ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਕੈਪਟਨ ਹਰਮਿੰਦਰ ਸਿੰਘ ਨੇ ਅੱਜ ਇਥੇ ਸਹਿਕਾਰਤਾ ਅਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਕੈਬਨਿਟ ਮੰਤਰੀ ਸ. ਰੰਧਾਵਾ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਕੈਪਟਨ ਹਰਮਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਮਿਲਕਫੈੱਡ ਸਹਿਕਾਰਤਾ ਖੇਤਰ ਦੀ ਰੀੜ੍ਹ ਦੀ ਹੱਡੀ ਬਣ ਕੇ ਉਭਰੇ ਅਤੇ ਇਸ ਦੇ ਮਜ਼ਬੂਤ ਹੋਣ ਨਾਲ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਵੱਡੀ ਮਦਦ ਮਿਲੇਗੀ।ਕੈਪਟਨ ਹਰਮਿੰਦਰ…

VIA PUNJAB
ਅੱਗੇ ਪੜ੍ਹੋ

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਵਧੀਕ ਡਾਇਰੈਕਟਰ ਸੇਨੂੰ ਦੁੱਗਲ ਵਲੋਂ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਅੱਜ ਏ.ਪੀ.ਆਰ.ਓ ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਅੱਜ ਇਥੇ ਪੰਜਾਬ ਭਵਨ ਵਿਖੇ ਰੱਖੇ ਵਿਦਾਇਗੀ ਸਮਾਗਮ ਦੌਰਾਨ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਧੀਕ ਡਾਇਰੈਕਟਰ ਨੇ ਕਿਹਾ ਕਿ ਵਿਭਾਗ ਉਨ੍ਹਾਂ ਦੁਆਰਾ ਨਿਭਾਈਆਂ ਸੇਵਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਐੈਸ.ਐਸ. ਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ

ਐੈਸ.ਐਸ. ਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ

ਬਾਘਾ ਪੁਰਾਣਾ – ਸਥਾਨਿਕ ਡੀ.ਐਸ.ਪੀ ਕੇਸਰ ਸਿੰਘ ਅਤੇ ਸਥਾਨਿਕ ਪੁਲਿਸ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਪ੍ਰੈਸ ਮਿਟਿੰਗ ਕਰਦੇ ਹੋਏ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਪਿੰਡ ਲੰਗੇਆਣਾ ਵਿਖੇ ਤਫਤੀਸ਼ ਕਰ ਰਹੀ ਸੀ ਕਿ ਮੁਕਬਰ ਦੀ ਸੂਚਨਾ ਤੇ ਅਧਾਰਤ ਦੋਸ਼ੀ ਅਰਸ਼ਦੀਪ ਸਿੰਘ ਉਰਫ ਬਿੱਲਾ ਪੁਤਰ ਦਰਸ਼ਨ ਸਿੰਘ ਵਾਸੀ ਜੈ ਸਿੰਘ ਵਾਲਾ, ਕੁਲਵੰਤ ਸਿੰਘ ਉਰਫ ਰਵੀ ਪੁੱਤਰ ਗੁਰਮੇਲ ਸਿੰਘ ਵਾਸੀ ਭਿੰਡਰ ਕਲਾਂ, ਮੋਗਾ ਇਹ ਸਾਰੇ ਜਾਣੇ ਮੁੱਦਕੀ ਰੋਡ ਤੋ ਲਿੰਕ ਰੋਡ ਨੱਥੂਵਾਲਾ ਦੇ ਨਜ਼ਦੀਕ ਖੜ੍ਹੇ ਹਨ ਜੋ ਕਿ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ

ਜਲੰਧਰ ਦਿਹਾਤੀ ਪੁਲਿਸ ਵੱਲੋਂ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ

ਜਲੰਧਰ – ਐਨ.ਡੀ.ਪੀ.ਐਸ. ਐਕਟ ਤਹਿਤ ਸੀ.ਆਈ.ਏ. ਜਲੰਧਰ (ਦਿਹਾਤੀ) ਦੀ ਪੁਲਿਸ ਨੇ 1 ਨਸ਼ਾ ਤੱਸਕਰ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇੰਨ ਇੱਕ ਕਾਰ ਈਟਿਸ ਨੰਬਰ ਪੀ.ਬੀ.11-ਬੀ.ਕੇ-9179, ਥਾਣਾ ਕਰਤਾਰਪੁਰ ਦੀ ਪੁਲਿਸ ਨੇ 1 ਨਸ਼ਾ ਤਸਕਰ ਨੂੰ ਕਾਬੂ ਕਰਕੇ 1150 ਪੇਟੀਆ ਮਿਲੀ ਲਿਟਰ ਅਤੇ ਕੈਟਰ ਮਾਰਕਾ 1109 ਰੱੰਗ ਇੱਟਾਂ ਰੰਗਾ ਜਾਅਲੀ ਨੰਬਰ ਪੀ.ਬੀ 08-ਏ.ਬੀ-6371 ਸਮੇਤ 01 ਅਤੇ ਥਾਣਾ ਬਿਲਗਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜਾ ਵਿਚੋ 9 ਕਿੱਲੋ ਗ੍ਰਾਮ ਗਾਜਾ ਬ੍ਰਾਮਦ ਕਰਕੇ…

VIA PUNJAB
ਅੱਗੇ ਪੜ੍ਹੋ

ਗੋਇੰਦਵਾਲ ਪੁਲਿਸ ਵੱਲੋਂ ਅਸਲੇ ਸਮੇਤ ਇੱਕ ਨੌਜਵਾਨ ਕਾਬੂ-2 ਫ਼ਰਾਰ

ਗੋਇੰਦਵਾਲ ਪੁਲਿਸ ਵੱਲੋਂ ਅਸਲੇ ਸਮੇਤ ਇੱਕ ਨੌਜਵਾਨ ਕਾਬੂ-2 ਫ਼ਰਾਰ

ਸ੍ਰੀ ਗੋਇੰਦਵਾਲ ਸਾਹਿਬ – ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਥਰੂਵ ਦਹੀਆ ਵੱਲੋਂ ਭੈੜੇ ਅਨਸਰਾਂ ਖਿਲਾਫ਼ ਵਿੰਢੀ ਮੁਹਿੰਮ ਤਹਿਤ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਰਵਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐਸਐਚਓ ਕੇਵਲ ਸਿੰਘ ਨੇ ਇੱਕ ਨੌਜਵਾਨ ਨੂੰ ਅਸਲੇ ਸਮੇਤ ਕਾਬੂ ਕਰਨ ਚ ਸਫ਼ਲਤਾ ਪ੍ਰਾਪਤ ਕੀਤੀ ਹੈ ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡੀ ਐੱਸ ਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਐਸਐਚਓ ਕੇਵਲ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ…

VIA PUNJAB
ਅੱਗੇ ਪੜ੍ਹੋ

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਨਵੀਂ ਦਿੱਲੀ – ਅੱਜ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਸਨਿੱਚਰਵਾਰ ਨੂੰ ਦੋਵੇਂ ਕੀਮਤਾਂ ਸਥਿਰ ਰਹੀਆਂ ਸਨ। ਅੱਜ ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਹੀ ਤੇ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ‘ਚ 19 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਚਾਰ ਮਹਾਂਨਗਰਾਂ ‘ਚ ਪੈਟਰੋਲ ਦੀ ਕੀਮਤ ਕ੍ਰਮਵਾਰ 74.88 ਰੁਪਏ, 77.54 ਰੁਪਏ,…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਸਾਉਣੀ-2019 ਦੌਰਾਨ 7.50 ਲੱਖ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ ‘ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ।ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ…

VIA PUNJAB
ਅੱਗੇ ਪੜ੍ਹੋ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰੀਆਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਤੇ ਵਿਜੀਲੈਂਸ ਕੇਸਾਂ ਦਾ ਜਲਦੀ ਤੋਂ ਜਲਦੀ ਨਿਬੇੜਾ ਕਰਨ।ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਡਿਜੀਟਲ ਅਦਾਇਗੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰੂਪੈ ਅਤੇ ਯੂਪੀਆਈ ਰਾਹੀਂ ਲੈਣ-ਦੇਣ ’ਤੇ ਮਰਚੈਂਟ ਡਿਸਕਾਊਂਟ ਰੇਟ (ਐੱਮਡੀਆਰ) ਚਾਰਜ ਪਹਿਲੀ ਜਨਵਰੀ ਤੋਂ ਨਹੀਂ ਲੱਗੇਗਾ। ਜਨਤਕ ਖੇਤਰ ਦੀਆਂ ਬੈਂਕਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸਹਾਇਕ ਥਾਣੇਦਾਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸਹਾਇਕ ਥਾਣੇਦਾਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਾਨਸਾ – ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਸ਼ਨੀਵਾਰ ਨੂੰ ਮਾਨਸਾ ਐਸ.ਟੀ.ਐਫ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮਨਜੀਤ ਕੌਰ ਵਾਸੀ ਜੋਗਾ ਦੇ ਲੜਕੇ ਸਰਬਜੀਤ ਸਿੰਘ ਤੇ ਐਸ.ਟੀ.ਐਫ ਟੀਮ ਮਾਨਸਾ ਨੇ 24 ਦਸੰਬਰ ਨੂੰ ਐਨ.ਡੀ.ਪੀ.ਐਸ.ਐਕਟ ਤਹਿਤ ਨਸ਼ੀਲੀਆਂ ਗੋਲੀਆਂ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮਨਜੀਤ ਕੌਰ ਦੀ ਨੂੰਹ ਸੁਖਪਾਲ ਕੌਰ ਨੂੰ ਨਾਮਜਦ ਕਰਨ ਦਾ ਡਰਾਵਾ ਦੇ ਕੇ…

VIA PUNJAB
ਅੱਗੇ ਪੜ੍ਹੋ

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ ਰੋਡ ‘ਤੇ ਸਥਿਤ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਉਪਰੰਤ ਕਿਹਾ ਕਿ ਬਠਿੰਡਾ ਨੂੰ ਇੰਡਸਟ੍ਰੀਅਲ ਹੱਬ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਅੱਜ ਉਦਯੋਗਿਕ ਖੇਤਰ ਨੂੰ ਹੋਰ ਜ਼ਿਆਦਾ ਹੁੰਗਾਰਾ ਦੇਣ ਦੇ ਮੰਤਵ ਨਾਲ ਇਸ ਹੱਬ ਵਿਖੇ ਸੜਕਾਂ ਅਤੇ ਪਾਰਕਾਂ ਤੋਂ ਇਲਾਵਾ ਵੱਖ-ਵੱਖ ਉਨ੍ਹਾਂ ਕੰਮਾਂ ਦੀ ਸ਼ੁਰੂਆਤ ਕਰਵਾਈ, ਜੋ ਕਿ ਪਿਛਲੇ ਲੰਮੇ…

VIA PUNJAB
ਅੱਗੇ ਪੜ੍ਹੋ
1 65 66 67 68 69 187