ਭਾਰਤ-ਅਫਗਾਨਿਸਤਾਨ ਮੈਚ ’ਤੇ ਸੱਟਾ ਲਾਉਣ ਵਾਲੇ ਗਿਰੋਹ ਮੈਂਬਰ ਕਾਬੂ

ਭਾਰਤ-ਅਫਗਾਨਿਸਤਾਨ ਮੈਚ ’ਤੇ ਸੱਟਾ ਲਾਉਣ ਵਾਲੇ ਗਿਰੋਹ ਮੈਂਬਰ ਕਾਬੂ

ਖੰਨਾ – ਖੰਨਾ ਪੁਲਿਸ ਨੇ ਭਾਰਤ ਅਫਗਾਨਿਸਤਾਨ ਕ੍ਰਿਕਟ ਮੈਚ ’ਤੇ ਸੱਟਾ ਲਾਉਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੇ ਸੱਟਾ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਸ੍ਰੀ ਧਰੁਵ ਦਹਿਆ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖੰਨਾ ਪੁਲਿਸ ਨੂੰ ਮੁਖਬਰ ਪਾਸੋਂ ਇਤਲਾਹ ਮਿਲੀ ਸੀ ਕਿ ਭਾਰਤ ਅਤੇ ਅਫਗਾਨਿਸਥਾਨ ਦਾ ਕ੍ਰਿਕਟ ਮੈਚ ਹੋਣ ਕਾਰਨ ਹਰਜੀਤ ਸਿੰਘ ਉਰਫ ਸੋਨੂੰ ਪੁਤਰ ਜਸਵੀਰ ਸਿੰਘ ਭਗਵਾਨਪੁਰਾ ਰੋਡ ਸਮਰਾਲਾ ਦੇ ਮਕਾਨ ਦੇ ਚੁਬਾਰੇ ਵਿਚ ਪ੍ਰਦੀਪ ਕੁਮਾਰ ਦੂਆ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਜੇਲ ਵਾਰਡਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਜੇਲ ਵਾਰਡਰ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਿਲਾ ਜੇਲ ਬਰਨਾਲਾ ਵਿਖੇ ਤਾਇਨਾਤ ਜੇਲ ਵਾਰਡਰ ਹਰਮਨਪ੍ਰੀਤ ਸਿੰਘ ਨੂੰ 17,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇਲ ਵਾਰਡਰ ਨੂੰ ਸ਼ਿਕਾਇਤਕਰਤਾ ਮੇਜਰ ਸਿੰਘ ਵਾਸੀ ਪਿੰਡ ਸੈਦੋਕੇ, ਮੋਗਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਪੁੱਤਰ ਜੋ ਕਿ ਬਰਨਾਲਾ ਜੇਲ ਵਿਖੇ 20…

VIA PUNJAB
ਅੱਗੇ ਪੜ੍ਹੋ

ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਨਾਂ ਸ਼ੁਰੂ ਕਰਨ ਦਾ ਐਲਾਨ

ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਨਾਂ ਸ਼ੁਰੂ ਕਰਨ ਦਾ ਐਲਾਨ

ਰਸਮੀ ਸ਼ੁਰੂਆਤ ਵਜੋਂ ਮੁੱਖ ਮੰਤਰੀ ਨੂੰ ਪਹਿਲੀ ਟਿਕਟ ਸੌਂਪੀ ਚੰਡੀਗੜ – ਸਪਾਈਸਜੈੱਟ ਵੱਲੋਂ ਆਉਂਦੀ 6 ਨਵੰਬਰ ਤੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਦੋ ਨਵੀਆਂ ਉਡਾਨਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਸਮੀ ਸ਼ੁਰੂਆਤ ਵਜੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲੀ ਟਿਕਟ ਸੌਂਪੀ ਗਈ। ਸਪਾਈਸਜੈੱਟ ਦੇ ਚੀਫ਼ ਕਸਟਮਰ ਸਰਵਿਸ ਅਫ਼ਸਰ ਕਮਲ ਹਿੰਗੋਰਾਨੀ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਨੇ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨਾਲ ਉਨਾਂ ਦੀ ਸਰਕਾਰੀ ਰਿਹਾਇਸ਼ ‘ਤੇ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਟੀਮ ਨੇ ਨਕਲੀ ਦੁੱਧ ਬਣਾਉਣ ਲਈ ਸਮੱਗਰੀ ਲਿਜਾਂਦਾ ਵਾਹਨ ਫੜਿਆ

ਫੂਡ ਸੇਫਟੀ ਟੀਮ ਨੇ ਨਕਲੀ ਦੁੱਧ ਬਣਾਉਣ ਲਈ ਸਮੱਗਰੀ ਲਿਜਾਂਦਾ ਵਾਹਨ ਫੜਿਆ

ਚੰਡੀਗੜ – ਫੂਡ ਸੇਫਟੀ ਟੀਮ, ਤਰਨਤਾਰਨ ਵੱਲੋਂ ਸਥਾਨਕ ਪੁਲੀਸ ਦੇ ਸਹਿਯੋਗ ਨਾਲ ਹਰੀਕੇ ਵਿਖੇ ਮੋਗਾ ਤੋਂ ਤਰਨਤਾਰਨ ਜਾਂਦਾ ਟੈਂਪੋ ਨੰਬਰ Pb10 DZ 6711 ਫੜਿਆ ਗਿਆ, ਜੋ ਨਕਲੀ ਦੁੱਧ ਬਣਾਉਣ ਲਈ ਸਮੱਗਰੀ ਲਿਜਾ ਰਿਹਾ ਸੀ। ਟੀਮ ਵੱਲੋਂ 40 ਥੈਲੇ ਗਲੂਕੋ ਪਾਊਡਰ (ਹਰੇਕ 25 ਕਿਲੋ), 10 ਲੀਟਰ ਪਾਰਦਰਸ਼ੀ ਦ੍ਰਵ ਵਾਲੀ ਇੱਕ ਪਲਾਸਟਿਕ ਬਾਲਟੀ, 1 ਪਲਾਸਟਿਕ ਡਰੱਮ ਅਤੇ 1 ਦੁੱਧ ਵਾਲਾ ਐਲੂਮੀਨੀਅਮ ਦਾ ਢੋਲ ਬਰਾਮਦ ਕੀਤਾ ਗਿਆ। ਇਹ ਸਮੱਗਰੀ ਸਪੱਸ਼ਟ ਤੌਰ ‘ਤੇ ਨਕਲੀ ਦੁੱਧ ਤਿਆਰ ਕਰਨ ਲਈ ਲਿਜਾਈ…

VIA PUNJAB
ਅੱਗੇ ਪੜ੍ਹੋ

ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ

ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ

ਅਮਰਗੜ੍ਹ – ਜ਼ਿਲ੍ਹਾ ਪੁਲਿਸ ਮੁਖੀ ਸ਼ੰਦੀਪ ਗਰਗ ਆਈ.ਪੀ.ਐਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸ਼ਿਲ ਕਰਦਿਆਂ ਪੂਰੇ ਇਲਾਕੇ ਸਮੇਤ ਥਾਣਾ ਸ਼ੇਰਪੁਰ, ਥਾਣਾ ਸੰਦੋੜ ਅਤੇ ਥਾਣਾ ਸਦਰ ਧੂਰੇ ਦੇ ਏਰੀਏ ਵਿੱਚੋਂ ਅਨੇਕਾਂ ਟਰਾਂਸਫ਼ਾਰਮ ਚੋਰੀ ਕਰਨ ਵਾਲ਼ੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਅਮਰਗੜ੍ਹ ਵਿਖੇ ਸੱਦੀ ਪ੍ਰੈਸ ਕਾਂਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਲਵਿੰਦਰ ਸਿੰਘ ਚੀਮਾਂ ਡੀ.ਐਸ.ਪੀ ਸਬ-ਡਵੀਜ਼ਨ ਅਹਿਮਦਗੜ੍ਹ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ’ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਸੁਲਝਾਈ ਮੁਕਤਸਰ ਕਤਲ ਕਾਂਡ ਦੀ ਗੁੱਥੀ, ਦਵਿੰਦਰ ਬੰਬੀਹਾ ਗੈਂਗ ਦੇ 4 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੁਲਝਾਈ ਮੁਕਤਸਰ ਕਤਲ ਕਾਂਡ ਦੀ ਗੁੱਥੀ, ਦਵਿੰਦਰ ਬੰਬੀਹਾ ਗੈਂਗ ਦੇ 4 ਵਿਅਕਤੀ ਗ੍ਰਿਫਤਾਰ

ਚੰਡੀਗੜ – ਪੰਜਾਬ ਪੁਲਿਸ ਦੀ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੁਨਿਟ(ਓ.ਸੀ.ਸੀ.ਯੂ) ਵੱਲੋਂ 11 ਮਾਰਚ, 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਦਿਨ ਦਿਹਾੜੇ ਹੋਏ ਅੰਨੇ ਕਤਲ ਦੀ ਉਲਝੀ ਗੁੱਥੀ ਸੁਲਝਾ ਲਈ ਗਈ ਹੈ। ਗੌਰਤਲਬ ਹੈ ਕਿ 52 ਸਾਲਾ ਗੁਰਦੇਵ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਸਿਟੀ ਥਾਣਾ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ.ਪੀ., ਇੰਟੈਲੀਜੈਂਸ (ਓ.ਸੀ.ਸੀ.ਯੂ)ਨੇ ਦੱਸਿਆ ਉਕਤ ਮਕਤੂਲ…

VIA PUNJAB
ਅੱਗੇ ਪੜ੍ਹੋ

ਆਲਮਗੀਰ ਆਟਾ ਮਿੱਲ ਘਟਨਾ: ਰਾਜ ਭਰ ਦੀਆਂ ਆਟਾ ਮਿੱਲਾਂ ਦੀ ਜਾਂਚ ਲਈ ਟੀਮਾਂ ਗਠਿਤ

ਆਲਮਗੀਰ ਆਟਾ ਮਿੱਲ ਘਟਨਾ: ਰਾਜ ਭਰ ਦੀਆਂ ਆਟਾ ਮਿੱਲਾਂ ਦੀ ਜਾਂਚ ਲਈ ਟੀਮਾਂ ਗਠਿਤ

ਬੀਤੇ ਦੋ ਦਿਨਾਂ ਵਿੱਚ 100 ਤੋਂ ਵੱਧ ਆਟਾ ਮਿੱਲਾਂ ਦੀ ਜਾਂਚ ਚੰਡੀਗੜ – ਲੁਧਿਆਣਾ ਜ਼ਿਲੇ ਦੇ ਆਲਮਗੀਰ ਸਥਿਤ ਆਟਾ ਮਿੱਲ ਵਿੱਚ 2000 ਕੁਇੰਟਲ ਖਰਾਬ ਅਤੇ ਮੁਸ਼ਕ ਮਾਰਦੀ ਕਣਕ ਨੂੰ ਸਹੀ ਕਣਕ ਵਿੱਚ ਰਲਾ ਕੇ ਆਟਾ ਬਣਾਉਣ ਦੀ ਘਟਨਾ ਦੇ ਪਰਦਾਫਾਸ ਹੋਣ ਤੋਂ ਬਾਅਦ ਫੂਡ ਸੇਫਟੀ ਕਮਿਸ਼ਨਰੇਟ ਵੱਲੋਂ ਤੁਰੰਤ ਕਾਰਵਾਈ ਕਰਦਿਆ ਰਾਜ ਭਰ ਦੀਆ ਆਟਾ ਮਿੱਲਾਂ ਦੀ ਜਾਂਚ ਅਤੇ ਘਟੀਆ ਆਟਾ ਜੋ ਕਿ ਮਨੁੱਖਾਂ ਦੇ ਖਾਣਯੋਗ ਨਹੀਂ ਹੈ ਦੀ ਵਿਕਰੀ ਨੂੰ ਨੱਥ ਪਾਉਣ ਲਈ ਜਾਂਚ ਟੀਮਾਂ…

VIA PUNJAB
ਅੱਗੇ ਪੜ੍ਹੋ

ਰਿਸ਼ਵਤ ਮਾਮਲੇ ‘ਚ ਏ.ਐਸ.ਆਈ. ਨੂੰ 4 ਸਾਲ ਦੀ ਕੈਦ

ਰਿਸ਼ਵਤ ਮਾਮਲੇ ‘ਚ ਏ.ਐਸ.ਆਈ. ਨੂੰ 4 ਸਾਲ ਦੀ ਕੈਦ

ਚੰਡੀਗੜ੍ – ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤ ਦੇ ਮੁਕੱਦਮੇ ਦੀ ਸੁਣਵਾਈ ਕਰਦਿਆਂ ਮੋਹਾਲੀ ਦੀ ਅਦਾਲਤ ਨੇ ਅੱਜ ਜੀਰਕਪੁਰ ਥਾਣੇ ਵਿਖੇ ਤਾਇਨਾਤ ਏ.ਐਸ.ਆਈ. ਅਨੂਪ ਸਿੰਘ (ਹੁਣਸੇਵਾਮੁਕਤ) ਨੂੰ ਦੋਸ਼ੀ ਕਰਾਰ ਦਿੰਦਿਆਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ 4 ਸਾਲ ਦੀ ਬਾਮੁਸ਼ਕਤ ਕੈਦ ਦੀ ਸਜ਼ਾ ਅਤੇ ਜੁਰਮਾਨਾ ਆਇਦ ਕੀਤਾ ਹੈ। ਦੋਸ਼ੀ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪੰਚਕੁੱਲਾ ਦੀ ਸ਼ਿਕਾਇਤ ‘ਤੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰਕੀਤਾ ਗਿਆ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ, ਵਿਕਾਸ ਪ੍ਰਾਜੈਕਟਾਂ ਲਈ 670.29 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ, ਵਿਕਾਸ ਪ੍ਰਾਜੈਕਟਾਂ ਲਈ 670.29 ਕਰੋੜ ਰੁਪਏ ਜਾਰੀ

ਜੀ.ਐਸ.ਟੀ ਤੇ ਵੈਟ ਦੇ ਮੁੜ ਭੁਗਤਾਨ ਨੂੰ ਪ੍ਰਵਾਨਗੀ, ਮੁੱਖ ਮੰਤਰੀ ਵੱਲੋਂ ਅੱਗੇ ਹੋਰ ਵਿੱਤੀ ਮਜ਼ਬੂਤੀ ਲਈ ਨਿਰਦੇਸ਼ ਚੰਡੀਗੜ – ਵਿੱਤੀ ਪ੍ਰਬੰਧਨ ਨੂੰ ਮਜ਼ਬੂਤੀ ਮਿਲਣ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬਿਤ ਪਈ ਬਿਜਲੀ ਸਬਸਿਡੀ, ਵੈਟ/ਜੀ.ਐਸ.ਟੀ ਦੇ ਮੁੜ ਭੁਗਤਾਨ ਸਣੇ ਵੱਖ-ਵੱਖ ਪ੍ਰਾਜੈਕਟਾਂ ਤੇ ਭਲਾਈ ਸਕੀਮਾਂ ਵਾਸਤੇ 670.29 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਰੀਅਲ ਐਸਟੇਟ ਕੰਪਨੀਆਂ ਨੂੰ ਪੰਜਾਬ ਵਿਚ ਸਰਮਾਇਆਕਾਰੀ ਲਈ ਸੱਦਾ

ਤ੍ਰਿਪਤ ਬਾਜਵਾ ਵਲੋਂ ਰੀਅਲ ਐਸਟੇਟ ਕੰਪਨੀਆਂ ਨੂੰ ਪੰਜਾਬ ਵਿਚ ਸਰਮਾਇਆਕਾਰੀ ਲਈ ਸੱਦਾ

‘ਸੂਬੇ ਵਿਚ ਵਿਉਂਤਬੱਧ ਤੇ ਇੱਕਸਾਰ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ’ ਚੰਡੀਗੜ – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਕਾਨ ਉਸਾਰੀ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੀਆਂ ਕੰਪਨੀਆਂ ਨੂੰ ਆਪਣਾ ਸਰਮਾਇਆ ਪੰਜਾਬ ਵਿਚ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਕਾਰੋਬਾਰ ਕਰਨ ਪੱਖੋਂ ਮੁਲਕ ਦਾ ਸਭ ਤੋਂ ਬਿਹਤਰੀਨ ਸੂਬਾ ਬਣ ਕੇ ਉਭਰਿਆ ਹੈ। ਉਹ ਅੱਜ ਇਥੇ ਕਨਫੈਡਰੇਸ਼ਨ ਆਫ਼ ਰੀਅਲ…

VIA PUNJAB
ਅੱਗੇ ਪੜ੍ਹੋ
1 171 172 173 174 175 187