ਡ੍ਰਾਈਵਿੰਗ ਲਾਈਸਂਸ ਅਥਾਰਿਟੀ ਵਿੱਚ ਆਉਣ ਵਾਲੇ ਲੋਕ ਪ੍ਰੇਸ਼ਾਨ

ਡ੍ਰਾਈਵਿੰਗ ਲਾਈਸਂਸ ਅਥਾਰਿਟੀ ਵਿੱਚ ਆਉਣ ਵਾਲੇ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ – ਸਥਾਨਕ ਡ੍ਰਾਈਵਿੰਗ ਲਾਈਸੈਂਸ ਅਥਾਰਿਟੀ ਵਿੱਚ ਆਪਣੇ ਕੰਮ ਧੰਦੇ ਲਈ ਆਉਣ ਵਾਲੇ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ| ਜਿਸ ਕਾਊਂਟਰ ਉਪਰ ਲੋਕ ਆਪਣੀ ਫਾਈਲ ਜਮਾਂ ਕਰਵਾਉਂਦੇ ਹਨ, ਉਸ ਕਾਊਂਟਰ ਉਪਰ ਅਕਸਰ ਕਰਮਚਾਰੀ ਆਪਣੀ ਸੀਟ ਉਪਰ ਮੌਜੂਦ ਨਹੀਂ ਹੁੰਦਾ, ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਥੇ ਬਣੇ ਵੱਖ ਵੱਖ ਕਾਊਂਟਰਾਂ ਉਪਰ ਸਾਈਨ ਬੋਰਡ ਨਹੀਂ ਲੱਗੇ ਹੋਏ, ਜਿਸ ਕਰਕੇ ਲੋਕਾਂ ਨੂੰ ਲੰਬੀ ਲਾਈਨ ਵਿੱਚ ਲੱਗਣ…

VIA PUNJAB
ਅੱਗੇ ਪੜ੍ਹੋ

ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਬਲਬੀਰ ਸਿੰਘ ਸਿੱਧੂ ਨੇ ਪੋਰਟਲ ਜਾਰੀ ਕਰਨ ਮਗਰੋਂ ਘਰੇਲੂ ਕਿਰਤੀਆਂ ਨੂੰ ਸਰਕਾਰ ਵੱਲੋਂ ਫੋਟੋ ਸ਼ਨਾਖਤੀ ਕਾਰਡ ਵੰਡੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਅੱਜ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਆਨ-ਲਾਈਨ ਵੈਬ ਪੋਰਟਲ ਲਾਂਚ ਕੀਤਾ ਗਿਆ। ਇਸ ਪੋਰਟਲ ਦੇ ਲਾਂਚ ਮਗਰੋਂ ਹੁਣ ਪੰਜਾਬ ਵਿੱਚ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨਾਂ ਨੂੰ ਕਿਰਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ”ਡੋਮੈਸਟਿਕ ਵਰਕਰਜ਼ ਆਨ-ਲਾਈਨ ਪੋਰਟਲ” ਨੂੰ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ…

VIA PUNJAB
ਅੱਗੇ ਪੜ੍ਹੋ

ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ

ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ

ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ ਚੰਡੀਗੜ – ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ 250 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਖੰਨਾ ਪੁਲਿਸ ਵੱਲੋਂ 250 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਖੰਨਾ – ਸੀਨੀਅਰ ਪੁਲਿਸ ਕਪਤਾਨ ਖੰਨਾ ਸ਼੍ਰੀ ਧਰੁਵ ਦਹਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਖੰਨਾ ਪੁਲਿਸ ਵੱਲੋ ਪ੍ਰਿਸਟਨ ਮਾਲ ਜੀ.ਟੀ ਰੋਡ ਪਿੰਡ ਅਲੋੜ ਕੋਲ ਨਾਕਾਬੰਦੀ ਦੌਰਾਨ 250 ਗ੍ਰਾਮ ਹੈਰੋਈਨ ਸਮੇਤ ਇਕ ਵਿਅਕਤੀ ਕਾਬੂ ਕੀਤਾ। ਪੁਲਿਸ ਸੂਤਰਾਂ ਅਨੁਸਾਰ ਗੋਬਿੰਦਗੜ੍ਹ ਸਾਈਡ ਵੱਲੋ ਆਈ ਇੱਕ ਈਟੋਜ਼ ਕਾਰ ਨੰਬਰ ਪੀ.ਬੀ-01-7629 ਦੇ ਚਾਲਕ ਨੇ ਪੁਲਿਸ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ: ਚੰਨੀ ਚੰਡੀਗੜ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਦਾ ਬਣਦਾ ਹੱਕ ਬਹਾਲ ਕਰਕੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਅਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਅਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਦਿੜਬਾ ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਸ਼ਿਵ ਕੁਮਾਰ ਅਤੇ ਪੰਚਾਇਤ ਸਕੱਤਰ ਧੰਨਾ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਈ ਸ਼ਿਵ ਕੁਮਾਰ ਅਤੇ ਸੂਲਰ ਪਿੰਡ ਦਾ ਸਕੱਤਰ ਧੰਨਾ ਸਿੰਘ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ…

VIA PUNJAB
ਅੱਗੇ ਪੜ੍ਹੋ

ਚੋਰੀ ਦੇ ਪੰਜ ਮੋਟਰ ਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਚੋਰੀ ਦੇ ਪੰਜ ਮੋਟਰ ਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਜਗਰਾਉ – ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਦੇ ਇੰਚਾਰਜ ਇੰਦਰਜੀਤ ਸਿੰਘ ਬੋਪਾਰਾਏ ਦੀ ਅਗਵਾਈ ’ਚ ਏ. ਐਸ. ਆਈ. ਤਰਸੇਮ ਲਾਲ ਨੇ ਸਮੇਤ ਪੁਲਿਸ ਪਾਰਟੀ ਸ਼ੇਰਪੁਰ ਚੌਕ ਵਿਖੇ ਨਾਕੇਬੰਦੀ ਕੀਤੀ ਤਾਂ ਇੱਥੇ ਕੁਝ ਵਿਅਕਤੀਆਂ ਨੂੰ ਚੋਰੀ ਦੇ ਮੋਟਰ ਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇੰਚਾਰਜ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਦਿੱਤੀ ਕਿ ਮੋਗਾ ਸਾਈਡ ਤੋਂ ਕੁਝ ਵਿਅਕਤੀ ਚੋਰੀ ਦੇ ਮੋਟਰ ਸਾਈਕਲ ਲੈ…

VIA PUNJAB
ਅੱਗੇ ਪੜ੍ਹੋ

ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ – ਟਰਾਂਸਪੋਰਟ ਮੰਤਰੀ

ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ – ਟਰਾਂਸਪੋਰਟ ਮੰਤਰੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਟ੍ਰਾਂਸਪੋਰਟ ਵਿਭਾਗ ਦੇ ਡਰਾਈਵਰ ਤੇ ਕੰਡਰਟਰ ਨੂੰ ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ ਹੈ׀ ਇਹ ਜਾਣਕਾਰੀ ਟ੍ਰਾਂਸਪੋਰਟ ਮੰਤਰੀ ਕ੍ਰਿਸ਼ਣ ਲਾਲ ਪਵਾਰ ਨੇ ਅੱਜ ਇੱਥੇ ਸੂਬਾ ਸਰਕਾਰ ਦੀ ਚਾਰ ਸਾਲਾਂ ਦੀ ਉਪਲੱਬਧੀਆਂ ਦੀ ਜਾਣਕਾਰੀ ਦੇਣ ਦੇ ਲਈ ਬੁਲਾਏ ਗਏ ਇਕ ਪੱਤਰਕਾਰ ਸਮੇਲਨ ਨੂੰ ਸੰਬੋਧਿਤ ਕਰਦੇ ਹੋਏ ਦਿੱਤੀ׀ ਸ੍ਰੀ ਪਵਾਰ ਨੇ ਦਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ

ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭੱਠਿਆਂ ਵਿੱਚੋਂ ਨਿਕਲਦੇ ਕਾਲੇ ਧੂੰਏ ਨੂੰ ਠੱਲ੍ਹ ਪਾਉਣ ਲਈ ਫਲਾਇੰਗ ਸਕੁਐਡ ਕਾਇਮ ਕੀਤਾ ਹੈ। ਇਹ ਟੀਮਾਂ ਭੱਠਿਆਂ ਉਤੇ ਛਾਪੇ ਮਾਰ ਕੇ ਇਨ੍ਹਾਂ ਉਤੇ ਪ੍ਰਦੂਸ਼ਣ ਕੰਟਰੋਲ ਕਰਨ ਵਾਲੇ ਯੰਤਰਾਂ ਦੀ ਵਰਤੋਂ ਯਕੀਨੀ ਬਣਾਉਣਗੀਆਂ। ਇੱਥੇ ਭੱਠਾ ਮਾਲਕਾਂ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਭੱਠਿਆਂ ਵਿੱਚ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਨਾਲ ਕਾਲਾ ਧੂੰਆਂ ਨਿਕਲਦਾ ਹੈ,…

VIA PUNJAB
ਅੱਗੇ ਪੜ੍ਹੋ

ਬਨੂੜ ਪੁਲੀਸ ਵੱਲੋਂ 28 ਬੋਤਲਾਂ 16 ਅਧੀਏ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਬਨੂੜ ਪੁਲੀਸ ਵੱਲੋਂ 28 ਬੋਤਲਾਂ 16 ਅਧੀਏ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਬਨੂੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲੀਸ ਦੇ ਉਚ ਅਫ਼ਸਰਾਂ ਵੱਲੋਂ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਬਨੂੜ ਮੁੱਖੀ ਸੁਖਦੀਪ ਸਿੰਘ ਨੇ ਆਪਣੀ ਪੁਲੀਸ ਪਾਰਟੀ ਨਾਲ 3 ਵਿਅਕਤੀਆਂ ਕੋਲੋਂ 28 ਬੋਤਲਾਂ ਅਤੇ 16 ਅਧੀਏ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਬਨੂੜ ਸੁਖਦੀਪ ਸਿੰਘ ਨੇ ਦੱਸਿਆ ਕਿ ਬਨੂੜ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਤਿੰਨ ਵਿਅਕਤੀ…

VIA PUNJAB
ਅੱਗੇ ਪੜ੍ਹੋ
1 184 185 186 187