ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ| ਇਹ ਗੋਦਾਮ ਨਿਜੀ ਗੋਦਾਮਾਂ ਦੀ ਤਰਜ ‘ਤੇ ਪੰਚਾਇਤਾਂ ਰਾਹੀਂ ਬਣਾਏ ਜਾਣਗੇ| ਡਿਪਟੀ ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਸਥਿਤ ਆਪਣੀ ਰਿਹਾਇਸ਼ ‘ਤੇ ਲੋਕਾਂ ਦੀ ਸਮਸਿਆਵਾਂ ਸੁਣ ਰਹੇ ਸਨ| ਸਮਸਿਆਵਾਂ ਦੇ ਨਿਪਟਾਨ ਲਈ ਮੌਕੇ ‘ਤੇ ਹੀ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ| ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਦੇ ਨਾਂਅ ‘ਤੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ – ਡਿਪਟੀ ਮੁੱਖ ਮੰਤਰੀ

ਪੰਜਾਬ ਸਰਕਾਰ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਦੇ ਨਾਂਅ ‘ਤੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ -ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਦੇ ਨਾਂਅ ‘ਤੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ| ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਇੰਨ੍ਹੇ ਹੀ ਹਿਤੈਸ਼ੀ ਹਨ ਤਾਂ ਪੰਜਾਬ ਨੂੰ ਕਣਕ ਤੇ ਝੋਨੇ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ‘ਤੇ ਕਰਨ ਦੀ ਥਾਂ ਸਰੋਂ, ਬਾਜਰਾ, ਦਲਹਨ, ਸੂਰਜਮੁਖੀ ਵਰਗੀ ਹੋਰ ਫਸਲਾਂ ਦੀ ਵੀ ਖਰੀਦ ਐਮਐਸਪੀ ‘ਤੇ ਕਰਨੀ ਚਾਹੀਦੀ ਹੈ|ਡਿਪਟੀ…

VIA PUNJAB
ਅੱਗੇ ਪੜ੍ਹੋ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ  ਫ਼ਸਲ ਦੀ ਆਮਦ ਹੋਈ: ਆਸ਼ੂ

76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ ਚੰਡੀਗੜ – ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖਰੀਦ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਸ੍ਰੀ ਆਸ਼ੂ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

69000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੜ ਰੁਪਏ ਦੇ ਦੰਡਿਤ ਵਿਆਜ ਦੀ ਮਿਲੇਗੀ ਰਾਹਤ ਚੰਡੀਗੜ੍ਹ – ਕਵਿਡ-19 ਮਹਾਂਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ. ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ‘ਤੇ ਰੋਕ ਹਟਾਉਣ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸੁਆਗਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ‘ਤੇ ਰੋਕ ਹਟਾਉਣ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸੁਆਗਤ

ਕਿਸਾਨ ਯੂਨੀਅਨਾਂ ਨੂੰ ਤਿਉਹਾਰਾਂ ਦੇ ਮੌਕੇ ਘਰ ਆਉਣ ਵਾਲੇ ਪੰਜਾਬੀਆਂ ਦੀ ਮਦਦ ਲਈ ਮੁਸਾਫਿਰ ਰੇਲ ਗੱਡੀਆਂ ਵੀ ਲੰਘਾਉਣ ਦੇਣ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੇ ਅਰਥਚਾਰੇ ਅਤੇ ਇਸ ਦੀ ਪੁਨਰ-ਸੁਰਜੀਤੀ ਦੇ ਹਿੱਤ ਵਿੱਚ ਦੱਸਿਆ।ਮੁੱਖ ਮੰਤਰੀ ਨੇ ਉਨ੍ਹਾਂ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਭਰਨ ਲਈ ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ: ਰਾਣਾ ਸੋਢੀ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ: ਰਾਣਾ ਸੋਢੀ

ਸਪੀਕਰ ਵੱਲੋਂ ‘ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020’ ਵਿੱਚ ਸੋਧ ਨੂੰ ਪ੍ਰਵਾਨਗੀ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਝਾਅ ਪਿੱਛੋਂ ‘ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020’ ਤਹਿਤ ਕਾਸ਼ਤਕਾਰ ਅਤੇ ਕਾਬਜ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜ਼ਮੀਨ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼: ਸੁਨੀਲ ਜਾਖੜ

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼: ਸੁਨੀਲ ਜਾਖੜ

ਕੇਂਦਰ ਸਰਕਾਰ ਆਪਣੇ ਅਧਿਕਾਰ ਖੇਤਰ ਨੂੰ ਵਰਤਣ ਦੀ ਬਜਾਏ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਵੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ…

VIA PUNJAB
ਅੱਗੇ ਪੜ੍ਹੋ

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਤੁਹਾਨੂੰ ਦੋਸ਼ ਨਹੀਂ ਦੇ ਸਕਦੇ ਕਿਉਂ ਜੋ ਤੁਸੀ ਅਸਲ ਵਿੱਚ ਸੂਬੇ ਦੇ ਮੁੱਖ ਮੰਤਰੀ ਨਹੀਂ ਹੋ; ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ‘ਤੇ ਚੁਟਕੀ ਲੈਂਦਿਆ ਆਖਿਆ ਚੰਡੀਗੜ੍ਹ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ੍ਹ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਸਵਾਲ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੁੱਛਿਆ, ”ਕੀ…

VIA PUNJAB
ਅੱਗੇ ਪੜ੍ਹੋ

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲੇ ਚੰਡੀਗੜ੍ਹ – ਵੱਡੀ ਪੱਧਰ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਦੇ ਰਾਜਪਾਲ ਜ਼ਰੂਰ ਹੀ ਸੂਬੇ ਦੀ ਆਵਾਜ਼ ਸੁਣਨਗੇ। ਪਰ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ…

VIA PUNJAB
ਅੱਗੇ ਪੜ੍ਹੋ
1 41 42 43 44 45 187