ਮਾਲੇਰਕੋਟਲਾ ਨਾਰਕੋਟਿਕ ਸੈੱਲ ਪੁਲਿਸ ਨੇ 13 ਗ੍ਰਾਮ ਚਿੱਟੇ ਸਮੇਤ ਇੱਕ ਨੂੰ ਕੀਤਾ ਕਾਬੂ

ਮਾਲੇਰਕੋਟਲਾ ਨਾਰਕੋਟਿਕ ਸੈੱਲ ਪੁਲਿਸ ਨੇ 13 ਗ੍ਰਾਮ ਚਿੱਟੇ ਸਮੇਤ ਇੱਕ ਨੂੰ ਕੀਤਾ ਕਾਬੂ

ਮਾਲੇਰਕੋਟਲਾ – ਨਾਰਕੋਟਿਕ ਸਪੈਸ਼ਲ ਸੈਲ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਇੰਚਾਰਜ਼ ਐਸ.ਆਈ. ਸੁਖਦੇਵ ਸਿੰਘ ਵਿਰਕ ਢੀਂਗੀ ਨੇ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਨਸ਼ਾ ਤਸਕਰਾਂ ਖਿਲਾਫ ਸਖਤੀ ਨਾਲ ਸਿਕੰਜ਼ਾ ਕਸਦਿਆਂ ਇੱਕ ਵਿਆਕਤੀ ਨੂੰ 13 ਗ੍ਰਾਮ ਚਿੱਟਾ (ਹੀਰੋਈਨ) ਸਮੇਤ ਕਾਬੂ ਕੀਤਾ ਹੈ। ਇੰਚਾਰਜ ਐਸ.ਆਈ. ਸੁਖਦੇਵ ਸਿੰਘ ਵਿਰਕ ਢੀਂਗੀ ਨੇ ਅੱਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਪੀ. ਮਾਲੇਰਕੋਟਲਾ ਮਨਜੀਤ ਸਿੰਘ ਬਰਾੜ…

VIA PUNJAB
ਅੱਗੇ ਪੜ੍ਹੋ

ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਜ਼ਬਤ ਹੋਣਗੀਆਂ : ਪੰਨੂੰ

ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਜ਼ਬਤ ਹੋਣਗੀਆਂ : ਪੰਨੂੰ

ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਵਢਾਈ ਉਪਰੰਤ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ‘ਤੇ ਸੁਪਰ ਐਸ.ਐਮ.ਐਸ. ਲਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਕੰਬਾਈਨ…

VIA PUNJAB
ਅੱਗੇ ਪੜ੍ਹੋ

ਉਧਾਰ ਦਿੱਤੇ ਪੈਸੇ ਮੰਗਣ ‘ਤੇ ਮਜ਼ਦੂਰ ਦਾ ਕਤਲ ਕਰਨ ਵਾਲੇ 2 ਭਰਾ ਕਾਬੂ

ਉਧਾਰ ਦਿੱਤੇ ਪੈਸੇ ਮੰਗਣ ‘ਤੇ ਮਜ਼ਦੂਰ ਦਾ ਕਤਲ ਕਰਨ ਵਾਲੇ 2 ਭਰਾ ਕਾਬੂ

ਲੁਧਿਆਣਾ – ਆਈ ਏ 1 ਦੀ ਪੁਲਸ ਪਾਰਟੀ ਨੇ ਪਿੰਡ ਕਡਿਆਣਾ ਤੋਂ ਖਾਸੀ ਖੁਰਦ ਨੂੰ ਜਾਂਦੀ ਸੜਕ ਤੇ ਹੋਏ ਮਜਦੂਰ ਦੇ ਅਨ੍ਹੇ ਕਤਲ ਮਾਮਲਾ ਸੁਝਾਅ ਲਿਆ ਹੈ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਮਜਦੂਰ ਦਾ ਦੋਸਤ ਅਤੇ ਉਸ ਦਾ ਭਰਾ ਨਿਕਲਿਆ ਜਿਨ੍ਹਾਂ ਨੇ ਉਧਾਰੀ ਲਿੱਤੇ 20 ਹਜਾਰ ਰੁਪਏ ਨਾ ਮੋੜਨ ਲਈ ਮਜਦੂਰ ਦਾ ਕਤਲ ਕਰ ਦਿਤਾ ਸੀ ਪੁਲਸ ਨੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਮਰੂਤੀ ਕਾਰ ਅਤੇ ਲੋਹੇ ਦਾ ਪਾਨਾ…

VIA PUNJAB
ਅੱਗੇ ਪੜ੍ਹੋ

ਮੌੜ ਪੁਲਿਸ ਵੱਲੋਂ ਮੰਡੀ ਫੀਸ ਉਗਰਾਹੁਣ ਦੇ ਰੋਸ ‘ਚ ਗਊਸ਼ਾਲਾ ਕਮੇਟੀ ਆਗੂਆਂ ਖ਼ਿਲਾਫ਼ ਮਾਮਾਲਾ ਦਰਜ

ਮੌੜ ਪੁਲਿਸ ਵੱਲੋਂ ਮੰਡੀ ਫੀਸ ਉਗਰਾਹੁਣ ਦੇ ਰੋਸ ‘ਚ ਗਊਸ਼ਾਲਾ ਕਮੇਟੀ ਆਗੂਆਂ ਖ਼ਿਲਾਫ਼ ਮਾਮਾਲਾ ਦਰਜ

ਮੌੜ ਮੰਡੀ – ਸਥਾਨਕ ਪਸ਼ੂ ਮੇਲਾ ਗਰਾਂਊਡ ਵਿਖੇ ਠੇਕੇਦਾਰਾਂ ਅਤੇ ਗਊਸ਼ਾਲਾ ਕਮੇਟੀ ਮੈਂਬਰਾਂ ਵਿਚਕਾਰ ਮਹੀਨਾਵਾਰੀ ਲੱਗਣ ਵਾਲੀ ਪਸ਼ੂ ਮੰਡੀ ਵਿੱਚੋ ਮੰਡੀ ਫੀਸ ਨੂੰ ਲੈ ਕੇ ਚਲ ਰਿਹਾ ਰੇੜਕਾ ਅੱਜ ਉਸ ਸਮੇਂ ਹੋਰ ਵੀ ਗਹਿਰਾ ਹੋ ਗਿਆ ਜਦੋ ਅੱਜ ਪੁਲਸ ਥਾਣਾਂ ਮੌੜ ਵੱਲੋ ਬੀਤੇ ਦਿਨੀ 20 ਸਤੰਬਰ ਨੂੰ ਪਸ਼ੂ ਮੇਲਾ ਗਰਾਂਊਡ ਵਿਖੇ ਲੱਗੇ ਮਹੀਨਾਵਾਰ ਪਸ਼ੂ ਮੇਲੇ ਦੌਰਾਨ ਇੱਥੇ ਸਥਿਤ ਸਰਵ ਸਾਂਝੀ ਗੋਬਿੰਦ ਗੋਪਾਲ ਗਊਸ਼ਾਲਾ ਪ੍ਰਬੰਧਕਾਂ ਵੱਲੋ ਪਸ਼ੂ ਮੰਡੀ ਫੀਸ ਉਗਰਾਹੇ ਜਾਣ ਦੇ ਮਾਮਲੇ ਤੇ ਪ੍ਰਸ਼ਾਸ਼ਲ ਵੱਲੋ…

VIA PUNJAB
ਅੱਗੇ ਪੜ੍ਹੋ

ਸ਼ਾਹਕੋਟ ਬੱਸ ਅੱਡੇ ਦੀ ਇਮਾਰਤ ਦਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਰੱਖਿਆ ਨੀਂਹ ਪੱਥਰ

ਸ਼ਾਹਕੋਟ ਬੱਸ ਅੱਡੇ ਦੀ ਇਮਾਰਤ ਦਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਰੱਖਿਆ ਨੀਂਹ ਪੱਥਰ

ਸ਼ਾਹਕੋਟ – ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ਼ਾਹਕੋਟ ਬੱਸ ਅੱਡੇ ਵਿੱਚ ਨਵੀ ਇਮਾਰਤ ਬਣਾਉਣ ਦਾ ਉਦਘਾਟਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਸ ਅੱਡੇ ਦੀ ਦਿਖ ਨੂੰ ਵਧੀਆ ਬਣਾਉਣ ਲਈ 60 ਲੱਖ ਦੀ ਰਕਮ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਅੱਡੇ ਵਿੱਚ ਹੀ ਕਈ ਦੁਕਾਨਾਂ ਵੀ ਬਣਾਈਆ ਜਾਣਗੀਆ। ਉਨ੍ਹਾਂ ਕਿਹਾ ਕਿ ਬਣਾਈ ਜਾ ਰਹੀ ਬਿਲਡਿੰਗ ਤੇ ਜੇਕਰ 60 ਲੱਖ ਰੁਪਏ ਤੋ ਵੱਧ ਖਰਚਾ ਆਉਦਾ ਤਾਂ ਨਗਰ ਪੰਚਾਇਤ ਆਪਣੇ ਸਾਧਨਾ ਤੋ ਖਰਚ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ-25 ਮੋਬਾਈਲ ਬਰਾਮਦ

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ-25 ਮੋਬਾਈਲ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਰਾਹੋਂ ਰੋਡ ਗੁਰੂ ਵਿਹਾਰ ਟੀ ਪੁਆਇੰਟ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 3 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 25 ਮੋਬਾਈਲ 2 ਮੋਟਰਸਾਈਕਲ 1 ਦਾਤ ਬਰਾਮਦ ਕੀਤੀ ਹੈ ਜਿਸ ਨਾਲ ਦੋਸ਼ੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਡੀ ਸੀ ਪੀ ਡੀ ਸਿਮ੍ਰਤਪਾਲ ਸਿੰਘ ਢੀਂਡਸਾ ਏ ਸੀ ਪੀ ਕ੍ਰਾਈਮ ਸੁਰਿੰਦਰ ਮੋਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਦੇ ਸੀ ਆਈ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ-ਹੱਕ ਮੰਗਣ ‘ਤੇ ਮਿਲਿਆ ਪੁਲਿਸ ਦਾ ਤਸ਼ੱਦਦ

ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ-ਹੱਕ ਮੰਗਣ ‘ਤੇ ਮਿਲਿਆ ਪੁਲਿਸ ਦਾ ਤਸ਼ੱਦਦ

ਸ਼ੰਗਰੂਰ – ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਸਹਿਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕੀਤਾ ਗਿਆ ਜਿੱਥੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸੰਘਰਸ਼ ਨੂੰ ਠੰਡੇ ਪਾਉਣ ਲਈ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕੀਤਾ ਗਿਆ । ਇਸ ਮੌਕੇ ਹੋਏ ਸਖ਼ਤ ਟਕਰਾਉ ਵਿੱਚ ਅਧਿਅਪਕ ਯੂਨੀਅਨ ਦੇ ਕਈ ਆਗੂ ਗੰਭੀਰ ਰੂਪ ਵਿੱਚ ਜ਼ਖਮੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕੈਂਪਸ ਵਿਖੇ ਮੈਗਾ ਨੌਕਰੀ ਮੇਲਾ 26 ਸਿਤੰਬਰ ਨੂੰ

ਆਰੀਅਨਜ਼ ਕੈਂਪਸ ਵਿਖੇ ਮੈਗਾ ਨੌਕਰੀ ਮੇਲਾ 26 ਸਿਤੰਬਰ ਨੂੰ

ਮੋਹਾਲੀ – ਪੰਜਾਬ ਸਰਕਾਰ ਨੇ ਆਪਣੀ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਅਧੀਨ ਰਾਜ ਭਰ ਵਿੱਚ ਆਪਣੇ 5ਵੇਂ ਮੈਗਾ ਨੌਕਰੀ ਮੇਲਿਆਂ ਦੀ ਲੜੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਰਾਜ ਵਿੱਚ 82 ਤੋ ਵੱਧ ਥਾਵਾਂ ਤੇ ਨੌਕਰੀ ਮੇਲੇ ਤੈਅ ਕੀਤੇ ਗਏ ਹਨ। ਖੇਤਰ ਵਿੱਚ ਨੌਕਰੀ ਦੇ ਮੋਕੇ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਨੇੜੇ ਰਾਜਪੁਰਾ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਕੋਸ਼ਿਸ਼ਾਂ ਦੇ ਆਧਾਰ ਤੇ, ਪੰਜਾਬ ਸਰਕਾਰ ਨੇ ਆਰੀਅਨਜ਼ ਨੂੰ ਵੀ ਇੱਕ ਨੌਕਰੀ ਮੇਲਾ ਅਲਾਟ…

VIA PUNJAB
ਅੱਗੇ ਪੜ੍ਹੋ

ਥਾਣਾ ਸ਼ੇਰਪੁਰ ਪੁਲਿਸ ਵੱਲੋਂ ਏ.ਟੀ.ਐਮ. ਕਾਰਡਾਂ ਦੀ ਠੱਗੀ ਵਾਲੇ ਗਰੋਹ ਦੇ 2 ਮੈਂਬਰ ਗ੍ਰਿਫਤਾਰ

ਥਾਣਾ ਸ਼ੇਰਪੁਰ ਪੁਲਿਸ ਵੱਲੋਂ ਏ.ਟੀ.ਐਮ. ਕਾਰਡਾਂ ਦੀ ਠੱਗੀ ਵਾਲੇ ਗਰੋਹ ਦੇ 2 ਮੈਂਬਰ ਗ੍ਰਿਫਤਾਰ

ਸ਼ੇਰਪੁਰ – ਕਸਬੇ ਅੰਦਰ ਪਿਛਲੇ ਕਾਫੀ ਲੰਮੇ ਸਮੇ ਤੋਂ ਆਮ ਲੋਕਾਂ ਦੇ ਏਟੀਐੱਮ ਕਾਰਡ ਸਕੈਨ ਕਰ ਉਨ੍ਹਾਂ ਦੇ ਖਾਤਿਆਂ ਵਿੱਚੋਂ ਪੈਸੇ ਕਢਾਉਣ ਦੀਆਂ ਖਬਰਾਂ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਲੋਕਾਂ ਲਈ ਇਹ ਸ਼ਸੋਪੰਜ ਬਣੀ ਹੋਈ ਸੀ ਕਿ ਆਖਿਰਕਾਰ ਉਨ੍ਹਾਂ ਦੇ ਖਾਤਿਆਂ ਵਿੱਚੋਂ ਇਹ ਪੈਸੇ ਕੌਣ ਕੱਢਵਾ ਰਿਹਾ ਹੈ। ਬੀਤੇ ਦਿਨੀਂ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਸ਼ੇਰਪੁਰ ਵਿਖੇ ਏਟੀਐਮ ਵਿੱਚੋਂ ਪੈਸੇ ਕਢਵਾਉਣ ਸਮੇਂ ਸ਼ੱਕ ਹੋਣ ਤੇ ਬੈਂਕ ਦੇ ਸੁਰੱਖਿਆ ਗਾਰਡ ਸਾਬਕਾ ਸੈਨਿਕ…

VIA PUNJAB
ਅੱਗੇ ਪੜ੍ਹੋ

ਡੀਸੀ ਜਲੰਧਰ ਵੱਲੋਂ ਆਦਮਪੁਰ ਹਵਾਈ ਅੱਡੇ ‘ਤੇ ਸਰਵੇਖਣ ਦੇ ਨਿਰਦੇਸ਼

ਡੀਸੀ ਜਲੰਧਰ ਵੱਲੋਂ ਆਦਮਪੁਰ ਹਵਾਈ ਅੱਡੇ ‘ਤੇ ਸਰਵੇਖਣ ਦੇ ਨਿਰਦੇਸ਼

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੂੰ ਆਦਮਪੁਰ ਹਵਾਈ ਅੱਡੇ ਤੱਕ ਦੇ ਯਾਤਰੀਆਂ ਨੂੰ ਆਸਾਨ ਅਤੇ ਪਹੁੰਚਯੋਗ ਪਹੁੰਚ ਪ੍ਰਦਾਨ ਕਰਨ ਲਈ ਇੱਕ ਚਾਰ ਲੇਨ ਬਣਾਉਣ ਲਈ ਇੱਕ ਸਰਵੇਖਣ ਕਰਨ ਲਈ ਕਿਹਾ ਹੈ।ਅਧਿਕਾਰੀਆਂ ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਵਾਈ ਅੱਡੇ ਵੱਲ ਵਧ ਰਹੇ ਲੋਕਾਂ ਦੀ ਅਸਾਨ ਪਹੁੰਚ ਲਈ ਸਾਡੇ ਸਾਰੇ ਯਤਨਾਂ ਦੀ…

VIA PUNJAB
ਅੱਗੇ ਪੜ੍ਹੋ
1 93 94 95 96 97 187