ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 18 ਤੋਂ 25 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ…

VIA PUNJAB
ਅੱਗੇ ਪੜ੍ਹੋ

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ ਸਗੋ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਦਾ ਪਾਲਣ ਕਰਵਾ ਕੇ ਜਿੰਦਗੀ ਬਚਾਉਣਾ ਸੱਭ ਤੋਂ ਵੱਡਾ ਮਕਸਦ ਹੈ।ਸ੍ਰੀ ਮੂਲਚੰਦ ਸ਼ਰਮਾ ਅੱਜ ਫਰੀਦਾਬਾਦ ਵਿਚ ਟ੍ਰਾਂਸਪੋਰਟ ਵਿਭਾਗ ਵੱਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮਹੀਨਾ ਦੇ ਸਮਾਪਨ ਮੌਕੇ ‘ਤੇ ਮਾਡਰਨ ਡੀਪੀਐਸ ਸਕੂਲ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ।ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਸੀਤਾਰਾਮਨ ਨੇ ਆਰਬੀਆਈ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਜਾਣੂ ਕਰਵਾਇਆ

ਸੀਤਾਰਾਮਨ ਨੇ ਆਰਬੀਆਈ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਜਾਣੂ ਕਰਵਾਇਆ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਆਰਬੀਆਈ ਦੇ ਕੇਂਦਰੀ ਬੋਰਡ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ ਹੈ। ਕੇਂਦਰੀ ਬਜਟ 2021-22 ਪੇਸ਼ ਕੀਤੇ ਜਾਣ ਤੋਂ ਬਾਅਦ ਇਹ ਬੋਰਡ ਤੇ ਵਿੱਤ ਮੰਤਰੀ ਦੀ ਪਹਿਲੀ ਮੀਟਿੰਗ ਸੀ।ਰਵਾਇਤੀ ਤੌਰ ’ਤੇ ਆਰਬੀਆਈ ਦੇ ਬੋਰਡ ਮੈਂਬਰਾਂ ਅਤੇ ‘ਸੇਬੀ’ ਦੀ ਵਿੱਤ ਮੰਤਰੀ ਨਾਲ ਹਰ ਸਾਲ ਬਜਟ ਤੋਂ ਬਾਅਦ ਬੈਠਕ ਹੁੰਦੀ ਹੈ। ਵਿੱਤ ਮੰਤਰੀ ਨੇ ਇਨ੍ਹਾਂ ਨੂੰ ਬਜਟ ਵਿਚ ਚੁੱਕੇ ਗਏ ਅਹਿਮ ਕਦਮਾਂ ਤੇ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ। ਬੋਰਡ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਨਾਲ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਵਰਚੁਅਲ ਪ੍ਰੋਗਰਾਮ, ਜੋ 3 ਮਾਰਚ 2021 ਤੱਕ ਚੱਲੇਗਾ, ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਦੀਆਂ ਰਣਨੀਤੀਆਂ ਦੇ ਵਾਧੇ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ `ਚ ਅਸਾਨਤਾ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਸਾਰਥਕ ਮਾਹੌਲ ਸਿਰਜਣ ਦਾ ਸਮਰਥਨ ਕਰਦਾ ਹੈ।ਅੱਠ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ’ਚ ਮੈਡੀਕਲ ਉਦਯੋਗ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਛੇਤੀ ਹੀ ਸੂਬੇ ’ਚ ਤਿੰਨ ਫਾਰਮਾ/ਮੈਡੀਕਲ ਪਾਰਕਾਂ ਸਥਾਪਿਤ ਕਰੇਗੀ। ਇਨਾਂ ਵਿੱਚੋਂ ਦੋ ਮੈਡੀਕਲ ਪਾਰਕਾਂ ਲਈ ਭਾਰਤ ਸਰਕਾਰ ਨੂੰ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਬਠਿੰਡਾ ਵਿਖੇ ਲਗਭੱਗ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦੀ ਤਜਵੀਜ਼…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਬਲਾਕ ‘ਚ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ ਸਫਲਤਾਪੂਰਵਕ ਜਾਰੀ ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹਰ ਘਰ ਪਾਣੀ, ਹਰ ਘਰ ਸਫਾਈ ਮਿਸ਼ਨ ਤਹਿਤ ਲੋਕਾਂ ਨੂੰ ਜਲ ਸਪਲਾਈ ਦੀਆਂ ਨਿਰਵਿਘਨ ਅਤੇ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਲ ਸਪਲਾਈ ਵਿਭਾਗ ਵੱਲੋਂ ਜ਼ਿਲ੍ਹਾ ਜਲੰਧਰ ਦੇ ਆਦਮਪੁਰ ਬਲਾਕ ਦੇ ਪਿੰਡਾਂ ਜਗਰਾਵਾਂ, ਮੁਰਾਦਪੁਰ ਅਤੇ ਤਲਵਾੜਾ ਗੋਲ ਵਿੱਚ ਸੂਰਜੀ ਊਰਜਾ ’ਤੇ ਆਧਾਰਤ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਸਦਕਾ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ…

VIA PUNJAB
ਅੱਗੇ ਪੜ੍ਹੋ

ਲਗਾਤਾਰ 5ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

ਲਗਾਤਾਰ 5ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

ਨਵੀਂ ਦਿੱਲੀ – ਦੇਸ਼ ਵਿੱਚ ਲਗਾਤਾਰ ਪੰਜਵੇਂ ਦਿਨ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਅੱਜ ਡੀਜ਼ਲ ਦੀਆਂ ਕੀਮਤਾਂ ਵਿੱਚ 30 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਦੂਜੇ ਸ਼ਹਿਰਾਂ ਵਿੱਚ ਵੀ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਦਿੱਲੀ ਅਤੇ ਮੁੰਬਈ ਵਿਚ ਸਭ ਤੋਂ ਉਚ ਪੱਧਰ ਤੇ ਪਹੁੰਚ ਗਈ ਹੈ। ਮੰਗਲਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਅੱਜ ਦਿੱਲੀ ਵਿੱਚ ਪੈਟਰੋਲ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

ਚੰਡੀਗੜ੍ਹ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਰਾਜ ਵਿਚ ਮਹਿਲਾਵਾਂ ਅਤੇ ਛੋਟੇ ਬੱਚਿਆਂ ਦੇ ਲਈ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ ਸਾਲ 2020-21 ਪ੍ਰਦਾਨ ਕੀਤੇ ਜਾਣਗੇ। ਇਹ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ।ਇਸ ਮੌਕੇ ‘ਤੇ ਹਰਿਆਣਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਰਾਕੇਸ਼ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ

ਮਾਲ ਰਿਕਾਰਡ ਦੀ ਅਪਡੇਸ਼ਨ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਕੀਤੀ ਸਮੀਖਿਆ ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਪਾਸੋਂ ਰਿਕਵਰੀ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਢਿੱਲ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਰਿਕਵਰੀ, ਮਾਲ ਰਿਕਾਰਡ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕਰਨ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

ਚੰਡੀਗੜ – ਪੰਜਾਬ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 491.26 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਹ ਕਰਜ਼ੇ 289 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੱਛੜੀਆਂ ਸ਼ੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ ਪੱਛੜੀਆਂ ਸ਼ੇਣੀਆਂ ਦੇ 751 ਨੌਜਵਾਨਾਂ ਨੂੰ 1127.75 ਲੱਖ ਦੇ ਕਰਜ਼ੇ…

VIA PUNJAB
ਅੱਗੇ ਪੜ੍ਹੋ
1 17 18 19 20 21 187