ਸੂਬੇ ਵਿੱਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 93344 ਮੀਟ੍ਰਿਕ ਟਨ ਝੋਨੇ ਵਿੱਚੋਂ 84404 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 8940 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪੰਨਗ੍ਰੇਨ ਵੱਲੋਂ 23193 ਟਨ, ਮਾਰਕਫੈੱਡ ਵੱਲੋਂ 23065 ਟਨ ਅਤੇ ਪਨਸੱਪ ਵੱਲੋਂ 18692 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 28446 ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 28446 ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 4 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 28446 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖਰੀਦੇ ਕੁੱਲ 28446 ਟਨ ਝੋਨੇ ਵਿੱਚੋਂ 20730 ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 7716 ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਗਿਆ। ਪੰਨਗ੍ਰੇਨ ਵੱਲੋਂ 5363 ਟਨ, ਮਾਰਕਫੈੱਡ 5738 ਟਨ ਅਤੇ ਪਨਸੱਪ ਵੱਲੋਂ 3852 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ 4 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। 4 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀ ਕਿਰਪਾ ਸ਼ੰਕਰ ਸਰੋਜ ਨੂੰ ਪ੍ਰਮੁੱਖ ਸਕੱਤਰ, ਜੇਲਾਂ, ਸ੍ਰੀ ਜਸਪਾਲ ਸਿੰਘ ਨੂੰ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ ਤੇ ਕੁਆਰਡੀਨੋਸ਼ਨ, ਸ੍ਰੀ ਕਾਕੂਮਾਨੂ ਸਿਵਾ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ, ਟਰਾਂਸਪੋਰਟ ਅਤੇ ਸ੍ਰੀ ਕਾਹਨ ਸਿੰਘ ਪੰਨੂ ਨੂੰ ਪ੍ਰਮੁੱਖ ਸਕੱਤਰ, ਖੇਤੀਬਾੜੀ ਤੇ ਭੂਮੀ ਸੰਭਾਲ ਅਤੇ ਵਾਧੂ ਚਾਰਜ ਡਾਇਰੈਕਟਰ, ਮਿਸ਼ਨ ਤੰਦਰੁਸਤ ਪੰਜਾਬ, ਵਾਧੂ ਚਾਰਜ ਕਮਿਸ਼ਨਰ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਡੀ.ਜੀ.ਪੀ ਅਰੋੜਾ ਤੇ ਮੁਸਤਫਾ ਵਲੋਂ ਸਰਹੱਦੀ ਜਿਲਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਚੰਡੀਗੜ – ਪੰਜਾਬ ਪੁਲੀਸ ਅਤੇ ਐਸਟੀਐਫ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਆਸ਼ੇ ਤਹਿਤ ਹਰ ਤਰਾਂ ਦੇ ਨਸ਼ਾਂ ਤਸਕਰਾਂ ਖਿਲਾਫ਼ ਵਿਆਪਕ ਮੁਹਿੰਮ ਵਿੱਢੀ ਜਾਵੇਗੀ ਅਤੇ ਉਨਾਂ ਦੇ ਕੇਸਾਂ ਦੀ ਪੁਖ਼ਤਾ ਪੈਰਵੀ ਕਰਕੇ ਅਦਾਲਤਾਂ ਵਿੱਚੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਿਵਾਈਆਂ ਜਾਣਗੀਆਂ। ਅੱਜ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜ਼ਿਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ ’ਚੋਂ ਲੈ ਸਕਣਗੇ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਚੰਡੀਗੜ੍ਹ – ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ ’ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ…

VIA PUNJAB
ਅੱਗੇ ਪੜ੍ਹੋ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਨਵੀਂ ਦਿੱਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਪੜਾ ਮੰਤਰੀ ਸਮ੍ਰਿਤੀ ਜ਼ੁਬਿਨ ਇਰਾਨੀ ਨੂੰ ਪਤਰ ਲਿਖ ਕੇ ਸਥਾਪਤ ਪ੍ਰਕ੍ਰਿਆ ਮੁਤਾਬਕ ਸੂਬੇ ਵਿਚੋਂ ਕਪਾਹ ਦੀ ਖਰੀਦ ਸ਼ੁਰੂ ਕਰਨ ਲਈ ਭਾਰਤ ਕਪਾਹ ਨਿਗਮ (ਸੀ.ਸੀ.ਆਈ.) ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿਜੀ ਦਖ਼ਲ ਦੀ ਮੰਗ ਕੀਤੀ ਹੈ।ਇਕ ਪਤਰ ਵਿਚ ਮੁਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਅਪੀਲ ਕੀਤੀ ਕਿ ਕਪਾਹ ਨਿਗਮ ਵਲੋਂ ਕਮਿਸ਼ਨ ਏਜੰਟਾਂ ਰਾਹੀਂ ਕਪਾਹ ਦੀ ਖਰੀਦ ਕਰਨ ਦੀ ਹਦਾਇਤ ਦਿਤੀ ਜਾਵੇ ਜੋ…

VIA PUNJAB
ਅੱਗੇ ਪੜ੍ਹੋ

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

75 ਕੁਇੰਟਲ ਖਰਾਬ ਫ਼ਲ ਅਤੇ ਸਬਜੀਆਂ ਨਸ਼ਟ ਕੀਤੀਆਂ ਚੰਡੀਗੜ – ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅੱਜ ਰਾਜ ਭਰ ਦੀਆਂ 60 ਮੰਡੀ ਵਿਚ ਵਿਕ ਰਹੇ ਫਲਾਂ ਅਤੇ ਸਬਜੀਆ ਦੀ ਗੁਣਵਤਾ ਦੀ ਜਾਂਚ ਕੀਤੀ ਗਈ । ਇਸ ਜਾਂਚ ਦੌਰਾਨ 75 ਕੁਇੰਟਲ ਫ਼ਲ ਅਤੇ ਸਬਜੀਆਂ ਬਰਾਮਦ ਕੀਤੀਆਂ ਗਈਆਂ ਜੋ ਕਿ ਮਨੁੱਖੀ ਵਰਤੋਂ ਲਈ ਨੁਕਸਾਨਦੇਹ ਸਨ। ਬਰਾਮਦ ਕੀਤੇ ਗਏ ਫ਼ਲ਼ਾਂ ਅਤੇ ਸਬਜੀਆ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ ।ਉਕਤ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ਼੍ਰੀ ਕੇ.ਐਸ ਪੰਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਇੱਕਠੇ ਕੀਤੇ ਗਏ ਸੈੱਸ ਦੀ ਰਿਪੋਰਟ ਵਿਭਾਗ ਜਲਦ ਪੇਸ਼ ਕਰਨ: ਬਲਬੀਰ ਸਿੰਘ ਸਿੱਧੂ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਇੱਕਠੇ ਕੀਤੇ ਗਏ ਸੈੱਸ ਦੀ ਰਿਪੋਰਟ ਵਿਭਾਗ ਜਲਦ ਪੇਸ਼ ਕਰਨ: ਬਲਬੀਰ ਸਿੰਘ ਸਿੱਧੂ

ਚੰਡੀਗੜ – ਅੱਜ ਇਥੇ ਕਿਰਤ ਵਿਭਾਗ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਸੱੈਸ ਇਕੱਠਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਵਲੋਂ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮੰਤਵ ਲਈ…

VIA PUNJAB
ਅੱਗੇ ਪੜ੍ਹੋ

ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਮੁੜ ਹੋਵੇਗੀ ਪੜਤਾਲ: ਆਸ਼ੂ

ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਮੁੜ ਹੋਵੇਗੀ ਪੜਤਾਲ: ਆਸ਼ੂ

ਚੰਡੀਗੜ – ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਸਮਾਰਟ ਰਾਸ਼ਨ ਕਾਰਡ ਸਕੀਮ’ (ਐਨਐਫਐਸਏ, 2013) ਅਧੀਨ ਆਉਂਦੇ ਯੋਗ ਲਾਭਪਾਤਰੀਆਂ ਦੀ ਮੁੜ ਪੜਤਾਲ ਕਰਵਾਉਣ ਲਈ ਕਿਹਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਯੋਗ ਲਾਭਪਾਤਰੀਆਂ ਦੀ ਤੁਰੰਤ ਪ੍ਰਭਾਵ ਨਾਲ ਮੁੜ ਪੜਤਾਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਵਿੱਚ 1,41,45,000 ਲਾਭਪਾਤਰੀ (35.26 ਲੱਖ ਪਰਿਵਾਰ) ਇਸ ਸਕੀਮ ਦਾ ਲਾਭ ਲੈ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਮਿਲਿਆ ਤਰ ਪ੍ਰਦੇਸ਼ ਤੇ ਬਿਹਾਰ ਦਾ ਪੀ.ਡੀ.ਐਸ ਚੌਲ: ਆਸ਼ੂ

ਪੰਜਾਬ ਵਿੱਚ ਮਿਲਿਆ ਤਰ ਪ੍ਰਦੇਸ਼ ਤੇ ਬਿਹਾਰ ਦਾ ਪੀ.ਡੀ.ਐਸ ਚੌਲ: ਆਸ਼ੂ

4 ਮਿੱਲਾਂ ਵਿੱਚ 36000 ਬੋਰੀਆਂ ਦਾ ਰੱÎਖਿਆ ਗਿਆ ਸੀ ਭੰਡਾਰ ਚੰਡੀਗੜ – ਅੱਜ ਇੱਕ ਵੱਡੀ ਜ਼ਬਤੀ ਤਹਿਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਜਲੰਧਰ ਤੇ ਕਪੂਰਥਲਾ ਦੀਆਂ 4 ਮਿੱਲਾਂ ਵਿੱਚੋਂ ਰਿਕਾਰਡ ਰਹਿਤ ਚੌਲਾਂ ਦੀਆਂ 36000 ਬੋਰੀਆਂ ਜ਼ਬਤ ਕੀਤੀਆਂ ਗਈਆਂ। ਵਿਭਾਗ ਦੇ ਵਿਜੀਲੈਂਸ ਸਟਾਫ ਨੇ ਅਜਿਹੇ ਰਿਕਾਰਡ ਰਹਿਤ ਚੌਲਾਂ ਦੀਆਂ 16500 ਬੋਰੀਆਂ ਸ਼ਿਵਾ ਰਾਈਸ ਮਿੱਲ ਫਗਵਾੜਾ ਤੋਂ, 3600 ਬੋਰੀਆਂ ਜੈ ਸ਼ੰਕਰ ਰਾਈਸ ਮਿੱਲ ਜਲੰਧਰ ਤੋਂ, 14100 ਬੋਰੀਆਂ ਸ਼ਿਵ ਸ਼ੰਕਰ ਰਾਈਸ ਮਿੱਲ ਸਰਹਾਲੀ, ਜਲੰਧਰ ਤੋਂ ਅਤੇ 1600…

VIA PUNJAB
ਅੱਗੇ ਪੜ੍ਹੋ
1 168 169 170 171 172 187