ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਵਿੱਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ ਸੁਲਤਾਨਪੁਰ ਲੋਧੀ – ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਵੱਲੋਂ ਜਿਲਾ ਜੀਂਦ ਤੋਂ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਇਸ ਸਬੰਧ ਵਿਚ ਇਕ ਦੋਸ਼ੀ ਤਸੱਕਰ ਨੂੰ ਵੀ ਗ੍ਰਿਫਤਾਰ ਕੀਤਾ ਹੈ|ਹਰਿਆਣਾ ਪੁਲਿਸ ਨੇ ਦਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਖਰਕ ਪਾਂਡਵਾ ਜਿਲਾ ਕੈਥਲ ਹਾਲ ਛੋਟੂ ਰਾਮ ਕਾਲੋਨੀ ਨਰਵਾਨਾ ਵੱਜੋਂ ਹੋਈ ਹੈ|ਪੁਲਿਸ ਦੀ ਟੀਮ ਕਲ ਸ਼ਾਮ ਨੂੰ ਟੀ ਪੁਆਇੰਟ ਧਰੋਦੀ ਪਟਿਆਲਾ ਰੋਡ ਨਰਵਾਨਾ ਕੋਲ ਮੌਜ਼ੂਦ ਸਨ ਕਿ ਗੁਪਤ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦਾ…

VIA PUNJAB
ਅੱਗੇ ਪੜ੍ਹੋ

21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ

21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ

ਭਵਿੱਖ ‘ਚ ਵਿਸ਼ਵ ਅਰਥਚਾਰੇ ‘ਤੇ ਹਾਵੀ ਹੋਣਗੇ ਏਸ਼ੀਅਨ ਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ 30 ਨਵੰਬਰ 2020 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ‘ਪ੍ਰੀਮੀਅਰ ਹੋਰਾਸਿਸ ਏਸ਼ੀਆ ਮੀਟਿੰਗ 2020’ ਵਿੱਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ 21 ਵੀਂ ਸਦੀ ਦੌਰਾਨ ਏਸ਼ੀਆ ਦਾ ਬੋਲਬਾਲਾ ਹੈ ਅਤੇ ਅਸੀਂ ਆਰਥਿਕ ਵਿਕਾਸ ਅਤੇ ਜ਼ਿੰਦਗੀ ਦੇ ਕਈ ਹੋਰ ਪਹਿਲੂਆਂ ਵਿੱਚ ਵਿਸ਼ਵ ਦੀ ਅਗਵਾਈ ਕਰ ਸਕਦੇ ਹਾਂ।ਕਾਬਿਲੇਗੌਰ ਹੈ ਕਿ ਹੋਰਾਸਿਸ ਇੱਕ ਅੰਤਰਰਾਸ਼ਟਰੀ ਸੰਸਥਾ ਹੈ…

VIA PUNJAB
ਅੱਗੇ ਪੜ੍ਹੋ

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ ਹੈ ਅਤੇ ਉਨਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ’।ਮੁੱਖ ਮੰਤਰੀ ਨੇ ਕਿਹਾ ਕਿ ‘ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦੇ ਰਾਹ ਖੋਲ੍ਹ ਦਿੱਤੇ ਹਨ। ਆਕਾਸ਼ਵਾਣੀ ’ਤੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਦੇ ਥੋੜ੍ਹੇ ਸਮੇਂ ਅੰਦਰ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਮਹਾਰਾਸ਼ਟਰ ਦੇ ਕਿਸਾਨ ਦੀ ਮਿਸਾਲ ਦਿੱਤੀ…

VIA PUNJAB
ਅੱਗੇ ਪੜ੍ਹੋ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਚੰਡੀਗੜ੍ਹ – ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ। ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਦੋਆਬਾ ਇਲਾਕੇ ਵਿਚ 6 ਰੈਕਾ ਰਾਹੀਂ 13765 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕਰ ਗਈ ਹੈ ਜਦਕਿ ਮਾਝਾ ਇਲਾਕੇ ਵਿਚ 11 ਰੈਕਾਂ ਰਾਹੀਂ 26412 ਅਤੇ ਮਾਲਵਾ ਵਿਚ 29 ਰੈਕਾਂ ਰਾਹੀਂ 74171 ਮੀਟ੍ਰਿਕ ਟਨ ਯੂਰੀਏ ਦੀ…

VIA PUNJAB
ਅੱਗੇ ਪੜ੍ਹੋ

ਖੱਟਰ ਨਾਲ ਓਦੋਂ ਤੱਕ ਗੱਲ ਨਹੀਂ ਕਰਾਂਗਾ, ਜਦੋਂ ਤੱਕ ਮੇਰੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਮੁਆਫੀ ਨਹੀਂ ਮੰਗ ਲੈਂਦਾ-ਕੈਪਟਨ ਅਮਰਿੰਦਰ ਸਿੰਘ

ਖੱਟਰ ਨਾਲ ਓਦੋਂ ਤੱਕ ਗੱਲ ਨਹੀਂ ਕਰਾਂਗਾ, ਜਦੋਂ ਤੱਕ ਮੇਰੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਮੁਆਫੀ ਨਹੀਂ ਮੰਗ ਲੈਂਦਾ-ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਲਈ ਤਿਆਰ ਹਾਂ, ਹਰ ਹਾਲ ਚਾਹੁੰਦਾ ਹਾਂ ਅਮਨ-ਸ਼ਾਂਤੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਆਖਿਆ। ਉਹਨਾਂ ਨੇ ਖੱਟਰ ਉਤੇ ਝੂਠ ਫੈਲਾਉਣ ਅਤੇ ਉਸ ਮਸਲੇ ਵਿੱਚ ਟੰਗ ਅੜਾਉਣ ਦਾ ਦੋਸ਼ ਲਾਇਆ ਜਿਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦਿਆ ਜਾਵੇਗਾ

ਹਰਿਆਣਾ ਦੇ ਮੁੱਖ ਮੰਤਰੀ ਨੇ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦਿਆ ਜਾਵੇਗਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੂਬੇ ਵਿਚ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ ਦੇ ਬਾਜਰੇ ਦੀ ਫਸਲ ਦਾ ਦਾਨਾ-ਦਾਨਾ ਖਰੀਦਣ ਲਈ ਵਚਨਬੱਧ ਹੈ| ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਜਿਲਾ ਦੇ ਬਾਜਰਾ ਉਤਪਾਦਕ ਕਿਸਾਨਾਂ ਵੱਲੋਂ ਕੀਤੀ ਗਈ ਬਾਜਰਾ ਦੀ ਬਿਜਾਈ ਆਦਿ ਦਾ ਸਰਵੇਖਣ ਕਰਵਾ ਕੇ ਪੁਸ਼ਟੀ ਕਰਨ ਤੋਂ ਬਾਅਦ ਹੀ ਖਰੀਦਣ ਦਾ ਪੁਖਤਾ ਇੰਤਜਾਮ ਕਰਨਗੇ|ਸ੍ਰੀ ਮਨੋਹਰ ਲਾਲ ਅੱਜ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਸ਼ਿਕਾਇਤ ਹਲ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

ਵਿਭਾਗੀ ਕਾਰਜ ਯੋਜਨਾ 2017-22 ਅਧੀਨ ਮਹੱਤਵਪੂਰਨ ਸੁਧਾਰਾਂ ਅਤੇ ਆਈ.ਟੀ. ਪਹਿਲਕਦਮੀਆਂ ਨਾਲ ਕੰਮ ਵਿੱਚ ਗੈਰ ਜ਼ਰੂਰੀ ਦੇਰੀ ਨੂੰ ਨੱਥ ਪਵੇਗੀ ਚੰਡੀਗੜ੍ਹ – ਸੂਬਾਈ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸ਼ਵਾਸ਼ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਮਾਲ ਅਤੇ ਮੁੜ ਵਸੇਬਾ ਵਿਭਾਗ ਨੇ ਆਪਣੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਉਠਾਏ ਹਨ, ਉਕਤ ਪ੍ਰਗਟਾਵਾ ਕਰਦਿਆਂ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਿਭਾਗ ਦੀ ਕਾਰਜ ਯੋਜਨਾ 2017-22 ਤਹਿਤ ਲੋਕ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।…

VIA PUNJAB
ਅੱਗੇ ਪੜ੍ਹੋ
1 33 34 35 36 37 187