ਹੈਰੋਇਨ, 3 ਪਿਸਤੌਲ ਤੇ ਹੋਰ ਅਸਲੇ ਸਮੇਤ 4 ਦੋਸ਼ੀ ਪੁਲਿਸ ਅੜਿੱਕੇ

ਹੈਰੋਇਨ, 3 ਪਿਸਤੌਲ ਤੇ ਹੋਰ ਅਸਲੇ ਸਮੇਤ 4 ਦੋਸ਼ੀ ਪੁਲਿਸ ਅੜਿੱਕੇ

ਖੰਨਾ – ਅੱਜ ਇਥੇ ਰਣਬੀਰ ਸਿੰਘ ਖੱਟੜਾ ਡਿਪਟੀ ਇੰਸਪੈਕਟਰ ਜਨਰਲ ਲੁਧਿਆਣਾ ਰੇਜ਼ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋ ਨਸ਼ਿਆ ਦੀ ਤਸਕਰੀ, ਚੋਰੀਆ, ਲੁੱਟਾਂ ਖੋਹਾ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਕੱਲ੍ਹ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ.ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠਾਂ ਜਗਵਿੰਦਰ ਸਿੰਘ ਚੀਮਾ ਐਸ.ਪੀ, ਤਰਲੋਚਨ ਸਿੰਘ ਡੀ.ਐਸ.ਪੀ ਅਤੇ ਇੰਸਪੈਕਟਰ ਗੁਰਮੇਲ ਸਿੰਘ ਸੀ.ਆਈ.ਏ ਸਟਾਫ ਖੰਨਾ ਦੀ ਪੁਲਿਸ ਪਾਰਟੀ ਨੇ ਖਾਸ ਮੁਖ਼ਬਰ ਦੀ ਇਤਲਾਹ ਦੇ ਅਧਾਰ ਤੇ ਦੋਰਾਹਾ ਨੇੜੇ ਕੀਤੀ ਨਾਕਾਬੰਦੀ ਦੌਰਾਨ…

VIA PUNJAB
ਅੱਗੇ ਪੜ੍ਹੋ

514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31413 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ…

VIA PUNJAB
ਅੱਗੇ ਪੜ੍ਹੋ

ਸਮਰਾਲਾ ਪੁਲਸ ਵੱਲੋਂ 2 ਭੁੱਕੀ ਤਸਕਰ ਗ੍ਰਿਫ਼ਤਾਰ

ਸਮਰਾਲਾ ਪੁਲਸ ਵੱਲੋਂ 2 ਭੁੱਕੀ ਤਸਕਰ ਗ੍ਰਿਫ਼ਤਾਰ

ਸਮਰਾਲਾ – ਸਥਾਨਕ ਪੁਲਸ ਨੇ ਅੱਜ ਦੋ ਹੋਰ ਭੁੱਕੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਜੇਲ੍ਹ ਭੇਜਿਆ ਹੈ। ਐੱਸ.ਐੱਚ.ਓ. ਸਮਰਾਲਾ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਰਾਜੇਵਾਲ ਕੋਲ ਜਾ ਰਹੀ ਸੀ ਤਾਂ ਉੱਥੇ ਪੈਟਰੋਲ ਪੰਪ ਨੇੜੇ ਇੱਕ ਟਰੱਕ ਖੜ੍ਹਾ ਸੀ। ਇਸ ਟਰੱਕ ਦਾ ਚਾਲਕ ਡਰਾਇਵਰ ਸਾਈਡ ਦੀ ਖਿੜਕੀ ਖੋਲ੍ਹ ਕੇ ਹੇਠਾਂ ਖੜ੍ਹੇ ਇੱਕ ਹੋਰ ਵਿਅਕਤੀ ਨੂੰ ਚਿੱਟੇ ਰੰਗ ਦਾ ਥੈਲਾ ਫੜ੍ਹਾ ਰਿਹਾ…

VIA PUNJAB
ਅੱਗੇ ਪੜ੍ਹੋ

ਏ.ਟੀ.ਐਮ. ਕਾਰਡ ਬਦਲਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਾ ਗਿਰੋਹ ਸੰਗਰੂਰ ਪੁਲਿਸ ਵੱਲੋਂ ਕਾਬੂ

ਏ.ਟੀ.ਐਮ. ਕਾਰਡ ਬਦਲਕੇ  ਲੋਕਾਂ ਨਾਲ ਧੋਖਾਧੜੀ ਕਰਨ ਵਾਲਾ ਗਿਰੋਹ ਸੰਗਰੂਰ ਪੁਲਿਸ ਵੱਲੋਂ ਕਾਬੂ

ਸੰਗਰੂਰ – ਸੰਗਰੂਰ ਪੁਲਿਸ ਵੱਲੋਂ ਇੱਕ ਅਜਿਹੇ ਗ੍ਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਜੋ ਕਿ ਏ.ਟੀ.ਐਮ. ਦੀ ਵਰਤੋਂ ਕਰਨ ਵਾਲੇ ਅਣਭੋਲ ਲੋਕਾਂ ਨਾਲ ਕਾਰਡ ਬਦਲਕੇ ਫਰਾਡ ਕਰਦਾ ਸੀ ਤੇ ਇਸ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 4 ਲੱਖ 54 ਹਜ਼ਾਰ ਰੁਪਏ, 64 ਏ.ਟੀ.ਐਮ. ਕਾਰਡ, 1 ਸਕਿਮਿੰਗ ਡਿਵਾਇਸ ਤੇ ਇੱਕ ਕਾਰ ਬਰਾਮਦ ਕਰਨ ਦਾਅਵਾ ਕੀਤਾ ਹੈ। ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ੍ਰੀ ਸੰਦੀਪ ਗਰਗ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ…

VIA PUNJAB
ਅੱਗੇ ਪੜ੍ਹੋ

ਗੁੱਟਕਾ ਤੇ ਪਾਨ ਮਸਾਲਾ ‘ਤੇ ਪਾਬੰਦੀ ‘ਚ 1 ਸਾਲ ਦਾ ਵਾਧਾ

ਗੁੱਟਕਾ ਤੇ ਪਾਨ ਮਸਾਲਾ ‘ਤੇ ਪਾਬੰਦੀ ‘ਚ 1 ਸਾਲ ਦਾ ਵਾਧਾ

ਚੰਡੀਗੜ੍ – ਪੰਜਾਬ ਦੇ ਖੁਰਾਕ ਤੇ ਡਰੱਗਜ਼ ਪ੍ਰਬੰਧਨ ਕਮਿਸ਼ਨਰ, ਸ. ਕਾਹਨ ਸਿੰਘ ਪੰਨੂ ਨੇ ਫੂਡ ਸੇਫਟੀ ਐਂਡ ਸਟੈਂਡਰਜ਼ ਰੇਗੂਲੇਸ਼ਨਸ (ਵਿਕਰੀ ‘ਤੇ ਮਨਾਹੀ ਅਤੇ ਪਾਬੰਦੀਆਂ) 2011 ਦੇ ਨਿਯਮ 2.3.4 ਅਤੇ ਧਾਰਾ 30 (2) (ਏ) ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਗੁਟਖਾ, ਪਾਨ ਮਸਾਲਾ (ਜਿਸ ਵਿੱਚ ਤੰਬਾਕੂ ਜਾਂ ਨਿਕੋਟਿਨ ਹੋਵੇ) ਦੇ ਉਤਪਾਦਨ, ਭੰਡਾਰਨ, ਵਿਕਰੀ ਜਾਂ ਵੰਡ, ਮਾਰਕੀਟ ਵਿਚ ਉਪਲਬਧ ਇਹ ਗੁਟਖਾ ਤੇ ਪਾਨ ਮਸਾਲਾ ਭਾਵੇਂ ਪੈਕ ਕੀਤੇ ਜਾਂ ਖੁੱਲ੍ਹੇ ਹੋਣ ਅਤੇ ਇਹ ਇਕ ਉਤਪਾਦ ਦੇ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਮੁੱਖ ਮੰਤਰੀ ਨੇ ਅੱਜ ਤੱਕ ਝੋਨੇ ਦੀ 3,26,839 ਮੀਟਰਿਕ ਟਨ ਖਰੀਦ ਉਤੇ ਤਸੱਲੀ ਪ੍ਰਗਟਾਈ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ। ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਜਗਾ ਦੀ ਘਾਟ ਦੇ ਮਾਮਲੇ ਵਿੱਚ ਝੋਨੇ ਦੀ ਦੇਰ ਨਾਲ ਡਲਿਵਰੀ ਲਈ ਸ਼ੈਲਰ ਮਾਲਕਾਂ ‘ਤੇ ਕੋਈ ਵਿਆਜ਼ ਨਹੀਂ ਲੱਗੇਗਾ ਚੰਡੀਗੜ – ਸ਼ੈਲਰ ਮਾਲਕਾਂ ਵੱਲੋਂ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਗਿਆਨ ਭਾਰਦਵਾਜ ਗਰੁੱਪ ਅਤੇ ਰਾਕੇਸ਼ ਜੈਨ ਗਰੁੱਪ ਸਮੇਤ ਸੂਬੇ ਦੇ ਮੰਨੇ ਪ੍ਰਮੰਨੇ ਸ਼ੈਲਰ ਮਾਲਕ ਸ਼ਾਮਲ ਹੋਏ।ਸਿਆਸਤ…

VIA PUNJAB
ਅੱਗੇ ਪੜ੍ਹੋ

ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ: ਆਸ਼ੂ

ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ: ਆਸ਼ੂ

10 ਅਕਤੂਬਰ ਤੱਕ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਲਈ ਪਹਿਲ ਦੇ ਆਧਾਰ ’ਤੇ ਹੋਵੇਗੀ ਅਲਾਟਮੈਂਟ ਚੰਡੀਗੜ – ਝੋਨਾ ਮਿੱਲ ਮਾਲਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਸਿਆਸਤ ਤੋਂ ਪ੍ਰੇਰਿਤ ਪਾਖੰਡ ਦੱਸਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ

ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ

ਸੂਬੇ ਵਿੱਚ 128038 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ ਚੰਡੀਗੜ – ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 45504 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 29743 ਟਨ ਅਤੇ…

VIA PUNJAB
ਅੱਗੇ ਪੜ੍ਹੋ

ਸੰਗਰੂਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸੰਗਰੂਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਚੀਮਾਂ ਮੰਡੀ – ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਦੀ ਨਸ਼ੇ ਵਿਰੋਧੀ ਵਿਢੀ ਮੁਹਿਮ ਨੂੰ ਉਸ ਸਮੇਂ ਬਲ ਮਿਲਿਆ ਜਦੋ ਨਵ ਨਿਯੁਕਤ ਥਾਣਾ ਮੁਖੀ ਜਰਨੈਲ ਸਿੰਘ ਨੇ ਮੁਸਤੈਦੀ ਦਿਖਾਉਂਦਿਆਂ ਇਕ ਨਸਾ ਤਸਕਰ ਕੁਲਦੀਪ ਸਿੰਘ ਨੂੰ 7000 ਹਜਾਰ ਨਸੀਲੀਆਂ ਗੋਲੀਆਂ ਸਮੇਤ ਧਰ ਦਬੋਚਿਆ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਥਾਣਾ ਚੀਮਾਂ ਦੀ ਹੱਦ ਵਿਚ ਆਉਂਦੇ ਕਿਸੇ ਵੀ ਪਿੰਡ ਵਿੱਚ ਨਸਾਂ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਦੱਸਿਆ ਕਿ ਐਨ ਡੀ ਪੀ…

VIA PUNJAB
ਅੱਗੇ ਪੜ੍ਹੋ
1 88 89 90 91 92 187