵਿਅਕਤੀ ਕਾਬੂ

ਕੋਟਕਪੂਰਾ -ਕੋਟਕਪੂਰਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਜੈਤੋ ਦੇ ਸਹਾਇਕ ਥਾਣੇਦਾਰ ਕੁਲਬੀਰ ਚੰਦ ਆਧਾਰਿਤ ਪੁਲਿਸ ਪਾਰਟੀ ਨੇ ਪਿੰਡ ਨਾਨਕਸਰ ਕੋਲ ਨਾਕਾਬੰਦੀ ਕੀਤੀ ਹੋਈ ਤਾਂ ਇਸ ਦੌਰਾਨ ਜੈਤੋ ਵੱਲੋਂ ਇਕ ਚਿੱਟੇ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ, ਜਿਸਨੂੰ ਪਾਰਟੀ ਨੇ ਬੈਟਰੀ ਮਾਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਹੌਲੀ ਕਰਕੇ ਇਕਦਮ ਭਜਾਉਣ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਮੋਰਿੰਡਾ ਪੁਲਿਸ ਵੱਲੋਂ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ ਦਿੱਲੀ ਤੋਂ ਲਿਆ ਕੇ ਦਿੰਦੇ ਸਨ ਸਪਲਾਈ

ਮੋਰਿੰਡਾ ਪੁਲਿਸ ਵੱਲੋਂ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ ਦਿੱਲੀ ਤੋਂ ਲਿਆ ਕੇ ਦਿੰਦੇ ਸਨ ਸਪਲਾਈ

ਮੋਰਿੰਡਾ – ਥਾਣਾ ਸਦਰ ਪੁਲਿਸ ਮੋਰਿੰਡਾ ਨੇ ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ ਦੇ ਦਿਸ਼ਾ ਨਿਰਦੇਸਾਂ ਹੇਠ ਨਸ਼ਿਆਂ ਵਿੱਰੁਧ ਮੁਹਿੰਮ ਚਲਾ ਕੇ ਨਸ਼ੇ ਦੇ ਸੌਦਾਗਰਾਂ ’ਤੇ ਸਿਕੰਜ਼ਾ ਕਸਦਿਆਂ 2 ਨੋਜਵਾਨਾਂ ਨੂੰ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਥਾਣਾ ਮੋਰਿੰਡਾ ਵਿੱਖੇ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀ.ਐਸ.ਰੰਧਾਵਾ ਐਸ.ਪੀ. ਡੀ. ਰੂਪਨਗਰ ਨੇ ਦੱਸਿਆ ਕਿ ਥਾਣਾ ਮੋਰਿੰਡਾ ਦੇ…

VIA PUNJAB
ਅੱਗੇ ਪੜ੍ਹੋ

ਰੁਪਏ ਦਾ ਡਿੱਗਣਾ ਅਤੇ ਮਾੜੇ ਕਰਜ਼ੇ ਚਿੰਤਾ ਦਾ ਵਿਸ਼ਾ: ਜਾਲਾਨ

ਰੁਪਏ ਦਾ ਡਿੱਗਣਾ ਅਤੇ ਮਾੜੇ ਕਰਜ਼ੇ ਚਿੰਤਾ ਦਾ ਵਿਸ਼ਾ: ਜਾਲਾਨ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਬਿਮਲ ਜਾਲਾਨ ਨੇ ਮੋਦੀ ਸਰਕਾਰ ਦੀ ਹੁਣ ਤਕ ਦੀ ਕਾਰਗੁਜ਼ਾਰੀ ਨੂੰ ਮਿਲਿਆ ਜੁਲਿਆ ਦੱਸਦਿਆਂ ਅੱਜ ਕਿਹਾ ਕਿ ਰੁਪਏ ਦਾ ਡਿੱਗਣਾ ਅਤੇ ਡੁੱਬੇ ਕਰਜ਼ਿਆਂ ਦਾ ਵਧਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਗੈਰ ਆਰਥਿਕ ਫਰੰਟ ’ਤੇ ਜਾਲਾਨ ਨੇ ਕਿਹਾ ਕਿ ਮੁਲਕ ਹਾਲੇ ਵੀ ਖਰਾਬ ਪ੍ਰਸ਼ਾਸਨਿਕ ਵਿਵਸਥਾ, ਵੱਖ ਵੱਖ ਮੁੱਦਿਆਂ ’ਤੇ ਸੂਬਿਆਂ ਵਿੱਚ ਪ੍ਰਦਰਸ਼ਨ ਅਤੇ ਗੈਰ ਧਰਮਨਿਰਪੇਖ ਐਲਾਨਾਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਆਰਥਿਕ ਫਰੰਟ ’ਤੇ…

VIA PUNJAB
ਅੱਗੇ ਪੜ੍ਹੋ

ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ ਤੋਂ 36 ਘੰਟਿਆਂ ਬਾਅਦ ਗੁਜ਼ਰੀ ਪਹਿਲੀ ਰੇਲ

ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ ਤੋਂ 36 ਘੰਟਿਆਂ ਬਾਅਦ ਗੁਜ਼ਰੀ ਪਹਿਲੀ ਰੇਲ

ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਜੌੜਾ ਫਾਟਕ ’ਤੇ 19 ਅਕਤੂਬਰ ਨੂੰ ਹੋਏ ਦਰਦਨਾਕ ਤੇ ਦਿਲ ਕਬਾਊ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਹਾਦਸੇ ਦੇ 36 ਘੰਟਿਆਂ ਬਾਅਦ ਰੇਲਵੇ ਵਿਭਾਗ ਨੇ ਖਾਲੀ ਮਾਲ ਗੱਡੀ ਚਲਾ ਕੇ ਸਫਲ ਅਜ਼ਮਾਇਸ਼ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੁਲਿਸ ਤੇ ਸਥਾਨਕ ਲੋਕਾਂ ਦਰਮਿਆਨ ਪਥਰਾਅ ਤੇ ਝੜਪਾਂ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ। ਅਜ਼ਮਾਇਸ਼ ਦੇ ਤੌਰ ’ਤੇ ਲੰਘਾਈ ਮਾਲ ਗੱਡੀ ਨੂੰ ਵੀ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 2563153 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 2563153 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 18 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2563153 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 2563153 ਮੀਟ੍ਰਿਕ ਟਨ ਝੋਨੇ ਵਿੱਚੋਂ 2521732 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 41421 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 822512 ਟਨ, ਮਾਰਕਫੈੱਡ ਵੱਲੋਂ 605455 ਟਨ ਅਤੇ ਪਨਸੱਪ ਵੱਲੋਂ 526674 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਸਾਝੀਆਂ ਵਿਸ਼ੇਸ਼ ਟੀਮਾਂ ਰਾਹੀਂ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਸਾਝੀਆਂ ਵਿਸ਼ੇਸ਼ ਟੀਮਾਂ ਰਾਹੀਂ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ

ਕੁਝ ਥਾਵਾਂ ‘ਤੇ ਲਿਫਟਿੰਗ ‘ਚ ਦੇਰੀ ਦੀ ਸਮੱਸਿਆ ਸਾਹਮਣੇ ਆਈ ਚੰਡੀਗੜ – ਸਾਉਣੀ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਮੰਡੀਆਂ ਵਿਚਸਹੂਲਤਾਂ ਦੀ ਕਮੀ-ਪੇਸ਼ੀ ਨਾਲ ਜੂਝਣਾ ਨਾ ਪਵੇ, ਇਸ ਮਕਸਦ ਲਈ ਵਿਜੀਲੈਂਸ ਬਿਊਰੋ ਦੀ ਅਗਵਾਈ ਹੇਠ ਪੰਜਾਬ ਦੀਆਂ ਬਹੁਤ ਸਾਰੀਆਂ ਅਨਾਜ ਮੰਡੀਆਂਵਿੱਚ ਵਿਸ਼ੇਸ਼ ਟੀਮਾਂ ਵੱਲੋਂ ਸਾਂਝੇ ਰੂਪ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇੰਨਾਂ ਟੀਮਾਂ ਵਿਚ ਖੇਤੀ, ਮਾਲ ਤੇ ਭਾਰ-ਤੋਲ ਵਿਭਾਗ ਸਮੇਤ ਖਰੀਦ ਏਜੰਸੀਆਂਦੇ ਅਧਿਕਾਰੀ ਵੀ ਹਾਜ਼ਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ – ਸਿਖਿਆ ਮੰਤਰੀ

ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦਸਿਆ ਕਿ ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ| ਪਹਿਲੇ ਪੜਾਅ ਵਿਚ 11 ਜਿਲਿਆਂ ਦੀ 12,000 ਵਿਦਿਆਰਥੀਆਂ ਨੂੰ 16 ਘੰਟੇ ਦੀ ਮੁਫ਼ਤ ਸਿਖਲਾਈ ਦੇ ਕੇ ਉਨਾਂ ਵਿੱਚੋਂ ਕਰੀਬ 4,000 ਕੁੜੀਆਂ ਨੂੰ ਨੌਕਰੀਆਂ ਵੀ ਮਹੁਈਆ ਕਰਵਾਈ ਜਾਵੇਗੀ| ਸ੍ਰੀ ਸ਼ਰਮਾ ਨੇ ਅੱਜ ਇੱਥੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਆਪਣੇ ਸੂਬੇ ਦੇ ਨੌਜੁਆਨਾਂ ਨੂੰ ਰੋਜਗਾਰ ਦੇਣ…

VIA PUNJAB
ਅੱਗੇ ਪੜ੍ਹੋ
1 164 165 166 167 168 187