ਡੀਜੀਪੀ ਹਰਿਆਣਾ ਨੇ ਕੀਤਾ ਸੁਰੱਖਿਅਤ ਹੋਲੀ ਖੇਲਣ ਦੀ ਅਪੀਲ

ਡੀਜੀਪੀ ਹਰਿਆਣਾ ਨੇ ਕੀਤਾ ਸੁਰੱਖਿਅਤ ਹੋਲੀ ਖੇਲਣ ਦੀ ਅਪੀਲ

ਨਾਗਰਿਕਾਂ ਦੀ ਸੁਰੱਖਿਆ ਦੇ ਲਈ ਵੱਧ ਚੌਕਸ ਰਹੇਗੀ ਹਰਿਆਣਾ ਪੁਲਿਸ ਚੰਡੀਗੜ੍ਹ – ਹਰਿਆਣਾ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਸ੍ਰੀ ਮਨੋਜ ਯਾਦਵ ਨੇ ਕੋਰੋਨਾ ਦੀ ਮੌਜੂਦਾ ਸਥਿਤੀ ਦੇ ਮੱਦੇਨਜਰ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਰੰਗਾਂ ਤੇ ਖੁਸ਼ੀਆਂ ਦੇ ਉਤਸਵ ਹੋਲੀ ਨੂੰ ਮਨਾਉਂਦੇ ਸਮੇਂ ਕੋਵਿਡ- ਪ੍ਰੋਟੋਕਾਲ ਦਾ ਸਹੀ ਨਾਲ ਪਾਲਣ ਕਰਦੇ ਹੋਏ ਬਹੁਤ ਜਿਆਦਾ ਸਾਵਧਾਨੀ ਦੇ ਨਾਲ ਸੇਫ ਹੋਲੀ ਮਨਾਉਣਾ ਯਕੀਨੀ ਕਰਨ।ਸ੍ਰੀ ਯਾਦਵ ਨੇ ਰੰਗਾਂ ਦੇ ਤਿਉਹਾਰ ਹੋਲੀ ਦੇ ਸ਼ੁਭ ਮੌਕੇ ‘ਤੇ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਨਵੀਂ ਦਿੱਲੀ – ਪੈਟਰੋਲ-ਡੀਜ਼ਲ ਦੇ ਮੋਰਚੇ ਤੇ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਗਲੋਬਲ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਇਸ ਸਾਲ ਅੱਜ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 21 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 20 ਪੈਸੇ ਪ੍ਰਤੀ ਲਿਟਰ ਤੱਕ ਘਟਾਈ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.78 ਰੁਪਏ, ਜਦੋਂ ਕਿ ਡੀਜ਼ਲ ਦੀ 81.10…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਵਿਖੇ ਡੇਅਰੀ ਪ੍ਰਾਜੈਕਟ ਪ੍ਰਗਤੀ ਅਧੀਨ: ਰੰਧਾਵਾ ਚੰਡੀਗੜ੍ਹ – ਡੇਅਰੀ ਮਾਰਕੀਟ ਵਿੱਚ ਆਪਣੇ ਉਚ ਮਿਆਰਾਂ ਅਤੇ ਵੱਖ-ਵੱਖ ਉਤਪਾਦਾਂ ਦੀ ਕਿਸਮ ਨਾਲ ਲੋਕਾਂ ਵਿੱਚ ਮਕਬੂਲ ਅਦਾਰੇ ਮਿਲਕਫੈਡ ਪੰਜਾਬ ਵੱਲੋਂ ਅੱਜ ਇਕ ਹੋਰ ਨਵੀਂ ਪੁਲਾਂਘ ਪੁੱਟਦਿਆਂ ਆਪਣਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ ਕੀਤਾ ਗਿਆ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਕੇ.ਸਿਵਾ ਪ੍ਰਸਾਦ, ਸਹਿਕਾਰੀ ਸਭਾਵਾਂ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਟੇਟ ਐਵਾਰਡ 2020-21 ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੁੱਲ 11 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ…

VIA PUNJAB
ਅੱਗੇ ਪੜ੍ਹੋ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਸਿੱਖਿਆ ਵਿਭਾਗ ਦੇ ਸੁਹਿਰਦ ਉਪਰਾਲੇ ਚੰਡੀਗੜ – ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਪੇਂਡੂ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜ਼ਬੂਤ ਕਰਨ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਪੰਜਾਬ ‘ਚ ਪੇਂਡੂ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜ਼ਬੂਤ ਕਰਨ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਮੁੱਖ ਸਕੱਤਰ ਵੱਲੋਂ 116 ਸੜਕਾਂ ਦੀ ਅਪਗ੍ਰੇਡੇਸ਼ਨ ਅਤੇ 22 ਪੁਲਾਂ ਦੀ ਉਸਾਰੀ ਨੂੰ ਹਰੀ ਝੰਡੀ ਚੰਡੀਗੜ – ਸੂਬੇ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ 116 ਸੜਕਾਂ ਦੇ ਨਵੀਨੀਕਰਨ ਅਤੇ 22 ਪੁਲਾਂ ਦੇ ਨਿਰਮਾਣ ਸਬੰਧੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਪ੍ਰਮੁੱਖ ਪ੍ਰਾਜੈਕਟ ਨਾਲ ਸੂਬੇ ਵਿੱਚ ਪਿੰਡਾਂ ਦਾ ਹਸਪਤਾਲਾਂ, ਸਕੂਲਾਂ ਅਤੇ ਮੰਡੀਆਂ ਨਾਲ ਸੰਪਰਕ ਹੋਰ ਵਧੇਗਾ।ਇਸ ਪ੍ਰਾਜੈਕਟ ਨਾਲ ਪੰਜਾਬ ਕੇਂਦਰ ਸਰਕਾਰ ਵੱਲੋਂ ਪੀ.ਐੱਮ.ਜੀ.ਐੱਸ.ਵਾਈ.-3 ਪ੍ਰੋਜੈਕਟ ਨੂੰ ਲਾਗੂ…

VIA PUNJAB
ਅੱਗੇ ਪੜ੍ਹੋ

ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਅਤੇ 3 ਹੋਰ ਨੂੰ ਗੰਭੀਰ ਜ਼ਖਮੀ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗਿ੍ਰਫਤਾਰ

ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਅਤੇ 3 ਹੋਰ  ਨੂੰ ਗੰਭੀਰ ਜ਼ਖਮੀ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗਿ੍ਰਫਤਾਰ

ਚੰਡੀਗੜ – ਪੰਜਾਬ ਪੁਲਿਸ ਵਲੋਂ ਸ਼ਨੀਵਾਰ ਦੀ ਸਵੇਰ ਐਸ.ਏ.ਐਸ.ਨਗਰ ਵਿਖੇ ਰਾਧਾ ਸੁਆਮੀ ਚੌਕ ਨੇੜੇ ਆਪਣੀ ਤੇਜ਼ ਰਫਤਾਰ ਮਰਸੀਡੀਜ਼ ਕਾਰ ਨਾਲ ਤਿੰਨ ਵਿਅਕਤੀਆਂ ਨੂੰ ਕੁਚਲਣ ਅਤੇ 3 ਹੋਰਨਾਂ ਨੂੰ ਗੰਭੀਰ ਜ਼ਖਮੀ ਵਾਲਾ ਦੇ ਦੋਸ਼ ਵਿੱਚ 18 ਸਾਲਾ ਲੜਕੇ ਨੂੰ ਬੀਤੀ ਰਾਤ ਗਿ੍ਰਫਤਾਰ ਕੀਤਾ ਹੈ।ਦੋਸ਼ੀ ਦੀ ਪਛਾਣ, ਸਮਰਾਟ ਉਮਰ 18 ਸਾਲ ਵਾਸੀ ਸੈਕਟਰ 34 ਡੀ, ਚੰਡੀਗੜ ਵਜੋਂ ਹੋਈ ਹੈ, ਜੋ ਕਿ ਚੰਡੀਗੜ ਦੇ ਵੈਲਡਨ ਆਪਟੀਕਲਜ਼ ਪਰਿਵਾਰ ਨਾਲ ਸਬੰਧਤ ਹੈ। ਉਸ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੈ ਅਤੇ ਹਾਦਸੇ…

VIA PUNJAB
ਅੱਗੇ ਪੜ੍ਹੋ

ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ

ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਕੇ ਨਵੇਂ ਕਾਨੂੰਨ ਲਿਆਉਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ, ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਇਸ ਮਾਮਲੇ ਉਤੇ ਕਿਸਾਨਾਂ ਨਾਲ…

VIA PUNJAB
ਅੱਗੇ ਪੜ੍ਹੋ

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

ਲੋਕ ਸਭਾ ‘ਚ ਪੰਜਾਬ ਦੇ ਉਠਾਏ ਵੱਖ-ਵੱਖ ਮਸਲੇ ਨਵੀਂ ਦਿੱਲੀ – ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਮੁਲਕ ਦੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਦੇਸ਼ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਇੱਕਜੁੱਟ ਹੋਣ ਲਈ ਕਹਿਣ। ਪਾਰਲੀਮੈਂਟ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਆਪਣੇ ਸੰਬੋਧਨ ’ਚ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਬਿੱਟੂ ਨੇ ਕਿਹਾ ਕਿ ਇਸ ਉਦੇਸ਼…

VIA PUNJAB
ਅੱਗੇ ਪੜ੍ਹੋ
1 15 16 17 18 19 187