ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਦੇਸੀ ਘੀ ਵਿੱਚ ਮਿਲਾਇਆ ਜਾਂਦਾ ਸੀ ਹਰਿਆਣਾ ਦਾ ਬਣਿਆ ਕੁਕਿੰਗ ਮੀਡੀਅਮ ਚੰਡੀਗੜ – ਮਿਲਾਵਟਖ਼ੋਰਾਂ ’ਤੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ ਫੂਡ ਸੇਫਟੀ ਦੀ ਟੀਮ ਨੇ ਮਾਨਸਾ ਦੇ ਇੱਕ ਫੂਡ ਬਿਜ਼ਨਸ ਅਪ੍ਰੇਟਰ ਤੋਂ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ ਕੀਤਾ ਹੈ, ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਕਤ ੳਤਪਾਦਕ ਘੀ ਵਿੱਚ ਕੁਕਿੰਗ ਮੀਡਿੀਅਮ ਮਿਲਾਕੇ ਵੱਖ ਵੱਖ ਬਰਾਂਡਾਂ ਦੇ ਦੇਸੀ ਘੀ ਤਿਆਰ ਕਰਨ ਵਿੱਚ ਸ਼ਾਮਲ ਸੀ। ਟੀਮ ਨੂੰ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 41443 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 41443 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 41443 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 24452 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 16991 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 11414 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 6150 ਟਨ ਅਤੇ ਪਨਸੱਪ ਵੱਲੋਂ 5427 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1461…

VIA PUNJAB
ਅੱਗੇ ਪੜ੍ਹੋ

ਸੂਬੇ ਭਰ ’ਚ ਝੋਨੇ ਦੀ ਖ਼ਰੀਦ ਪ੍ਰਗਤੀ ਹੇਠ, 22508 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਗਿਆ

ਸੂਬੇ ਭਰ ’ਚ ਝੋਨੇ ਦੀ  ਖ਼ਰੀਦ ਪ੍ਰਗਤੀ ਹੇਠ, 22508 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਗਿਆ

ਅਕਤੂਬਰ ਦੇ ਅਖ਼ੀਰ ਤੱਕ ਜਾ ਸਕਦੀ ਹੈ ਝੋਨੇ ਦੀ ਖ਼ਰੀਦ ਚੰਡੀਗੜ – ਪਿਛਲੇ ਚਾਰ ਦਿਨਾਂ ਵਿੱਚ ਆੜਤੀਆਂ ਦੇ ਬਾਈਕਾਟ ਦੇ ਬਾਵਜੂਦ ਸੂਬੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਗਤੀ ਹੇਠ ਹੈ, ਇਹ ਜਾਣਕਾਰੀ ਅੱਜ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦਿੱਤੀ।ਉਨਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਵਲੋਂ ਆਪੋ-ਆਪਣੇ ਹਲਕਿਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਨਿੱਜੀ ਤੌਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਵਲੋਂ ਤਿਉਹਾਰਾਂ ਦੇ ਮੌਸਮ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਉਦਯੋਗਿਕ ਅਤੇ ਵਪਾਰਕ ਜਾਇਦਾਦਾਂ ਦੀ ਮੈਗਾ ਨਿਲਾਮੀ ਕਰਨ ਦਾ ਐਲਾਨ

ਪੀ.ਐਸ.ਆਈ.ਈ.ਸੀ. ਵਲੋਂ ਤਿਉਹਾਰਾਂ ਦੇ ਮੌਸਮ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਉਦਯੋਗਿਕ ਅਤੇ ਵਪਾਰਕ ਜਾਇਦਾਦਾਂ ਦੀ ਮੈਗਾ ਨਿਲਾਮੀ ਕਰਨ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਈ.ਸੀ.) ਵੱਲੋਂ ਚੱਲ ਰਹੇ ਤਿਉਹਾਰਾਂ ਦੇ ਮੌਸਮ ਦੌਰਾਨ ਸੂਬੇ ਭਰ ਦੇ ਵੱਖ-ਵੱਖ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਅਤੇ ਵਪਾਰਕ ਸਾਈਟਾਂ ਦੀ ਨਿਲਾਮੀ ਕਰਵਾਈ ਜਾ ਰਹੀ ਹੈ।ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ, ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਸ ਮਕਸਦ ਲਈ ਅਬੋਹਰ, ਅੰਮਿ੍ਰਤਸਰ, ਬਟਾਲਾ, ਗੋਇੰਦਵਾਲ ਸਾਹਿਬ, ਕਪੂਰਥਲਾ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਮੁਹਾਲੀ, ਨਵਾਂ ਸ਼ਹਿਰ, ਪਠਾਨਕੋਟ ਆਦਿ ਫੋਕਲ ਪੁਆਇੰਟਸ ਵਿਖੇ ਬਣੇ ਵੱਖ-ਵੱਖ ਆਕਾਰ ਦੇ ਉਦਯੋਗਿਕ ਪਲਾਟਾਂ ਸਬੰਧੀ ਅਕਤੂਬਰ…

VIA PUNJAB
ਅੱਗੇ ਪੜ੍ਹੋ

ਸੁਨਾਮ ਵਿਖੇ ਫੂਡ ਬਿਜਨਸ ਓਪਰੇਟਰ ਦੀ ਧੋਖਾਧੜੀ ਦੀ ਕੋਸ਼ਿਸ਼ ਨਾਕਾਮ

ਸੁਨਾਮ ਵਿਖੇ ਫੂਡ ਬਿਜਨਸ ਓਪਰੇਟਰ ਦੀ ਧੋਖਾਧੜੀ ਦੀ ਕੋਸ਼ਿਸ਼ ਨਾਕਾਮ

ਬਿਨਾਂ ਲੇਬਲ ਵਾਲਾ 169 ਲੀਟਰ ਦੇਸੀ ਘੀ ਅਤੇ ਕਈ ਬਰਾਂਡਾਂ ਦੇ ਲੇਬਲ ਜ਼ਬਤ: ਪੰਨੂੰਚੰਡੀਗੜ – ਫੂਡ ਸੇਫਟੀ ਟੀਮ ਸੰਗਰੂਰ ਦੀ ਚੌਕਸੀ ਨਾਲ 169 ਲੀਟਰ ਨਕਲੀ ਦੇਸੀ ਘਿਓ ਨੂੰ ਮਾਰਕੀਟ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਹੈ। ਇਹ ਜਾਣਕਾਰੀ ਖੁਰਾਕ ਅਤੇ ਡਰੱਗ ਪ੍ਰਬੰਧਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਇਸ ਸਬੰਧੀ ਵੇਰਵਾ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਫੂਡ ਸੇਫਟੀ ਟੀਮ ਨੇ ਵੀਰਵਾਰ ਦੇਰ ਸ਼ਾਮ ਸੁਨਾਮ ਦੇ ਆਰ.ਵੀ. ਐਗਰੋ ਵਿਖੇ ਛਾਪਾ ਮਾਰਿਆ। ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਦਬੋਚਿਆ

ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਜਨ ਚੌਹਾਨ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਪਲਾਟ ਦਾ ਇੰਤਕਾਲ ਉਸ ਦੇ ਪਿਤਾ ਅਤੇ ਚਾਚੇ ਦੇ ਨਾਮ ਉਪਰ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਆਸ਼ੂ ਵਲੋਂ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ(ਪੀ.ਐਫ.ਐਮ.ਐਸ) ਵਿੱਚ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਚੇਤਾਵਨੀ

ਆਸ਼ੂ ਵਲੋਂ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ(ਪੀ.ਐਫ.ਐਮ.ਐਸ) ਵਿੱਚ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਚੇਤਾਵਨੀ

ਆੜਤੀਆਂ ਨੂੰ ਖ਼ਰੀਦ ਪ੍ਰਕਿਰਿਆ ਤੋਂ ਬਾਹਰ ਨਾ ਰੱਖਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾੲਆ ਚੰਡੀਗੜ – ਆੜਤੀਆਂ ਨੂੰ ਝੋਨੇ ਦੀ ਖ਼ਰੀਦ ਪ੍ਰਕਿਰਿਅ ਤੋਂ ਬਾਹਰ ਰੱਖਣ ਵਾਲੇ ਏਪੀਐਮਸੀ ਐਕਟ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਾ ਕਰਨ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੀ.ਐਫ.ਐਮ.ਐਸ ਨੂੰ ਲਾਗੂ ਕਰਨ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਗੁਜਰਾਤ ਦੇ ਬਾਇਓ ਸੀ.ਐਨ.ਜੀ. ਬੌਟਲਿੰਗ ਅਤੇ ਫਰਟੀਲਾਈਜ਼ਰ ਪਲਾਂਟ ਦਾ ਕੀਤਾ ਦੌਰਾ

ਸੁਖਜਿੰਦਰ ਸਿੰਘ ਰੰਧਾਵਾ ਨੇ ਗੁਜਰਾਤ ਦੇ ਬਾਇਓ ਸੀ.ਐਨ.ਜੀ. ਬੌਟਲਿੰਗ ਅਤੇ ਫਰਟੀਲਾਈਜ਼ਰ ਪਲਾਂਟ ਦਾ ਕੀਤਾ ਦੌਰਾ

ਸਹਿਕਾਰਤਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਬਟਾਲਾ ਵਿਖੇ ਬਿਲਕੁਲ ਅਜਿਹਾ ਪਲਾਂਟ ਸਥਾਪਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ – ਸੂਬੇ ਦੀਆਂ ਖੰਡਾਂ ਮਿੱਲਾਂ ਦੀ ਆਰਥਿਕ ਦਸ਼ਾ ਸੁਧਾਰਨ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੇ ਮੱਦੇਨਜ਼ਰ, ਸਹਿਕਾਰਤਾ ਅਤੇ ਜੇਲਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੁਆ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਸ਼ੂਗਰਫੈੱਡ ਦੇ ਵਧੀਕ ਮੁੱਖ ਇੰਜੀਨੀਅਰ ਸ੍ਰੀ ਕਮਲਜੀਤ ਸਿੰਘ ਸਮੇਤ ਗੁਜਰਾਤ ਦੇ ਅਹਿਮਦਾਬਾਦ ਸਥਿਤ ਆਰਟ ਬਾਇਓ…

VIA PUNJAB
ਅੱਗੇ ਪੜ੍ਹੋ

ਥਾਣਾ ਲਾਡੋਵਾਲ ਦੀ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਥਾਣਾ ਲਾਡੋਵਾਲ ਦੀ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਲੁਧਿਆਣਾ – ਥਾਣਾ ਲਾਡੋਵਾਲ ਦੀ ਪੁਲਸ ਪਾਰਟੀ ਨੇ ਸਤਲੁਜ ਦਰਿਆ ਬੰਨ ਕੋਲ ਨਾਕੇਬੰਦੀ ਦੌਰਾਨ ਇਕ ਮਹਿਲਾ ਤਸਕਰ ਨੂੰ 42 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਏ ਡੀ ਸੀ ਪੀ 3 ਗੁਰਪ੍ਰੀਤ ਕੌਰ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਸੀ ਪੀ ਸਮੀਰ ਵਰਮਾ ਦੀ ਅਗਵਾਈ ਵਾਲ਼ੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਔਰਤ ਸਤਲੁਜ ਦਰਿਆ ਵੱਲ ਨੂੰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ…

VIA PUNJAB
ਅੱਗੇ ਪੜ੍ਹੋ

ਆਦਮਪੁਰ ਪੁਲਿਸ ਵੱਲੋਂ 3 ਕਿੱਲੋ ਅਫੀਮ, ਪਿਸਤੌਲ, ਜਿੰਦਾ ਰੋਂਦ ਤੇ ਕਾਰ ਸਮੇਤ 4 ਤਸਕਰ ਕਾਬੂ

ਆਦਮਪੁਰ ਪੁਲਿਸ ਵੱਲੋਂ 3 ਕਿੱਲੋ ਅਫੀਮ, ਪਿਸਤੌਲ, ਜਿੰਦਾ ਰੋਂਦ ਤੇ ਕਾਰ ਸਮੇਤ 4 ਤਸਕਰ ਕਾਬੂ

ਜਲੰਧਰ – ਐੱਸ.ਐੱਸ.ਪੀ ਜਲੰਧਰ ਦਿਹਾਤੀ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕੇ 02/10/19 ਨੂੰ ਵਕਤ ਕਰੀਬ 11 ਵਜੇ ਸਵੇਰ ਨੂੰ ਏ.ਆਈ.ਆਈ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਨੇ ਪੁੱਲ ਨਹਿਰ ਮੇਹਮਦਪੁਰ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਇੱਕ ਗੱਡੀ ਆਦਮਪੁਰ ਵਿੱਚ ਸਵਾਰ ਚਾਰ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਅਤੇ ਉਹਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਭਾਣੋਲੰਗਾਂ ਥਾਣਾ ਸਦਰ ਕਪੂਰਥਲਾ,ਜਸਵੰਤ ਸਿੰਘ ਪੁੱਤਰ ਵੈਦ ਪ੍ਰਕਾਸ਼ ਵਾਸੀ ਚੰਨਣ ਕੇ ਥਾਣਾ ਮਹਿਤਾ…

VIA PUNJAB
ਅੱਗੇ ਪੜ੍ਹੋ
1 89 90 91 92 93 187