ਸੂਬੇ ਵਿੱਚ 1393178 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 1393178 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

726.27 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 15 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1393178 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1393178 ਮੀਟ੍ਰਿਕ ਟਨ ਝੋਨੇ ਵਿੱਚੋਂ 1361681 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31497 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਹੈਡ ਕਾਂਸਟੇਬਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਹੈਡ ਕਾਂਸਟੇਬਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਚੰਡੀਗੜ -ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਗੁਰੂਗ੍ਰਾਮ ਵਿਚ ਤੈਨਾਤ ਹੈਡ ਕਾਂਸਟੇਬਲ ਰਾਜੇਸ਼ ਨੂੰ ਹੇਲੀਮੰਡੀ, ਜਾਟੌਲੀ, ਤਹਿਸੀਲ ਪਟੌਦੀ, ਜਿਲਾ ਗੁਰੂਗ੍ਰਾਮ ਵਾਸੀ ਗੌਰਵ ਤੋਂ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਭੌਂਡਸੀ ਜੇਲਤੋਂ ਹਿਸਾਰ ਜੇਲਬਦਲਣ ਨਾ ਕਰਨ ਦਾ ਪੋਮਿਸਰੀ ਨੋਟ ਦੇਣ ਦੇ ਬਦਲੇ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਹੱਥੀ ਗ੍ਰਿਫਤਾਰ ਕੀਤਾ ਹੈ| ਦੋਸ਼ੀ ਦੇ ਵਿਰੁੱਧ ਬਿਊਰੋ ਦੇ ਗੁਰੂਗ੍ਰਾਮ ਸਥਿਤ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 13 ਦੇ ਤਹਿਤ ਮਾਮਲਾ ਦਰਜ ਕੀਤਾ ਹੈ| ਉਨਾਂ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਜਗਰਾਉਂ ’ਚ 10 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਜਗਰਾਉਂ ’ਚ 10 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਜਗਰਾਉਂ – ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ 10 ਕਿਲੋ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ 18 ਲੱਖ 68 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਐਸ. ਪੀ. (ਇੰਨ:) ਤਰੁਨ ਰਤਨ, ਡੀ. ਐਸ. ਪੀ. (ਇੰਨ:) ਅਮਨਦੀਪ ਸਿੰਘ ਬਰਾੜ ਤੇ ਡੀ. ਐਸ. ਪੀ. ਰਾਏਕੋਟ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ…

VIA PUNJAB
ਅੱਗੇ ਪੜ੍ਹੋ

ਪੰਜਾਬ ਭਰ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਪੰਜਾਬ ਭਰ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਲੁਧਿਆਣਾ – ਸ਼ਹਿਰ ਵਿਚ ਦਿਨ ਬ ਦਿਨ ਵਧ ਰਹੀਆਂ ਲੁਟਾ-ਖੋਹਾਂ ਤੇ ਚੋਰੀ ਦੀਆ ਵਾਰਦਾਤਾਂ ਕਰਨ ਵਾਲੇ ਗਿਰੋਹ ਤੇ ਠਲ ਪਾਉਂਦੇ ਹੋਏ। ਕ੍ਰਾਈਮ ਬਰਾਂਚ-1 ਦੀ ਪੁਲਿਸ ਵਲੋਂ 3 ਮੁਲਜਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਕੇਸ ਬਾਰੇ ਦਸਦੇ ਹੋਏ ਥਾਣੇਦਾਰ ਅਮਰੀਕ ਸਿੰਘ ਨੇ ਦਸਿਆ ਕਿ ਮੁਖ਼ਬਰ ਪਾਸੋ ਇਤਲਾਹ ਮਿਲੀ ਕਿ ਪੰਜਾਬ ਦੇ ਵਖ-ਵਖ ਜ਼ਿਲਿਆਂ ਵਿਚ ਚੋਰੀ ਤੇ ਲੁਟਾ-ਖੋਹਾਂ ਦੀਆ ਅਣਗਿਣਤ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਸਲੇਮ ਟਾਬਰੀ ਇਲਾਕੇ ਵਿਚ ਘੁੰਮ ਰਹੇ ਹਨ…

VIA PUNJAB
ਅੱਗੇ ਪੜ੍ਹੋ

ਫਰੀਦਕੋਟ ’ਚ 76672.5 ਮੀਟ੍ਰਿਕ ਟਨ ਝੋਨੇ ਦੀ ਖਰੀਦ

ਫਰੀਦਕੋਟ ’ਚ 76672.5 ਮੀਟ੍ਰਿਕ ਟਨ ਝੋਨੇ ਦੀ ਖਰੀਦ

ਫਰੀਦਕੋਟ – ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤਕ 76672.5 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁਕਾ ਹੈ। ਐਤਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ 16657.5 ਮੀਟ੍ਰਿਕ ਟਨ ਆਮਦ ਦਰਜ ਕੀਤੀ ਗਈ ਜਿਸ ਵਿਚੋਂ 12933 ਮੀਟ੍ਰਿਕ ਟਨ ਦੀ ਖਰੀਦ ਕਰ ਲਈ ਗਈ। ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਅਨੁਸਾਰ ਹੁਣ ਤਕ ਮੰਡੀਆਂ ‘ਚ ਸੰਭਾਵਿਤ 93330 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁਕੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 896357 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 896357 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 896357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 896357 ਮੀਟ੍ਰਿਕ ਟਨ ਝੋਨੇ ਵਿੱਚੋਂ 867451 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 28906 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 269667 ਟਨ, ਮਾਰਕਫੈੱਡ ਵੱਲੋਂ 224536 ਟਨ ਅਤੇ ਪਨਸਪ ਵੱਲੋਂ 181925 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਸਿੱਧੂ ਵੱਲੋਂ ਵਿਸ਼ਵ ਪ੍ਰਸਿਧ ਖਾਨਸਾਮਿਆਂ ਨੂੰ ਪੰਜਾਬ ਵਿਚ ਇੰਡੀਅਨ ਕੁਲੀਨਰੀ ਇੰਸਟੀਚਿਊਟ ਬਨਾਉਣ ਦਾ ਸੱਦਾ

ਸਿੱਧੂ ਵੱਲੋਂ ਵਿਸ਼ਵ ਪ੍ਰਸਿਧ ਖਾਨਸਾਮਿਆਂ ਨੂੰ ਪੰਜਾਬ ਵਿਚ ਇੰਡੀਅਨ ਕੁਲੀਨਰੀ ਇੰਸਟੀਚਿਊਟ ਬਨਾਉਣ ਦਾ ਸੱਦਾ

ਅੰਤਰਰਾਸ਼ਟਰੀ ਫੂਡ ਸਟਰੀਟ ਲਈ ਪੌਣੇ ਗਿਆਰਾਂ ਕਰੋੜ ਰੁਪਏ ਦਾ ਟੈਂਡਰ ਜਾਰੀ ਚੰਡੀਗੜ੍ਹ -ਅੰਮ੍ਰਿਤਸਰ ਵਿਖੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ ਕਰਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤੀਰ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਦੇ ਮਹਾਨ ਖਾਨਸਾਮਿਆਂ ਨੂੰ ਸੱਦਾ ਦਿੱਤਾ ਕਿ ਉਹ ਹੋਟਲ ਤੇ ਸੈਰਸਪਾਟਾ ਸਨਅਤ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪੰਜਾਬ ਵਿਚ ‘ਇੰਡੀਅਨ ਕਟਲਰੀ ਇੰਸਟੀਚਿਊਟ’ ਖੋਲਣ, ਪੰਜਾਬ ਸਰਕਾਰ ਉਨਾਂ ਨੂੰ ਥਾਂ ਦੇਣ ਦੇ ਨਾਲ-ਨਾਲ ਹਰੇਕ ਤਰਾਂ ਦਾ ਸਹਿਯੋਗ ਦੇਵੇਗੀ। ਸ. ਸਿੱਧੂ…

VIA PUNJAB
ਅੱਗੇ ਪੜ੍ਹੋ

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ: ਬਲਬੀਰ ਸਿੰਘ ਸਿੱਧੂ

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਦੁਧਾਰੂ ਪਸ਼ੁਆਂ ਲਈ ਹਰੇ ਚਾਰੇ ਤੋਂ ਬਣਨ ਵਾਲੇ ਅਚਾਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਲਈ ਅਗਾਂਹਵਧੂ ਡੇਅਰੀ ਫਾਰਮਰਾਂ ਤੇ ਉੱਦਮੀਆਂ ਨੂੰ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਵੇਗੀ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ, ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਦੁੱਧ ਦੀ ਪੈਦਾਵਾਰ ਨੂੰ ਵਧਾਉਣ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਨੇ ਹਰੇ…

VIA PUNJAB
ਅੱਗੇ ਪੜ੍ਹੋ

ਪਨਗਰੇਨ ਦੇ ਗੁਦਾਮ ’ਚੋਂ ਚੋਰੀ ਕੀਤੀਆਂ ਬੋਰੀਆਂ ਸਮੇਤ 4 ਕਾਬੂ

ਪਨਗਰੇਨ ਦੇ ਗੁਦਾਮ ’ਚੋਂ ਚੋਰੀ ਕੀਤੀਆਂ ਬੋਰੀਆਂ ਸਮੇਤ 4 ਕਾਬੂ

ਸੁਨਾਮ ਉਧਮ ਸਿੰਘ ਵਾਲਾ – ਇੱਥੋਂ ਥੋੜ੍ਹੀ ਦੂਰ ਥਾਣਾ ਧਰਮਗੜ੍ਹ ਦੀ ਪੁਲਿਸ ਨੇ ਕੁਝ ਮਹੀਨੇ ਪਹਿਲਾਂ ਜਖੇਪਲ ਵਿਖੇ ਸਥਿਤ ਪਨਗ੍ਰੇਨ ਦੇ ਗੋਦਾਮ ਚੋਂ ਕਣਕ ਚੋਰੀ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਵਿਲੀਅਮ ਜੇਜੀ ਉਪ ਪੁਲਿਸ ਕਪਤਾਨ ਦਿੜ੍ਹਬਾ ਨੇ ਥਾਣਾ ਧਰਮਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੇ ਮਈ ਮਹੀਨੇ ਵਿਚ ਪਨਗਰੇਨ ਦੇ ਜਖੇਪਲ ਗੋਦਾਮ ਵਿਚੋਂ ਚੌਕੀਦਾਰ ਦੀ ਕੁੱਟਮਾਰ ਕਰਕੇ ਕੁੱਝ ਵਿਅਕਤੀ 348 ਬੋਰੀਆਂ ਕਣਕ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਪੁਲੀਸ ਨੇ ਸੋਨੇ ਦੀਆਂ ਜਾਅਲੀ ਇੱਟਾਂ ਵੇਚਣ ਵਾਲੇ ਦੋ ਨੌਸਰਬਾਜ਼ਾਂ ਦਾ ਕੀਤਾ ਪਰਦਾਫਾਸ਼

ਲੁਧਿਆਣਾ ਪੁਲੀਸ ਨੇ ਸੋਨੇ ਦੀਆਂ ਜਾਅਲੀ ਇੱਟਾਂ ਵੇਚਣ ਵਾਲੇ ਦੋ ਨੌਸਰਬਾਜ਼ਾਂ ਦਾ ਕੀਤਾ ਪਰਦਾਫਾਸ਼

ਲੁਧਿਆਣਾ – ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲੀਸ ਨੇ ਸੋਨੇ ਦੀਆਂ ਜਾਅਲੀ ਇਟਾਂ ਦਾ ਲਾਲਚ ਦੇ ਕੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਦੋ ਨੌਸਰਬਾਜ਼ਾਂ ਦਾ ਪਰਦਾਫਾਸ਼ ਕਰਦੇ ਹੋਏ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ।ਪਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਰਿੰਦਰ ਚੋਪੜਾ ਅਨੁਸਾਰ ਉਹਨਾਂ ਪਾਸ ਫੁਹਾਰਾ ਚੋਂਕ ਦੀ ਲਾਜਿਸਟਿਕ ਨਾਮਕ ਫਰਮ ਦੇ ਮਾਲਕ ਨੇ ਜਾਣਕਾਰੀ ਦਿਤੀ ਸੀ ਕਿ ਉਨ੍ਹਾਂ ਦੀ ਗੋਲਡ ਪਾਰਸਲ ਕਰਨ ਵਾਲੀ ਇਕ ਕੋਰੀਅਰ ਫਰਮ ਹੈ।ਜਿਥੇ ਬੀਤੇ ਹਫਤੇ ਇਕ ਅਹਿਮਦਾਬਾਦ ਤੋਂ ਜਤਿੰਦਰ ਸਿੰਘ ਵਿਅਕਤੀ ਦੇ…

VIA PUNJAB
ਅੱਗੇ ਪੜ੍ਹੋ
1 166 167 168 169 170 187