ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲ੍ਹਾਂ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ‘ਤੇ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੀ ਹੱਦਬੰਦੀ ਰਿਪੋਰਟ ਤਿਆਰ ਕਰਨ ਬਦਲੇ 10,000…

VIA PUNJAB
ਅੱਗੇ ਪੜ੍ਹੋ

ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ : ਕੇ.ਐਸ. ਪੰਨੂੰ ਚੰਡੀਗੜ੍ਰ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲਾ ਅਤੇ ਮਾਰਕੀਟ ਕਮੇਟੀ ਪੱਧਰ ‘ਤੇ ਗਠਿਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨਾਂ ਦੱਸਿਆ ਕਿ ਸੂਬੇ ਵਿੱਚ ਗੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ ‘ਤੇ ਸ਼ਿਕੰਜਾ ਕਸਣ ਦੇ ਨਾਲ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 4 ਮੈਂਬਰ ਕਾਬੂ

ਲੁਟੇਰਾ ਗਿਰੋਹ ਦੇ 4 ਮੈਂਬਰ ਕਾਬੂ

ਖੋਹ ਕੀਤੇ 13 ਮੋਬਾਇਲ ਅਤੇ ਚੋਰੀ ਦੇ 3 ਮੋਟਰਸਾਈਕਲ ਬਰਾਮਦ ਲੁਧਿਆਣਾ – ਥਾਣਾ ਸਦਰ ਦੀ ਪੁਲਸ ਪਾਰਟੀ ਨੇ ਲਲਤੋਂ ਚੌਕ ‘ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਖੋਹ ਕੀਤੇ 13 ਮੋਬਾਈਲ ਅਤੇ ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ ਜਿਸ ਉਤੇ ਬੈਠ ਕੇ ਦੋਸ਼ੀ ਵਾਰਦਾਤਾ ਨੂੰ ਅੰਜਾਮ ਦਿੰਦੇ ਸਨ। ਏ ਡੀ ਸੀ ਪੀ 2 ਜਸਕਿਰਨਜੀਤ ਸਿੰਘ ਤੇਜਾ , ਏ ਸੀ ਪੀ ਜਸ਼ਨਦੀਪ ਸਿੰਘ ਗਿੱਲ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ

3 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਜਿੱਤਣ ਦਾ ਮੌਕਾ ਚੰਡੀਗੜ੍ਹ – ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ ਕਰ ਦਿੱਤਾ ਗਿਆ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਦਾ ਹੋਵੇਗਾ।ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (1.50-1.50 ਕਰੋੜ ਰੁਪਏ) ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਇਨਾਮ 10 ਲੱਖ ਰੁਪਏ ਦਾ ਹੋਵੇਗਾ, ਜੋ ਕਿ 5 ਜੇਤੂਆਂ ਨੂੰ ਦਿੱਤਾ ਜਾਵੇਗਾ। ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 10000 ਰੁਪਏ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10000 ਰੁਪਏ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਦੋਰਾਹਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸਕਾਇਤਕਰਤਾ ਪ੍ਰੀਤਮ ਸਿੰਘ ਵਾਸੀ ਪਿੰਡ ਰਾਜਗੜ, ਜਿਲਾ ਲੁਧਿਆਣਾ ਦੀ ਸਕਾਇਤ ‘ਤੇ ਫੜਿਆ ਹੈ। ਸਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਿਰੁੱਧ ਚੱਲ ਰਹੇ ਕੇਸ ਵਿੱਚ ਅਦਾਲਤ ਵਿਚੋਂ ਜਮਾਨਤ ਦਵਾਉਣ ਬਦਲੇ 50,000 ਰੁਪਏ ਦੀ ਮੰਗ ਕੀਤੀ ਹੈ…

VIA PUNJAB
ਅੱਗੇ ਪੜ੍ਹੋ

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

ਪ੍ਰਧਾਨ ਕੇ.ਐਲ. ਭਾਰਗਵ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ ਚੈੱਕਚੰਡੀਗੜ – ਸੂਬੇ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿੱਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ ਵਿੱਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ।ਪ੍ਰਧਾਨ ਕੇ.ਐਲ. ਭਾਰਗਵ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਐਸੋਸੀਏਸ਼ਨ ਦੇ 110 ਮੈਂਬਰਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਔਰਤ ਸਮੇਤ 3 ਵਿਅਕਤੀ 3 ਕਿੱਲੋ ਗਾਂਜਾ ਸਮੇਤ ਬਰਾਮਦ

ਔਰਤ ਸਮੇਤ 3 ਵਿਅਕਤੀ 3 ਕਿੱਲੋ ਗਾਂਜਾ ਸਮੇਤ ਬਰਾਮਦ

ਬਰੇਟਾ – ਸਹਾਇਕ ਸਬ ਇੰਸਪੈਕਟਰ ਥਾਣਾ ਬਰੇਟਾ ਦੇ ਮੇਵਾ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਨਾਕੇ ਦੌਰਾਨ ਕੁਲਰੀਆਂ-ਜੁਗਲਾਣ ਸੜਕ ਦੇ ਮੋੜ ਤੇ ਦੋ ਮੋਟਰ ਸਾਇਕਲ ਸਵਾਰਾਂ ਸੰਮੀ ਸਿੰਘ ਵਾਸੀ ਜਾਖਲ ਅਤੇ ਰਵੀ ਕੁਮਾਰ ਵਾਸੀ ਲੁਧਿਆਣਾ ਨੂੰ ਰੋਕ ਉਨ੍ਹਾਂ ਦੇ ਕਬਜੇ ਹੇਠ ਪਲਾਸਟਿਕ ਦੇ ਝੋਲੇ ਵਿੱਚੋ 2 ਕਿਲੋ ਗਾਂਜਾ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੰਦੇ ਹੋਏ ਮੇਵਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਨਸ਼ਾ ਐਕਟ ਅਧੀਨ ਕੇਸ ਦਰਜ ਕਰਕੇ ਜਦੋਂ ਪੁੱਛ ਗਿੱਛ ਕੀਤੀ ਗਈ ਤਾਂ ਇਨ੍ਹਾਂ ਨਿਸ਼ਾਨਦੇਹੀ…

VIA PUNJAB
ਅੱਗੇ ਪੜ੍ਹੋ

ਏ ਟੀ ਐਮ ਤੋੜਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

ਏ ਟੀ ਐਮ ਤੋੜਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

ਲੁਧਿਆਣਾ – ਥਾਣਾ ਪੀ ਏ ਯੂ ਦੀ ਪੁਲਸ ਪਾਰਟੀ ਨੇ ਅਲਟੋਸ ਨਗਰ ਵਿਖੇ ਸੁਨਸਾਨ ਜਗ੍ਹਾ ਤੇ ਛਾਪੇਮਾਰੀ ਦੋਰਾਨ ਡਾਕੇ ਦੀ ਯੋਜਨਾ ਬਣਾ ਰਹੇ ਏ ਟੀ ਐਮ ਮਸ਼ੀਨ ਤੋੜਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 1 ਦਾਤ 1 ਲੋਹੇ ਦਾ ਕਟਰ ਬਰਾਮਦ ਕੀਤਾ ਹੈ ਜਦ ਇਹਨਾਂ ਦੇ 6 ਹੋਰ ਸਾਥੀ ਭੱਜਣ ਚ ਕਾਮਯਾਬ ਹੋ ਗਏ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਡੀ ਸੀ…

VIA PUNJAB
ਅੱਗੇ ਪੜ੍ਹੋ

ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਸਾਜਿਸ਼ ਨੂੰ ਕੀਤਾ ਨਾਕਾਮ

ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਸਾਜਿਸ਼ ਨੂੰ ਕੀਤਾ ਨਾਕਾਮ

ਬਾਹਰਲੇ ਸੂਬਿਆਂ ਤੋਂ ਲਿਆਂਦੇ ਝੋਨੇ ਦੀਆਂ 3000 ਬੋਰੀਆਂ ਜਬਤ ਚੰਡੀਗੜ – ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਮੰਗਲਵਾਰ ਨੂੰ ਬਠਿੰਡਾ ਵਿਖੇ ਝੋਨੇ ਦੇ 5 ਟਰੱਕ ਜਬਤ ਕੀਤੇ ਗਏ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।ਉਹਨਾਂ ਦੱਸਿਆ ਕਿ ਸੂਚਨਾ ਮਿਲਣ ‘ਤੇ ਵਿਭਾਗ ਦੀ ਜਾਂਚ ਟੀਮ ਵਲੋਂ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ ਕਰਨ ਦੇ ਹੁਕਮ

ਤ੍ਰਿਪਤ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ ਕਰਨ ਦੇ ਹੁਕਮ

ਵਿਭਾਗ ਨੂੰ ਮੁੱਖ ਦੋਸ਼ੀ ਵਿਰੁੱਧ ਪੁਲੀਸ ਕੇਸ ਦਰਜ ਕਰਵਾਉਣ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ(ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਅਤੇ ਇੱਕ ਕਰਮਚਾਰੀ ਉੱਤੇ ਪੁਲੀਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ…

VIA PUNJAB
ਅੱਗੇ ਪੜ੍ਹੋ
1 79 80 81 82 83 187