ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ: ਚੰਨੀ

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ: ਚੰਨੀ

ਹੁਨਰ ਵਿਕਾਸ ਕੇਂਦਰ ਵੀ ਨੌਜਵਾਨਾਂ ਨੂੰ ਆਪਣੇ ਪੱਧਰ ’ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਪ੍ਰਚਾਰ ਕਰਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪ੍ਰੇਰਿਤ ਕਰਨ ਚੰਡੀਗੜ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸ਼ਨ ਅਧੀਨ ਚਲਾਈਆਂ ਜਾਂਦੀਆਂ ਹੁਨਰ ਵਿਕਾਸ ਸਕੀਮਾਂ ਨੂੰ ਵੱਖ…

VIA PUNJAB
ਅੱਗੇ ਪੜ੍ਹੋ

ਸੁੰਦਰ ਸ਼ਾਮ ਅਰੋੜਾ ਵਲੋਂ ਉਦਯੋਗਿਕ ਤੇ ਵਣਜ ਵਿਕਾਸ ਨੀਤੀ (ਆਈ.ਬੀ.ਡੀ.ਪੀ.) ਅਧੀਨ ‘ਪੰਜਾਬ ਰਾਜ ਐਮ.ਐਸ.ਐਮ.ਈ ਐਵਾਰਡਾਂ’ ਦਾ ਐਲਾਨ

ਸੁੰਦਰ ਸ਼ਾਮ ਅਰੋੜਾ ਵਲੋਂ ਉਦਯੋਗਿਕ ਤੇ ਵਣਜ ਵਿਕਾਸ ਨੀਤੀ (ਆਈ.ਬੀ.ਡੀ.ਪੀ.)   ਅਧੀਨ ‘ਪੰਜਾਬ ਰਾਜ ਐਮ.ਐਸ.ਐਮ.ਈ ਐਵਾਰਡਾਂ’ ਦਾ ਐਲਾਨ

‘ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸੰਮਿਟ’ ਦੌਰਾਨ 1 ਲੱਖ ਰੁਪਏ( ਪ੍ਰਤੀ ਇਕਾਈ) ਦਾ ਇਨਾਮ ਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਲਈ ਯੋਗ ਇਕਾਈਆਂ (ਐਮ.ਐਸ.ਐਮ.ਈ) ਤੋਂ 31 ਅਕਤੂਬਰ ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਚੰਡੀਗੜ – ਪੰਜਾਬ ਸਰਕਾਰ ਨੇ ਜ਼ਬਰਦਸਤ ਵਪਾਰਕ ਵਿਕਾਸ ਅਤੇ ਉਤਪਾਦਾਂ ਵਿੱਚ ਵਧੀਆ ਗੁਣਵੱਤਾ ਦਿਖਾਉਣ ਵਾਲੇ ਮਾਈਕਰੋ, ਛੋਟੇ ਤੇ ਮੱਧਮ ਦਰਜੇ ਦੇ ਉੱਦਮੀ(ਐਮ.ਐਸ.ਐਮ.ਈ) ਨੂੰ ਸਨਮਾਨਿਤ ਕਰਨ ਲਈ ‘ਪੰਜਾਬ ਰਾਜ ਐਮ.ਐਸ.ਐਮ.ਈ ਐਵਾਰਡਾਂ’ ਦਾ ਐਲਾਨ ਕੀਤਾ ਹੈ।ਅੱਜ ਇਥੇ ਜਾਣਕਾਰੀ ਦਿੰਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਆਤਮਾ ਦੀ ਸਹਾਇਤਾ ਨਾਲ ਕਾਹਨੂੰਵਾਨ ਬਲਾਕ ਦੇ ਕਿਸਾਨਾਂ ਨੇ ਆਰਗੈਨਿਕ ਖੇਤੀ ਉਪਜਾਂ ਦੀ ਲਗਾਈ ਪ੍ਰਦਰਸ਼ਨੀ

ਆਤਮਾ ਦੀ ਸਹਾਇਤਾ ਨਾਲ ਕਾਹਨੂੰਵਾਨ ਬਲਾਕ ਦੇ ਕਿਸਾਨਾਂ ਨੇ ਆਰਗੈਨਿਕ ਖੇਤੀ ਉਪਜਾਂ ਦੀ ਲਗਾਈ ਪ੍ਰਦਰਸ਼ਨੀ

ਕਾਹਨੂੰਵਾਨ ਜਿਲ੍ਹਾ ਪੱਧਰੀ ਕਿਸਾਨ ਸਿੱਖਲਾਈ ਕੈਂਪ ਜੋਆਂਇੰਟ ਡਾਇਰਕੈਟਰ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਗੁਰਦਾਸਪੁਰ ਵਿੱਚ ਲਗਾਇਆ ਗਿਆ। ਜਿਸ ਵਿੱਚ ਮੁੱਖ ਖੇਤੀ ਅਫਸਰ ਗੁਰਦਾਸਪੁਰ ਡਾ. ਹਰਤਰਨਪਾਲ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਹ ਜਾਣਕਾਰੀ ਦਿੰਦਿਆਂ ਆਤਮਾ ਦੇ ਪਰਸਾਰ ਅਤੇ ਟਰੇਨਿੰਗ ਵਿੰਗ ਕਾਹਨੂੰਵਾਨ ਦੇ ਬਲਾਕ ਤਕਨੀਕੀ ਮੈਨੇਜਰ ਕਮਲਇੰਦਰਜੀਤ ਬਾਜਵਾ ਨੇ ਦੱਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਬਲਾਕ ਕਾਹਨੂੰਵਾਨ ਦੇ ਅਰਗਾਨਿਕ ਖੇਤੀ ਕਰਨ ਵਾਲੇ ਦੋ ਜਾਗਰੂਕ ਕਿਸਾਨਾਂ ਨੇ ਹਿੱਸਾ ਲਿਆ। ਇਸ ਜਿਲ੍ਹਾ ਪੱਧਰੀ ਕਿਸਾਨ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਇੱਕ ਔਰਤ ਸਮੇਤ 2 ਨੂੰ ਹਰਿਆਣਾ ਸ਼ਰਾਬ ਸਮੇਤ ਕੀਤਾ ਕਾਬੂ

ਪੁਲਿਸ ਨੇ ਇੱਕ ਔਰਤ ਸਮੇਤ 2 ਨੂੰ ਹਰਿਆਣਾ ਸ਼ਰਾਬ ਸਮੇਤ ਕੀਤਾ ਕਾਬੂ

ਪਾਤੜਾਂ – ਸੁਤਰਾਣਾ ਦੀ ਪੁਲਿਸ ਨੇ ਹਰਿਆਣਾਂ ਮਾਰਕਾ ਸਰਾਬ ਸਮੇਤ ਤਿੰਨ ਵਿਅਕਤੀਆਂ ਨੂੰ 2 ਮੋਟਸਾਕਿਲਾ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਂਣਕਾਰੀ ਦਿੰਦੇ ਹੋਏ ਸੁਤਰਾਣਾਂ ਥਾਣਾ ਮੁੱਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਹੋਲਦਾਰ ਬੂਟਾ ਸਿੰਘ ਵੱਲੋਂ ਪਿੰਡ ਰਸੌਲੀ ਵਿੱਖੇ ਸਮੇਤ ਪੁਲਿਸ ਪਾਰਟੀ ਨਾਕਾ ਬੰਦੀ ਦੌਰਾਨ ਹਰਿਆਣਾ ਸਾਇਡ ਤੋਂ ਆ ਰਹੇ ਮਟਿਰਸਾਇਕਲ ਨੂੰ ਰੋਕ ਕੇ ਤਲਾਸ਼ੀ ਲੈਣ ਤੇ ਉਸ ਵਿੱਚੋਂ 36 ਬੋਤਲਾਂ ਹਰਿਆਣਾ ਮਾਰਕਾ ਸਰਾਬ ਬਰਾਮਦ ਕਰਕੇ ਰਜੇਸ਼ ਕੁਮਾਰ ਪੁਤਰ ਸੰਤੋਸ ਲਾਲ ਨੂੰ ਕਾਬੂ ਕੀਤਾ…

VIA PUNJAB
ਅੱਗੇ ਪੜ੍ਹੋ

ਸਮਰਾਲਾ ‘ਚ 40 ਲੱਖ ਦੀ ਹੈਰੋਈਨ ਸਣੇ 2 ਤਸਕਰ ਗ੍ਰਿਫ਼ਤਾਰ

ਸਮਰਾਲਾ ‘ਚ 40 ਲੱਖ ਦੀ ਹੈਰੋਈਨ ਸਣੇ 2 ਤਸਕਰ ਗ੍ਰਿਫ਼ਤਾਰ

ਸਮਰਾਲਾ – ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਵੱਲੋਂ ਨਸ਼ਾ ਸਮਗਲਿੰਗ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਥਾਨਕ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਦੋ ਹੈਰੋਈਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਇਸ ਹੈਰੋਈਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ 40 ਲੱਖ ਰੁਪਏ ਕੀਮਤ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਇਨ੍ਹਾਂ ਦੋਵੇਂ ਤਸਕਰਾਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਲਾਕੇ ‘ਚ ਫ਼ੈਲੇ ਹੈਰੋਈਨ ਤਸਕਰ…

VIA PUNJAB
ਅੱਗੇ ਪੜ੍ਹੋ

5ਵੇਂ ਮੈਗਾ ਰੁਜ਼ਗਾਰ ਮੇਲੇ ਵਿੱਚ 1,16,438 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

5ਵੇਂ ਮੈਗਾ ਰੁਜ਼ਗਾਰ ਮੇਲੇ ਵਿੱਚ 1,16,438 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਕੈਪਟਨ ਅਮਰਿੰਦਰ ਸਿੰਘ ਨੇ ਚੁਣੇ ਗਏ ਨੌਜਵਾਨਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ‘ਘਰ ਘਰ ਰੁਜ਼ਗਾਰ ਸਕੀਮ’ ਅਧੀਨ 5ਵੇਂ ਮੈਗਾ ਰੁਜ਼ਗਾਰ ਮੇਲੇ ਦੌਰਾਨ 1,16,438 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਇਸ ਮੈਗਾ ਰੁਜ਼ਗਾਰ ਮੇਲੇ ਦੌਰਾਨ ਸਰਕਾਰ ਵਲੋਂ 40,688 ਨੌਜਵਾਨਾਂ ਦੀ ਸਵੈ-ਰੁਜ਼ਗਾਰ ਅਤੇ 9016 ਨੌਜਵਾਨਾਂ ਦੀ ਹੁਨਰ ਸਿਖਲਾਈ ਲਈ ਚੋਣ ਕੀਤੀ ਗਈ ਹੈ।ਮੁੱਖ ਮੰਤਰੀ ਨੇ 9 ਸਤੰਬਰ ਤੋਂ ਸ਼ੁਰੂ ਹੋਏ ਇਸ ਰੁਜ਼ਗਾਰ ਮੇਲੇ ਨੂੰ ਸਫਲ ਬਣਾਉਣ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਨਾਲ ਮੀਟਿੰਗ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਨਾਲ ਮੀਟਿੰਗ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ

ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਇੱਥੇ ਮਗਨਰੇਗਾ ਯੂਨੀਅਨ ਦੇ ਸਟਾਫ ਨਾਲ ਮੀਟਿੰਗ ਕੀਤੀ।ਜਿਸ ਉਪਰੰਤ ਮਗਨਰੇਗਾ ਯੁਨਿਅਨ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿਚ ਮਗਨਰੇਗਾ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ।ਇੰਨਾਂ ਮੰਗਾਂ ਨੂੰ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਬੜੇ ਗੋਰ ਨਾਲ ਸੁਣਿਆ ਗਿਆ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਮੰਤਰਾਲੇ ਨੇ ਪਹਿਲੀ ਨਵੰਬਰ 2019 ਤੋਂ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਸੂਬੇ ਵਿੱਚੋਂ ਅਤੇ ਸੂਬੇ ਤੋਂ ਬਾਹਰੋਂ ਅੰਤਰ-ਰਾਜ ਲੰਬੀਆਂ ਦੂਰੀਆਂ ਦੀਆਂ ਚੱਲਣਗੀਆਂ। ਵਿਸ਼ੇਸ਼ ਰੇਲ ਗੱਡੀਆਂ…

VIA PUNJAB
ਅੱਗੇ ਪੜ੍ਹੋ

ਖੰਨਾ ’ਚ ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਖੰਨਾ ’ਚ ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਖੰਨਾ – ਅੱਜ ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੀ ਯੋਗ ਅਗਵਾਈ ਹੇਠਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ. ਐਮ. ਏ. ਈ. ਟੀ. ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਤ ਕੀਤਾ ਗਿਆ। ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਜਸਪਾਲ ਸਿੰਘ ਗਿੱਲ ਨੇ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਸੀ.ਆਈ.ਏ ਸਟਾਫ਼ ਨੇ ਕਰਤਾਰਪੁਰ ’ਚ ਹੋਈ ਸਾਢੇ ਤਿੰਨ ਲੱਖ ਦੀ ਲੁੱਟ ਦਾ 7 ਦਿਨਾਂ ’ਚ ਕੀਤਾ ਪਰਦਾਫਾਸ਼

ਜਲੰਧਰ ਦਿਹਾਤੀ ਸੀ.ਆਈ.ਏ ਸਟਾਫ਼ ਨੇ ਕਰਤਾਰਪੁਰ ’ਚ ਹੋਈ ਸਾਢੇ ਤਿੰਨ ਲੱਖ ਦੀ ਲੁੱਟ ਦਾ 7 ਦਿਨਾਂ ’ਚ ਕੀਤਾ ਪਰਦਾਫਾਸ਼

ਜਲੰਧਰ – ਐੱਸ.ਐੱਸ.ਪੀ ਦਿਹਾਤੀ ਸ਼੍ਰੀ ਨਵਜੋਤ ਸਿੰਘ ਦੀ ਲਗਾਤਾਰ ਦੋਸ਼ੀਆਂ ਤੇ ਨਕੇਲ ਕਸਦੇ ਹੋਏ ਅੱਜ ਇੱਕ ਵੱਡੀ ਸਫਲਤਾ ਹਾਸਿਲ ਕੀਤੀ.ਪਿਛਲੇ ਦਿਨੀ ਕਰਤਾਰਪੁਰ ਵਿੱਚ ਇੱਕ ਮੋਟਰਸਾਈਕਲ ਸਵਾਰ ਨੇ ਦਿਆਲਪੁਰ ਦੇ ਕੋਆਪਰੇਟਿਵ ਸੋਸਾਇਟੀ ਦੇ ਸੇਲ?ਸਮੈਨ ਕੋਲੋਂ 350000/-(ਤਿੰਨ ਲੱਖ ਪੰਜਾਹ ਹਜ਼ਾਰ ਰੁਪਏ)ਦੀ ਲੁੱਟ ਕੀਤੀ ਸੀ.ਇਸ ਸਬੰਧੀ ਪ੍ਰੈਸ ਵਾਰਤਾ ਕਰਦੇ ਹੋਏ ਐੱਸ.ਐੱਸ.ਪੀ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕੇ 23/09/19 ਨੂੰ ਵਕਤ ਕਰੀਬ 12.30/1.00 ਵਜੇ ਦੁਪਹਿਰ ਪ੍ਰਦੀਪ ਕੁਮਾਰ ਕੈਸ਼ੀਅਰ/ਸੇਲ?ਸਮੈਨ ਕੋਆਪਰੇਟਿਵ ਸੋਸਾਇਟੀ ਦਿਆਲਪੁਰ ਜ਼ਿਲਾ ਜਲੰਧਰ ਜੋ ਕਰਤਾਰਪੁਰ ਤੋਂ 03 ਲਖ…

VIA PUNJAB
ਅੱਗੇ ਪੜ੍ਹੋ
1 90 91 92 93 94 187