ਜ਼ਿਲ੍ਹੇ ‘ਚ ਕਿਧਰੇ ਨਹੀਂ ਹਨ ਟਿੱਡੀ ਦਲ ਦੇ ਬਾਲਗ : ਡੀ.ਸੀ. ਬਠਿੰਡਾ

ਜ਼ਿਲ੍ਹੇ ‘ਚ ਕਿਧਰੇ ਨਹੀਂ ਹਨ ਟਿੱਡੀ ਦਲ ਦੇ ਬਾਲਗ : ਡੀ.ਸੀ. ਬਠਿੰਡਾ

ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਬਠਿੰਡਾ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹੇ ਅੰਦਰ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਟਿੱਡੀ ਦਲ ਦੇ ਹਮਲੇ ਦੇ ਕੀਤੇ ਗਏ ਅਗਾਊਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਦੇ ਆਦੇਸ਼ ਵੀ ਦਿੱਤੇ…

VIA PUNJAB
ਅੱਗੇ ਪੜ੍ਹੋ

ਮੁਅੱਤਲ ਕੀਤੀ ਅਧਿਆਪਕਾਂ ਦੇ ਪੱਖ ‘ਚ ਉਤਰੇ ਬੇਰੁਜ਼ਗਾਰ ਬੀਐੱਡ ਅਧਿਆਪਕ

ਮੁਅੱਤਲ ਕੀਤੀ ਅਧਿਆਪਕਾਂ ਦੇ ਪੱਖ ‘ਚ ਉਤਰੇ ਬੇਰੁਜ਼ਗਾਰ ਬੀਐੱਡ ਅਧਿਆਪਕ

ਬਠਿੰਡਾ – ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ(ਦਿਗਵਿਜੇ) ਦੀ ਆਗੂ ਅਤੇ ਸੰਘਰਸ਼ਸ਼ੀਲ ਅਧਿਆਪਕਾ ਨਵਚਰਨਪ੍ਰੀਤ ਕੌਰ ਨੂੰ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਸੂਬਾ ਕਮੇਟੀ ਮੈਂਬਰ ਯੁੱਧਜੀਤ ਸਿੰਘ ਬਠਿੰਡਾ, ਗੁਰਦੀਪ ਮਾਨਸਾ ਅਤੇ ਬਲਕਾਰ ਸਿੰਘ ਮੰਘਾਣੀਆਂ ਨੇ ਕਿਹਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦੇ ਪ੍ਰਭਾਵ ਦੇ ਚਲਦਿਆਂ ਬਠਿੰਡਾ ਦੇ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸੰਘਰਸ਼ਸ਼ੀਲ…

VIA PUNJAB
ਅੱਗੇ ਪੜ੍ਹੋ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕੇ ਦੇ ਵਿਕਾਸ ਲਈ 25 ਕਰੋੜ ਦੀ ਰਾਸ਼ੀ ਭੇਜਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕੂੰਮ ਕਲਾਂ – ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਕੁਹਾੜਾ ਵਿਖੇ ਕਾਂਗਰਸ ਦੇ ਦਫਤਰ ਵਿਚ ਕਾਂਗਰਸੀ ਆਗੂਆਂ,ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਗਲਬਾਤ ਕਰਦਿਆਂ ਕੀਤਾ। ਬੀਬੀ ਬਿੱਟੀ ਨੇ…

VIA PUNJAB
ਅੱਗੇ ਪੜ੍ਹੋ

ਚੀਮਾਂ ਮੁਲਾਜ਼ਮਾਂ ਵੱਲੋਂ ਇਕ ਘੰਟੇ ਦੀ ਵਾਕਆਉੂਟ ਹੜਤਾਲ, ਕੇਂਦਰੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਚੀਮਾਂ ਮੁਲਾਜ਼ਮਾਂ ਵੱਲੋਂ ਇਕ ਘੰਟੇ ਦੀ ਵਾਕਆਉੂਟ ਹੜਤਾਲ, ਕੇਂਦਰੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਹੁਸ਼ਿਆਰਪੁਰ – ਸਥਾਨਕ ਮਾਲ ਰੋਡ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰ ਸਾਹਮਣੇ ਬੀਮਾ ਮੁਲਾਜਮਾਂ ਵੱਲੋਂ ਜੋਰਦਾਰ ਰੋਸ਼ ਮੁਜਾਹਰਾ ਕੀਤਾ ਗਿਆ। ਮੁਜਾਹਰੇ ਨੇ ਸੰਬੋਧਨ ਕਰਦਿਆਂ ਲਹਿਬੰਰ ਰਾਮ ਲੱਗਣ ਜਰਨਲ ਸਕੱਤਰ ਨੇ ਦੱਸਿਆ ਕੇਂਦਰੀ ਵਿੱਤ ਮੰਤਰੀ ਨੇ ਆਮ ਬਜੱਟ ਵਿੱਚ ਐਲ.ਆਈ. ਸੀ ਦੇ ਸ਼ੇਅਰ ਮਾਰਕੀਟ ਵਿੱਚ ਵੇਚਣ ਦਾ ਜੋ ਫੈਸਲਾ ਲਿਆ ਹੈ। ਇਹ ਬੱਜਟ ਨਾ ਤਾ ਲੋਕ ਹਿੱਤ ਹੈ ਤੇ ਨਾ ਸਰਕਾਰ ਦੇ ਹਿੱਤ ਵਿੱਚ ਐਲ.ਆਈ.ਸੀ ਵਿੱਚ ਉਹਨਾ 30 ਕਰੋੜ ਲੋਕਾ ਨੇ ਵਿਸ਼ਵਾਸ਼ ਜਤਾਇਆ ਹੈ ਜੋ…

VIA PUNJAB
ਅੱਗੇ ਪੜ੍ਹੋ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਹੋਇਆ ਰਲੇਵਾਂ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਹੋਇਆ ਰਲੇਵਾਂ

ਅਮਰਗੜ੍ਹ – ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਪਿਰਮਲ ਸਿੰਘ ਧੌਲਾ ਮੌਜੂਦਾ ਐਮ.ਐਲ.ਏ. ਅਤੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਨੇ ਸਾਂਝੇ ਤੌਰ ਤੇ ਆਈ.ਟੀ ਹੋਲਡਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਰਲੇਵਾਂ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਕਰ ਲਿਆ ਹੈ । ਸਾਂਝੀ ਸਮੁੱਚੀ ਸੁਬਾਈ ਟੀਮ ਵੱਲੋਂ 3500 ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਗ੍ਰਿਫਤਾਰ

ਇਕ ਹੋਰ ਏਐਸਆਈ ਅਤੇ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ ਚੰਡੀਗੜ – ਸਟੇਟ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਦੋਂਕਿ ਇਸੇ ਕੇਸ ਵਿੱਚ ਇਕ ਹੋਰ ਏਐਸਆਈ ਸਮੇਤ ਪ੍ਰਾਪਰਟੀ ਡੀਲਰ ਉੱਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਡਵੀਜ਼ਨ -1, ਜਲੰਧਰ ਸ਼ਹਿਰ ਵਿੱਚ ਤਾਇਨਾਤ ਏ.ਐਸ.ਆਈ. ਸਤਪਾਲ ਨੂੰ ਰਿਸ਼ਵਤ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਚੋਲੇ ਵਜੋਂ ਕੰਮ ਕਰ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਕਰਮਚਾਰੀ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ  ਕਰਮਚਾਰੀ  15 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੂੰ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਕਸ਼ਨ ਨਾਮ ਦੀ ਕੰਪਨੀ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ…

VIA PUNJAB
ਅੱਗੇ ਪੜ੍ਹੋ

ਝਪਟਮਾਰ ਗਿਰੋਹ ਦਾ ਮੈਂਬਰ ਮਾਹਣਾ ਕਾਬੂ

ਝਪਟਮਾਰ ਗਿਰੋਹ ਦਾ ਮੈਂਬਰ ਮਾਹਣਾ ਕਾਬੂ

ਲੁਧਿਆਣਾ – ਸੀ ਆਈ ਏ 3 ਦੀ ਪੁਲਸ ਪਾਰਟੀ ਨੇ ਇੱਟਾ ਵਾਲੇ ਚੌਕ ਚ ਨਾਕੇਬੰਦੀ ਦੌਰਾਨ ਝਪਟਮਾਰ ਗਿਰੋਹ ਦੇ ਮੈਂਬਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 11 ਮੋਬਾਈਲ ਬਰਾਮਦ ਕੀਤੇ ਹਨ। ਏ ਡੀ ਸੀ ਪੀ ਕ੍ਰਾਈਮ ਹਰੀਸ਼ ਧਿਆਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਦੇ ਸੀ ਆਈ ਏ 3 ਇੰਚਾਰਜ ਯਸ਼ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਦੇ ਏ ਐਸ ਆਈ ਕਸ਼ਮੀਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਸ਼ਿਮਲਾਪੁਰੀ ਇਲਾਕੇ ਚ ਝਪਟਮਾਰ ਗਿਰੋਹ ਦਾ…

VIA PUNJAB
ਅੱਗੇ ਪੜ੍ਹੋ

ਐਕਸਾਈਜ਼ ਸੈਲ ਦੀ ਪੁਲਿਸ ਪਾਰਟੀ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਪਿਉ ਪੁੱਤ ਕਾਬੂ

ਐਕਸਾਈਜ਼ ਸੈਲ ਦੀ ਪੁਲਿਸ ਪਾਰਟੀ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਪਿਉ ਪੁੱਤ ਕਾਬੂ

ਬਰਨਾਲਾ – ਬਰਨਾਲਾ ਦੇ ਐਕਸਾਈਜ਼ ਸੈਲ ਦੀ ਪੁਲਿਸ ਪਾਰਟੀ ਨੇ 60 ਬੋਤਲਾਂ ਬਰਾਮਦ ਕਰਕੇ ਪਿਉ ਪੁੱਤ ‘ਤੇ ਪਰਚਾ ਦਰਜ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪ੍ਰਗਟ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਅਤੇ ਐਕਸਾਈਜ ਸੈਲ ਜਿਲ੍ਹਾ ਬਰਨਾਲਾ ਨੇ ਦੱਸਿਆ ਕਿ ਸ੍ਰੀ ਹਰਜੀਤ ਸਿੰਘ ਸਾਹਿਬ ਬਰਨਾਲਾ ਦੀ ਯੋਗ ਅਗਵਾਈ ਹੇਠ ਸੁਖਦੇਵ ਸਿੰਘ ਵਿਰਕ ਅਤੇ ਰੁਪਿੰਦਰ ਭਾਰਦਵਾਜ ਨਾਰਕੋਟਿਕ ਸੈਲ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ। ਜਦੋਂ ਥਾਣੇਦਾਰ ਪਰਮਜੀਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਆਰੰਭੀ ਗਈ ਸਾਂਝੀ ਮੁਹਿੰਮ ਨੇ ਫਾਜ਼ਿਲਕਾ ਜ਼ਿਲੇ ਦੇ ਪ੍ਰਭਾਵਿਤ ਪਿੰਡਾਂ ’ਚ ਕੀਤਾ ਟਿੱਡੀਆਂ ਦਾ ਸਫਾਇਆ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਆਰੰਭੀ ਗਈ ਸਾਂਝੀ ਮੁਹਿੰਮ ਨੇ ਫਾਜ਼ਿਲਕਾ ਜ਼ਿਲੇ ਦੇ  ਪ੍ਰਭਾਵਿਤ ਪਿੰਡਾਂ ’ਚ ਕੀਤਾ ਟਿੱਡੀਆਂ ਦਾ ਸਫਾਇਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਆਰੰਭੀ ਗਈ ਇੱਕ ਸਾਂਝੀ ਮੁਹਿੰਮ ਨੇ ਜ਼ਿਲਾ ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪ੍ਰਭਾਵਿਤ ਪਿੰਡਾਂ ਤੋਂ ਟਿੱਡੀਆਂ ਦਾ ਪੂਰੀ ਤਰਾਂ ਸਫਾਇਆ ਕਰ ਦਿੱਤਾ ਹੈ।ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਵਿੱਤ ਕਮਿਸ਼ਨਰ (ਵਿਕਾਸ) ਵਿਸ਼ਵਜੀਤ ਖੰਨਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਰੂਪਨਗਰ ਅਤੇ ਬਰੇਕਾ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਨਿਗਰਾਨੀ ਵਿਚ ਲਗਭਗ 12 ਘੰਟਿਆਂ ਦਾ ਅਭਿਆਨ ਚਲਾਇਆ ਗਿਆ। ਸ੍ਰੀ ਖੰਨਾ ਨੇ ਮੁੱਖ ਮੰਤਰੀ ਦੇ ਆਦੇਸ਼ਾਂ…

VIA PUNJAB
ਅੱਗੇ ਪੜ੍ਹੋ
1 54 55 56 57 58 187