ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪ੍ਰਾਈਵੇਟ ਬਿਜਲੀ ਉਤਪਾਦਕਾਂ ਨੂੰ ਸੂਬੇ ਦੇ ਖ਼ਜਾਨੇ ਦਾ ਨੁਕਸਾਨ ਕਰਨ ਤੋਂ ਦਿੱਤੀ ਚਿਤਾਵਨੀ ਚੰਡੀਗੜ੍ਹ੍ਹ – ਨਿੱਜੀ ਬਿਜਲੀ ਉਤਪਾਦਕਾਂ ਨੂੰ ਪੰਜਾਬ ਦੇ ਖ਼ਜ਼ਾਨੇ ਨਾਲ ਖਿਲਵਾੜ ਕਰਨ ਵਿਰੁੱਧ ਚਿਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹ੍ਹਾਂ ਦੀ ਸਰਕਾਰ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ’ਤੇ ਮੁੜ ਵਿਚਾਰ ਕਰੇਗੀ ਜਿਨ੍ਹ੍ਹਾਂ ਨੂੰ ਕਰਕੇ ਅਕਾਲੀਆਂ ਨੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ।ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ…

VIA PUNJAB
ਅੱਗੇ ਪੜ੍ਹੋ

ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਰਾਜਪੁਰਾ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ 3228 ਲੱਖ ਰੁਪਏ ਦੀ ਲਾਗਤ ਨਾਲ ਪੁਰਾਣੀ ਜੀ.ਟੀ. ਰੋਡ ਦੇ ਵਿਚੋਂ ਲੰਘਦੀ ਰਾਜਪੁਰਾ-ਬਠਿੰਡਾ ਰੇਲਵੇ ਲਾਈਨ ਦੀ ਲੈਵਲ ਕਰਾਸਿੰਗ ਨੰ 1 ‘ਤੇ ਰੇਲਵੇ ਓਵਰ ਬ੍ਰਿਜ਼ ਬਣਾਉਣ ਦੇ ਕੰਮ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਰਵਾਕੇ ਰਾਜਪੁਰਾ ਵਾਸੀਆਂ ਦੀ ਲੰਮੇ ਸਮੇਂ ਤੋਂ…

VIA PUNJAB
ਅੱਗੇ ਪੜ੍ਹੋ

ਦਸੂਹਾ ਦੇ ਮਿਆਣੀ ਰੋਡ ‘ਤੇ ਗਗਨ ਰਾਈਸ ਮਿੱਲ ‘ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਦਸੂਹਾ ਦੇ ਮਿਆਣੀ ਰੋਡ ‘ਤੇ ਗਗਨ ਰਾਈਸ ਮਿੱਲ ‘ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਦਸੂਹਾ – ਦਸੂਹਾ ਮਿਆਣੀ ਰੋਡ ਤੇ ਗਗਨ ਰਾਈਸ ਮਿੱਲ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਨਾਲ 10-12 ਲੱਖ ਦਾ ਪੈਡੀ ਡਰਾਇਰ ਤੇ ਝੋਨਾ ਸੜ ਕੇ ਸੁਆਹ ਹੋ ਗਿਆ. ਗਗਨ ਰਾਈਸ ਮਿੱਲ ਦੇ ਮਾਲਕ ਅਮਰੀਕ ਸਿੰਘ ਗੱਗੀ ਠੁਕਰਾਲ ਪ?ਧਾਨ ਵਪਾਰ ਮੰਡਲ ਦਸੂਹਾ ਨੇ ਭਰੇ ਮਨ ਨਾਲ ਦੱਸਿਆ ਕਿ ਸਵੇਰੇ ਰਾਈਸ ਮਿੱਲ ਅੰਦਰ ਪੈਡੀ ਡਰਾਇਰ ਨੂੰ ਅਚਾਨਕ ਅੱਗ ਲੱਗ ਗਈ. ਦੇਖਦਿਆਂ ਹੀ ਦੇਖਦਿਆਂ ਅੱਗ ਦੀਆਂ ਲਪਟਾਂ ਅਸਮਾਨ ਛੂਹਣ ਲਗੀਆਂ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਲਈ ਯਤਨ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ‘ਚ ਦਿਨ ਦਿਹਾੜੇ ਲੁਟੇਰੇ ਫਾਇਨਾਂਸ ਕੰਪਨੀ ‘ਚੋਂ 12 ਕਰੋੜ ਦਾ ਸੋਨਾ ਲੁੱਟ ਹੋਏ ਫਰਾਰ

ਲੁਧਿਆਣਾ ‘ਚ ਦਿਨ ਦਿਹਾੜੇ ਲੁਟੇਰੇ ਫਾਇਨਾਂਸ ਕੰਪਨੀ ‘ਚੋਂ 12 ਕਰੋੜ ਦਾ ਸੋਨਾ ਲੁੱਟ ਹੋਏ ਫਰਾਰ

ਲੁਧਿਆਣਾ – ਲੁਧਿਆਣਾ ਦੇ ਗਿੱਲ ਰੋਡ ਤੇ ਆਈ ਆਈ ਐਫ ਐਲ ਫਾਇਨਾਂਸ ਕੰਪਨੀ ਦੇ ਦਫਤਰ ਚ ਦਿਨ ਦਿਹਾੜੇ ਦਾਖਿਲ ਹੋਏ ਹਥਿਆਰਬੰਦ 4 ਲੁਟੇਰੇ ਕੰਪਨੀ ਕਰਮਚਾਰੀਆਂ ਨੂੰ ਬੰਧਕ ਬਣਾ ਕੇ 12 ਕਰੋੜ ਦਾ 30 ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ ਜਦੋ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ ਤਾ ਲੁਟੇਰਿਆਂ ਨੂੰ ਗੁਆਂਢ ‘ਚ ਲਗੇ ਸੀ ਸੀ ਟੀ ਵੀ ਕੈਮਰਿਆਂ ‘ਚ ਕੈਦ ਹੋ ਗਏ ਲੁਟੇਰਿਆਂ ਦੀ ਸੰਖਿਆ…

VIA PUNJAB
ਅੱਗੇ ਪੜ੍ਹੋ

‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

ਦੇਸ਼ ਭਰ ਵਿਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ ਚੰਡੀਗੜ -‘ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ ‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਸ੍ਰੀ ਰਾਓ…

VIA PUNJAB
ਅੱਗੇ ਪੜ੍ਹੋ

600 ਬੋਤਲ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

600 ਬੋਤਲ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੀ ਪੁਲਸ ਪਾਰਟੀ ਨੇ ਢੰਡਾਰੀ ਖੁਰਦ ਰੇਲਵੇ ਲਾਈਨਾ ਕੋਲ ਨਾਕੇਬੰਦੀ ਦੌਰਾਨ ਟੈਂਪੂ ਸਵਾਰ ਤਸਕਰ ਨੂੰ 600 ਬੋਤਲ ਨਜਾਇਜ ਸ਼ਰਾਬ ਸਮੇਤ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਜਦ ਕਿ ਦੋਸ਼ੀ ਦੇ ਬਾਕੀ ਸਾਥੀ ਭੱਜਣ ਚ ਕਾਮਯਾਬ ਹੋ ਗਏ। ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਮੁਹੰਮਦ ਜਮੀਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਅੱਧਾ ਦਰਜਨ ਦੇ ਕਰੀਬ ਨਸ਼ਾ ਤਸਕਰ ਭਾਰੀ ਮਾਤਰਾ ‘ਚ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਦਿਆਂ ਉਕਤ ਪੇਸ਼ਕਸ਼ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗੀ : ਧਰਮਸੋਤ

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗੀ : ਧਰਮਸੋਤ

ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ‘ਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਵਿਨੀ ਮਹਾਜਨ ਚੰਡੀਗੜ੍ਹ – ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਾਣੀ ਤੇ ਸੀਵਰੇਜ ਖਰਚਿਆਂ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ

ਪੰਜਾਬ ਸਰਕਾਰ ਵੱਲੋਂ ਪਾਣੀ ਤੇ ਸੀਵਰੇਜ ਖਰਚਿਆਂ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ

ਲੋਕਾਂ ਨੂੰ ਰਾਹਤ ਦੇਣ ਲਈ ਸਥਾਨਕ ਸਰਕਾਰਾਂ ਇਸ ਸਕੀਮ ਨੂੰ ਫੌਰੀ ਤੌਰ ‘ਤੇ ਲਾਗੂ ਕਰਨ: ਬ੍ਰਹਮ ਮਹਿੰਦਰਾ ਚੰਡੀਗੜ੍ਹ – ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਯਕਮੁਸ਼ਤ ਨਿਬੇੜਾ ਸਕੀਮ ਮੁਤਾਬਕ ਜੇ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਦੇ ਤਿੰਨ ਮਹੀਨਿਆਂ ਵਿਚਕਾਰ…

VIA PUNJAB
ਅੱਗੇ ਪੜ੍ਹੋ
1 52 53 54 55 56 187