ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਨ ਸਟਾਫ, ਬਠਿੰਡਾ ਪੁਲਿਸ ਵਿਖੇ ਤਾਇਨਾਤ ਏ.ਐਸ.ਆਈ. ਤੇਜਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ ਇਕ ਮੁਕੱਦਮੇ ਵਿਚ ਸੰਮਨ ਤਾਮੀਲ ਕਰਵਾ ਕੇ ਦੋਸ਼ੀ ਨੰ…

VIA PUNJAB
ਅੱਗੇ ਪੜ੍ਹੋ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ: ਬ੍ਰਹਮ ਮਹਿੰਦਰਾ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ: ਬ੍ਰਹਮ ਮਹਿੰਦਰਾ

ਦਸ ਫੀਸਦੀ ਕਟੌਤੀ ਦੇ ਨਾਲ ਨਾਗਰਿਕ ਹੁਣ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਰਾਸ਼ੀ ਯਕਮੁਸ਼ਤ ਜਮਾਂ ਕਰਵਾ ਸਕਣਗੇ ਚੰਡੀਗੜ – ਸੂਬੇ ਦੇ ਬਾਸ਼ਿੰਦਿਆਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਰਕਾਰ ਨੇ ਬਿਨਾਂ ਕਿਸੇ ਜ਼ੁਰਮਾਨੇ ਦੇ ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਵਾਧਾ ਕਰ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਦਿੱਤੀ ਗਈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ…

VIA PUNJAB
ਅੱਗੇ ਪੜ੍ਹੋ

ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ 1 ਕਾਬੂ

ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ 1 ਕਾਬੂ

ਗੁਰਾਇਆ – ਥਾਣਾ ਮੁਖੀ ਗੁਰਾਇਆ ਇੰਸਪੈਕਟਰ ਕੇਵਲ ਸਿੰਘ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਕੀਤੀ ਨਾਕੇਬੰਦੀ ਦੌਰਾਨ ਤਨਹਿਰਾ ਪੁਲੀ ਤੋ ਡੱਲੇਵਾਲ ਵੱਲ ਆ ਰਹੇ ਮੋਟਰ ਸਾਈਕਲ ਨੰਬਰ ਪੀ ਬੀ 07 ਏ ਕਿਆਉ 6796 ਤੇ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕਿ ਪਿਛੇ ਮੁੜਣ ਲੱਗਾ ਡਿੱਗ ਪਿਆ ਅਤੇ ਉਸਨੇ ਪਾਰ ਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ ਨਾਕੇ ਬੰਦੀ ਤੇ ਤੈਨਾਤ ਏ ਐਸ ਆਈ ਸੁਰਜੀਤ…

VIA PUNJAB
ਅੱਗੇ ਪੜ੍ਹੋ

12 ਕਰੋੜ ਦੀ ਹੈਰੋਇਨ ਸਮੇਤ 2 ਕਾਰ ਸਵਾਰ ਤਸਕਰ ਕਾਬੂ

12 ਕਰੋੜ ਦੀ ਹੈਰੋਇਨ ਸਮੇਤ 2 ਕਾਰ ਸਵਾਰ ਤਸਕਰ ਕਾਬੂ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਗੰਦਾ ਨਾਲਾ ਪੁਲੀ ਲੀ ਪਲਾਜ਼ਾ ਹੋਟਲ ਕੋਲ ਨਾਕੇਬੰਦੀ ਦੌਰਾਨ 2 ਕਾਰ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 2 ਕਿਲੋ 400 ਗ੍ਰਾਮ ਹੈਰੋਇਨ ,ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ 12 ਕਰੋੜ ਰੁਪਏ ਦੱਸੀ ਜਾ ਰਹੀ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਇਕ ਇਲੈਕਟ੍ਰੋਨਿਕ ਕੰਡਾ 90 ਮੋਮੀ ਲਿਫਾਫੇ ਵੀ ਬਰਾਮਦ ਕੀਤੇ ਹਨ। ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ , ਡੀ ਸੀ…

VIA PUNJAB
ਅੱਗੇ ਪੜ੍ਹੋ

ਟਰਾਸਫਾਰਮ ਨਾਲ ਟਕਰਾਉਣ ਕਾਰਨ ਪਰਾਲੀ ਦੀਆਂ ਗੱਠਾਂ ਦੀ ਭਰੀ ਟਰਾਲੀ ਸੜ ਕੇ ਹੋਈ ਸਵਾਹ

ਟਰਾਸਫਾਰਮ ਨਾਲ ਟਕਰਾਉਣ ਕਾਰਨ ਪਰਾਲੀ ਦੀਆਂ ਗੱਠਾਂ ਦੀ ਭਰੀ ਟਰਾਲੀ ਸੜ ਕੇ ਹੋਈ ਸਵਾਹ

ਅਮਲੋਹ – ਅਮਲੋਹ ਨਾਭਾ ਮੁਖ ਮਾਰਗ ਸਥਿਤ ਪਿੰਡ ਭੱਦਲਥੂਹਾ ਵਿਖੇ ਝੋਨੇ ਦੀ ਪਰਾਲੀ ਦੀਆ ਗੱਠਾ ਦੀ ਭਰੀ ਹੋਈ ਟਰਾਲੀ ਨੂੰ ਅੱਗ ਲੱਗਣ ਨਾਲ ਸੜ ਕੇ ਸਵਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਸੋਨਾਲੀਕਾ ਟਰੈਕਟਰ ਚਾਲਕ ਜੋ ਕਿ ਗੱਠਾ ਦੀ ਭਰੀ ਹੋਈ ਟਰਾਲੀ ਨੂੰ ਲੈ ਜਾ ਰਿਹਾ ਸੀ ਭੱਦਲਥੂਹਾ ਪਿੰਡ ਵਿੱਚ ਕਿਸੇ ਵਾਹਨ ਨੂੰ ਸਾਇਡ ਦੇਣ ਸਮੇ ਸੜਕ ਨਜਦੀਕ ਲੱਗੇ ਬਿਜਲੀ ਦੇ ਟਰਾਸਫਾਰਮ ਨਾਲ ਖੈ ਗਿਆ ਜਿਸ ਕਾਰਨ ਜਿੱਥੇ ਟਰਾਫਾਰਮ ਨੁਕਸਾਨਿਆ ਗਿਆ ਉਥੇ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ: ਸ੍ਰੀਮਤੀ ਰਜ਼ੀਆ ਸੁਲਤਾਨਾ

ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ: ਸ੍ਰੀਮਤੀ ਰਜ਼ੀਆ ਸੁਲਤਾਨਾ

ਟ੍ਰਾਂਸਪੋਰਟ ਮੰਤਰੀ ਵੱਲੋਂ ਜੀ.ਪੀ.ਐਸ. ਆਧਾਰਿਤ ਬੱਸ ਟਰੈਕਿੰਗ ਸਿਸਟਮ ਦੇ ਕੰਮ ਕਾਜ ਦੀ ਸਮੀਖਿਆ ਚੰਡੀਗੜ – ਨਵੀਂ ਟਰਾਂਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ। ਟ੍ਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਬੱਸ ਟਰੈਕਿੰਗ ਸਿਸਟਮ ਦੀ ਮੋਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮ ਕਾਜ ਦੀ ਸਮੀਖਿਆ ਕੀਤੀ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੰਜਾਬ ਸਟੇਟ ਬੱਸ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਚੰਡੀਗੜ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ। ਜਦ ਕਿ ਮਿਲਿੰਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ ਚੰਡੀਗੜ – ਪੱਛਮੀ ਬੰਗਾਲ, ਕੇਰਲਾ, ਦਿੱਲੀ, ਰਾਜਸਥਾਨ ਅਤੇ ਪੰਜਾਬ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

ਕਾਰ ਸਵਾਰ ਪੁਲਿਸ ਮੁਲਾਜ਼ਮ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਕਾਰ ਸਵਾਰ ਪੁਲਿਸ ਮੁਲਾਜ਼ਮ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਜਮਾਲਪੁਰ ਸਰਪੰਚ ਕਲੋਨੀ ਵਿਖੇ ਛਾਪੇਮਾਰੀ ਦੌਰਾਨ ਕਾਰ ਸਵਾਰ ਪੁਲਸ ਮੁਲਾਜ਼ਮ ਨੂੰ 51 ਗ੍ਰਾਮ ਹੈਰੋਇਨ 5 ਖਾਲੀ ਸਰਿੰਜਾਂ ਇਕ ਇਲੈਕਟ੍ਰੋਨਿਕ ਕੰਡਾ 13 ਖਾਲੀ ਲਿਫਾਫੇ 1ਚਮਚੇ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਦੇ ਏ ਆਈ ਜੀ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਪੁਲਸ ਮੁਲਾਜ਼ਮ ਜਮਾਲਪੁਰ ਸਰਪੰਚ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਕੁਲਦੀਪ ਸਿੰਘ ਨੂੰ 2500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਗਰਾਜ ਸਿੰਘ ਵਾਸੀ ਪਿੰਡ ਰਾਮੂੰਵਾਲਾ ਨਵਾਂ , ਜਿਲਾ ਮੋਗਾ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਉਸ ਵੱਲੋਂ ਉਸ ਦੇ ਘਰ ਚੋਰੀ ਹੋਣ ਸਬੰਧੀ ਦਰਜ ਕਰਵਾਈ ਸ਼ਿਕਾਇਤ ਉੱਤੇ ਕਾਰਵਾਈ ਕਰਨ…

VIA PUNJAB
ਅੱਗੇ ਪੜ੍ਹੋ
1 77 78 79 80 81 187