ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਵਿੱਤ ਵਿਭਾਗ ਮਿਲਕਫੈਡ ਨੂੰ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਕਰਵਾਏਗਾ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਕਫੈਡ ਨੂੰ ਤੁਰੰਤ 90 ਕਰੋੜ ਰੁਪਏ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਦੁੱਧ ਦੀਆਂ ਇਕਸਾਰ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਵਾਸਤੇ ਮਿਲਕਫੈਡ ਨੂੰ ਵਿਆਪਕ ਨੀਤੀ ਤਿਆਰ ਕਰਨ ਦੇ ਹੁਕਮ ਦਿੱਤੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ 50,000/- ਰੁਪਏ ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ 50,000/- ਰੁਪਏ ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸਦਰ ਥਾਣਾ ਪੱਟੀ ਵਿਖੇ ਤਾਇਨਾਤ ਇਕ ਹੌਲਦਾਰ ਬਲਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਟੀਚਰ ਕਲੋਨੀ, ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਨੂੰ ਨਸ਼ਾ ਤਸਕਰੀ ਕੇਸ ਵਿਚ ਉਸ ਵਿਰੁੱਧ ਕਾਰਵਾਈ ਨਾ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵਲੋਂ 1 ਲੱਖ ਰੁਪਏ ਦੀ…

VIA PUNJAB
ਅੱਗੇ ਪੜ੍ਹੋ

ਇਰਾਦਾ-ਏ-ਕਤਲ ਦੇ 2 ਦੋਸ਼ੀ ਨਾਜਾਇਜ਼ ਹਥਿਆਰਾਂ ਸਮੇਤ ਕਾਬੂ

ਇਰਾਦਾ-ਏ-ਕਤਲ ਦੇ 2 ਦੋਸ਼ੀ ਨਾਜਾਇਜ਼ ਹਥਿਆਰਾਂ ਸਮੇਤ ਕਾਬੂ

ਲੁਧਿਆਣਾ – ਨਾਕੇਬੰਦੀ ਦੌਰਾਨ ਲੁਟਾ-ਖੋਹਾਂ ਕਰਨ ਵਾਲੇ 2 ਮੁਲਜਮਾਂ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਦੇ ਏ.ਡੀ.ਸੀ.ਪੀ-2 ਸੁਰਿੰਦਰਾ ਲਾਂਬਾਂ, ਏ.ਸੀ.ਪੀ ਸਰਤਾਜ ਸਿੰਘ ਨੇ ਦਸਿਆ ਕਿ ਥਾਣਾ ਮੁਖੀ ਸੁਖਦੇਵ ਸਿੰਘ ਆਪਣੇ ਸਾਥੀ ਕਰਮਚਾਰੀਆਂ ਨਾਲ ਫਲਾਵਰ ਇੰਕਲੇਵ, ਫੁਲਾਂਵਾਲ ਵਿਖੇ ਨਾਕੇਬੰਦੀ ਦੇ ਸਬੰਧ ਵਿਚ ਮੌਜੂਦ ਸਨ ਤਾਂ ਇਕ ਮੋਟਰਸਾਈਕਲ ਤੇ 3 ਨੌਜਵਾਨ ਸਵਾਰ ਹੋ ਕਿ ਆ ਰਹੇ ਸਨ ਜੋ ਸਾਹਮਣੇ ਖੜੀ ਪੁਲਿਸ ਨੂੰ ਦੇਖ ਕਿ ਮੋਟਰਸਾਈਕਲ ਪਿਛੇ ਮੋੜਨ…

VIA PUNJAB
ਅੱਗੇ ਪੜ੍ਹੋ

ਗਾਇਕ ਪ੍ਰਮੀਸ਼ ‘ਤੇ ਹਮਲਾ ਕਰਨ ਵਾਲਾ ਦਿਲਪ੍ਰਤੀ-ਰਿੰਡਾ ਗਰੋਹ ਦਾ ਇੱਕ ਹੋਰ ਖਤਰਨਾਕ ਨਿਸ਼ਾਨੇਬਾਜ਼ ਦੁਵੱਲੀ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ

ਗਾਇਕ ਪ੍ਰਮੀਸ਼ ‘ਤੇ ਹਮਲਾ ਕਰਨ ਵਾਲਾ ਦਿਲਪ੍ਰਤੀ-ਰਿੰਡਾ ਗਰੋਹ ਦਾ ਇੱਕ ਹੋਰ ਖਤਰਨਾਕ ਨਿਸ਼ਾਨੇਬਾਜ਼ ਦੁਵੱਲੀ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ

ਚੰਡੀਗੜ – ਉਘੇ ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨਾ ‘ਚ ਕਥਿਤ ਤੌਰ ‘ਤੇ ਸ਼ਾਮਲ ਦਿਲਪ੍ਰਤੀ-ਰਿੰਡਾ ਗਰੋਹ ਦੇ ਇੱਕ ਹੋਰ ਖਤਰਨਾਕ ਨਿਸ਼ਾਨਚੀ ਨੂੰ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦਿਲਪ੍ਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਮਹੀਨੇ ਵਿੱਚ ਪੰਜਾਬ ਪੁਲਿਸ ਦੀ ਇਹ ਦੂਜੀ ਵੱਡੀ ਸਫ਼ਲਤਾ ਹੈ। ਇਸ ਨੇ ਫੇਸਬੁੱਕ ‘ਤੇ ਗਾਇਕ ਨੂੰ ਧਮਕੀ ਦਿੱਤੀ ਸੀ ਅਤੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।21 ਵਰਿਆਂ ਦੇ ਇਸ ਖਤਰਨਾਕ ਨਿਸ਼ਾਨੇਬਾਜ਼ ਅਕਾਸ਼ ਦੀ ਤਿੰਨ ਸੂਬਿਆਂ ਦੀ ਪੁਲਿਸ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਰਜਿਸਟਰੀ ਕਰਾਉਣ ਲਈ ‘ਤਤਕਾਲ ਸੇਵਾ’ ਸ਼ੁਰੂ: ਸਰਕਾਰੀਆ

ਪੰਜਾਬ ’ਚ ਰਜਿਸਟਰੀ ਕਰਾਉਣ ਲਈ ‘ਤਤਕਾਲ ਸੇਵਾ’ ਸ਼ੁਰੂ: ਸਰਕਾਰੀਆ

ਚੰਡੀਗੜ – ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਹੈ ਕਿ ਸੂਬਾ ਵਾਸੀਆਂ ਨੂੰ ਇਕ ਹੋਰ ਸਹੂਲਤ ਪ੍ਰਦਾਨ ਕਰਦਿਆਂ ਸਬ ਰਜਿਸਟਰਾਰ ਦਫਤਰਾਂ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ‘ਤਤਕਾਲ ਸੇਵਾ‘ ਮੁਹਈਆ ਕਰਵਾਈ ਗਈ ਹੈ। ਸੋਮਵਾਰ ਤੋਂ ਸਾਰੇ ਰਾਜ ਵਿਚ ਇਸ ਸੇਵਾ ਦਾ ਫਾਇਦਾ ਉਠਾਇਆ ਜਾ ਸਕਦਾ ਹੈ।ਮਾਲ ਮੰਤਰੀ ਨੇ ਦਸਿਆ ਕਿ ਪੰਜ ਹਜ਼ਾਰ ਰੁਪਏ ਅਦਾ ਕਰਕੇ ‘ਤਤਕਾਲ ਸੇਵਾ‘ ਦੀ ਸਹੂਲਤ ਦਾ ਲਾਭ ਉਠਾਇਆ ਜਾ ਸਕਦਾ ਹੈ ਅਤੇ ਸਬ…

VIA PUNJAB
ਅੱਗੇ ਪੜ੍ਹੋ

25 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

25 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਸ਼੍ਰੀ ਗੋਇੰਦਵਾਲ ਸਾਹਿਬ – ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜਨਪਾਲ ਨੇ ਦਸਿਆ ਕਿ ਨਸ਼ਿਆਂ ਖਿਲਾਫ ਵਿਢੀ ਮੁਹਿੰਮ ਤਹਿਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਦੌਰਾਨ ਪੁਲ ਬਿਲਿਆ ਵਲ ਨੂੰ ਜਾ ਰਹੇ ਸਨ ਕਿ ਸੰਧੂ ਪੈਲੇਸ ਨਜਦੀਕ ਇਕ ਪੈਦਲ ਆ ਰਿਹਾ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਜਿਸ…

VIA PUNJAB
ਅੱਗੇ ਪੜ੍ਹੋ

ਗੰਨੇ ਦੀ ਅਦਾਇਗੀ ਤੇ ਬਿਜਲੀ ਸਬਸਿਡੀ ਸਮੇਤ ਬਕਾਏ ਦੇ ਨਿਪਟਾਰੇ ਲਈ 391 ਕਰੋੜ ਰੁਪਏ ਜਾਰੀ

ਗੰਨੇ ਦੀ ਅਦਾਇਗੀ ਤੇ ਬਿਜਲੀ ਸਬਸਿਡੀ ਸਮੇਤ ਬਕਾਏ ਦੇ ਨਿਪਟਾਰੇ ਲਈ 391 ਕਰੋੜ ਰੁਪਏ ਜਾਰੀ

ਚੰਡੀਗੜ੍ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਗੰਨੇ ਦੇ ਬਕਾਏ ਅਤੇ ਬਿਜਲੀ ਸਬਸਿਡੀ ਸਮੇਤ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿਕਾਸ ਸਕੀਮਾਂ ਦੇ ਬਕਾਏ ਦੀ ਅਦਾਇਗੀ ਲਈ ਹੋਰ 391 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਮੁਤਾਬਕ ਖੇਤੀਬਾੜੀ ’ਤੇ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 200 ਕਰੋੜ ਰੁਪਏ ਜਦਕਿ ਕਿਸਾਂਨਾਂ ਦੇ ਗੰਨੇ ਦੇ ਬਕਾਏ ਦੇ ਭੁਗਤਾਨ ਲਈ 35 ਕਰੋੜ ਰੁਪਏ ਸ਼ੂਗਰਫੈਡ ਨੂੰ ਦੇਣ ਵਾਸਤੇ ਸਹਿਕਾਰਿਤਾ ਵਿਭਾਗ ਨੂੰ ਜਾਰੀ ਕਰ…

VIA PUNJAB
ਅੱਗੇ ਪੜ੍ਹੋ

ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ ਨਗਦੀ ਸਮੇਤ ਇੱਕ ਕਾਬੂ

ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ ਨਗਦੀ ਸਮੇਤ ਇੱਕ ਕਾਬੂ

ਭਵਾਨੀਗੜ੍ਹ – ਭਵਾਨੀਗੜ੍ਹ ਪੁਲਸ ਨੇ ਇੱਕ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰੋਬੇਸ਼ਨਲ ਡੀ.ਐਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਮੈਡਮ ਸੁਧਾ ਨੇ ਪਿੰਡ ਨਰੈਣਗੜ੍ਹ ਵਿੱਚ ਇੱਕ ਡਾਕਟਰ ਦੀ ਦੁਕਾਨ ‘ਤੇ ਛਾਪਾਮਾਰੀ ਕਰ ਉਥੋਂ 1630 ਨਸ਼ੇ ਦੀਆਂ ਗੋਲੀਆਂ ਅਤੇ 35 ਟੀਕਿਆਂ ਸਮੇਤ 35 ਹਜਾਰ ਨਗਦੀ ਬਰਾਮਦ ਕੀਤੀ। ਥਾਣਾ ਮੁਖੀ ਗੋਰਸੀ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਮੁਲਜਮ ਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 12000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 12000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਸਭਰਾਂ ਸਥਿਤ ਪਾਵਰਕਾਮ ਦੇ ਦਫਤਰ, ਤਰਨਤਾਰਨ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਸਰੂਪ ਸਿੰਘ ਨੂੰ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲਾਈਨਮੈਨ ਸਰੂਪ ਸਿੰਘ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਪਿੰਡ ਸਭਰਾਂ, ਤਰਨਤਾਰਨ ਦੀ ਸ਼ਿਕਾਇਤ ‘ਤੇ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਉਸ ਦੀ ਵਾਹੀਯੋਗ ਜਮੀਨ ‘ਤੇ ਨਵਾਂ…

VIA PUNJAB
ਅੱਗੇ ਪੜ੍ਹੋ

ਫੂਡ ਸਪਲਾਈ ਮੰਤਰੀ ਨੂੰ ਕੀਤੀ ਸ਼ਿਕਾਇਤ ਤੋਂ ਬਾਅਦ ਵਿਭਾਗ ਦੀ ਟੀਮ ਨੇ ਬੱਸਾਂ ਵਿਚ ਅਣ-ਅਧਿਕਾਰਤ ਤੌਰ ਤੇ ਡੀਜ਼ਲ ਭਰਨ ਦਾ ਕੀਤਾ ਪਰਦਾਫਾਸ

ਫੂਡ ਸਪਲਾਈ ਮੰਤਰੀ ਨੂੰ ਕੀਤੀ ਸ਼ਿਕਾਇਤ ਤੋਂ ਬਾਅਦ ਵਿਭਾਗ ਦੀ ਟੀਮ ਨੇ ਬੱਸਾਂ ਵਿਚ ਅਣ-ਅਧਿਕਾਰਤ ਤੌਰ ਤੇ ਡੀਜ਼ਲ ਭਰਨ ਦਾ ਕੀਤਾ ਪਰਦਾਫਾਸ

ਗਿੱਦੜਬਾਹਾ ਦੇ ਇਕ ਪੰਪ ਤੋਂ ਡੀਜਲ ਲੈ ਕੇ ਬੱਸਾਂ ਵਿਚ ਤੇਲ ਭਰਨ ਵਾਲੇ ਇਕ ਟੈਂਕਰ ਕਾਬੂ ਬਠਿੰਡਾ/ਚੰਡੀਗੜ – ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਇਕ ਪੰਪ ਤੋਂ ਅਣ-ਅਧਿਕਾਰਤ ਤੌਰ ਤੇ ਡੀਜਲ ਲਿਆ ਕੇ ਬਠਿੰਡਾ ਵਿਖੇ ਸਪਲਾਈ ਕਰਨ ਸਬੰਧੀ ਇਕ ਸ਼ਿਕਾਇਤ ਪ੍ਰਾਪਤ ਹੋਣ ਤੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸੂ ਦੇ ਹੁਕਮਾਂ ਤੇ ਵਿਭਾਗ ਦੀ ਇਕ ਟੀਮ ਨੇ ਅੱਜ ਛਾਪਾਮਾਰੀ ਕਰਕੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ
1 181 182 183 184 185 187