ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਜਿ਼ਲ੍ਹਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜ਼ੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ ਚੰਡੀਗੜ੍ਹ – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮੁਅੱਤਲੀ ਸਮੇ ਦੌਰਾਨ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਦਲੇ ਉਕਤ ਕਮਰਚਾਰੀ ਵਲੋਂ ਕੁੱਲ ਬਕਾਏ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼ ਚੰਡੀਗੜ੍ਹ – ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

ਮੁੱਖ ਸਕੱਤਰ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਅਤੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਆਦੇਸ਼ਚੰਡੀਗੜ – ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਕਾਰਜ ਅਧੀਨ ਹਨ।ਸ੍ਰੀਮਤੀ ਮਹਾਜਨ ਇਥੇ ਵੱਖ ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਸਬੰਧੀ ਸਮੀਖਿਆ…

VIA PUNJAB
ਅੱਗੇ ਪੜ੍ਹੋ

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

ਨਵੀਂ ਦਿੱਲੀ – ਘਰੇਲੂ ਪੱਧਰ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਜਿਸ ਨਾਲ ਪੈਟਰੋਲ ਦੀ ਕੀਮਤ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਨਵੇਂ ਪੱਧਰ ਤੇ ਪਹੁੰਚ ਗਈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਮੁੰਬਈ ਵਿੱਚ 107.83 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਈ।ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਫੈਸਲੇ ਦੀ ਆਲੋਚਨਾ ਕਰਨ ‘ਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਇਸ ਨਾਲ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।ਮੁੱਖ ਮੰਤਰੀ ਨੇ ਆਖਿਆ ਕਿ ਆਪ ਦੀ ਪ੍ਰਤਿਕਿਰਿਆ ਆਸ ਅਨੁਸਾਰ ਹੀ ਸੀ ਕਿਉਂਕਿ ਇਸ ਪਾਰਟੀ ਨੇ ਕਦੇ ਵੀ ਕਿਸਾਨ ਭਾਈਚਾਰੇ ਦੇ ਹਿੱਤਾਂ…

VIA PUNJAB
ਅੱਗੇ ਪੜ੍ਹੋ

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏਚੰਡੀਗੜ – ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ (ਐਸ.ਏ.ਡੀ.ਬੀ.) ਦੇ ਨਵੇਂ ਚੁਣੇ ਹੋਏ ਬੋਰਡ ਆਫ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ‘ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ‘ਤੇ ਵੀ ਖ਼ਰਚੇ ਜਾਣਗੇ 73.38 ਲੱਖ ਰੁਪਏ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।ਮੁੱਖ…

VIA PUNJAB
ਅੱਗੇ ਪੜ੍ਹੋ

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸਬੰਧਤ ਕੰਪਨੀ ਨੂੰ ਕੰਮ ਸੌਂਪਣ ਦਾ ਪੱਤਰ ਦਿੱਤਾ ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਊਰਜਾ ਦੇ ਨਵਿਆਉਣ ਯੋਗ ਸੋਮਿਆਂ ਨੂੰ ਹੁਲਾਰਾ ਦੇਣ ਲਈ ਪਿੜਾਈ ਉਪਰੰਤ ਬਚਦੀ ਗੰਨੇ ਦੀ ਮੈਲ ਤੋੋਂ ਗਰੀਨ ਐਨਰਜੀ ਦੀ ਪੈਦਾਵਾਰ ਲਈ ਨਿੱਜੀ ਜਨਤਕ ਭਾਈਵਾਲੀ (ਪੀ.ਪੀ.ਪੀ.) ਤਹਿਤ ਸਹਿਕਾਰੀ ਖੰਡ ਮਿੱਲਾਂ ਨੂੰ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਚੰਡੀਗੜ੍ਹ ਸਥਿਤ ਮਾਰਕਫੈਡ…

VIA PUNJAB
ਅੱਗੇ ਪੜ੍ਹੋ
1 2 3 4 187