4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

ਪੰਜਾਬ ਪੁਲਿਸ ਨੇ ਸਾਬਕਾ ਸਰਪੰਚ ਗੁਰਦੀਪ ਦੇ ਕਤਲ ਕੇਸ ਸਮੇਤ ਹੋਰ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਤਿੰਨ ਅਤਿ ਲੋੜੀਂਦੇ ਗੈਂਗਸਟਰਾਂ ਸਮੇਤ 7 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ – ਅਪਰਾਧਿਕ ਗਿਰੋਹਾਂ ਅਤੇ ਗੈਂਗਸਟਰਾਂ ਵਿਰੁੱਧ ਆਪਣੀ ਕਾਰਵਾਈ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਜ਼ਿਲਾ ਅੰਮ੍ਰਿਤਸਰ (ਦਿਹਾਤੀ) ਦੇ ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਕਤਲ ਵਰਗੇ ਕੁਝ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਚਾਰ ਸੂਬਿਆਂ ਵਿੱਚ ਦੋ ਮਹੀਨੇ ਤੋਂ ਵੱਧ ਦੇ ਸਮੇਂ ਤੋਂ 1500 ਕਿਲੋਮੀਟਰ ਦੇ ਪਿੱਛਾ…

VIA PUNJAB
ਅੱਗੇ ਪੜ੍ਹੋ

ਥਾਣਾ ਰਾਹੋ ਵੱਲੋਂ ਦੋ ਫਰਾਰ ਦੋਸ਼ੀ ਗ੍ਰਿਫਤਾਰ : ਥਾਣਾ ਮੁਖੀ ਸੁਭਾਸ਼ ਬਾਠ

ਥਾਣਾ ਰਾਹੋ ਵੱਲੋਂ ਦੋ ਫਰਾਰ ਦੋਸ਼ੀ ਗ੍ਰਿਫਤਾਰ : ਥਾਣਾ ਮੁਖੀ ਸੁਭਾਸ਼ ਬਾਠ

ਸ਼ਹੀਦ ਭਗਤ ਸਿੰਘ ਨਗਰ – ਥਾਣਾ ਮੁੱਖੀ ਸੁਭਾਸ ਬਾਠ ਰਾਹੋ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਹੋ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।ਥਾਣਾ ਰਾਹੋ ਵਲੋ ਜ਼ਸਵੀਰ ਸਿੰਘ ਕੰਗ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਕੰਗ ਥਾਣਾ ਰਾਹੋ ਦੇ ਖਿਲਾਫ ਮੁਕੱਦਮਾ 420 ਅਤੇ ਇਮੀਗਰੇਸ਼ਨ ਐਕਟ ਦਾ ਦਰਜ ਰਜਿਸ਼ਟਰਡ ਹੋਇਆ ਸੀ।ਜੋ ਕਿ ਲੰਮੇ ਅਰਸੇ ਤੋ ਫਰਾਰ ਸੀ।ਜਿਸਨੂੰ ਡੀ ਐਸ ਪੀ ਹਰਲੀਨ ਸਿੰਘ ਵਲੋ ਬਣਾਈ ਟੀਮ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸੀ ਤਰਾ ਇਸਦੀ ਪਤਨੀ ਸੰਦੀਪ…

VIA PUNJAB
ਅੱਗੇ ਪੜ੍ਹੋ

ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ 19 ਕਿੱਲੋ ਗਾਂਜੇ ਸਣੇ ਦੋ ਕਾਬੂ

ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ 19 ਕਿੱਲੋ ਗਾਂਜੇ ਸਣੇ ਦੋ ਕਾਬੂ

ਥਾਣਾ ਮੂਲੇਪੁਰ ਦੀ ਪੁਲਿਸ ਨੇ ਪਿੰਡ ਰਿਊਣਾ ਉਚਾ ਦੀ ਹੱਦ ‘ਤੇ ਲਗਾਏ ਨਾਕੇ ਦੌਰਾਨ ਕਾਬੂ ਕੀਤੇ ਕਥਿਤ ਦੋਸ਼ੀ ਮੰਡੀ ਗੋਬਿੰਦਗੜ੍ਹ – ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਥਾਣਾ ਮੂਲੇਪੁਰ ਦੀ ਪੁਲਿਸ ਨੇ 19ਕਿਲੋ ਗਾਂਜੇ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸ਼.ਪੀ.(ਜਾਂਚ) ਸ਼.ਹਰਪਾਲ ਸਿੰਘ ਨੇ ਦੱਸਿਆ ਕਿ ਡੀ.ਐਸ਼.ਪੀ.ਫ਼ਤਹਿਗੜ੍ਹ ਸਾਹਿਬ ਸ਼ ਰਮਿੰਦਰ ਸਿੰਘ ਕਾਹਲੋਂ ਦੀ ਹਦਾਇਤਾਂ ਤੇ ਇੰਸਪੈਕਟਰ ਜਾਨਪਾਲ ਸਿੰਘ ਹੰਝਰਾ ਮੁੱਖ ਥਾਣਾ ਅਫਸਰ…

VIA PUNJAB
ਅੱਗੇ ਪੜ੍ਹੋ

ਥਾਣਾ ਪਾਤੜਾਂ ਦੀ ਪੁਲਿਸ ਵੱਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਥਾਣਾ ਪਾਤੜਾਂ ਦੀ ਪੁਲਿਸ ਵੱਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਾਤੜਾ – ਪਾਤੜਾਂ ਪੁਲਿਸ ਉੱਪ ਕਪਤਾਨ ਦਲਬੀਰ ਸਿੰਘ ਗਰੇਵਾਲ ਦੇ ਦਿੱਤੇ ਦਿਸ਼ਾਂ ਨਿਰਦੇਸ਼ਾ ਅਨੂਸਾਰ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲਿਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਂਣਕਾਰੀ ਦਿੰਦੇ ਹੋਏ ਪਾਤੜਾਂ ਥਾਣਾ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਐਸ. ਆਈ. ਜਗਨਨਾਥ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗੱਸਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਨੈਸ਼ਨਲ ਪਬਲਿਕ ਸਕੂਲ ਪਿੰਡ ਭੂਤਗੜ ਵਿੱਖੇ ਮੌਜੂਦ ਸਨ, ਜੋ ਖਾਸ਼ ਮੁਖਵਰ ਵੱਲੋਂ ਮਿਲੀ ਇਤਲਾਹ ਕੇ…

VIA PUNJAB
ਅੱਗੇ ਪੜ੍ਹੋ

ਬਾਬਾ ਜਗਤਾਰ ਸਿੰਘ ਦੇ ਡੇਰੇ ‘ਚ ਹੋਈ ਡੇਢ ਕਰੋੜ ਦੀ ਲੁੱਟ ਦੇ ਮਾਮਲੇ ‘ਚ 12 ਲੱਖ ਸਮੇਤ 1 ਕਾਬੂ

ਬਾਬਾ ਜਗਤਾਰ ਸਿੰਘ ਦੇ ਡੇਰੇ ‘ਚ ਹੋਈ ਡੇਢ ਕਰੋੜ ਦੀ ਲੁੱਟ ਦੇ ਮਾਮਲੇ ‘ਚ 12 ਲੱਖ ਸਮੇਤ 1 ਕਾਬੂ

ਡੇਰੇ ਦੇ ਸਾਬਕਾ ਡਰਾਈਵਰ ਸਮੇਤ 6 ਦੋਸ਼ੀ ਸਨ ਸ਼ਾਮਿਲ ਤਰਨਤਾਰਨ – ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਹੱਥ ਉਦੋਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪਿਛਲੇ ਦਿਨੀਂ ਡੇਰਾ ਬਾਬਾ ਜਗਤਾਰ ਸਿੰਘ ਦੇ ਡੇਰੇ ਵਿੱਚ ਹੋਈ 1.5 ਕਰੋੜ ਤੋਂ ਵੱਧ ਦੀ ਹੋਈ ਚੋਰੀ ਨੂੰ ਸੁਲਝਾਉਣ ਤੇ 1 ਦੋਸ਼ੀ ਨੂੰ ਕਾਬੂ ਕੀਤਾ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਜਿਲ੍ਹੇ ਦੇ ਐਸ ਐਸ ਪੀ ਧਰੁਵ ਦਹੀਆ ਨੇ ਦੱਸਿਆ ਕਿ ਡੇਰੇ ਦੇ ਸਾਬਕਾ ਡਰਾਈਵਰ ਸਤਨਾਮ ਸਿੰਘ ਸੱਤਾ ਪਿੰਡ ਸੰਘਾ ਜਿਲ੍ਹਾ ਤਰਨਤਾਰਨ ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਮੀਂਹ ਅਤੇ ਗੜੇਮਾਰੀ-ਕਿਸਾਨ ਚਿੰਤਾ ‘ਚ ਡੁੱਬੇ

ਪੰਜਾਬ ‘ਚ ਮੀਂਹ ਅਤੇ ਗੜੇਮਾਰੀ-ਕਿਸਾਨ ਚਿੰਤਾ ‘ਚ ਡੁੱਬੇ

ਜਲੰਧਰ – ਪੰਜਾਬ ਦੇ ਬਹੁਤੇ ਇਲਾਕਿਆਂ ‘ਚ ਅੱਜ ਰੁਕ–ਰੁਕ ਦਰਮਿਆਨੀ ਤੋਂ ਭਾਰੀ ਮੀਂਹ ਪਿਆ। ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ‘ਚ ਮੀਂਹ ਕੁਝ ਹਲਕਾ ਪਰ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਕਪੂਰਥਲਾ ਜ਼ਿਲ੍ਹਿਆਂ ‘ਚ ਮੀਂਹ ਕੁਝ ਭਾਰੀ ਪਿਆ ਹੈ। ਮੀਂਹ ਨਾਲ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨ ਚਿੰਤਾ ‘ਚ ਡੁੱਬੇ ਹਨ। ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਮੀਂਹ ਤੇ ਗੜੇਮਾਰੀ ਦਾ ਮਾੜਾ ਅਸਰ ਨਿਸ਼ਚਤ…

VIA PUNJAB
ਅੱਗੇ ਪੜ੍ਹੋ

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ‘ਖੁਸ਼ਹਾਲੀ ਦੇ ਰਾਖੇ’ : ਟੀ.ਐਸ. ਸ਼ੇਰਗਿੱਲ

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ‘ਖੁਸ਼ਹਾਲੀ ਦੇ ਰਾਖੇ’ : ਟੀ.ਐਸ. ਸ਼ੇਰਗਿੱਲ

ਹੁਸ਼ਿਆਰਪੁਰ – ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ‘ਖੁਸ਼ਹਾਲੀ ਦੇ ਰਾਖੇ’ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਜ਼ਿਲਾ ਅਧਿਕਾਰੀਆਂ ਅਤੇ ਗਾਰਡੀਅਨ ਆਫ਼ ਗਵਰਨੈਂਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ….

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਟੈਕਸ ਮੁਕਤ ਬਜਟ ਪੇਸ਼-ਸੇਵਾ ਮੁਕਤੀ ਦੀ ਉਮਰ 58 ਸਾਲ ਕੀਤੀ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਟੈਕਸ ਮੁਕਤ ਬਜਟ ਪੇਸ਼-ਸੇਵਾ ਮੁਕਤੀ ਦੀ ਉਮਰ 58 ਸਾਲ ਕੀਤੀ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਪੇਸ਼ ਕਤੇ ਗਏ ਪੰਜਾਬ ਦੇ ਸਾਲਾਨਾ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਨਵਾਂ ਸਾਲਾਨਾ ਬਜਟ 1,54,805 ਕਰੋੜ ਰੁਪਏ ਦਾ ਹੈ। ਇਸ ਬਜਟ ਮੁਤਾਬਕ ਸਾਲ 2020–21 ਸੂਬੇ ਦਾ ਕਰਜ਼ਾ 2,28,906 ਕਰੋੜ ਰੁਪਏ ਤੋਂ ਵਧ ਕੇ 2,48,236 ਕਰੋੜ ਰੁਪਏ ਹੋ ਜਾਵੇਗਾ। ਬਜਟ ਪੇਸ਼ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਹੁਣ 60 ਸਾਲ ਤੋਂ ਘਟਾ ਕੇ 58…

VIA PUNJAB
ਅੱਗੇ ਪੜ੍ਹੋ

ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2020-21 ਨੂੰ ਉਦਯੋਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਏਕੀਤ ਬੁਨਿਆਦੀ ਢਾਂਚਾ ਵਿਕਾਸ ਯੋਜਨਾ ਤੇ ਤਹਿਤ ਲੁਧਿਆਣਾ ਫੇਜ਼-4, ਜਲੰਧਰ, ਬਠਿੰਡਾ ਅਤੇ ਮੰਡੀ ਗੋਬਿੰਦਗੜ ਵਿਖੇ ਉਦਯੋਗਿਕ ਬੁਨਿਆਦੀ ਢਾਂਚੇ ਦੀ ਤਰੱਕੀ ਲਈ 22 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਸ਼ੁਰੂਆਤ ਹੋ ਚੁੱਕੀ ਹੈ। ਉਨਾਂ ਕਿਹਾ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਬਜਟ ਦੀ ਸ਼ਲਾਘਾ; ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧਾਉਣ ਵਾਲਾ ਕਰਾਰ

ਅਰੁਨਾ ਚੌਧਰੀ ਵੱਲੋਂ ਬਜਟ ਦੀ ਸ਼ਲਾਘਾ; ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧਾਉਣ ਵਾਲਾ ਕਰਾਰ

ਪੈਨਸ਼ਨਾਂ ਲਈ ਰਾਸ਼ੀ 31 ਫੀਸਦੀ ਵਧਾਈ; ਬਜਟ ਵਿੱਚ 24 ਲੱਖ ਪੈਨਸ਼ਨ ਲਾਭਪਾਤਰੀਆਂ ਲਈ 2388 ਕਰੋੜ ਰੁਪਏ ਰੱਖੇ ਚੰਡੀਗੜ੍ਹ – ਪੰਜਾਬ ਦੇ ਬਜਟ 2020-21 ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਸਕੀਮਾਂ ਵਿੱਚ 31 ਫੀਸਦੀ ਵਾਧਾ ਕਰਨ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧੇਗਾ ਅਤੇ ਹੋਰ ਲਾਭਪਾਤਰੀਆਂ ਨੂੰ ਵੱਖ ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ…

VIA PUNJAB
ਅੱਗੇ ਪੜ੍ਹੋ
1 49 50 51 52 53 187