ਰਜੀਆ ਸੁਲਤਾਨਾ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਕੌਮਾਂਤਰੀ ਹਵਾਈ ਅੱਡੇ ਤੱਕ ਚਲਾਉਣ ਸਬੰਧੀ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਰਜੀਆ ਸੁਲਤਾਨਾ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਕੌਮਾਂਤਰੀ ਹਵਾਈ ਅੱਡੇ ਤੱਕ ਚਲਾਉਣ ਸਬੰਧੀ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਟਰਾਂਸਪੋਰਟ ਮੰਤਰੀ ਨੇ ਕਰਮਚਾਰੀ ਯੂਨੀਅਨ ਨੂੰ ਸਮਾਂਬੱਧ ਸੀਨੀਅਰਤਾ ਅਤੇ ਪਦਉੱਨਤੀ ਦਾ ਭਰੋਸਾ ਦਿਵਾਇਆ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਕਿਹਾ ਕਿ ਉਹ ਜਲਦ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੇ ਮਾਮਲੇ ਨੂੰ ਉਠਾਉਣਗੇ ਜਿਸ ਲਈ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਦਬਾਅ ਹੇਠ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਪਨਬੱਸ ਦੇ ਮੌਜੂਦਾ…

VIA PUNJAB
ਅੱਗੇ ਪੜ੍ਹੋ

ਮੋਟਰਸਾਈਕਲ ਸਵਾਰਾਂ ਨੇ ਬਜ਼ੁਰਗ ਕੋਲੋਂ ਦਿਨ ਦਿਹਾੜੇ ਕੀਤੀ ਲੁੱਟ ਖੋਹ

ਮੋਟਰਸਾਈਕਲ ਸਵਾਰਾਂ ਨੇ ਬਜ਼ੁਰਗ ਕੋਲੋਂ ਦਿਨ ਦਿਹਾੜੇ ਕੀਤੀ ਲੁੱਟ ਖੋਹ

ਫਤਿਆਬਾਦ – ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਨੂੰ ਵਾਇਆ ਫਤਿਆਬਾਦ ਆਉਦੇ ਮੇਨ ਰੋਡ ਤੇ ਲੁੱਟ ਖੋਹ ਕਰਨ ਵਾਲੇ ਨਿਤ ਦਿਨ ਬੇਖੌਫ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਦਕਿ ਸਥਾਨਕ ਪੁਲਿਸ ਮੂਕ ਦਰਸ਼ਕ ਬਣ ਕੇ ਲੋਕਾ ਦਾ ਹੋ ਰਿਹਾ ਆਰਥਿਕ ਸ਼ੋਸ਼ਣ ਦੇਖ ਰਹੀ ਹੈ। ਇਸੇ ਹੀ ਤਰ੍ਹਾਂ ਦੀ ਇਕ ਘਟਨਾ ਪਿੰਡ ਵੇਈਂਪੁਈ ਦੇ ਵਾਸੀ ਸੁਰਜੀਤ ਸਿੰਘ ਰਿਟਾਇਰਡ ਅਧਿਆਪਕ ਨਾਲ ਵਾਪਰੀ ਜਦੋਂ ਉਹ ਆਪਣੀ ਬੇਟੀ ਨੂੰ ਪਿੰਡ ਸ਼ੇਖਚੱਕ ਛੱਡ ਕੇ ਵਾਪਸ ਆਪਣੇ ਪਿੰਡ…

VIA PUNJAB
ਅੱਗੇ ਪੜ੍ਹੋ

ਨਿਵੇਸ਼ ਪੱਖੀ ਨੀਤੀਆਂ ਸਦਕਾ ਪੰਜਾਬ ‘ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ: ਸੁੰਦਰ ਸ਼ਾਮ ਅਰੋੜਾ

ਨਿਵੇਸ਼ ਪੱਖੀ ਨੀਤੀਆਂ ਸਦਕਾ ਪੰਜਾਬ ‘ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ: ਸੁੰਦਰ ਸ਼ਾਮ ਅਰੋੜਾ

ਗੁਰਦਾਸ ਮਾਨ ਨੇ ਸਭਿਆਚਾਰਕ ਗੀਤਾਂ ਨਾਲ ਬੰਨ੍ਹਿਆਂ ਰੰਗ ਨਵੀਂ ਦਿੱਲੀ – ਪੰਜਾਬ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ‘ਚ ਬੀਤੇ ਢਾਈ ਸਾਲਾਂ ਦੌਰਾਨ ਉਦਯੋਗਿਕ ਖੇਤਰ ਵਿੱਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਸਦਕਾ ਪੰਜਾਬ ਵਿੱਚ ਉਦਯੋਗਾਂ ਦੇ ਵਿਕਾਸ ਦੀ ਨੀਤੀ ਅਤੇ ਵਪਾਰ ਲਈ ਸੌਖ ਕਰਨ ਵਿੱਚ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ…

VIA PUNJAB
ਅੱਗੇ ਪੜ੍ਹੋ

ਢਾਈ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ

ਢਾਈ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸ਼ੇਰਪੁਰ ਕਲਾ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਤਸਕਰ ਕੋਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਸ਼ੇਰਪੁਰ ਇਲਾਕੇ ਵੱਲ ਨੂੰ ਆ ਰਿਹਾ ਹੈ ਓਹਨਾ ਨੇ…

VIA PUNJAB
ਅੱਗੇ ਪੜ੍ਹੋ

ਪੁਲਿਸ ਪਾਰਟੀ ਨੇ 3900 ਨਸ਼ੀਲੀਆਂ ਗੋਲੀਆਂ ਸਮੇਤ ਕਾਰ ਇੱਕ ਨੂੰ ਕੀਤਾ ਕਾਬੂ

ਪੁਲਿਸ ਪਾਰਟੀ ਨੇ 3900 ਨਸ਼ੀਲੀਆਂ ਗੋਲੀਆਂ ਸਮੇਤ ਕਾਰ ਇੱਕ ਨੂੰ ਕੀਤਾ ਕਾਬੂ

ਪਾਤੜਾਂ – ਸੀਨੀਅਰ ਅਫਸਰਾਂ ਵੱਲੋਂ ਨਸ਼ਿਆ ਨੂੰ ਰੋਕਣ ਸਬੰਧੀ ਪੁਲਿਸ ਨੂੰ ਦਿਤੀਆਂ ਸਖਤ ਹਦਾਈਤਾਂ ਤੇ ਕਾਰਵਾਈ ਕਰਦੇ ਹੋਏ ਸੁਤਰਾਣਾਂ ਪੁਲਿਸ ਨੇ ਨਸ਼ੀਲੀਆਂ ਗੋਲਿਆਂ ਸਮੇਤ ਇੱਕ ਕਾਰ ਸਵਾਰ ਨੂੰ ਕਾਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਦੀ ਪਤਰਕਾਰਾਂ ਨੂੰ ਜਾਂਣਕਾਰੀ ਦਿੰਦੇ ਹੋਏ ਸੁਤਰਾਣਾਂ ਥਾਣਾਂ ਮੁੱਖੀ ਰੂਪਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਭਾਖੜਾ ਪੁਲ ਪਿੰਡ ਸੁਤਰਾਣਾਂ ਮੌਜੂਦ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਸਿਵਲ ਹਸਪਤਾਲ ‘ਚ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਯਤਨਸ਼ੀਲ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਹਿੰਸਾ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਵਿੱਚ ਬਣਨ ਵਾਲੇ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਟੀਮ ਨੇ ਨਿਊ ਕੁੰਦਨਪੁਰੀ ਇਲਾਕੇ ਚ ਇਕ ਘਰ ਚ ਛਾਪੇਮਾਰੀ ਦੌਰਾਨ ਸਟਾਕ ਕੀਤੀਆਂ 100 ਪੇਟੀਆ ਨਜਾਇਜ ਸ਼ਰਾਬ ਬਰਾਮਦ ਕੀਤੀਆਂ ਹਨ ਪ੍ਰੰਤੂ ਨਸ਼ਾ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਨਿਊ ਕੁੰਦਨਪੁਰੀ ਇਲਾਕੇ ਚ ਇਕ ਨਸ਼ਾ ਤਸਕਰ ਆਪਣੇ ਘਰ ਵਿਚ ਭਾਰੀ ਮਾਤਰਾ ਚ ਨਜਾਇਜ ਸ਼ਰਾਬ ਸਟਾਕ ਕਰਕੇ ਵੱਖ ਵੱਖ…

VIA PUNJAB
ਅੱਗੇ ਪੜ੍ਹੋ

ਜਲੰਧਰ ਸੀ.ਆਈ.ਏ. ਸਟਾਫ਼ ਦਿਹਾਤੀ ਵੱਲੋਂ 1 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ ਸੀ.ਆਈ.ਏ. ਸਟਾਫ਼ ਦਿਹਾਤੀ ਵੱਲੋਂ 1 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ – ਨਸ਼ਾ ਤਸਕਰਾਂ ਤੇ ਨੱਥ ਪਾਉਂਦਿਆਂ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ.ਸ਼੍ਰੀ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਨੂੰ ਜੋਣਕਰੀ ਦੇਂਦਿਆਂ ਦੱਸਿਆ ਕਿ ਮੁਕੱਦਮਾ ਨੰਬਰ 88,ਮਿਤੀ 25/06/19 ਅ/ਧ 15 ਐਨ.ਡੀ.ਪੀ.ਐੱਸ ਐਕਟ ਥਾਣਾ ਕਰਤਾਰਪੁਰ ਦਰਜ਼ ਹੋਇਆ ਸੀ,ਜਿਸ ਵਿੱਚ 2 ਦੋਸ਼ੀ ਭਜਨ ਲਾਲ ਅਤੇ ਸੰਦੀਪ ਸਿੰਘ ਉਰਫ ਦੀਪੂ ਨੂੰ ਗ੍ਰਿਫਤਾਰ ਕਰਕੇ ਟਰੱਕ ਨੰਬਰ ਐਚ.ਪੀ.38.ਐੱਫ-2852 ਦੇ ਫ਼ਰਸ਼ ਵਿੱਚ ਸਪੈਸ਼ਲ ਬਣੇ ਹੋਏ ਕੈਬਿਨ ਵਿਚੋਂ 400 ਕਿਲੋ ਡੋਡੇਚੂਰਾ ਪੋਸਤ ਬਰਾਮਦ ਕੀਤੇ ਸਨ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਇੰਕਸ਼ਾਫ ਕੀਤਾ ਸੀ ਕਿ ਇਹ ਡੋਡੇ…

VIA PUNJAB
ਅੱਗੇ ਪੜ੍ਹੋ

162.74 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

162.74 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

28027.66 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ – ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1119762 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜਤੀਆਂ ਦੇ ਖਾਤਿਆਂ ਵਿੱਚ 28027.66 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 16158803 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ’ਤੇ: ਵਿਨੀ ਮਹਾਜਨ

ਪੰਜਾਬ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ’ਤੇ: ਵਿਨੀ ਮਹਾਜਨ

ਪੰਜਾਬ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਪਿਛਲੇ ਢਾਈ ਸਾਲ ’ਚ 50,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ਉਤੇ ਹੈ ਅਤੇ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਇਸ ਰਾਹ ਵਿੱਚ ਅਹਿਮ ਰੋਲ ਨਿਭਾਏਗਾ। ਨਿਵੇਸ਼ਕ…

VIA PUNJAB
ਅੱਗੇ ਪੜ੍ਹੋ
1 75 76 77 78 79 187