ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ: ਰਜ਼ੀਆ ਸੁਲਤਾਨਾ

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ: ਰਜ਼ੀਆ ਸੁਲਤਾਨਾ

ਚੰਡੀਗੜ – ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ ‘ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜੇ ਦੇ ਸੇਵਾ ਕੇਂਦਰਾਂ ਵਿੱਚ ਜਮਾਂ ਕਰਵਾਉਣਗੇ। ਇਸ ਮਗਰੋਂ ਸੇਵਾ ਕੇਂਦਰਾਂ ਵੱਲੋਂ ਫਾਰਮ ਸਕੈਨ ਕਰਕੇ ਆਨਲਾਈਨ ਤਰੀਕੇ ਨਾਲ ਪਾਸ ਜਾਰੀ ਕਰਤਾ ਅਧਿਕਾਰੀ/ਅਥਾਰਟੀ ਨੂੰ ਭੇਜੇ…

VIA PUNJAB
ਅੱਗੇ ਪੜ੍ਹੋ

ਮਗਸੀਪਾ ਅਤੇ ਐੱਨਆਈਐੱਸਜੀ ਦਰਮਿਆਨ ਸਮਝੌਤੇ ‘ਤੇ ਹਸਤਾਖਰ

ਮਗਸੀਪਾ ਅਤੇ ਐੱਨਆਈਐੱਸਜੀ ਦਰਮਿਆਨ ਸਮਝੌਤੇ ‘ਤੇ ਹਸਤਾਖਰ

ਚੰਡੀਗੜ – ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਮਗਸੀਪਾ), ਪੰਜਾਬ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਮਾਰਟ ਗਵਰਨਮੈਂਟ (ਐੱਨਆਈਐੱਸਜੀ) ਵਿਚਕਾਰ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਮਝੌਤੇ ਨਾਲ ਜਿੱਥੇ ਮਗਸੀਪਾ ਦੀ ਸਿਵਲ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਦੀ ਸ਼ਕਤੀ ਵਧੇਗੀ, ਉੱਥੇ ਐੱਨਆਈਐੱਸਜੀ ਵਿੱਚ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਲਈ ਈ-ਗਵਰਨੈਂਸ ਸਮਾਧਾਨਾਂ ਦਾ ਲਾਭ ਉਠਾਇਆ ਜਾਵੇਗਾ।ਇਸ ਸਮਝੌਤੇ ਨਾਲ ਕੰਪਿਊਟਰ ਅਤੇ ਇੰਟਰਨੈੱਟ ਆਧਾਰਿਤ ਤਕਨਾਲੋਜੀਆਂ ਦਾ ਉਪਯੋਗ ਕਰਦੇ ਹੋਏ ਸਿਵਲ ਅਧਿਕਾਰੀਆਂ ਅਤੇ ਹੋਰ ਸੰਸਥਾਵਾਂ ਦੇ ਸਿਵਲ ਕਾਰਜਕਾਰੀ ਅਧਿਕਾਰੀਆਂ ਦੀ ਸਿਖਲਾਈ ਵਿੱਚ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

25.33 ਕਰੋੜ ਰੁਪਏ ਦੀ ਆਵੇਗੀ ਲਾਗਤ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨਾਂ ਨਾਲ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੀ ਹਾਜਰ ਸਨ।ਸ. ਸਿੱਧੂ ਨੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਥਰਮਲਾਂ ਦੀ ਰਾਖ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੁੱਜੇ ਸੂਬਾ ਕਾਂਗਰਸ ਪ੍ਰਧਾਨ

ਥਰਮਲਾਂ ਦੀ ਰਾਖ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੁੱਜੇ ਸੂਬਾ ਕਾਂਗਰਸ ਪ੍ਰਧਾਨ

ਪ੍ਰਦੂਸ਼ਣ ਫੈਲਾਉਣ ਵਾਲੇ ਥਰਮਲਾਂ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਸੁਨੀਲ ਜਾਖੜ ਮਾਨਸਾ -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਉਹ ਪਿੱਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਵਿਰੋਧੀ ਸਮਝੌਤੇ ਕਰਕੇ ਲਗਾਏ ਗਏ। ਥਰਮਲਾਂ ਵਿਚ ਨਿਕਲਦੀ ਮਨੁੱਖਤਾ ਮਾਰੂ ਰਾਖ ਦੇ ਮੁੱਦੇ ਨੂੰ ਪੰਜਾਬ ਸਰਕਾਰ ਅੰਜਾਮ ਤੱਕ ਪਹੁੰਚਾਏਗੀ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਦੇ ਪਿੰਡ ਰਾਏਪੁਰ ਵਿਚ ਥਰਮਲ ਦੀ ਰਾਖ ਤੋਂ ਦੁੱਖੀ ਲੋਕਾਂ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸ਼ਕਰਾ ਦੇ ਤਸ਼ੱਦਦ ਦਾ ਸ਼ਿਕਾਰ ਅਨੁਸੂਚਿਤ ਜਾਤੀ ਨੌਜਵਾਨ ਦੀ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕੀਤਾ — ਕੈਂਥ

ਨਸ਼ਾ ਤਸ਼ਕਰਾ ਦੇ ਤਸ਼ੱਦਦ ਦਾ ਸ਼ਿਕਾਰ ਅਨੁਸੂਚਿਤ ਜਾਤੀ ਨੌਜਵਾਨ ਦੀ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕੀਤਾ — ਕੈਂਥ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਵਿੱਚ ਪਿਛਲੇ ਦਿਨੀਂ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਨਸ਼ਾ ਤਸ਼ਕਰਾ ਵੱਲੋਂ ਤਸ਼ੱਦਦ ਕਰਕੇ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕਰਨ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਨਸ਼ਿਆਂ ਦੇ ਹੜ੍ਹ ਰੋਕਣ ਵਾਲਿਆਂ ਨੂੰ ਅਣਮਨੁੱਖੀ ਤਸੀਹਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਫ਼ੰਤੂ ਢੀਗਾਂ ਦੇ ਪਿੰਡ ਫਜ਼ਲਾਬਾਦ ਦਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ ਇਕ ਪੁਲਿਸ ਕੇਸ ਵਿਚ ਦੀ ਮਦਦ ਕਰਨ ਬਦਲੇ 3000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀਆਂ ਨੂੰ ਕਰਾਰਾ ਜਵਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀਆਂ ਨੂੰ ਕਰਾਰਾ ਜਵਾਬ

ਅਪਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਦਾ ਡਾਟਾ ਜਾਰੀ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਲੋਕਾਂ ਵੱਲੋਂ ਪੂਰੀ…

VIA PUNJAB
ਅੱਗੇ ਪੜ੍ਹੋ

ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਏ ਕੰਮਾਂ ਦਾ ਜਾਇਜ਼ਾ ਲਿਆ ਤੇ ਹੋਰ ਨਵੇਂ ਕੰਮ ਵੀ ਆਰੰਭੇ। ਇਸ ਦੌਰਾਨ ਉਨ੍ਹਾਂ ਫ਼ਿਰ ਦੁਹਰਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ…

VIA PUNJAB
ਅੱਗੇ ਪੜ੍ਹੋ

ਓਵਰਲੋਡਿੰਗ ਪ੍ਰਾਈਵੇਟ ਬੱਸਾਂ ਹਾਦਸਿਆਂ ਨੂੰ ਦੇ ਰਹੀਆਂ ਨੇ ਨਿਓਤਾ

ਓਵਰਲੋਡਿੰਗ ਪ੍ਰਾਈਵੇਟ ਬੱਸਾਂ ਹਾਦਸਿਆਂ ਨੂੰ ਦੇ ਰਹੀਆਂ ਨੇ ਨਿਓਤਾ

ਲੁਧਿਆਣਾ – ਮਹਾਨਗਰ ਦੀਆਂ ਸੜਕਾਂ ਤੇ ਓਵਰਲੋਡਿੰਗ ਬਹੁਤ ਜ਼ਿਆਦਾ ਵਧਦੀ ਜਾ ਰਹੀ ਹੈ।ਇਹਨਾਂ ਓਵਰਲੋਡਿੰਗ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਹੈ ਕਿ ਇਹ ਟਰੈਫਿਕ ਨਿਯਮਾ ਦੇ ਖ਼ਿਲਾਫ਼ ਨਹੀਂ ਹੈ ਕਿ ਟ੍ਰੈਫਿਕ ਮੁਲਾਜ਼ਮਾਂ ਨੂੰ ਇਸ ਬਾਰੇ ਪਤਾ ਨਹੀ ਹੈ ਇਹ ਓਵਰਲੋਡਿੰਗ ਕਿਸ ਦੀ ਮਿਲੀ ਭਗਤ ਨਾਲ ਹੋ ਰਹੀ ਹੈ ਕਿ ਪ੍ਰਸ਼ਾਸਨ ਇਹਨਾਂ ਓਵਰਲੋਡਿੰਗ ਗੱਡੀਆਂ ਦੇ ਕਾਰਨ ਹੋਣ ਵਾਲੇ ਹਾਦਸਿਆ ਦਾ ਇਤਨਜਾਰ ਕਰ ਰਿਹਾ ਹੈ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਦ ਮੀਡੀਆ ਕਰਮੀ ਸਮਰਾਲਾ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਮੰਤਰੀ ਬਾਜਵਾ ਨੇ ਨਵ ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਪੇਂਡੂ ਵਿਕਾਸ ਮੰਤਰੀ ਬਾਜਵਾ ਨੇ ਨਵ ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਅਫਸਰ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਅਤਿਧੁਨਿਕ ਤਕਨੀਕਾ ਅਪਣਾਉਣ:ਤ੍ਰਿਪਤ ਬਾਜਵਾ ਚੰਡੀਗੜ – ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿੱਤੀ ਕਮਿਸਨਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ ਦੀ ਮੌਜੂਦਗੀ ਵਿਚ ਅੱਜ ਇੱਕ ਸਾਦੇ ਸਮਾਗਮ ਦੌਰਾਨ ਵਿਕਾਸ ਭਵਨ ਵਿਖੇ ਨਵ ਨਿਯੁਕਤ 12 ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਇਹ ਅਫਸਰ ਪੰਜਾਬ ਸਿਵਲ ਸਰਵਿਸਿਜ ਦੀ ਸਾਂਝੇ ਮੁਕਾਬਲੇ ਪ੍ਰੀਖਿਆ-2018 ਦੇ ਨਤੀਜੇ ਦੇ ਅਧਾਰ ਤੇ ਪੰਜਾਬ ਲੋਕ ਸੇਵਾ…

VIA PUNJAB
ਅੱਗੇ ਪੜ੍ਹੋ
1 53 54 55 56 57 187