ਰਾਜ ਵਿਚ ਰਜਿਸਟਰਡਮਜਦੂਰਾਂ ਦਿੱਤੀ ਜਾਣ ਵਾਲੀ ਸਹਾਹਿਤਾ ਰਕਮ ਬਿਨੈ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨੈਕਾਰ ਨੂੰ ਮਿਲ ਜਾਣੀ ਚਾਹੀਦੀ ਹੈ – ਡਿਪਟੀ ਮੁੱਖ ਮੰਤਰੀ

ਰਾਜ ਵਿਚ ਰਜਿਸਟਰਡਮਜਦੂਰਾਂ ਦਿੱਤੀ ਜਾਣ ਵਾਲੀ ਸਹਾਹਿਤਾ ਰਕਮ ਬਿਨੈ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨੈਕਾਰ ਨੂੰ ਮਿਲ ਜਾਣੀ ਚਾਹੀਦੀ ਹੈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਵਿਚ ਰਜਿਸਟਰਡਮਜਦੂਰਾਂ ਦੇ ਬੱਚਿਆਂ ਦੇ ਵਿਆਹ ਦੇ ਸਮੇਂ ਦਿੱਤੀ ਜਾਣ ਵਾਲੀ ਆਰਥਕ ਸਹਾਇਤਾ ਅਤੇ ਕੁੜੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਕੰਨਿਆਦਾਨ ਰਕਮ ਅਤੇ ਕਿਸੇ ਕਾਰਨ ਮਜਦੂਰ ਦੀ ਮੌਤ ਹੋਣ ‘ਤੇ ਉਸ ਦੇ ਪਰਿਜਨਾ ਨੂੰ ਦਿੱਤੀ ਜਾਣ ਵਾਲੀ ਸਹਾਹਿਤਾ ਰਕਮ ਬਿਨੈ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨੈਕਾਰ ਨੂੰ ਮਿਲ ਜਾਣੀ ਚਾਹੀਦੀ ਹੈ।ਡਿਪਟੀ ਸੀਐਮ ਜਿਨ੍ਹਾਂ…

VIA PUNJAB
ਅੱਗੇ ਪੜ੍ਹੋ

ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜਮੀਨ ਦੀ ਲੀਜ ਡੀਡ ‘ਤੇ ਹੋਏ ਹਸਤਾਖਰ

ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜਮੀਨ ਦੀ ਲੀਜ ਡੀਡ ‘ਤੇ ਹੋਏ ਹਸਤਾਖਰ

ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਨੇ ਦਿੱਤਾ 10.4 ਏਕੜ ਜਮੀਨ ਦਾ ਕਬਜਾ ਚੰਡੀਗੜ – ਲੀਜ ਡੀਡ ‘ਤੇ ਹਸਤਾਖਰ ਹੋਣ ਉਪਰੰਤ, ਅੱਜ ਇੱਥੇ ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਨੇ ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ, ਮੁਹਾਲੀ ਦੀ ਇਮਾਰਤ ਦੀ ਉਸਾਰੀ ਲਈ 10.4 ਏਕੜ ਜਮੀਨ ਦਾ ਕਬਜਾ ਸੌਂਪ ਦਿੱਤਾ ਹੈ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਕਾਫ਼ੀ ਸਮੇਂ ਤੋਂ ਲੰਬਿਤ ਪਏ ਕਬਜੇ ਦੀ ਪ੍ਰੀਕਿਰਿਆ ਦੇ ਪੂਰੇ ਹੋਣ ਨਾਲ ਹੀ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼…

VIA PUNJAB
ਅੱਗੇ ਪੜ੍ਹੋ

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਦੋ ਵੱਖ-ਵੱਖ ਮੁਹਿੰਮਾਂ ਵਿਚ ਸਿਰਸਾ ਜਿਲ੍ਹੇ ਵਿਚ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਬਰਾਮਦ ਕਰਦੇ ਹੋਏ ਤਿੰਨ ਲੋਕਾਂ ਨੁੰ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿਚ ਗਿਰਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਹਿਕ ਪੁਲਿਸ ਟੀਮ ਗਸ਼ਤ ਤੇ ਚੈਕਿੰਗ ਦੌਰਾਨ ਪੰਚਮੁਖੀ ਚੈਕ ਏਲਨਾਬਾਦ ਖੇਤਰ ਵਿਚ ਮੌਜੂਦ ਸੀ। ਇਸੀ ਦੌਰਾਨ ਸੂਚਨਾ ਮਿਲੀ ਕੀ ਰਾਵਤਸਰ ਤੋਂ ਇਕ ਕੰਬਾਇਨ ਏਲਨਾਬਾਦ ਖੇਤਰ ਵੱਲੋਂ ਆ ਰਹੀ ਹੈ ਜਿਸ ਵਿਚ ਭਾਰੀ ਗਿਣਤੀ ਵਿਚ ਡੋਡਾ ਪੋਸਤ ਦੀ…

VIA PUNJAB
ਅੱਗੇ ਪੜ੍ਹੋ

ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਬਿਊਰੋ ਦਾ ਇੰਸਪੈਕਟਰ ਦੱਸਣ ਵਾਲਾ ਮੁੱਖ ਮੁਲਜ਼ਮ ਫਰਾਰ, ਭਾਲ ਜਾਰੀ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ ਤਾਇਨਾਤ ਮਾਲ ਪਟਵਾਰੀ ਤੋਂ ਰਿਸ਼ਵਤ ਵਜੋਂ ਪੈਸੇ ਇਕੱਠੇ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਮੁੱਖ ਮੁਲਜ਼ਮ ਦਾ ਲੜਕਾ ਹੈ ਜਿਸਦਾ ਪਿਤਾ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸ ਕੇ ਪਟਵਾਰੀ ਤੋਂ ਰਿਸ਼ਵਤ ਦੀ ਮੰਗ ਕਰਦਾ ਸੀ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ…

VIA PUNJAB
ਅੱਗੇ ਪੜ੍ਹੋ

ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਹੁਣ ਤਿੰਨ ਪਹੀਆ ਵਾਹਨਾਂ `ਤੇ ਲਿਆ ਜਾਵੇਗਾ ਆਟੋ ਰਿਕਸ਼ਾ ਚਾਲਕਾਂ ਦਾ ਡਰਾਈਵਿੰਗ ਟੈਸਟ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ `ਤੇ ਟੈਸਟ ਲਿਆ ਜਾਂਦਾ ਸੀ।ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਐਸ.ਵੀ.ਪੀ.ਚੰਡੀਗੜ੍ਹ – ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿੱਚ…

VIA PUNJAB
ਅੱਗੇ ਪੜ੍ਹੋ

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਕਮਲ ਫਿਲੌਰ ਵਿੱਚ ਪੁਜਾਰੀ ਗੋਲਾਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਸੁਪਰਸ਼ਾਈਨ ਕਤਲ ਕੇਸ ਵਿਚ ਵੀ ਸੀ ਸ਼ਾਮਲ – ਡੀਜੀਪੀ ਪੰਜਾਬ ਚੰਡੀਗੜ੍ਹ – ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ…

VIA PUNJAB
ਅੱਗੇ ਪੜ੍ਹੋ

ਆਰ.ਆਈ.ਡੀ.ਐੱਫ. ਅਧੀਨ 55 ਕਰੋੜ ਰੁਪਏ ਹੋਏ ਪ੍ਰਾਪਤ, 35 ਕਰੋੜ ਰੁਪਏ ਜਲਦ ਮਿਲਣਗੇ

ਆਰ.ਆਈ.ਡੀ.ਐੱਫ. ਅਧੀਨ 55 ਕਰੋੜ ਰੁਪਏ ਹੋਏ ਪ੍ਰਾਪਤ, 35 ਕਰੋੜ ਰੁਪਏ ਜਲਦ ਮਿਲਣਗੇ

ਚੰਡੀਗੜ – ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਮੰਗਲਵਾਰ ਨੂੰ ਨਾਬਾਰਡ ਤੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਰਾਜ ਵਿੱਚ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ।ਮੁੱਖ ਸਕੱਤਰ ਇੱਥੇ ਰਾਜ ਵਿੱਚ ਚੱਲ ਰਹੇ ਵੱਖ-ਵੱਖ ਨਾਬਾਰਡ ਫੰਡਾਂ ਵਾਲੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਸ਼ਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ।ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐੱਫ.) ਅਧੀਨ ਨਾਬਾਰਡ ਤੋਂ ਵਿੱਤੀ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

ਲੱਕੀ ਰਾਜਪੂਤ ਨੇ ਜਗਰਾਉਂ ਪੁਲਿਸ ਅਧਿਕਾਰੀਆਂ ਦੇ ਕਾਤਲਾਂ ਦੀ ਪੰਜਾਬ ਤੋਂ ਫਰਾਰ ਹੋਣ ਵਿੱਚ ਕੀਤੀ ਸੀ ਸਹਾਇਤਾ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਾਤਲ ਦੇ ਮੁੱਖ ਦੋਸ਼ੀ ਨਸ਼ਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹਨਾਂ ਏ.ਐਸ.ਆਈਜ਼ ਦੀ ਹੱਤਿਆਂ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਸੀ।ਗ੍ਰਿਫ਼ਤਾਰ ਕੀਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਚੰਡੀਗੜ੍ – ਹਰਿਆਣਾ ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅਫੀਮ ਤਸਕਰੀ ਨੂੰ ਲੈ ਕੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਐਸਟੀਐਫ ਨੇ ਕੈਥਲ ਅਤੇ ਕੁਰੂਕਸ਼ੇਤਰ ਜਿਲ੍ਹਿਆਂ ਤੋਂ 8y5 ਕਿਲੋ ਅਫੀਮ ਜਬਤ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਪੰਜ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਐਸਟੀਐਫ ਦੀ ਟੀਮ ਨੇ ਗੁਪਤ ਸੂਚਨਾ ਦੇ ਬਾਅਦ ਤਿੰਨ ਦੋਸ਼ੀਆਂ ਨੂੰ ਕੈਥਲ ਵਿਚ ਚੀਕਾ ਦੇ ਨੇੜੇ ਤੋਂ ਕਾਬੂ ਕਰ ਉਨ੍ਹਾਂ ਦੇ ਕਬਜੇ ਤੋਂ 3y5 ਕਿਲੋ ਅਫੀਮ…

VIA PUNJAB
ਅੱਗੇ ਪੜ੍ਹੋ
1 5 6 7 8 9 187